ਪੰਜਾਬ ਦੀ ਸਿਆਸਤ ਨਾਲ ਜੁੜੇ ਇੱਕ ਵੱਡੇ ਨਾਮ ‘ਤੇ ਗੰਭੀਰ ਦੋਸ਼ ਲੱਗਣ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਸਕਰਨਜੀਤ ਸਿੰਘ ਦਿਓਲ ਨੂੰ ਨਾਬਾਲਿਗ ਨਾਲ ਜਬਰ ਜਿਨਾਹ ਦੀ ਕੋਸ਼ਿਸ਼, ਧਮਕੀਆਂ ਅਤੇ ਮਾਰਕੁੱਟ ਦੇ ਮਾਮਲੇ...
ਪੰਜਾਬ ਨੂੰ ਸੁਰੱਖਿਅਤ ਅਤੇ ਅਮਨ-ਸ਼ਾਂਤੀ ਵਾਲਾ ਸੂਬਾ ਬਣਾਉਣ ਲਈ ਚੱਲ ਰਹੇ ਅਭਿਆਨ ਤਹਿਤ ਗੁਰਦਾਸਪੁਰ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗੁਰਦਾਸਪੁਰ ਵਿੱਚ ਇੱਕ ਦੁਕਾਨ ਨੇੜੇ ਗ੍ਰੇਨੇਡ ਸੁੱਟਣ ਦੇ ਮਾਮਲੇ ਵਿੱ...
ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਵਿੱਚ ਚੱਲ ਰਹੇ ਐਸਆਈਆਰ ਅਭਿਆਸ ਨੂੰ ਲੈ ਕੇ ਵੱਡੀ ਚਿੰਤਾ ਜਤਾਈ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਅਸਲ ਪੰਜਾਬੀ ਵੋਟਰਾਂ, ਖਾਸ ਕਰਕੇ ...
ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਪੰਜਾਬ ਸਰਕਾਰ ਨੇ ਹਾਈ ਬਲੱਡ ਪ੍ਰੈਸ਼ਰ ਵਰਗੀ ਖ਼ਤਰਨਾਕ ਬਿਮਾਰੀ ਖ਼ਿਲਾਫ਼ ਵੱਡੀ ਮੁਹਿੰਮ ਛੇੜ ਦਿੱਤੀ ਹੈ। ਮੁੱਖ ਮੰਤਰੀ ਸਿਹਤ ਯੋਜਨਾ, ਆਮ ਆਦਮੀ ਕਲੀਨਿਕ ਅਤੇ ਸੀਐਮ ਦੀ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਨਾ ਸਿਰਫ਼...
ਸ਼ਿਕਾਇਤਕਰਤਾ ਸਿਮਿੰਦਰ ਥਾਪਰ ਵਾਸੀ ਹੈਬੋਵਾਲ ਖੁਰਦ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਹ ਸੂਆ ਰੋਡ ਸਥਿਤ ਗੋਬਿੰਦਗੜ੍ਹ ਪਿੰਡ ਨੇੜੇ ਸਨਟੈਕਸ ਇੰਟਰਨੈਸ਼ਨਲ ਫੈਕਟਰੀ ਵਿੱਚ ਸੀਨੀਅਰ ਐਗਜ਼ੀਕਿਊਟਿਵ ਇੰਟਰਨਲ ਆਡਿਟ ਵਿਭਾਗ ਵਿੱਚ ਕੰਮ ਕਰਦਾ ਹ...
ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਸਬ-ਡਿਵੀਜ਼ਨ ਵਿੱਚ ਸਥਿਤ ਪਿੰਡ ਜੋੜਕੀਆਂ ਵਿੱਚ ਇੱਕ 90 ਸਾਲਾ ਬਜ਼ੁਰਗ ਔਰਤ ਦੇ ਕਤਲ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਚਾਰ ਦਿਨਾਂ ਤੋਂ ਲਾਪਤਾ ਔਰਤ ਦੀ ਲਾਸ਼ ਉਸੇ ਪਿੰਡ ਦੇ ਇੱਕ ਘਰ ਦੇ ਅੰਦਰ ਰੱਖੇ ...
ਲੁਧਿਆਣਾ ਦੇ ਹੈਂਪਟਨ ਕੋਰਟ ਬਿਜ਼ਨਸ ਪਾਰਕ ਨਾਲ ਜੁੜੇ ਵਿਵਾਦ ਵਿੱਚ, ਸਾਲ 2023 ਵਿੱਚ ਜਦੋਂ ਸੰਜੀਵ ਅਰੋੜਾ ਰਾਜ ਸਭਾ ਮੈਂਬਰ ਸਨ, ਉਨ੍ਹਾਂ ਦੀ ਕੰਪਨੀ 'ਰਿਤੇਸ਼ ਪ੍ਰਾਪਰਟੀਜ਼ ਐਂਡ ਇੰਡਸਟਰੀਜ਼ ਲਿਮਟਿਡ' ਨੇ ਬਿਜਲੀ ਲੋਡ ਵਧਾਉਣ ਲਈ ਪਾਵਰਕਾਮ ਵਿੱਚ ਅਰਜ...
ਅਮੇਜ਼ਨ ਪ੍ਰਾਈਮ ਵੀਡੀਓ 'ਤੇ 8 ਮਈ 2026 ਨੂੰ ਇੱਕ ਵੈੱਬ ਸੀਰੀਜ਼ ਰਿਲੀਜ਼ ਹੋਈ ਸੀ, ਜਿਸਦਾ ਨਾਮ 'ਲੁੱਕਖੇ' ਹੈ। ਇਸ ਵੈੱਬ ਸੀਰੀਜ਼ ਵਿੱਚ ਯੋਗਰਾਜ ਸਿੰਘ ਵੀ ਅਭਿਨੇਤਾ ਦੀ ਭੂਮਿਕਾ ਵਿੱਚ ਨਜ਼ਰ ਆ ਰਹੇ ਹਨ। ਸੀਰੀਜ਼ ਦੇ ਇੱਕ ਐਪੀਸੋਡ ਵਿੱਚ ਉਹ ਔਰਤਾਂ ...
ਫਿਲਹਾਲ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਰਿਮਾਂਡ 'ਤੇ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਦੇ ਹੋਰ ਖੁਲਾਸੇ ਹੋ ਸਕਦੇ ਹਨ।...
ਹੁਸ਼ਿਆਰਪੁਰ ਪੁਲਿਸ ਤਿੰਨ ਕੈਦੀਆਂ ਨੂੰ ਡਾਕਟਰੀ ਜਾਂਚ ਲਈ ਹੁਸ਼ਿਆਰਪੁਰ ਸਿਵਲ ਹਸਪਤਾਲ ਲੈ ਕੇ ਆਈ ਸੀ। ਉਨ੍ਹਾਂ ਨੂੰ ਈ-ਰਿਕਸ਼ੇ ਰਾਹੀਂ ਐਂਬੂਲੈਂਸ ਤੱਕ ਲਿਜਾਇਆ ਜਾ ਰਿਹਾ ਸੀ। ਇਸੇ ਦੌਰਾਨ ਇੱਕ ਕੈਦੀ ਨੇ ਅਚਾਨਕ ਭੱਜਣ ਦੀ ਕੋਸ਼ਿਸ਼ ਕਰ ਦਿੱਤੀ। ਜਦੋਂ...
ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਖਲਾਈ ਹਾਸਲ ਕਰਨ ਲਈ ਫਿਨਲੈਂਡ ਜਾ ਰਹੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਸਭ ਤੋਂ ਵੱਡੇ ਬੈਚ ਨੂੰ ਰਵਾਨਾ ਕੀਤਾ। ...
ਪੰਜਾਬ ਵਿੱਚ ਵੋਟਰ ਸੂਚੀਆਂ ਦੇ ਖਾਸ ਗਹਿਰੇ ਸੰਸ਼ੋਧਨ (ਐਸ.ਆਈ.ਆਰ.) ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਕਿਸੇ ਵੀ ਯੋਗ ਵੋਟਰ ਦਾ ਵੋਟ ਕੱਟਣ ਨਹੀਂ ਦੇਵ...
ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ ਹੋਇਆ ਹੈ। ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਮ ਆਦਮੀ ਪਾਰਟੀ ਦਾ ਦਾਮਨ ਫੜ ਲਿਆ ਹੈ। ਮੁੱਖ ਮੰਤਰੀ ਭਗ...
ਪੰਜਾਬ ਵਿੱਚ ਵਧ ਰਹੇ ਹਾਈ ਬਲੱਡ ਪ੍ਰੈਸ਼ਰ ਦੇ ਮਾਮਲਿਆਂ ਵਿਚਕਾਰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਰਾਹਤ ਬਣ ਕੇ ਸਾਹਮਣੇ ਆਈ ਹੈ। ਇਹ ਯੋਜਨਾ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਨੂੰ ਬਿਨਾ...
ਪੰਜਾਬ ਦੇ ਗੁਰਦਾਸਪੁਰ ਵਿੱਚ ਤੈਨਾਤ PCS ਅਫ਼ਸਰ ਅਤੇ SDM ਅਨੁਪ੍ਰੀਤ ਕੌਰ ਰੰਧਾਵਾ ਨੂੰ ਤਰਨਤਾਰਨ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ‘ਤੇ 1.63 ਕਰੋੜ ਰੁਪਏ ਦੇ ਗਬਨ ਦਾ ਦੋਸ਼ ਹੈ। ਇਹ ਮਾਮਲਾ ਨੇਸ਼ਨਲ ਹਾਈਵੇ ਲਈ ਜ...