ਜਿੰਨ੍ਹਾਂ ਤਿੰਨ ਕੌਂਸਲਰਾਂ ਦੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ ਉਨ੍ਹਾਂ ਨਾਲ ਆਪ ਵੱਲੋਂ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਦੇ ਫੋਨ ਬੰਦ ਆ ਰਹੇ ਹਨ।...
ਦੂਜੇ ਪਾਸੇ ਗੁਆਂਢੀ ਸੂਬੇ ਹਰਿਆਣਾ ਦਾ ਬਜਟ ਸੈਸ਼ਨ 20 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ। ਜਦੋਂਕਿ ਹਿਮਾਚਲ ਪ੍ਰਦੇਸ਼ ਵਿੱਚ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ।...
ਕਿਸਾਨ ਜਥੇਬੰਦੀਆਂ ਨੂੰ ਮਨਾਉਣ ਲਈ 8 ਫਰਵਰੀ ਨੂੰ ਚੰਡੀਗੜ੍ਹ ਵਿੱਚ 3 ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਦੂਜੀ ਮੀਟਿੰਗ 12 ਫਰਵਰੀ ਨੂੰ ਹੋਈ। ਸਾਢੇ 5 ਘੰਟੇ ਚੱਲੀ ਇਹ ਮੀਟਿੰਗ ...
Dibrugarh Central Jail ਪ੍ਰਸ਼ਾਸਨ ਨੂੰ ਪੰਜਾਬ ਵਾਰਿਸ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਬੈਰਕ ਵਿੱਚੋਂ ਸਮਾਰਟ ਯੰਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ...
ਸੂਬੇ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਸਮੇਂ-ਸਮੇਂ 'ਤੇ ਕੀਤੇ ਗਏ ਸਰਚ ਆਪਰੇਸ਼ਨਾਂ ਦੌਰਾਨ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚੋਂ ਹਜ਼ਾਰਾਂ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਸਾਲ 2022-23 ਵਿੱਚ 4,716 ਮੋਬਾਈਲ ਫੋਨ ਬਰਾਮਦ ਕੀਤੇ ਗਏ ਸਨ। ਪਿਛਲ...
ਫਰਾਂਸ ਤੋਂ ਇੱਕ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਹਾਰਟ ਅਟੈਕ ਨਾਲ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। 40 ਸਾਲ ਦਾ ਸੁਰਜੀਤ ਸਿੰਘ ਕਰੀਬ 12 ਸਾਲ ਪਹਿਲਾਂ ਵਿਦੇਸ਼ ਗਿਆ ਸੀ। ...
ਭਾਰਤੀ ਕਿਸਾਨ ਯੂਨੀਅਨ ਨੇ ਵੱਡੇ ਫੈਸਲੇ ਦੇ ਤਹਿਤ ਅੱਜ ਪੰਜਾਬ ਦੇ ਤਿੰਨ ਵੱਜੇ ਬੀਜੇਪੀ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ। ਇਸਦੇ ਤਹਿਤ ਕਿਸਾਨਾਂ ਨੇ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਘਰਾਂ ਦਾ ਘਿਰਾਓ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿ...
ਰਾਜੇਸ਼ ਕੁਮਾਰ ਲਾਈਨਮੈਨ ਨੇ 40,000 ਰੁਪਏ ਦੀ ਰਿਸ਼ਵਤ ਲੈ ਲਈ ਪਰ ਉਸ ਨੇ ਟਰਾਂਸਫਾਰਮਰ ਨਹੀਂ ਲਗਾਇਆ। ਜਦੋਂ ਬਿਜਲੀ ਅਧਿਕਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ...
Kisan Andolan : ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨਾ-ਕਣਕ ਦੀ ਖਰੀਦ ਕਾਰਨ ਪੰਜਾਬ ਦੇ ਕਿਸਾਨ ਅੱਜ ਵੀ ਪੂਰੇ ਦੇਸ਼ 'ਚ ਧਨਾਢ ਹਨ। ਨਾਬਾਰਡ ਵੱਲੋਂ ਦੇਸ਼ ਦੇ 29 ਰਾਜਾਂ ਵਿੱਚ ਕਰਵਾਏ ਗਏ ਸਰਵੇਖਣ ਵਿੱਚ ਸਾਹਮਣੇ ਆਇਆ ਸੀ ਕਿ ਪੰਜਾਬ ਵਿੱਚ ਕਿਸਾਨਾਂ ਦੀ...
ਇਸ ਤੋਂ ਬਾਅਦ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਵਿਧਾਇਕ ਤੇ ਨਿੱਜੀ ਸਕੱਤਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ।...
ਫਾਇਰ ਬ੍ਰਿਗੇਡ ਅਧਿਕਾਰੀਆਂ ਮੁਤਾਬਕ ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪਰ ਗੋਦਾਮ ਮਾਲਕ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ...
ਬੀਕੇਯੂ ਉਗਰਾਹਾਂ ਦੇ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਸ਼ੰਭੂ ਸਰਹੱਦ 'ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।...
ਡੀਐਸਪੀ ਸਿਟੀ ਲਲਿਤ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਧਿਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਜਲਦੀ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।...
ਇਸ ਐਪ ਵਿੱਚ ਤਿੰਨ ਨਵੇਂ ਕਾਨੂੰਨਾਂ ਨਾਲ ਸਬੰਧਤ ਪੂਰੀ ਜਾਣਕਾਰੀ ਦਿੱਤੀ ਗਈ ਹੈ। ਫਿਲਹਾਲ ਇਸ ਨੂੰ ਸਾਰੇ ਪੁਲਿਸ ਵਾਲਿਆਂ ਲਈ ਉਪਲਬਧ ਕਰਾਇਆ ਗਿਆ ਹੈ।...
ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਮੰਤਰਾਲੇ ਮੁਤਾਬਕ ਉਡਾਨ ਸਕੀਮ ਤਹਿਤ ਆਦਮਪੁਰ ਹਵਾਈ ਅੱਡੇ ਤੋਂ ਨਵੀਂ ਦਿੱਲੀ, ਮੁੰਬਈ ਅਤੇ ਜੈਪੁਰ ਲਈ ਉਡਾਣ ਸੇਵਾ ਸ਼ੁਰੂ ਕੀਤੀ ਗਈ ਸੀ ਪਰ ਤਿੰਨ ਸਾਲਾਂ ਦੇ ਅਰਸੇ ਬਾਅਦ ਇਸ ਨੂੰ ਬੰਦ ਕਰ ਦਿੱਤਾ ਗਿਆ।...