Punjab Politics: ਲੋਕਾਂ ਨਾਲ ਸਿੱਧਾ ਜੁੜਨ ਲਈ ਸਿੱਧੂ ਨੇ ਆਪਣਾ ਵਟਸਐਪ ਚੈਨਲ ਬਣਾਇਆ ਹੈ। ਉਨ੍ਹਾਂ ਨੇ ਇਕ ਆਡੀਓ ਸੰਦੇਸ਼ ਪੋਸਟ ਕਰਦਿਆਂ ਕਿਹਾ ਕਿ ਜਦੋਂ ਸੰਪਰਕ ਟੁੱਟ ਜਾਂਦਾ ਹੈ ਤਾਂ ਸ਼ੱਕ ਪੈਦਾ ਹੁੰਦਾ ਹੈ। ਸ਼ੱਕ ਦੀ ਸਤ੍ਹਾ 'ਤੇ ਭਰੋਸਾ ਪਿਘਲ ਜ...
ਮ੍ਰਿਤਕਾਂ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਹੈ ਜਦਕਿ ਤਿੰਨ ਜ਼ਖਮੀ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਹਨ। ਇਸ ਘਟਨਾ ਕਾਰਨ ਪੂਰੇ ਆਰਸੀਐਫ ਵਿੱਚ ਸੋਗ ਦੀ ਲਹਿਰ ਹੈ।...
ਇਸ ਦੇ ਨਾਲ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਦਾ ਮੁੱਦਾ ਵੀ ਉਠਾਇਆ ਗਿਆ। ਧਾਮੀ ਨੇ ਕਿਹਾ ਕਿ ਰਾਜਪਾਲ ਵੱਲੋਂ ਸਭ ਕੁਝ ਧਿਆਨ ਨਾਲ ਸੁਣਿਆ ਗਿਆ।...
ਇਸੇ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੀਰਾ ਸਿੰਘ ਵਾਸੀ ਪਿੰਡ ਕਮਾਲਾ ਮਿੱਡੂ ਅਤੇ ਮੁਲਜ਼ਮ ਅਨਮੋਲਪ੍ਰੀਤ ਸਿੰਘ ਵਾਸੀ ਪਿੰਡ ਦੂਲੋ ਸਿੰਘ ਫ਼ਿਰੋਜ਼ਪੁਰ ਹੈਰੋਇਨ ਵੇਚਣ ਦੇ ਆਦੀ ਹਨ ਅਤੇ ਦੋਵੇਂ ਮੁਲਜ਼ਮ ਫਿਲਹਾਲ ਜੀਰਾ ਤੋਂ ਸਫੇਦ ਰੰਗ ਦੀ ਸ...
ਚੰਡੀਗੜ੍ਹ ਰੋਡ 'ਤੇ ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਹੈ। ਸਕੂਲ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਹ ਪੰਜਾਬ ਦਾ ਪਹਿਲਾ ਸਰਕਾਰੀ ਸਕੂਲ ਹੋਵੇਗਾ ਜਿਸ ਵਿੱਚ ਸਵਿਮਿੰਗ ਪੂਲ ਦੀ ਸਹੂਲਤ ਦਿੱਤੀ ਗਈ ਹੈ। ਇਸ ਸਕੂਲ ਵਿੱਚ 22 ਕਲਾਸ ਰੂ...
Coach and Supervisor Recruitment: ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ਭਰਤੀ ਪ੍ਰਕਿਰਿਆ ਵਿੱਚ ਉਡੀਕ ਸੂਚੀ ਬਣਾਈ ਜਾਵੇਗੀ। ਇਸ ਵਿੱਚ ਦਸ ਫੀਸਦੀ ਲੋਕ ਰੱਖੇ ਜਾਣਗੇ। ਇਹ ਉਡੀਕ ਸੂਚੀ 6 ਮਹੀਨਿਆਂ ਲਈ ਵੈਧ ਰਹੇਗੀ। ਜੇਕਰ ਕੋਈ ਵਿਅਕਤੀ ਨੌਕਰੀ ਜ...
Weather Update: ਮੌਸਮ ਵਿਭਾਗ ਮੁਤਾਬਕ ਦੇਸ਼ 'ਚ WD ਦਾ ਪ੍ਰਭਾਵ 6 ਮਾਰਚ ਤੱਕ ਰਹਿਣ ਦੀ ਸੰਭਾਵਨਾ ਹੈ। ਪੰਜਾਬ-ਹਰਿਆਣਾ ਵਿੱਚ ਇਸ ਦਾ ਸਭ ਤੋਂ ਵੱਧ ਅਸਰ 3 ਮਾਰਚ ਤੱਕ ਹੀ ਰਹੇਗਾ। ਇਸ ਦੇ ਨਾਲ ਹੀ 4 ਮਾਰਚ ਨੂੰ ਵੀ ਹਿਮਾਚਲ ਦੇ ਕੁਝ ਉਪਰਲੇ ਇਲਾਕਿਆਂ...
Kissan Andolan: ਸੰਯੁਕਤ ਕਿਸਾਨ ਮੋਰਚਾ ਨੇ 14 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਵਿੱਚ ਹੋਈ ਮੀਟਿੰਗ ਤੋਂ ਬਾਅਦ ਐਸਕੇਐਮ ਆਗੂਆਂ ਨੇ ਕਿਹਾ ਕਿ ਉਹ ਟਰੈਕਟਰ ਨਹੀਂ ਲੈਣਗੇ। ਕਿਸਾਨ ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿ...
ਕੇਜਰੀਵਾਲ ਨੇ ਕਿਹਾ ਕਿ ਸਾਨੂੰ 13 'ਚੋਂ 13 ਸੀਟਾਂ 'ਤੇ ਜਿੱਤ ਦਿਵਾਓ। ਇਸ ਲਈ ਨਹੀਂ ਕਿ ਅਸੀਂ ਜਿੱਤਣ ਵਿੱਚ ਦਿਲਚਸਪੀ ਰੱਖਦੇ ਹਾਂ। ਅਸੀਂ ਕੇਂਦਰ ਵੱਲੋਂ ਸਾਡੇ ਵਿਰੁੱਧ ਕੀਤੇ ਜਾ ਰਹੇ ਅੱਤਿਆਚਾਰਾਂ ਵਿਰੁੱਧ ਆਵਾਜ਼ ਉਠਾ ਸਕਦੇ ਹਾਂ। ਪੰਜਾਬ ਵਿੱਚ ਏਨ...
Weather Update: ਜਾਣਕਾਰੀ ਮੁਤਾਬਕ ਕਈ ਜ਼ਿਲ੍ਹਿਆਂ 'ਚ ਅੱਜ ਦੁਪਹਿਰ ਨੂੰ ਮੌਸਮ ਦਾ ਰੂਪ ਬਦਲ ਗਿਆ। ਕਈ ਇਲਾਕਿਆਂ 'ਚ ਮੀਂਹ ਅਤੇ ਗੜੇਮਾਰੀ ਹੋਈ। ਗੜੇਮਾਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਣ...
Farmers Protest: ਲੱਖਾ ਸਿਧਾਣਾ ਨੇ ਕਿਹਾ ਕਿ ਸਮੂਹ ਕਿਸਾਨ ਜਥੇਬੰਦੀਆਂ ਅਤੇ ਕਿਸਾਨ ਭਰਾਵਾਂ ਨੂੰ ਇਕੱਠੇ ਹੋ ਕੇ ਇਸ ਸੰਘਰਸ਼ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ, ਤਾਂ ਜੋ ਪੰਜਾਬ ਦੀ ਸ਼ਾਨ ਨੂੰ ਬਰਕਰਾਰ ਰੱਖਿਆ ਜਾ ਸਕੇ।...
Kisan Andolan 2.0: ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ ਮੀਟਿੰਗ ਵਿੱਚ ਕੁੱਲ 25 ਸਮੂਹਾਂ ਨੇ ਭਾਗ ਲਿਆ। ਇਸ ਦੌਰਾਨ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਕਰਵਾਉਣ ਦਾ ਫੈ...
Jalandhar: ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਦੇ ਨਾਲ ਹੀ ਅੰਦਰ ਪਿਆ ਕਾਫੀ ਸਾਮਾਨ ਸੜ ਗਿਆ। ਜਾਣਕਾਰੀ ਅਨੁਸਾਰ ਘਰ ਦੇ ਸਾਹਮਣੇ ਪੇਂਟ ਦੀ ਫੈਕਟਰੀ ਹੈ। ਉਕਤ ਮਕਾਨ ਉਸੇ ਫੈਕਟਰੀ ਮਾਲਕ ਦਾ ਦੱਸਿਆ ਜਾਂਦਾ ਹੈ।...
ਦਰਅਸਲ ਸੰਨੀ ਦਿਓਲ ਨੇ ਸਾਫ ਕਰ ਦਿੱਤਾ ਕਿ ਉਹ ਗੁਰਦਾਸਪੁਰ ਤੋਂ ਅਗਲੀ ਚੋਣ ਨਹੀਂ ਲੜਨਗੇ। ਹੁਣ ਭਾਜਪਾ ਇਸ ਸੀਟ 'ਤੇ ਨਵੇਂ ਚਿਹਰੇ ਦੀ ਤਲਾਸ਼ ਕਰ ਰਹੀ ਹੈ। ਪਰ ਇਸ ਦੌਰਾਨ ਯੁਵਰਾਜ ਨੇ ਪਹਿਲੀ ਵਾਰ ਚੋਣ ਲੜਨ ਦੀਆਂ ਅਟਕਲਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ...
Advocate ਧਾਮੀ ਨੇ ਕਿਹਾ ਕਿ 5 ਮੈਂਬਰੀ ਕਮੇਟੀ ਪਹਿਲਾਂ ਹੀ ਰਾਜੋਆਣਾ ਦੀ ਸਜ਼ਾ ਮੁਆਫ਼ ਕਰਵਾਉਣ ਲਈ ਸੰਘਰਸ਼ ਕਰ ਰਹੀ ਹੈ। ਐਸਜੀਪੀਸੀ ਕੇਂਦਰ ਸਰਕਾਰ ਤੋਂ ਇਸ ਗੱਲੋਂ ਨਾਰਾਜ਼ ਹੈ ਕਿ 2019 ਵਿੱਚ ਉਨ੍ਹਾਂ ਨੇ ਹੀ ਸਿੱਖਾਂ ਦੀ ਰਿਹਾਈ ਅਤੇ ਸਜ਼ਾ ਮੁਆਫ਼...