Kulhad Pizza Couple: ਕੁਝ ਸਮਾਂ ਪਹਿਲਾਂ ਇਸ ਜੋੜੇ ਦੀ ਨਿੱਜੀ ਵੀਡੀਓ ਲੀਕ ਹੋਈ ਸੀ, ਜਿਸ ਤੋਂ ਬਾਅਦ ਪੰਜਾਬ ਦੇ ਨਾਲ-ਨਾਲ ਦੇਸ਼ ਭਰ ਵਿੱਚ ਵੀ ਹੰਗਾਮਾ ਹੋਇਆ ਸੀ। ਹੁਣ ਦੋਵਾਂ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਇਹ ਫਿਰ ਤੋਂ ਸੁ...
Lok Sabha Elections 2024: ਲੋਕ ਸਭਾ ਚੋਣਾਂ ਜਿਵੇਂ ਨੇੜੇ ਆ ਰਹੀਆਂ ਹਨ ਓਵੇਂ ਓਵੇਂ ਸਿਆਸੀ ਆਗੂਆਂ ਵੱਲੋਂ ਪਾਰਟੀ ਬਦਲਣ ਦਾ ਦੌਰ ਵੀ ਤੇਜ਼ ਹੋ ਰਿਹਾ ਹੈ। ਪਹਿਲਾਂ ਰਵਨੀਤ ਬਿੱਟੂ ਕਾਂਗਰਸ ਛੱਡਕੇ ਬੀਜੇਪੀ ਵਿੱਚ ਚਲੇ ਗਏ। ਹੁਣ ਪੰਜਾਬ ਚ ਆਪ ਨੂੰ ਵ...
ਇਸ ਸਮੇਂ ਹਾਈ ਕੋਰਟ ਵਿੱਚ ਜੱਜਾਂ ਦੀਆਂ ਪ੍ਰਵਾਨਿਤ ਅਸਾਮੀਆਂ ਦੀ ਗਿਣਤੀ 85 ਹੈ ਅਤੇ ਸਿਰਫ਼ 55 ਜੱਜ ਹੀ ਕੰਮ ਕਰ ਰਹੇ ਹਨ। ਇਸ ਵੇਲੇ ਜੱਜਾਂ ਦੀਆਂ 30 ਅਸਾਮੀਆਂ ਖਾਲੀ ਹਨ ਜੋ ਹਾਈ ਕੋਰਟ ਵਿੱਚ ਲੰਬਿਤ ਕੇਸਾਂ ਦੇ ਵਧਦੇ ਬੋਝ ਦਾ ਮੁੱਖ ਕਾਰਨ ਹੈ।...
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਨੂੰ ਲੈ ਕੇ ਖੁਦ ਸਾਰੇ ਵਿਧਾਇਕਾਂ ਨਾਲ ਸਾਂਝੀ ਕੀਤੀ ਮੀਟਿੰਗ, ਬਣਾਈ ਰਣਨੀਤੀ ...
ਦੇਸ਼ ਪੱਧਰ 'ਤੇ ਕਾਂਗਰਸ ਪਾਰਟੀ ਦਾ ਹਾਲ ਬੁਰਾ ਹੈ। ਇਸ ਪਾਰਟੀ ਦੇ ਆਪਣੇ ਲੀਡਰ ਹੀ ਇਸਦਾ ਬੇੜਾ ਗਰਕ ਕਰ ਰਹੇ ਹਨ। ਪਹਿਲਾਂ ਦਿਗਵਿਜੇ ਸਿੰਘ ਸਣੇ ਪੰਜ ਵੱਡੇ ਆਗੂਆਂ ਨੇ ਲੋਕਸਭਾ ਚੋਣਾਂ ਲੜਨ ਤੋਂ ਮਨਾ ਕਰ ਦਿੱਤਾ, ਜਿਹੜੇ ਬੀਜੇਪੀ ਨੂੰ ਟੱਕਰ ਦੇ ਸਕਦੇ ਸ...
ਗ੍ਰੇਟਰ ਮੁਹਾਲੀ ਵਿਕਾਸ ਅਥਾਰਟੀ ਵੱਲੋਂ ਏਅਰਪੋਰਟ ਰੋਡ ’ਤੇ ਐਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕਰਨ ਨਾਲ ਸਬੰਧਤ ਮਾਮਲਾ ਦੱਸਿਆ ਜਾ ਰਿਹਾ ਹੈ।...
ਪਟੀਸ਼ਨ ਦਾਇਰ ਕਰਦੇ ਹੋਏ ਅੰਕੁਸ਼ ਸ਼ਰਮਾ ਅਤੇ ਹੋਰਨਾਂ ਨੇ ਕਿਹਾ ਕਿ ਉਹ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਕੰਮ ਕਰ ਰਹੇ ਹਨ ਅਤੇ ਸਤੰਬਰ 2023 ਵਿੱਚ ਹੈੱਡ ਕਾਂਸਟੇਬਲ ਦੇ ਅਹੁਦੇ ਲਈ ਹੋਈ ਬੀਪੀਟੀ ਵਿੱਚ ਭਾਗ ਲਿਆ ਸੀ। ਇਸ ਲਈ ਕੁੱਲ 7,226 ਲੋਕਾ...
Lok Sabha Elections 2024: ਪਟਿਆਲਾ ਸ਼ੁਰੂ ਤੋਂ ਹੀ ਕਾਂਗਰਸ ਲਈ ਬਹੁਤ ਅਹਿਮ ਰਿਹਾ ਹੈ। ਕਿਉਂਕਿ 2 ਦਹਾਕਿਆਂ ਤੋਂ ਪਟਿਆਲਾ ਵਿੱਚ ਕੈਪਟਨ ਅਮਰਿੰਦਰ ਸਿੰਘ ਨਾਲ ਕਾਂਗਰਸ ਦੀ ਪਛਾਣ ਬਣੀ ਹੋਈ ਸੀ ਪਰ ਜਿਨ੍ਹਾਂ ਹਾਲਾਤਾਂ ਵਿੱਚ ਉਨ੍ਹਾਂ ਨੂੰ ਵਿਧਾਨ ਸਭ...
ਪਹਿਲਾਂ ਨਿਊ ਚੰਡੀਗੜ੍ਹ ਦੇ ਪਿੰਡ ਸੁਲਤਾਨਪੁਰ ਵਿੱਚ ਇਸ ਲਈ ਜ਼ਮੀਨ ਦਿੱਤੀ ਜਾਣੀ ਸੀ ਪਰ ਪੰਜਾਬ ਸਰਕਾਰ ਨੇ ਉਥੇ ਮਹਿੰਗੀ ਜ਼ਮੀਨ ਅਤੇ ਹੋਰ ਕਾਰਨਾਂ ਦਾ ਹਵਾਲਾ ਦੇ ਕੇ ਜਗ੍ਹਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਨਾਲ ਮੀ...
ਐਕਟਿਵ ਵੈਸਟਰਨ ਡਿਸਟਰਬੈਂਸ ਦੇ ਕਾਰਨ ਵਿਗੜਦੇ ਮੌਸਮ ਦੇ ਮੱਦੇਨਜ਼ਰ ਹਰਿਆਣਾ ਦੇ 4 ਜ਼ਿਲ੍ਹਿਆਂ ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ ਅਤੇ ਯਮੁਨਾਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ...
ਲਗਭਗ ਹਰ ਸਾਲ 31 ਮਾਰਚ ਨੂੰ ਸ਼ਰਾਬ ਦੇ ਠੇਕੇ ਰੱਦ ਕਰ ਦਿੱਤੇ ਜਾਂਦੇ ਹਨ ਅਤੇ ਨਵੇਂ ਠੇਕਿਆਂ ਦੀ ਨਿਲਾਮੀ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਂਦੀ ਹੈ।...
Punjab Politics: ਰਾਜਾ ਵੜਿੰਗ ਨੇ ਕਿਹਾ ਕਿ ਔਖੇ ਵੇਲੇ ਪਾਰਟੀ ਛੱਡਣ ਵਾਲਿਆਂ ਨੂੰ ਲੋਕ ਮੁਆਫ਼ ਨਹੀਂ ਕਰਨਗੇ। ਵੜਿੰਗ ਨੇ ਕਿਹਾ ਕਿ ਬਿੱਟੂ ਨੂੰ ਪਾਰਟੀ ਨਾਲੋਂ ਨਿੱਜੀ ਤੌਰ 'ਤੇ ਜ਼ਿਆਦਾ ਨੁਕਸਾਨ ਹੋਇਆ ਹੈ।...
ਸਮੱਗਲਰਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਆਕਾਸ਼ ਅਤੇ ਕੁਲਜੀਤ ਸਿੰਘ ਉਰਫ ਗੋਰਾ ਵਾਸੀ ਸਰਾਏ ਅਮਾਨਤ ਖਾਂ ਤਰਨਤਾਰਨ ਵਜੋਂ ਹੋਈ ਹੈ। ਦੋਵੇਂ ਤਸਕਰ ਪਾਕਿਸਤਾਨੀ ਸਮੱਗਲਰਾਂ ਨਾਲ ਜੁੜੇ ਹੋਏ ਹਨ ਅਤੇ ਪਿਛਲੇ ਕੁਝ ਮਹੀਨਿਆਂ ਤੋਂ ਡਰੋਨ ਰਾਹੀਂ ਹੈਰੋਇਨ ਦੀ ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਈਡੀ ਦੀ ਹਿਰਾਸਤ ਤੋਂ ਆਪਣਾ ਪਹਿਲਾ ਹੁਕਮ ਜਾਰੀ ਕੀਤਾ ਸੀ। ਇਸ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਸੀਐਮ ਕੇਜਰੀਵਾਲ ਨੇ ਇੱਕ ਹੋਰ ਨਵਾਂ ਆਦੇਸ਼ ਜਾਰੀ ਕੀਤਾ ਹੈ।...
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਕੁਲਦੀਪ ਕੁਮਾਰ ਅਤੇ ਆਮ ਆਦਮੀ ਪਾਰਟੀ ਦੇ ਕਈ ਕੌਂਸਲਰਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਜੋ ਰਾਜਧਾਨੀ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ। ਇਹ ਸ...