ਗੁਰਨਾਮ ਸਿੰਘ ਚੜੂਨੀ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਹੈ ਕਿ ਸਰਕਾਰ 'ਤੇ ਦਬਾਅ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ 29 ਤਰੀਕ ਤੱਕ ਦਾ ਫੈਸਲਾ ਐਸਕੇਐਮ ਦਾ ਹੈ ਅਤੇ ਉਸ ਅਨੁਸਾਰ ਹੀ ਅਗਲੀ ਰਣਨੀਤੀ ਬਣਾਈ ਜਾਵੇਗੀ।...
ਜ਼ਿਲ੍ਹਿਆਂ ਵਿੱਚ ਟਰੈਕਟਰ ਮਾਰਚ ਨੂੰ ਸਫ਼ਲ ਬਣਾਉਣ ਦੀ ਜ਼ਿੰਮੇਵਾਰੀ ਸਥਾਨਕ ਆਗੂਆਂ ’ਤੇ ਹੋਵੇਗੀ। ਹਾਲਾਂਕਿ ਕਾਂਗਰਸ ਦਾ ਦਾਅਵਾ ਹੈ ਕਿ ਇਸ ਮਾਰਚ ਨਾਲ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਇਹ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਸਹੀ ਢੰਗ ਨਾਲ...
ਦਿੱਲੀ ਮਾਰਚ ਮੁਲਤਵੀ ਕਰਨ ਤੋਂ ਬਾਅਦ ਹਰਿਆਣਾ ਵਿੱਚ ਸੜਕਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ। ਦਿੱਲੀ ਪੁਲਿਸ ਨੇ ਹਰਿਆਣਾ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ ਬਾਰਡਰ ਨੂੰ ਅਸਥਾਈ ਤੌਰ 'ਤੇ ਖੋਲ੍ਹਿਆ। ਜਿਸ ਤੋਂ ਬਾਅਦ ਇੱਥੇ ਟਰੈਫਿਕ ਜਾਮ ਦੇਖਣ ਨੂੰ ਮਿ...
ਪੰਜਾਬ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਗੋਲਡੀ ਬਰਾੜ ਦਾ ਸਾਥੀ ਗੈਂਗਸਟਰ ਨਵਦੀਪ ਸਿੰਘ ਚੱਠਾ ਗ੍ਰਿਫਤਾਰ ਕਰ ਲਿਆ। ਇਹ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ ਪਰ ਪੁਲਿਸ ਨੇ ਉਸਦੀ ਚਾਲ ਨੂੰ ਅਸਫਲ ਕਰ ਦਿੱ...
ਸਿਆਣੇ ਠੀਕ ਕਹਿੰਦੇ ਹਨ ਕਿ ਮੌਤ ਦਾ ਕੋਈ ਵੀ ਸਮਾਂ ਨਹੀਂ ਹੁੰਦਾ। ਜਦੋਂ ਇਨਸਾਨ ਸਮਾਂ ਪੂਰਾ ਹੋ ਜਾਂਦਾ ਹੈ ਤਾਂ ਉਸਨੂੰ ਇਸ ਦੁਨੀਆਂ ਤੋਂ ਜਾਣਾ ਪੈਂਦਾ ਹੈ। ਪੰਜਾਬ ਦੇ ਫਿਰੋਜ਼ਪੁਰ ਤੋਂ ਇੱਕ ਬਹੁਤ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਵਿਆਹ ਵਾਲੀ...
ਪੰਜਾਬ ਸਰਕਾਰ ਨੇ ਬੇਸ਼ੱਕ ਚਾਈਨਾ ਡੋਰ ਤੇ ਸਖਤੀ ਕੀਤੀ ਹੈ ਪਰ ਹਾਲੇ ਵੀ ਇਸਦੀ ਵਿਕਰੀ ਤੇ ਪੂਰੀ ਤਰ੍ਹਾਂ ਨਾਲ ਰੁਕੀ ਨਹੀਂ ਹੈ। ਤੇ ਜਿਹੜਾ ਇਸਦੀ ਵਿਕਰੀ ਕਰਦਾ ਹੋਇਆ ਫੜ੍ਹਿਆ ਗਿਆ ਉਸਨੂੰ 5 ਸਾਲ ਦੀ ਕੈਦ ਤੇ ਇੱਕ ਲੱਖ ਰੁਪਿਆ ਜ਼ੁਰਮਾਨ ਦੇਣਾ ਤੈਅ ਕੀਤਾ...
Ludhiana: ਕਾਂਗਰਸੀਆਂ ਨੇ ਪੁਲਿਸ ਮੁਲਾਜ਼ਮਾਂ ’ਤੇ ਚੂੜੀਆਂ ਸੁੱਟੀਆਂ। ਨਿਗਮ ਅਫਸਰਾਂ ਨੇ ਕਟਰ ਮਸ਼ੀਨ ਦੀ ਵਰਤੋਂ ਕਰਕੇ ਸੰਗਲ ਅਤੇ ਤਾਲਾ ਕੱਟਣ ਦੀ ਕੋਸ਼ਿਸ਼ ਕੀਤੀ। ਸਾਂਸਦ ਬਿੱਟੂ ਨੂੰ ਨਿਗਮ ਦਫ਼ਤਰ ਨੂੰ ਤਾਲਾ ਲਾਉਣ ਵਿੱਚ ਕਰੀਬ 10 ਮਿੰਟ ਲੱਗ ਗਏ।...
ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੋਹਾਲੀ ਵਿਖੇ ਪੰਜਾਬ ਦੇ ਚਰਚਿਤ ਮਿਊਜਕਰ ਕੰਪੋਜ਼ਰ ਤੇ ਅਣਪਛਾਤੇ ਬਦਮਾਸ਼ਾਂ ਨੇ ਗੋਲੀ ਚਲਾ ਦਿੱਤੀ। ਹਾਲਾਂਕਿ ਬੰਟੀ ਬੈਂਸ ਦੀ ਜਾਨ ਤਾਂ ਬਚ ਗਈ ਪਰ ਇਲਾਕੇ ਵਿੱਚ ਇਸ ਵਾਰਦਾਤ ਦੇ ਕਾਰਨ ਹੜਕੰਪ ਮਚਿਆ ਹੋ...
Chandigarh: ਪਟੀਸ਼ਨ 'ਚ ਕਿਹਾ ਗਿਆ ਹੈ ਕਿ ਚੋਣਾਂ ਨਵੇਂ ਸਿਰੇ ਤੋਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਇਹ ਪਟੀਸ਼ਨ ਗੁਰਪ੍ਰੀਤ ਸਿੰਘ ਅਤੇ ਨਿਰਮਲਾ ਦੇਵੀ ਵੱਲੋਂ ਦਾਇਰ ਕੀਤੀ ਗਈ ਹੈ। ਇਹ ਦੋਵੇਂ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆ...
ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਇਹ ਹੈ ਕਿ Sidhu Moose Wala ਦੀ ਮਾਂ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਨਿਊਜ 18 ਪੰਜਾਬ ਮੁਤਾਬਿਕ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ...
NIA Raid : ਟੀਮ ਨੇ ਪਿੰਡ ਬਾਲਿਆਂਵਾਲੀ, ਰਾਮਪੁਰਾ ਅਤੇ ਸੰਗਤ ਮੰਡੀ ਦੇ ਪਿੰਡ ਡੂਮਵਾਲੀ ਅਤੇ ਪਥਰਾਲਾ ਵਿੱਚ ਛਾਪੇਮਾਰੀ ਕੀਤੀ ਹੈ। ਜਾਣਕਾਰੀ ਦੇ ਮੁਤਾਬਿਕ NIA ਟੀਮ ਨੇ 'ਆਪ' ਦੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਉਰਫ਼ ਨੀਟਾ ਵਾਸੀ ਡੂਮਵਾਲੀ ਦੇ ਪਿੰ...
Transfer Policy: ਸਰਕਾਰ ਨੇ ਟਰਾਂਸਫਰ ਨੀਤੀ 2019 ਦੇ ਪੈਰਾ ਨੰਬਰ ਅੱਠ ਵਿੱਚ ਸੋਧ ਕੀਤੀ ਹੈ। ਅਜਿਹੇ ਮਾਮਲਿਆਂ ਦੀ ਸੁਣਵਾਈ ਮਹੀਨਾਵਾਰ ਆਧਾਰ 'ਤੇ ਕੀਤੀ ਜਾਵੇਗੀ। ਤਬਾਦਲੇ ਲਈ ਆਨਲਾਈਨ ਅਰਜ਼ੀਆਂ ਦਿੱਤੀਆਂ ਜਾਣਗੀਆਂ। ਸਿੱਖਿਆ ਮੰਤਰੀ ਦੀ ਪ੍ਰਵਾਨਗੀ...
Kisan Andolan 2.0: ਕਿਸਾਨ ਮਜ਼ਦੂਰ ਮੋਰਚਾ ਦੇ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਦੇ ਕੁਝ ਅਫਸਰ ਕਹਿ ਰਹੇ ਹਨ ਕਿ ਹਰਿਆਣਾ ਪੁਲਿਸ ਖਿਲਾਫ ਐਫ.ਆਈ.ਆਰ. ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਦੀ ਗੱਲਬਾਤ ਟੁੱਟ ਗਈ ਹੈ, ਪਰ ਅਜਿਹਾ ਨਹ...
Ludhiana: ਅੱਜ ਸਵੇਰੇ 11 ਵਜੇ ਐਮ.ਪੀ ਬਿੱਟੂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਸਮੇਤ ਜ਼ੋਨ-ਏ ਵਿੱਚ ਪੁੱਜਣਗੇ। ਪਿਛਲੇ ਇੱਕ ਹਫ਼ਤੇ ਤੋਂ ਬਿੱਟੂ ਵੱਲੋਂ ਲਗਾਤਾਰ ਵੱਖ-ਵੱਖ ਖੇਤਰਾਂ ਵਿੱਚ ਸਫ਼ਾਈ ਅਤੇ ਨਿਗਮ ਦੇ ਹੋਰ ਕੰਮ ਨਾ ਹੋਣ ਕਾਰਨ ਮੀਟਿੰਗਾ...
Lok Sabha Elections 2024: ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਟਿਕਟਾਂ ਲਈ ਅਪਲਾਈ ਨਹੀਂ ਕੀਤਾ ਹੈ। ਹਾਲਾਂਕਿ ਕਾਂਗਰਸ ਦੀ ਪੁਰਾਣੀ ਰਵਾਇਤ ਹੈ ਕਿ ਪਾਰਟੀ ਜਿਸ ਵਿਅਕਤੀ ਨ...