Courtesy: file photo
ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਦੇ ਗ੍ਰਹਿ ਸਕੱਤਰ ਸਮੇਤ 5 ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ। ਸੂਬਾ ਸਰਕਾਰ ਨੇ PCS ਅਧਿਕਾਰੀ ਅਜੀਤਪਾਲ ਸਿੰਘ ਦੇ ਨਾਲ ਨਾਲ IAS ਅਲੋਕ ਸ਼ੇਖ਼ਰ ,IAS ਜਸਪ੍ਰੀਤ ਤਲਵਾਰ ,IAS ਅਜੀਤ ਬਾਲਾਜੀ ਜੋਸ਼ੀ , IAS ਬਸੰਤ ਗਰਗ ਅਤੇ IAS ਦਿਲਰਾਜ ਸਿੰਘ ਦਾ ਵੀ ਤਬਾਦਲਾ ਕੀਤਾ ਹੈ।
ਤਬਾਦਲਾ ਸੂਚੀ ਹੇਠਾਂ ਦੇਖੋ
