Gangster Rajesh Dogra Murder Case: ਪੁਲਿਸ ਨੇ ਬਦਮਾਸ਼ਾਂ ਕੋਲੋਂ 6 ਹਥਿਆਰ, 71 ਕਾਰਤੂਸ ਅਤੇ 4 ਗੱਡੀਆਂ ਬਰਾਮਦ ਕੀਤੀਆਂ ਹਨ। ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਬਦਮਾਸ਼ਾਂ ਨੂੰ ਫੜਨ ਲਈ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਵਿੱਚ ਟੀਮ ...
Ludhiana: ਵਿਜੀਲੈਂਸ ਬਿਊਰੋ ਦੇ ਐਸਐਸਪੀ ਅਨੁਸਾਰ ਪੂਜਾ ਰਾਣੀ ਪਹਿਲੇ ਗ੍ਰਿਫ਼ਤਾਰ ਮੁਲਜ਼ਮ ਹਰਦੀਪ ਸਿੰਘ ਦੀ ਪਤਨੀ ਹੈ। ਉਹ ਗਿਰੋਹ ਨਾਲ ਮਿਲ ਕੇ ਲੋਕਾਂ ਤੋਂ ਪੈਸੇ ਵਸੂਲਦੀ ਸੀ। ਇਨ੍ਹਾਂ ਲੋਕਾਂ ਨੇ ਵਿਜੀਲੈਂਸ ਦੀ ਤਾਕਤ ਦਿਖਾਉਂਦੇ ਹੋਏ ਕਿਸਾਨ ਨੂੰ ...
Amritsar Airport: ਜਦੋਂ ਦੁਬਈ ਦੇ ਇਮੀਗ੍ਰੇਸ਼ਨ ਵਿਭਾਗ ਨੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਵਿੱਚ ਬੇਨਿਯਮੀਆਂ ਪਾਈਆਂ ਗਈਆਂ। ਜਿਸ ਤੋਂ ਬਾਅਦ ਸਥਾਨਕ ਇਮੀਗ੍ਰੇਸ਼ਨ ਵਿਭਾਗ ਨੇ ਦੋਵਾਂ ਨੌਜਵਾਨਾਂ ਨੂੰ ਦੁਬਈ 'ਚ ਦਾਖਲ ਨਹੀਂ ਹ...
ਪੰਜਾਬ ਦੇ ਫਾਜਿਲਕਾ ਤੋਂ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਬਾਥਰੂਮ ਵਿੱਚ ਗਿਆ ਇੱਕ ਨੌਜਵਾਨ ਘੰਟੇ ਬਾਅਦ ਵੀ ਬਾਹਰ ਨਹੀਂ ਆਇਆ ਤਾਂ ਘਰ ਵਾਲਿਆਂ ਨੂੰ ਚਿੰਤਾ ਹੋਣ ਲੱਗੀ। ਦਰਵਾਜਾ ਖੋਲ੍ਹਿਆ ਤਾਂ ਘਰ ਵਾਲੇ ਹੈਰਾਨ ਰਹਿ ਗਏ। ਨੌਜਵਾਨ ਨ...
Gurdaspur: ਪਿੰਡ ਡੇਹਰੀਵਾਲ ਕਿਰਨ ਦੇ ਵਸਨੀਕ ਬਲਵਿੰਦਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਗਗਨਦੀਪ ਸਿੰਘ 23 ਦਸੰਬਰ 2023 ਨੂੰ ਟੂਰਿਸਟ ਵੀਜ਼ੇ 'ਤੇ ਰੂਸ ਗਿਆ ਸੀ, ਜਿੱਥੇ ਰੂਸੀ ਫੌਜ ਨੇ ਉਸ ਨੂੰ ਅਤੇ ਹੋਰ ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ...
Diljit Dosanjh: ਅਭਿਨੇਤਾ ਨੇ ਹਾਲ ਹੀ 'ਚ ਮਹਾਸ਼ਿਵਰਾਤਰੀ ਦੇ ਮੌਕੇ 'ਤੇ ਮਹਾਦੇਵ ਦੇ ਦਰਸ਼ਨ ਕੀਤੇ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਦਿਲਜੀਤ ਦੋਸਾਂਝ ਮਹਾਦੇਵ ਦੀ ਸ਼ਰਨ 'ਚ ਪਹੁੰਚ ਗਏ ਹਨ ਅਤੇ ਉਨ੍ਹਾਂ ਨੇ ਉੱਥੋਂ ...
Lok Sabha Elections 2024: ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਸੁਰੱਖਿਆ ਬਲ ਰਾਜ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ, ਤਾਂ ਜੋ ਆਮ ਲੋਕਾਂ ਵ...
Protest: ਯੂਨੀਅਨ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਅਫਸਰਾਂ ਵੱਲੋਂ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਅੜਿੱਕਾ ਪੈਦਾ ਕਰਨ ਤੋਂ ਤੰਗ ਆ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਯੂਨੀਅਨ ਮੈਂਬਰ 13 ਮਾਰਚ ਨੂੰ ਮੁਹਾਲੀ ਤੋਂ...
Amritsar: ਸੀਆਈਏ ਸਪੈਸ਼ਲ ਸੈੱਲ ਦੇ ਇੰਚਾਰਜ ਅਮਨਦੀਪ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬੀਤੀ ਦੇਰ ਰਾਤ ਪਿੰਡ ਮੁਹਾਵਾ ਤੋਂ ਗੱਲੂਵਾਲ ਸਾਈਡ ਨੂੰ ਜਾਂਦੇ ਸਮੇਂ ਗੁਰਦੁਆਰਾ ਸਾਹਿਬ ਤੋਂ ਥੋੜ੍ਹਾ ਅੱਗੇ ਖੇਤਾਂ ਵਿੱਚ ਕਿਸੇ ਭਾਰੀ ਚੀਜ਼ ਦੇ ਡਿੱਗਣ ਦ...
Ludhiana: ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਵੀ ਕੀਤਾ ਸੀ। ਪੁਲਿਸ ਹੁਣ ਸੀਸੀਟੀਵੀ ਕੈਮਰਿਆਂ ਰਾਹੀਂ ਪ੍ਰਦਰਸ਼ਨਕਾਰੀਆਂ ਦੀ ਪਛਾਣ ਕਰ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 353,186,283,278,149,8-ਬੀ ਨੈਸ਼ਨਲ ਹਾਈਵੇ...
Lok Sabha Elections 2024: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਕਿ ਇਸ ਮੁਹਿੰਮ ਵਿੱਚ 2 ਵੈਨਾਂ ਹਰ ਲੋਕ ਸਭਾ ਹਲਕੇ ਦੇ ਹਰ ਪਿੰਡ ਵਿੱਚ ਜਾਣਗੀਆਂ। ਇਨ੍ਹਾਂ ਵੈਨਾਂ ਰਾਹੀਂ ਲ...
America: ਇਹ ਦੋਵੇਂ ਨੌਜਵਾਨ ਅਮਰੀਕਾ ਵਿੱਚ ਇਕੱਠੇ ਟਰਾਲੀ ਚਲਾਉਂਦੇ ਸਨ। ਹਾਲ ਹੀ 'ਚ ਦੋਵੇਂ ਨੌਜਵਾਨ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਜਾ ਰਹੇ ਸਨ। ਜਦੋਂ ਇਹ ਦੋਵੇਂ ਨੌਜਵਾਨ ਹਾਈਵੇਅ ਨੰਬਰ 144 'ਤੇ ਪੁੱਜੇ ਤਾਂ ਉਨ੍ਹਾਂ ਨੂੰ ਗਲਤ ਸਾਈਡ ਤੋਂ ਆ ਰ...
Mahashivratri ਦੇ ਮੌਕੇ 'ਤੇ ਜਿੱਥੇ ਦੇਸ਼ ਭਰ 'ਚ ਸ਼ਰਧਾਲੂਆਂ ਨੇ ਭਗਵਾਨ ਸ਼ਿਵ ਦੀ ਪੂਜਾ ਕੀਤੀ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਸ਼ੁਭ ਮੌਕੇ 'ਤੇ ਸ਼ਿਵ ਦੀ ਭਗਤੀ 'ਚ ਲੀਨ ਨਜ਼ਰ ਆਏ। ਸੀਐਮ ਮਾਨ ਨੇ ਮੁਹਾਲੀ ਦੇ ਫੇਜ਼-4 ਵਿੱ...
ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਇਸ ਸੰਕਟ ਦੀ ਘੜ੍ਹੀ ਵਿੱਚ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਪੰਜਾਬ ਸਰਕਾਰ ਵਿਦੇਸ਼ ਮੰਤਰਾਲੇ ਰਾਹੀਂ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਉਪਰਾਲੇ ਕਰ ...
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 11 ਸਾਥੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਸਾਮਾਨ ਬਰਾਮਦ ਹੋਣ 'ਤੇ ਕਾਫੀ ਹੰਗਾਮਾ ਹੋ ਗਿਆ। ਫਿਲਹਾਲ ਅੰਮ੍ਰਿਤਪਾਲ ਭੁੱਖ ਹੜਤਾਲ 'ਤੇ ਹਨ।...