Threat Call: ਚੰਨੀ ਨੇ ਕਿਹਾ ਕਿ ਜੇਕਰ ਇੱਕ ਸਾਬਕਾ ਮੁੱਖ ਮੰਤਰੀ ਵੀ ਗੈਂਗਸਟਰਾਂ ਤੋਂ ਸੁਰੱਖਿਅਤ ਨਹੀਂ ਹੈ ਤਾਂ ਆਮ ਲੋਕ ਕਿਵੇਂ ਸੁਰੱਖਿਅਤ ਰਹਿ ਸਕਦੇ ਹਨ।...
ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸੰਸਦ ਵਿੱਚ ਦਿੱਤੇ ਸੰਬੋਧਨ ਨੂੰ ਯਾਦ ਰੱਖਣ ਦੀ ਸਲਾਹ ਦਿੱਤੀ। ਜਿਸ ਵਿੱਚ ਉਨ੍ਹਾਂ ਖੁਦ ਪੁਲਿਸ ਵੱਲੋਂ ਇੱਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਨ ਦਾ ਮਾਮਲਾ ਉਠਾਇਆ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਮੁੱਖ ਮੰਤਰੀ ...
Kisan Andolan 2.0: ਕਿਸਾਨ ਅੰਦੋਲਨ ਨਾਲ ਸਬੰਧਤ ਵੱਖ-ਵੱਖ ਪਟੀਸ਼ਨਾਂ ਸੁਣਵਾਈ ਲਈ ਕਾਰਜਕਾਰੀ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੇ ਡਿਵੀਜ਼ਨ ਬੈਂਚ ਕੋਲ ਪੁੱਜੀਆਂ ਸਨ। ...
Hariyana News : ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਰਾਮ-ਰਹੀਮ ਨੂੰ ਪੈਰੋਲ ਦੇਣ ਤੋਂ ਪਹਿਲਾਂ ਹਾਈਕੋਰਟ ਤੋਂ ਇਜਾਜ਼ਤ ਲੈਣ। ਐਸਜੀਪੀਸੀ ਵੱਲੋਂ ਹਾਈ ਕੋਰਟ ਵਿੱਚ ਪਾਈ ਪਟੀਸ਼ਨ ਦੀ ਸੁਣਵਾਈ ਕਰਦਿਆਂ ਹਾਈ...
CM Mann Press Conference: ਮਾਨ ਨੇ ਬਾਦਲ ਪਰਿਵਾਰ ਅਤੇ ਉਨ੍ਹਾਂ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ 1985-86 ਵਿੱਚ ਪਿੰਡ ਬੱਲਾਂਪੁਰ ਵਿੱਚ 85 ਕਨਾਲ ਜ਼ਮੀਨ ਖਰੀਦੀ ਸੀ। ਇ...
Punjab police ਪੁਲਿਸ ਨੇ 1800 ਕਾਂਸਟੇਬਲ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਇਸ ਭਰਤੀ ਪ੍ਰਕਿਰਿਆ ਰਾਹੀਂ ਪੰਜਾਬ ਪੁਲਿਸ ਦੇ ਜ਼ਿਲ੍ਹੇ ਅਤੇ ਹਥਿਆਰਬੰਦ ਕਾਡਰ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ।...
Blast : ਜਾਂਚ ਕਰਨ 'ਤੇ ਪਤਾ ਲੱਗਾ ਕਿ ਪੋਟਾਸ਼ ਜ਼ਮੀਨ 'ਚ ਦੱਬਿਆ ਹੋਇਆ ਸੀ। ਜਿਸ ਕਾਰਨ ਧਮਾਕਾ ਹੋਇਆ। ਰੇਲਗੱਡੀ ਦੀ ਆਵਾਜਾਈ ਨੂੰ ਇੱਕ ਘੰਟੇ ਲਈ ਰੋਕ ਦਿੱਤਾ ਗਿਆ ਸੀ। ...
Inauguration: ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਅਜਿਹੇ ਉਦਘਾਟਨੀ ਪ੍ਰੋਗਰਾਮ ਹੋਣੇ ਬੰਦ ਹੋ ਗਏ ਸਨ, ਕਿਉਂਕਿ ਜਿਨ੍ਹਾਂ ਅਫਸਰਾਂ ਨੂੰ ਅਸੀਂ ਚੁਣ ਕੇ ਭੇਜਿਆ ਸੀ, ਉਨ੍ਹਾਂ ਨੇ ਆਪਣੇ ਪਰਿਵਾਰਾਂ 'ਤੇ ਧਿਆਨ ਕੇਂਦਰਿਤ ਕੀਤਾ ਸੀ। ...
'Pehal': ਔਰਤਾਂ ਨੂੰ ਪੰਜਾਬ ਪੁਲਿਸ ਦੇ ਹਰ ਸਿਪਾਹੀ ਦੀ ਵਰਦੀ ਤਿਆਰ ਕਰਨ ਲਈ 1103 ਰੁਪਏ ਪ੍ਰਤੀ ਵਰਦੀ ਦਿੱਤੀ ਜਾਵੇਗੀ। ਇਸ ਨਾਲ ਪਿੰਡਾਂ ਦੀਆਂ ਔਰਤਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਮੁਲਾਜ਼ਮ ਸਮੇਂ ਸਿਰ ਚੰਗੀ ਵਰਦੀ ਪਾ ਸਕਣਗੇ। ਸੰਗਰੂਰ ਦੀਆਂ ਇਨ੍ਹ...
New Flight: ਹੁਣ ਸਟਾਰ ਏਅਰਲਾਈਨਜ਼ ਕੰਪਨੀ ਮਾਰਚ ਵਿੱਚ ਆਦਮਪੁਰ ਲਈ ਉਡਾਣ ਸ਼ੁਰੂ ਕਰੇਗੀ। ਖੇਤਰੀ ਕਨੈਕਟੀਵਿਟੀ ਸਕੀਮ UDAN ਦੇ ਤਹਿਤ ਹਿੰਡਨ ਏਅਰਪੋਰਟ ਤੋਂ ਕਿਸ਼ਨਗੜ੍ਹ ਤੱਕ ਦੀ ਟਿਕਟ 2000 ਰੁਪਏ ਹੈ। ਸਟਾਰ ਏਅਰ ਨੇ 16 ਫਰਵਰੀ ਨੂੰ ਹਿੰਡਨ ਹਵਾਈ ...
Punjab Weather: ...
Ludhiana: ਤਿੰਨੋਂ ਨੇਤਾਵਾਂ ਸਣੇ 50-60 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਫ਼ਤਰੀ ਡਿਊਟੀ ਵਿੱਚ ਵਿਘਨ ਪਾਉਣ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਥਾਣਾ ਸਦਰ ਵਿੱਚ ਦਰਜ ਕਰ ਲਿਆ ਗਿਆ ਹੈ। ਫਿਲਹਾਲ ਲੁਧਿਆਣਾ ਪੁਲਿਸ ਦੇ...
ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਸਮੇਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਇੱਕ ਮਾਮਲੇ ਵਿੱਚ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ। ਹੁਣ ਉਹ ਆਉਣ ਵਾਲੇ ਸਮੇਂ 'ਚ ਪੰਜਾਬ ਸਮੇਤ ਵੱਖ-ਵੱਖ ਸੂਬਿਆਂ 'ਚ ਦਰਜ ਕੇਸਾਂ 'ਚ ਸਰੀਰਕ ਤੌਰ 'ਤੇ ਪੇਸ਼ ਨਹੀਂ ਹੋ...
ਇਸ ਮੌਕੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਮੇਤ ਕਈ ਅਧਿਕਾਰੀ ਮੌਜੂਦ ਰਹਿਣਗੇ। ਹਸਪਤਾਲ ਵਿੱਚ ਸਟਾਫ਼ ਦੀ ਭਰਤੀ ਤੋਂ ਲੈ ਕੇ ਹੋਰ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।...
ਸਟੇਟ ਸਪੈਸ਼ਲ ਸੈੱਲ ਨੇ ਪੱਬ ਮਾਲਕ ਤੋਂ 40 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਮੁਲਜ਼ਮ ਰੋਹਿਤ, ਮੋਹਿਤ ਭਾਰਦਵਾਜ ਅਤੇ ਅਰਜੁਨ ਠਾਕੁਰ ਨੂੰ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਦੋ ਮੁਲਜ਼ਮ ਜ਼ਮਾਨਤ 'ਤੇ ਬਾਹਰ ਹਨ, ਜਦਕਿ ਸ਼ੂਟਰ ਕਾਲੀ ਅਤੇ ਰੋ...