ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਜੇਕਰ ਅਗਲੀ ਸੁਣਵਾਈ ਤੱਕ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਆਈਟੀਬੀਪੀ ਦੇ ਡਾਇਰੈਕਟਰ ਜਨਰਲ ਨੂੰ ਖੁਦ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।...
ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਫਿਲਹਾਲ ਇਸ ਸਬੰਧੀ ਹਾਈਵੇਅ ਅਥਾਰਟੀ ਦੇ ਕਿਸੇ ਅਧਿਕਾਰੀ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਆਸ-ਪਾਸ ਦੇ ਲੋਕਾਂ ਮੁਤਾਬਕ ਘਟਨਾ 'ਚ 6 ਮਜ਼ਦੂਰ ਜ਼ਖਮੀ ਹੋ ਗਏ।...
ਗਤਕਾ ਖੇਡਣ ਲਈ ਸਿੱਖ ਨੌਜਵਾਨ ਬੋਤਲ ਵਿੱਚ ਪੈਟਰੋਲ ਭਰ ਕੇ ਸਰਕਲ ਬਣਾ ਰਿਹਾ ਸੀ। ਜਿਸ ਵਿੱਚ ਸਿੱਖ ਨੌਜਵਾਨਾਂ ਨੂੰ ਸਰਕਲ ਵਿੱਚ ਗੱਤਕਾ ਖੇਡਣਾ ਸੀ। ...
ਦੋਆਬਾ ਏਅਰਪੋਰਟ ਵੈਲਫੇਅਰ ਐਸੋਸੀਏਸ਼ਨ (ਦਾਵਾ) ਦੇ ਸੀਨੀਅਰ ਮੀਤ ਪ੍ਰਧਾਨ ਬਲਰਾਮ ਕਪੂਰ ਨੇ ਉਡਾਣ ਸ਼ੁਰੂ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਲੰਬੇ ਸਮੇਂ ਤੋਂ ਮੰਤਰਾਲੇ ਨਾਲ ਸੰਪਰਕ ਕਰਕੇ ਉਡਾਣ ਨੂੰ ਮੁੜ ਚਾਲੂ ਕਰਨ ਦ...
ਡੱਲੇਵਾਲ ਨੇ ਕਿਹਾ ਕਿ ਗੁਰਜੰਟ ਸਿੰਘ ਨੂੰ ਵੀ ਸ਼ਹੀਦ ਦਾ ਦਰਜਾ ਦਿਵਾਇਆ ਜਾਵੇਗਾ ਅਤੇ ਸਰਕਾਰ ਤੋਂ ਉਸ ਦੇ ਪਰਿਵਾਰ ਦੀ ਆਰਥਿਕ ਮਦਦ ਅਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਜਾਵੇਗੀ।...
ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਤੋਂ ਪਾਬੰਦੀ ਹਟਾ ਲਈ ਗਈ ਹੈ। 11 ਫਰਵਰੀ ਨੂੰ ਸਵੇਰੇ 6 ਵਜੇ ਤੋਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ।...
Farmers Protest ਪੰਜਾਬ ਦੇ ਕਿਸਾਨਾਂ ਦਾ ਅੰਦੋਲਨ ਅਜੇ ਵੀ ਜਾਰੀ ਹੈ। ਸਰਕਾਰ ਨੇ ਕਿਸਾਨਾਂ ਨੂੰ ਤਿੰਨ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦਿੱਤੀ ਹੈ ਪਰ ਕਿਸਾਨਾਂ ਨੇ ਕੇਂਦਰ ਦੇ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨ 23 ਫਸਲਾ...
School Of Eminence in Punjab ਸਕੂਲ ਆਫ਼ ਐਮੀਨੈਂਸ ਪੰਜਾਬ ਵਿੱਚ ਸ਼ੁਰੂ ਹੋ ਗਿਆ ਹੈ। ਸਰਕਾਰ ਨੇ 9ਵੀਂ ਤੋਂ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਅਪੀਲ ਕੀਤੀ ਹੈ। ਸਰਕਾਰ ਨੇ ਕਿਹਾ ਕਿ ਦਾਖਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਜੋ 1...
ਇੱਕ 32 ਬੋਰ ਦਾ ਪਿਸਤੌਲ, ਇੱਕ ਏਅਰਟੈੱਲ ਡੌਂਗਲ ਅਤੇ ਇੱਕ ਮੋਬਾਈਲ ਫ਼ੋਨ ਵੀ ਬਰਾਮਦ, ਮੁਲਜ਼ਮ ਹੈਰੋਇਨ ਵੇਚਣ ਦਾ ਕਰਦਾ ਹੈ ਧੰਦਾ...
ਹੁਣ ਵਿਜੀਲੈਂਸ ਬਿਊਰੋ ਦੀ ਟੀਮ ਵੀ ਪੰਕਜ ਬਾਵਾ ਦੇ ਮੁਹਾਲੀ ਸਥਿਤ ਘਰ ਛਾਪੇਮਾਰੀ ਕਰਨ ਪਹੁੰਚੀ ਹੈ। ਵਿਜੀਲੈਂਸ ਟੀਮਾਂ ਹਰ ਗੱਲ ਦੀ ਜਾਂਚ ਕਰ ਰਹੀਆਂ ਹਨ।...
ਕਪੂਰਥਲਾ ਦੇ ਪ੍ਰਕਾਸ਼ ਐਵੀਨਿਊ ਇਲਾਕੇ ਵਿੱਚ 17 ਮਰਲੇ ਦੇ ਪਲਾਟ ਦੇ ਕਬਜ਼ੇ ਨੂੰ ਲੈ ਕੇ ਮਾਨਯੋਗ ਹਾਈਕੋਰਟ ਵਿੱਚ ਚੱਲ ਰਹੀ ਅਪੀਲ ਵਿੱਚ ਹਾਈਕੋਰਟ ਵੱਲੋਂ ਉਕਤ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।...
ਮੁਲਜ਼ਮਾਂ ਨੇ ਨਸ਼ੇ ਦੀ ਹਾਲਤ ਵਿੱਚ ਦਿੱਤਾ ਘਟਨਾ ਨੂੰ ਅੰਜਾਮ, ਮੁਲਾਜ਼ਮ ਪੁਲਿਸ ਦੀ ਗ੍ਰਿਫਤ ਤੋਂ ਬਾਹਰ...
ਪੰਜਾਬ ਕਾਂਗਰਸ ਦੇ ਇੰਚਾਰਜ ਯੋਗਿੰਦਰ ਯਾਦਵ ਅਤੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਰੇ ਲੋਕ ਸਭਾ ਹਲਕਿਆਂ ਦਾ ਦੌਰਾ ਕਰਕੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਹਨ।...
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਨੀਕਰਨ ਸਿੰਘ ਦੀ ਲਾਸ਼ ਬਰਾਮਦ ਕੀਤੀ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਐਨਆਰਆਈ ਦੇ ਕਤਲ ਦਾ ਖੁਲਾਸਾ ਕੀਤਾ।...
ਬਾਜਵਾ ਨੇ ਕਿਹਾ ਕਿ ਜਿਵੇਂ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਵਾਅਦਾ ਕੀਤਾ ਸੀ ਕਿ ਉਹ ਘੱਟੋ-ਘੱਟ ਸਮਰਥਨ ਮੁੱਲ 'ਤੇ 23 ਫਸਲਾਂ ਦੀ ਖਰੀਦ ਕਰੇਗੀ। ਇਸ ਲਈ ਪੰਜਾਬ ਸਰਕਾਰ ਨੂੰ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਇਸ ਬਾਰੇ ਬਿੱਲ ਲਿਆਉਣਾ ਚਾਹੀਦਾ ਹੈ।...