ਪੰਜਾਬ 'ਚ ਗਰਮੀ ਤੋਂ ਰਾਹਤ ਮਿਲਣ ਦੀ ਫਿਲਹਾਲ ਕੋਈ ਉਮੀਦ ਨਹੀਂ ਹੈ। ਤੇਜ਼ ਹਵਾਵਾਂ ਦੇ ਚੱਲਦਿਆਂ ਬਠਿੰਡਾ ਦਾ ਤਾਪਮਾਨ ਲਗਾਤਾਰ ਚਾਰ ਦਿਨਾਂ ਤੋਂ ਸਭ ਤੋਂ ਗਰਮ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਰਾਹਤ ਦੇ ਕੋਈ ਸੰਕੇਤ ਨਹ...
ਪੀਐਮ ਮੋਦੀ ਪੰਜਾਬ ਦੇ ਆਪਣੇ ਦੋ ਦਿਨਾਂ ਚੋਣ ਦੌਰੇ ਦੇ ਹਿੱਸੇ ਵਜੋਂ ਵੀਰਵਾਰ ਨੂੰ ਪਟਿਆਲਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਅਗਲੇ ਦਿਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਅਤੇ ਜਲੰਧਰ ਵਿੱਚ ਉਨ੍ਹਾਂ ਦੀਆਂ ਰੈਲੀਆਂ ਹੋਣੀਆਂ ਹਨ। ਕਿਸਾਨ ਜਥੇਬੰਦੀਆਂ ...
Vigilance Action:ਵਿਜੀਲੈਂਸ ਬਿਊਰੋ ਨੇ ਲੰਬੀ ਜਾਂਚ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਹੈ। ਸੂਤਰਾਂ ਅਨੁਸਾਰ ਫੜੇ ਗਏ ਦੋਵੇਂ ਐਸ.ਡੀ.ਓਜ਼ ਇਸ ਘਪਲੇ ਵਿੱਚ ਸ਼ਾਮਲ ਸਨ ਅਤੇ ਪ੍ਰਾਜੈਕਟ ਦੇ ਘਪਲੇ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਸਨ। ਉਧਰ ਜਲੰਧਰ ਰੇਂਜ ...
ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਅਜਿਹੇ 'ਚ ਚੋਣ ਕਮਿਸ਼ਨ ਨੇ ਵੋਟਿੰਗ ਤੋਂ ਪਹਿਲਾਂ ਲੁਧਿਆਣਾ ਅਤੇ ਜਲੰਧਰ ਦੇ ਕਮਿਸ਼ਨਰਾਂ ਨੂੰ ਹਟਾ ਦਿੱਤਾ ਹੈ। ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ 'ਤੇ...
ਚੰਡੀਗੜ੍ਹ ਦੇ ਇੱਕ ਜੋੜੇ ਨੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਜਦੋਂ ਏਅਰਲਾਈਨਜ਼ ਨੇ ਉਨ੍ਹਾਂ ਨੂੰ ਫਲਾਈਟ ਵਿੱਚ ਸਫ਼ਰ ਕਰਨ ਤੋਂ ਰੋਕ ਦਿੱਤਾ। ਇਸ ਤੋਂ ਬਾਅਦ ਸੁਣਵਾਈ ਤੋਂ ਬਾਅਦ ਕਮਿਸ਼ਨ ਨੇ ਜੋੜੇ ਦੇ ਹੱਕ ਵਿੱਚ ਫ...
ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਡਿਵੀਜ਼ਨ ਬੈਂਚ ਨੇ ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਅਤੇ ਵਕੀਲ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦੇ ਕਤਲ ਕੇਸ ਦੇ ਇੱਕ ਮੁਲਜ਼ਮ ਖ਼ਿਲਾਫ਼ ਕੇਸ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਡਿਵੀਜ਼ਨ ਬੈਂਚ ਨੇ ...
ਫਿਰੋਜਪੁਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਕ ਤਿੰਨ ਸੱਕੇ ਭੈਣ-ਭਰਾਵਾਂ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦਰਅਲਸ ਬਜਾਰੋਂ ਦਵਾਈ ਲੈ ਕੇ ਇਹ ਲੋਕ ਘਰ ਆ ਰਹੇ ਸਨ ਤੇ ਰੱਸਤੇ ਵਿੱਚ ਇੱਕ ਕੈਂਟਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿ...
8 ਮਈ ਨੂੰ ਇੰਦੌਰ ਤੋਂ ਰਿਸ਼ਭ ਟੂਰਿਸਟ ਬੱਸ 'ਚ ਕਰੀਬ 60 ਯਾਤਰੀ ਧਾਰਮਿਕ ਯਾਤਰਾ ਲਈ ਨਿਕਲੇ ਸਨ। ਉਹ ਰਾਤ 12 ਵਜੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਹਰਿਦੁਆਰ ਤੋਂ ਅੰਮ੍ਰਿਤਸਰ ਜਾ ਰਹੇ ਸਨ। ਜਦੋਂ ਬੱਸ ਸਮਰਾਲਾ ਕੋਲ ਪੁੱਜੀ ਤਾਂ ਡਰਾਈਵਰ ਦੀ ਅੱ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੇ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਨੇ 'ਆਪ' ਮੁਖੀ ਕੇਜਰੀਵਾਲ 'ਤੇ ਵੱਡਾ ਇਲਜ਼ਾਮ ਲਾਇਆ ਹੈ।...
ਕਿਸਾਨ ਅੰਦੋਲਨ ਦੇ ਵਿਚਕਾਰ ਪੰਜਾਬ ਵਿੱਚ ਆਪਣੇ ਆਪ ਨੂੰ ਸਾਬਤ ਕਰਨ ਲਈ ਨਿਕਲੀ ਭਾਜਪਾ ਨੂੰ ਕਈ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਿੰਦੂਤਵ ਦੀ ਨੀਂਹ 'ਤੇ ਚੱਲ ਰਹੀ ਅਤੇ ਰਾਮ ਦੇ ਸਹਾਰੇ ਦੇਸ਼ ਭਰ 'ਚ 400 ਦਾ ਅੰਕੜਾ ਪਾਰ ਕਰਨ ਵਾਲ...
ਸ਼ਮਸ਼ੇਰ ਗਰੇਵਾਲ ਬੀ.ਕਾਮ ਪਹਿਲੇ ਸਾਲ ਦਾ ਵਿਦਿਆਰਥੀ ਸੀ। ਮੰਗਲਵਾਰ ਨੂੰ ਉਸ ਦਾ ਵਾਤਾਵਰਨ ਵਿਗਿਆਨ ਦਾ ਪੇਪਰ ਸੀ। ਜਦੋਂ ਅਧਿਆਪਕ ਨੇ ਉਸ ਨੂੰ ਨਕਲ ਕਰਦੇ ਫੜਿਆ ਤਾਂ ਉਸ ਨੇ ਆਪਣੀ ਗਲਤੀ ਮੰਨ ਲਈ। ਇਸ ਤੋਂ ਬਾਅਦ ਉਸ ਨੂੰ ਘਰ ਜਾਣ ਲਈ ਕਿਹਾ ਗਿਆ ਪਰ ਉਸ...
ਪੁਲਿਸ ਟੀਮ ਨਸ਼ੇ ਦੀ ਸੂਚਨਾ ’ਤੇ ਪਿੰਡ ਵਿੱਚ ਛਾਪੇਮਾਰੀ ਕਰਨ ਗਈ ਸੀ। ਮੁਲਜ਼ਮਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਟੀਮ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।...
ਯੋਗੀ ਨੇ ਆਪਣੇ ਭਾਸ਼ਣ ਵਿੱਚ ਸੱਤ ਵਾਰ ਔਰੰਗਜ਼ੇਬ ਦਾ ਜ਼ਿਕਰ ਕੀਤਾ। ਯੋਗੀ ਨੇ ਯੂਪੀ-ਬਿਹਾਰ ਦੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ। ਰੈਲੀ ਦੌਰਾਨ ਸਾਬਕਾ ਵਿਧਾਇਕ ਵਿਨੋਦ ਸ਼ਰਮਾ ਅਤੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦੇ ਪੁੱਤਰ ਬਿਕਰਮ ਧਵ...
ਪੰਜਾਬ ਚੋਣਾਂ 'ਚ ਚੋਣ ਲੜ ਰਹੇ ਉਮੀਦਵਾਰਾਂ ਦੀ ਮੁਹਿੰਮ ਨੂੰ ਹੁਲਾਰਾ ਦੇਣ ਲਈ ਹੁਣ ਸਾਬਕਾ ਫੌਜੀ ਮੈਦਾਨ 'ਚ ਉਤਰਨਗੇ। ਸਾਰੀਆਂ ਸਿਆਸੀ ਪਾਰਟੀਆਂ ਨੇ ਇਸ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਵੋਟਾਂ ਪੈਣ ਵਿੱਚ 10 ਦਿਨ ਬਾਕੀ ਹਨ ਅਤੇ ਕੋਈ ਵੀ ਪਾਰਟੀ ਇਸ...
ਪੰਜਾਬ ਦੇ ਸ਼ੰਭੂ ਵਿੱਚ ਕਿਸਾਨਾਂ ਨੇ ਆਪਣਾ ਧਰਨਾ ਖਤਮ ਕਰ ਦਿੱਤਾ ਹੈ ਅਤੇ ਟੈਂਟ ਹਟਾਉਣ ਸਮੇਤ ਟਰੈਕ ਖਾਲੀ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਸ਼ਾਮ ਨੂੰ ਹੀ ਸ਼ੰਭੂ ਰੇਲਵੇ ਸਟੇਸ਼ਨ ਅਤੇ ਪਟੜੀਆਂ ਨੂੰ ਤੁਰੰਤ ਪ੍ਰਭਾਵ ਨਾਲ ਖਾਲੀ ਕਰਨਾ ਸ਼ੁਰੂ...