ਉਹ ਮੰਗਲਵਾਰ ਦੇਰ ਰਾਤ ਆਪਣੇ ਦੋਸਤ ਦੀ ਪਾਰਟੀ ਤੋਂ ਵਾਪਸ ਆ ਰਿਹਾ ਸੀ। ਜਿੱਥੇ ਰਸਤੇ ਵਿੱਚ ਸੁਭਾਨੀ ਬਿਲਡਿੰਗ ਨਵਾਂ ਮੁਹੱਲਾ ਨੇੜੇ ਅੰਕੁਰ ਗੈਂਗ ਨਾਲ ਉਸਦੀ ਝੜਪ ਹੋ ਗਈ। ਆਪਸੀ ਝੜਪ ਦੌਰਾਨ ਬਦਮਾਸ਼ਾਂ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਤੋ...
ਕੈਪਟਨ ਨੇ ਇਸ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਕਿਹਾ ਸੀ ਕਿ ਉਹ ਅਕਾਲੀ ਦਲ ਨਾਲ ਗਠਜੋੜ ਦੇ ਹੱਕ ਵਿੱਚ ਹਨ। ਉਨ੍ਹਾਂ ਦਾ ਕਹਿਣਾ ਹੈ, 'ਜੇਕਰ ਭਾਜਪਾ ਅਤੇ ਅਕਾਲੀ ਦਲ ਇਕਜੁੱਟ ਹੋ ਜਾਣ ਤਾਂ ਇਸ ਗਠਜੋੜ ਨੂੰ ਕੋਈ ਨਹੀਂ ਹਰਾ ਸਕਦਾ।...
ਹਰਿਆਣਾ ਪੁਲਿਸ ਨੇ ਸ਼ੰਭੂ ਸਰਹੱਦ 'ਤੇ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਦਾਗੇ। ਇਸ ਤੋਂ ਬਚਣ ਲਈ ਕਿਸਾਨਾਂ ਨੇ ਵਿਸ਼ੇਸ਼ ਮਾਸਕ ਅਤੇ ਈਅਰ ਬਡਜ਼ ਪਹਿਨੇ ਹੋਏ ਹਨ।...
ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 3 ਦੇ ਐਸਐਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਦੜਾ ਸੱਟਾ ਦਾ ਕੇਸ ਦਰਜ ਕੀਤਾ ਹੈ। ਸਮਰ ਦੇ ਦਫ਼ਤਰ ਤੋਂ ਕੀ ਬਰਾਮਦ ਹੋਇਆ ਇਸ ਬਾਰੇ ਸੀਆਈਏ-1 ਦੇ ਅਧਿਕਾਰੀ ਹੀ ਦੱਸ ਸਕਦੇ ਹਨ।...
ਮ੍ਰਿਤਕ ਆਪਣੇ ਪਿੱਛੇ ਚਾਰ ਛੋਟੇ ਬੱਚੇ ਛੱਡ ਗਿਆ ਹੈ। ਪਿੰਡ ਰਾਮਪੁਰ ਵਿੱਚ ਮਾਤਮ ਦਾ ਮਾਹੌਲ ਹੈ।...
ਰੋਹਤਕ-ਦਿੱਲੀ ਰਾਸ਼ਟਰੀ ਰਾਜਮਾਰਗ-9 'ਤੇ ਸੈਕਟਰ-9 ਤੋਂ ਲੈ ਕੇ ਟਿੱਕਰੀ ਸਰਹੱਦ ਤੱਕ ਕਰੀਬ ਇਕ ਕਿਲੋਮੀਟਰ ਦੇ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਸੀਆਰਪੀਐਫ, ਆਈਟੀਬੀਪੀ, ਬੀਐਸਐਫ ਦੇ ਜਵਾਨ ਵੀ ਇੱਥੇ ਤਾਇਨਾਤ ਕੀਤੇ ਗਏ ਹਨ। ...
ਹਰਿਆਣਾ ਦੇ ਡੀਜੀਪੀ ਵੱਲੋਂ ਪੱਤਰ ਮਿਲਣ ਤੋਂ ਬਾਅਦ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪੰਜਾਬ-ਹਰਿਆਣਾ ਸਰਹੱਦ ਵੱਲ ਕਿਸੇ ਵੀ ਭਾਰੀ ਮਸ਼ੀਨਰੀ ਅਤੇ ਜੇਸੀਬੀ ਜਾਂ ਪੋਕਲੇਨ ਨੂੰ ਨਾ ਜਾਣ ਦੇਣ ਦੇ ਹੁਕਮ ਦਿੱਤੇ ਗਏ ਹਨ।...
ਜਾਖੜ ਨੇ ਕਿਹਾ ਕਿ ਸੀਐਮ ਮਾਨ ਹੁਣ ਨਾ ਸਿਰਫ ਕੇਂਦਰ ਸਰਕਾਰ ਨੂੰ ਬਦਨਾਮ ਕਰ ਸਕਣਗੇ ਸਗੋਂ ਉਨ੍ਹਾਂ ਕਿਸਾਨਾਂ ਨੂੰ ਵੀ ਦਿੱਲੀ ਵੱਲ ਸੇਧਤ ਕਰ ਸਕਣਗੇ ਜੋ ਪਹਿਲਾਂ ਚੰਡੀਗੜ੍ਹ ਵੱਲ ਮਾਰਚ ਕਰਨਾ ਚਾਹੁੰਦੇ ਸਨ।...
ਕਿਸਾਨ ਆਗੂਆਂ ਦੇ ਦੱਸਣ ਅਨੁਸਾਰ ਟਰੈਕਟਰ ਲਾਈਨ ਵਿੱਚ ਖੜ੍ਹੇ ਕਰ ਦਿੱਤੇ ਜਾਣਗੇ। ਸ਼ੰਭੂ ਬਾਰਡਰ 'ਤੇ 1200 ਦੇ ਕਰੀਬ ਟਰੈਕਟਰ ਅਤੇ ਖਨੌਰੀ ਸਰਹੱਦ 'ਤੇ 800 ਟਰੈਕਟਰ ਖੜ੍ਹੇ ਹਨ। ਉਨ੍ਹਾਂ ਦੀ ਗਿਣਤੀ ਵਿੱਚ ਵਧ ਕੀਤਾ ਜਾ ਸਕਦਾ ਹੈ।...
ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮਾਮਲੇ ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਕਿਸਾਨਾਂ ਨੂੰ ਸਖ਼ਤ ਫਟਕਾਰ ਲਗਾਈ ਹੈ। ਨਾਲ ਹੀ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਲੋਕ ਕਿਤ...
ਡੀਐਸਪੀ ਅਟਾਰੀ ਨੇ ਦੱਸਿਆ ਕਿ ਪੁਲੀਸ ਨੇ 12 ਫਰਵਰੀ 2024 ਨੂੰ ਥਾਣਾ ਘਰਿੰਡਾ ਵਿੱਚ ਦਰਜ ਹੋਏ ਐਨਡੀਪੀਐਸ ਕੇਸ ਵਿੱਚ ਹੁਣ ਤੱਕ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਵਾਲਾ ਪੈਸਿਆਂ ਸਮੇਤ ਫੜੇ ਗਏ ਤਿੰਨਾਂ ਮੁਲਜ਼ਮਾਂ ਤੋਂ ...
ਚੰਡੀਗੜ੍ਹ ਮੇਅਰ ਚੋਣ 'ਚ ਧਾਂਦਲੀ ਕਾਰਨ ਸੁਪਰੀਮ ਕੋਰਟ ਨੇ ਚੋਣ ਨਤੀਜੇ ਰੱਦ ਕਰ ਦਿੱਤੇ ਹਨ। ਇਸ ਦੇ ਨਾਲ ਹੀ ਸਿਖਰਲੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦਿੱਤਾ ਹੈ।...
ਇਸ ਕਾਰਵਾਈ ਦੇ ਤਹਿਤ ਵਿਜੀਲੈਂਸ ਨੇ 100 ਲੋਕਾਂ ਨੂੰ ਨੋਟਿਸ ਭੇਜੇ ਹਨ ਜਿਨ੍ਹਾਂ ਚੋਂ 42 ਨੋਟਿਸ ਵਾਪਸ ਆ ਗਏ, ਕਿਉਂਕਿ ਅਲਾਟੀਆਂ ਵੱਲੋਂ ਜਿਹੜੇ ਅਡ੍ਰੈਸ ਦਿੱਤੇ ਗਏ ਸਨ ਉਹ ਗਲਤ ਸਨ। ਵਿਜੀਲੈਸ ਨੇ ਜਿਹੜੇ ਅਧਿਕਾਰੀ ਕਾਰਵਾਈ ਵੀ ਦੋਸ਼ੀ ਪਾਏ ਗਏ ਸਨ ਉਨ੍...
Chandigarh Mayor Election Row ਚੰਡੀਗੜ੍ਹ ਮੇਅਰ ਚੋਣ ਮਾਮਲੇ 'ਚ ਸੁਣਵਾਈ ਚੱਲ ਰਹੀ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਚੋਣਾਂ ਕਰਵਾਉਣ ਵਾਲੇ ਅਨਿਲ ਮਸੀਹ ਨੂੰ ਪੁੱਛਿਆ ਕਿ ਉਸ ਨੇ ਬੈਲਟ ਪੇਪਰਾਂ 'ਤੇ ਕਰਾਸ ਦਾ ਨਿਸ਼ਾਨ ਕਿਉਂ ਲਗਾਇਆ? ਚੰਡੀਗ...
Kisan Andolan Impact: ਕਾਰੋਬਾਰੀਆਂ ਦਾ ਦਾਅਵਾ ਹੈ ਕਿ ਇੱਕ ਪਾਸੇ ਅੰਦੋਲਨ ਕਾਰਨ ਕੱਚੇ ਮਾਲ ਦੀ ਸਪਲਾਈ ਚੇਨ ਪ੍ਰਭਾਵਿਤ ਹੋ ਰਹੀ ਹੈ। ਦੂਜੇ ਪਾਸੇ ਬਾਹਰੀ ਰਾਜਾਂ ਤੋਂ ਖਰੀਦਦਾਰ ਵੀ ਪੰਜਾਬ ਵੱਲ ਮੂੰਹ ਨਹੀਂ ਕਰ ਰਹੇ ਹਨ। ...