Amritsar: ਇੰਦਰਜੀਤ ਸਿੰਘ ਵਾਸੀ ਅੰਮ੍ਰਿਤਸਰ ਨੇ ਪਟਿਆਲਾ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਸ਼ਿਕਾਇਤ ਕੀਤੀ ਸੀ ਕਿ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਇੰਜੀਨੀਅਰ ਜਗਜੀਤ ਸਿੰਘ ਅਤੇ ਸੇਲਜ਼ ਕਲਰਕ ਸੰਜੀਵ ਕੁਮਾਰ ਐਨਓਸੀ ਜਾਰੀ ਕਰਨ ਬਦਲੇ ਉਸ ਤੋਂ...
ਮੋਦੀ ਦੀ ਤਾਰੀਫ਼ ਕਰਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਭਾਰਤ ਨੂੰ ਆਸ਼ੀਰਵਾਦ ਮਿਲਿਆ ਹੈ। ਅਸੀਂ ਕਲਪਨਾ ਵੀ ਨਹੀਂ ਕਰ ਸਕਦੇ ਕਿ ਪ੍ਰਧਾਨ ਮੰਤਰੀ ਮੋਦੀ ਨੇ ਇੰਨੀ ਤੇਜ਼ੀ ਨਾਲ ਵਿਕਾਸ ਕੀਤਾ ਹੈ। ਦੇਸ਼ ...
Shahpur Kandi Project: ਪਠਾਨਕੋਟ ਜ਼ਿਲ੍ਹੇ ਵਿੱਚ ਰਣਜੀਤ ਸਾਗਰ ਡੈਮ ਤੋਂ ਹੇਠਾਂ ਸਥਾਪਤ ਕੀਤੇ ਜਾ ਰਹੇ ਇਸ ਪ੍ਰੋਜੈਕਟ ਤੋਂ ਮਿਲਣ ਵਾਲਾ ਪਾਣੀ ਪੰਜਾਬ ਵਿੱਚ 5000 ਹੈਕਟੇਅਰ ਅਤੇ ਜੰਮੂ-ਕਸ਼ਮੀਰ ਵਿੱਚ 32000 ਹੈਕਟੇਅਰ ਰਕਬੇ ਦੀ ਸਿੰਚਾਈ ਲਈ ਸਹਾਈ...
Railway Action: ਡੀਆਰਐਮ ਨੇ ਕਿਹਾ ਕਿ ਹੁਣ ਤੱਕ ਬਣਾਈ ਗਈ ਕਮੇਟੀ ਇਹ ਪਤਾ ਲਗਾਉਣ ਵਿੱਚ ਲਗੀ ਹੋਈ ਹੈ ਕਿ ਇੰਜਣ ਬੰਦ ਹੋਣ ਦੇ ਬਾਵਜੂਦ ਕਠੂਆ ਰੇਲਵੇ ਸਟੇਸ਼ਨ ਤੋਂ ਫਰੈਸ਼ਰ ਮਾਲ ਗੱਡੀ ਉਚੀ ਬੱਸੀ ਕਿਵੇਂ ਪਹੁੰਚੀ। ਉਨ੍ਹਾਂ ਨੇ ਕਿਹਾ ਕਿ ਜਦੋਂ ਰੇਲਗ...
ਫਾਇਰ ਬ੍ਰਿਗੇਡ ਅਧਿਕਾਰੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਇੱਕ ਸਾਈਕਲ ਸੜ ਕੇ ਸੁਆਹ ਹੋ ਗਿਆ। ਤੇਲ ਜ਼ਿਆਦਾ ਹੋਣ ਕਾਰਨ ਅੱਗ ਤੇਜੀ ਨਾਲ ਫੈਲੀ ਗਈ। ...
ਵਿਸ਼ੇਸ਼ ਪ੍ਰੋਗਰਾਮ ਵਿੱਚ ਪੰਜਾਬ ਦੇ ਬਨਵਾਰੀ ਲਾਲ ਪੁਰੋਹਿਤ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੰਸਦ ਮੈਂਬਰ ਸੁਸ਼ੀਲ ਰਿੰਕੂ, ਫਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਡੀਆਰਐੱਮ ਅਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ। ਹਾਲਾਂਕਿ ਇਸ ਦੌਰਾਨ ਆਮ ਆਦਮੀ ਪਾਰਟੀ ...
ਇਸ ਨੂੰ ਨਿਰਧਾਰਤ ਪੱਧਰ 'ਤੇ ਭਰਨ ਲਈ ਲਗਭਗ 90 ਦਿਨ ਲੱਗਣਗੇ। ਪਠਾਨਕੋਟ ਜ਼ਿਲ੍ਹੇ ਵਿੱਚ ਰਣਜੀਤ ਸਾਗਰ ਡੈਮ ਦੇ ਹੇਠਾਂ ਸਥਾਪਤ ਕੀਤੇ ਜਾ ਰਹੇ ਇਸ ਪ੍ਰਾਜੈਕਟ ਤੋਂ ਮਿਲਣ ਵਾਲਾ ਪਾਣੀ ਪੰਜਾਬ ਵਿੱਚ 5000 ਹੈਕਟੇਅਰ ਅਤੇ ਜੰਮੂ-ਕਸ਼ਮੀਰ ਵਿੱਚ 32000 ਹੈਕਟ...
ਦਰਜ਼ੀ ਬਾਬੂ ਖਾਨ ਨੇ ਹਾਈ ਕੋਰਟ ਵਿੱਚ ਆਪਣੀ ਪਟੀਸ਼ਨ ਵਿੱਚ ਦੱਸਿਆ ਹੈ ਕਿ ਉਹ ਸਾਲਾਂ ਤੋਂ ਪੁਲਿਸ ਮੁਲਾਜ਼ਮਾਂ ਦੀਆਂ ਵਰਦੀਆਂ ਸਿਲਾਈ ਕਰਦਾ ਆ ਰਿਹਾ ਹੈ। ਉਸ ਦੇ ਘਰ ਉਸ ਦੇ ਪੁੱਤਰ ਦਾ ਵਿਆਹ ਸੀ। ਅਜਿਹੇ 'ਚ ਉਸ ਨੂੰ ਪੈਸਿਆਂ ਦੀ ਲੋੜ ਸੀ। ਜਿਸ ਕਾਰਨ ...
ਅਨੁਰਾਗ ਠਾਕੁਰ ਐਤਵਾਰ ਨੂੰ ਇੰਦਰਧਨੁਸ਼ ਆਡੀਟੋਰੀਅਮ ਵਿੱਚ 5ਵੇਂ ਚਿੱਤਰ ਭਾਰਤੀ ਫਿਲਮ ਫੈਸਟੀਵਲ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਫਿਲਮ ਫੈਸਟੀਵਲ ਵਿੱਚ ਚੁਣੇ ਗਏ ਵੱਖ-ਵੱਖ ਵਰਗਾਂ ਦੇ ਜੇਤੂ ਫਿਲਮ ਨਿਰਮਾਤਾਵਾਂ ਨੂੰ ਟਰਾਫੀ...
ਜਾਣਕਾਰੀ ਅਨੁਸਾਰ ਦਿੱਲੀ ਪਬਲਿਕ ਸਕੂਲ ਅਤੇ ਜਲੰਧਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਸਵੇਰੇ 10.45 ਵਜੇ ਸ਼ੁਰੂ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ 12.20 ਵਜੇ ਵਰਚੁਅਲ ਉਦਘਾਟਨ ਕਰਨਗੇ।...
ਕੁਲਦੀਪ ਨੇ ਆਪਣੇ ਵਰਕਰਾਂ ਨੂੰ ਹੋਟਲ ਸ਼ਿਵਾਲਿਕ ਵਿਊ ਦੇ ਬਾਹਰ ਇਕੱਠੇ ਹੋਣ ਦਾ ਸੁਨੇਹਾ ਵੀ ਦਿੱਤਾ ਹੈ। ਉਥੋਂ ਉਹ ਵਰਕਰਾਂ ਸਮੇਤ ਨਗਰ ਨਿਗਮ ਦਫ਼ਤਰ ਜਾਣਗੇ।...
ਇਸ ਦੇ ਨਾਲ ਹੀ ਉਹ ਮੰਗ ਕਰ ਰਹੇ ਹਨ ਕਿ ਉਸ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ। ਇਸ ਸਬੰਧੀ ਉਹ ਆਪਣੇ ਸਾਥੀਆਂ ਸਮੇਤ ਜੇਲ੍ਹ ਵਿੱਚ ਭੁੱਖ ਹੜਤਾਲ ਵੀ ਕਰ ਰਹੇ ਹਨ। ਜਦੋਂਕਿ ਪਰਿਵਾਰਕ ਮੈਂਬਰਾਂ ਵੱਲੋਂ ਅੰਮ੍ਰਿਤਸਰ ਵਿੱਚ ਮੋਰਚਾ ਲਾਇਆ ਗਿਆ...
ਪੰਜਾਬ ਦੇ 7 ਜ਼ਿਲ੍ਹਿਆਂ ਦੇ 19 ਥਾਣਿਆਂ ਦੇ ਖੇਤਰਾਂ ਵਿੱਚ ਕੇਂਦਰ ਸਰਕਾਰ ਵੱਲੋਂ ਲਗਾਈ ਗਈ ਇੰਟਰਨੈੱਟ ਪਾਬੰਦੀ ਨੂੰ 26 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ।...
Lok Sabha Elections 2024: ਫ਼ਿਰੋਜ਼ਪੁਰ ਵਿੱਚ ਪੀਜੀਆਈਐਮਈਆਰ ਦੇ 100 ਬਿਸਤਰਿਆਂ ਵਾਲੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ। ਪੰਜਾਬ ਰਾਜ ਵਿੱਚ ਸੰਗਰੂਰ ਅਤੇ ਫ਼ਿਰੋਜ਼ਪੁਰ ਵਿਖੇ ਪੀਜੀਆਈਐਮਈਆਰ ਦੇ ਇਨ੍ਹਾਂ ਸੈਟੇਲਾਈਟ ਕੇਂਦਰਾਂ ਦੀ ਸਥਾ...
Kisan Andolan 2.0: ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈਟ ਬੰਦ ਹੋਣ ਦਾ ਮੁੱਦਾ ਉਠਾਇਆ ਸੀ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਗੱਲ ਨੂੰ ਨਜ਼ਰਅੰਦਾਜ਼ ਕਰਦਿਆਂ ਕੇਂਦਰ ਨੇ ਆਪਣੇ ਹੁਕਮਾਂ ਨੂ...