Punjab ਦੇ ਏਏਜੀ ਸਹਿਜਬੀਰ ਸਿੰਘ ਔਲਖ ਨੇ ਅਦਾਲਤ ਨੂੰ ਦੱਸਿਆ ਕਿ ਦੋਵਾਂ ਨੌਜਵਾਨਾਂ ਬਾਰੇ ਗ੍ਰਹਿ ਮੰਤਰਾਲੇ ਨਾਲ ਪਹਿਲਾਂ ਹੀ ਪੱਤਰ ਵਿਹਾਰ ਕੀਤਾ ਜਾ ਚੁੱਕਾ ਹੈ। ਮਾਮਲੇ ਦੀ ਸੁਣਵਾਈ ਫਿਲਹਾਲ 26 ਫਰਵਰੀ ਨੂੰ ਸੂਚੀਬੱਧ ਹੈ।...
ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਸਾਰੀਆਂ ਗਊਆਂ ਨੂੰ ਕਤਲ ਕਰਨ ਲਈ ਮਹਾਰਾਸ਼ਟਰ ਲਿਜਾਇਆ ਜਾ ਰਿਹਾ ਸੀ। ਉਨ੍ਹਾਂ ਇਸ ਦੀ ਸੂਚਨਾ ਸਦਰ ਥਾਣਾ ਇੰਚਾਰਜ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।...
ਦੂਜੇ ਪਾਸੇ ਹਿਮਾਚਲ 'ਚ ਦੂਜੀ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ 7 ਫਰਵਰੀ ਤੱਕ ਬਰਫਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਬਾ-ਲਾਹੌਲ ਸਪਿਤੀ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਸੈਰ-ਸਪਾਟਾ ਸਥਾਨਾਂ 'ਤੇ ਵੀ ਬਰਫਬਾਰੀ ਹੋਣ...
Punjab Congress: ਆਪਣੇ ਸ਼ਾਇਰਾਨਾ ਅੰਦਾਜ਼ 'ਚ ਪੋਸਟ ਕਰਕੇ ਨਵੀਂ ਚਰਚਾ ਛੇੜ ਦਿੱਤੀ। ਨਾਲ ਹੀ ਵਿਰੋਧੀਆਂ ਨੂੰ ਵੀ ਕਾਂਗਰਸ ਦੀ ਧੜੇਬੰਦੀ ਖਿਲਾਫ ਬੋਲਣ ਦਾ ਨਵਾਂ ਮੁੱਦਾ ਮਿਲ ਗਿਆ। ਹੁਣ ਦੇਖਣਾ ਹੋਵੇਗਾ ਕਿ ਕਾਂਗਰਸ ਹਾਈਕਮਾਂਡ ਅੱਗੇ ਕੀ ਕਰਦੀ ਹੈ......
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ਼ਨੀਵਾਰ (3 ਫਰਵਰੀ) ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬੀਐੱਲ ਪੁਰੋਹਿਤ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ...
Bhaana Sidhu : ਸ਼ੋਸ਼ਲ ਵਰਕਰ ਭਾਨਾ ਸਿੱਧੂ ਖਿਲਾਫ ਲਗਾਤਾਰ ਕੇਸ ਦਰਜ ਕਰਕੇ ਜੇਲ੍ਹ ਅੰਦਰ ਰੱਖਣ ਖਿਲਾਫ ਜਥੇਬੰਦੀਆਂ ਇਕੱਠੀਆਂ ਹੋ ਗਈਆਂ ਹਨ। ਸਿਆਸੀ ਦਲ ਵੀ ਪੰਜਾਬ ਸਰਕਾਰ ਨੂੰ ਘੇਰਨ ਲਈ ਭਾਨਾ ਸਿੱਧੂ ਦਾ ਸਮਰਥਨ ਕਰ ਰਹੇ ਹਨ। ...
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਨਾ ਸਿੱਧੂ ਸਿਰਫ਼ ਟਰੈਵਲ ਏਜੰਟਾਂ ਤੋਂ ਧੋਖਾਧੜੀ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਪੈਸੇ ਹੀ ਮੋੜਦਾ ਸੀ। ਪੰਜਾਬ ਦੀ 'ਆਪ' ਸਰਕਾਰ ਖਿਲਾਫ ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਦੇ ਦੋਸ਼ 'ਚ ਉਨ੍ਹਾਂ ਖਿਲਾਫ ਬਦਲਾਖੋਰੀ ਤ...
ਲਾਲ ਕ੍ਰਿਸ਼ਨ ਅਡਵਾਨੀ ਨੂੰ ਕੇਂਦਰ ਸਰਕਾਰ ਨੇ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਪੀਐੱਮ ਨੇ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਲਾਲ ਕ੍ਰਿਸ਼ਨ ਅਡਵਾਨੀ ਇੱਕ ਦੂਜੇ ਤੇ ਲੰਗੋਟੀਏ ਯਾਰ ਸਨ। ਅਕਸਰ ਦੋਵੇਂ ਫੋਨ ...
ਫਾਇਰ ਬ੍ਰਿਗੇਡ ਦੀ ਟੀਮ ਨੂੰ ਖੰਨਾ ਫਾਇਰ ਸਟੇਸ਼ਨ ਤੋਂ ਬੁਲਾਇਆ ਗਿਆ। ਅੱਗ 'ਤੇ ਕਾਬੂ ਪਾਉਣ 'ਚ ਕਰੀਬ 45 ਮਿੰਟ ਲੱਗੇ।...
ਇਸ ਦੇ ਨਾਲ ਹੀ ਸੰਸਦ ਮੈਂਬਰ Simranjit Singh Mann ਨੇ ਵੀ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ 1 ਫਰਵਰੀ ਨੂੰ ਆਪਣੇ ਨਾਲ ਵਾਪਰੀ ਘਟਨਾ ਦੀ ਸ਼ਿਕਾਇਤ ਕੀਤੀ ਹੈ। ਸੰਸਦ ਮੈਂਬਰ ਦਾ ਕਹਿਣਾ ਹੈ ਕਿ 1 ਫਰਵਰੀ ਨੂੰ ਭਾਨਾ ਸਿੱਧੂ ਦੇ ਹੱਕ ...
ਇਹ ਸਥਿਤੀ ਉਦੋਂ ਬਣ ਰਿਹਾ ਹੈ ਜਦੋਂ Congress ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖਰਗੇ 11 ਫਰਵਰੀ ਨੂੰ ਪੰਜਾਬ Congress ਦੀ ਪਹਿਲੀ ਕਨਵੈਨਸ਼ਨ ਵਿੱਚ ਹਿੱਸਾ ਲੈਣ ਆ ਰਹੇ ਹਨ।...
ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਰਿਤੂ ਬਾਹਰੀ ਕਾਰਜਕਾਰੀ ਚੀਫ਼ ਜਸਟਿਸ ਦਾ ਅਹੁਦਾ ਸੰਭਾਲ ਰਹੇ ਸਨ।...
High court ਨੇ ਕਿਹਾ ਕਿ ਇੱਕ ਪਾਸੇ ਨੌਜਵਾਨ ਰੁਜ਼ਗਾਰ ਲਈ ਤਰਸ ਰਹੇ ਹਨ ਅਤੇ ਦੂਜੇ ਪਾਸੇ ਮੁਫਤ ਤੀਰਥ ਯਾਤਰਾ ਦੀ ਇਸ ਸਕੀਮ ਨੂੰ ਲਿਆ ਕੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।...
High Court ਨੇ ਯੋਗਤਾ ਪ੍ਰੀਖਿਆ ਦੀ ਸ਼ਰਤ ਨੂੰ ਖਤਮ ਕਰਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਯੋਗਤਾ ਪ੍ਰੀਖਿਆ ਪਾਸ ਕਰਨ ਵਾਲੇ ਬਿਨੈਕਾਰਾਂ ਦਾ ਹੀ ਨਤੀਜਾ ਜਾਰੀ ਕਰਨ ਦੇ ਹੁਕਮ ਦਿੱਤੇ ਹਨ।...
ਜਿਸ ਚੁੰਨੀ ਨਾਲ ਸੋਨੀ ਨੇ ਫਾਹਾ ਲੈ ਲਿਆ ਉਸ ਨੂੰ forensic ਜਾਂਚ ਲਈ ਭੇਜਿਆ ਜਾ ਰਿਹਾ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।...