14 ਫਰਵਰੀ ਨੂੰ ਉਸ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਸਨ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਉਸ ਦੀ ਸਿਹਤ ਵਿਗੜਨ ਲੱਗੀ। ਇਲਾਜ ਦੌਰਾਨ ਉਸਦੀ ਮੌਤ ਹੋ ਗਈ...
ਜਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਭ ਕੁੱਝ ਰਿਹਾ ਠੱਪ, ਪੈਟਰੋਲ ਪੰਪ, ਬੱਸਾਂ, ਦੁਕਾਨਾਂ ਰਹੀਆਂ ਬੰਦ, ਕਈ ਜਗ੍ਹਾਂ ਤੇ ਕਿਸਾਨਾਂ ਨੇ ਨੈਸ਼ਨਲ ਹਾਈਵੇ ਤੇ ਲਾਏ ਧਰਨੇ, ਕੇਂਦਰ ਸਰਕਾਰ ਖਿਲਾਫ ਕੱਢੀ ਭੜਾਸ ...
ਪੀੜਤ ਨੇ ਦੱਸਿਆ ਕਿ ਉਸ ਦੀ ਮਾਰਕੀਟ ਵਿੱਚ ਦੁਕਾਨ ਨੰਬਰ 11 ਹੈ। ਉਸ ਦਾ ਕਾਰੋਬਾਰ ਸਿਰਫ਼ ਜਲੰਧਰ ਤੱਕ ਹੀ ਸੀਮਤ ਨਹੀਂ ਹੈ। ਉਨ੍ਹਾਂ ਦਾ ਮਾਲ ਬਾਹਰਲੇ ਜ਼ਿਲ੍ਹਿਆਂ ਵਿੱਚ ਵੀ ਜਾਂਦਾ ਹੈ। ਇਸ ਕਾਰਨ ਅਕਸਰ ਵਾਹਨਾਂ ਨਾਲ ਨਕਦੀ ਆਉਂਦੀ ਰਹਿੰਦਾ ਹੈ।...
ਜ਼ਖਮੀਆਂ ਦਾ ਇਲਾਜ ਰਾਜਪੁਰਾ ਵਿਖੇ ਜਾਰੀ ਹੈ ਜਦਕਿ 52 ਲੋਕਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ।...
ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਅੱਜ ਇੱਕ ਸਮਾਗਮ ਵਿੱਚ ਐਪ ਲਾਂਚ ਕਰਨਗੇ। ਇਸ ਤੋਂ ਇਲਾਵਾ ਇਕ ਹਦਾਇਤ ਪੁਸਤਕ ਵੀ ਲਾਂਚ ਕੀਤੀ ਜਾਵੇਗੀ, ਜੋ ਚੰਡੀਗੜ੍ਹ ਪੁਲੀਸ ਦੇ ਸਾਰੇ ਅਧਿਕਾਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ।...
ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਆਪਣੇ ਨਾਗਰਿਕਾਂ ਅਤੇ ਕਿਸਾਨਾਂ ਦੀ ਸੁਰੱਖਿਆ ਵੀ ਕਰਨੀ ਹੈ। ਕਿਸਾਨ ਵੀ ਸਾਡੇ ਆਪਣੇ ਹਨ। ਉਹ ਸਾਡੇ ਦੇਸ਼ ਦੇ ਹਨ ਪਰ ਸਾਨੂੰ ਉਨ੍ਹਾਂ ਦੇ ਕੰਮ ਕਰਨ ਦੇ ਤਰੀਕੇ 'ਤੇ ਇਤਰਾਜ਼ ਹੈ। ਉਨ੍ਹਾਂ ਨੂੰ ਆਪਣੇ ਵਿਚਾਰ ਜਮਹੂਰੀ ਢੰ...
ਕਿਸਾਨ ਆਗੂ ਡੱਲੇਵਾਲ ਨੇ ਦੱਸਿਆ ਕਿ ਮੀਟਿੰਗ ਵਿੱਚ 3 ਕੇਂਦਰੀ ਮੰਤਰੀ ਪੁੱਜੇ ਸਨ। ਵਿਸਤ੍ਰਿਤ ਚਰਚਾ ਤੋਂ ਬਾਅਦ ਸਰਕਾਰ ਨੇ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਲਈ ਐਤਵਾਰ ਤੱਕ ਦਾ ਸਮਾਂ ਮੰਗਿਆ। ਇਸ ਦੌਰਾਨ ਕੇਂਦਰੀ ਮੰਤਰੀ ਹਾਈਕਮਾਂਡ ਨਾਲ ਵੀ ਗੱਲਬਾਤ ਕਰਨ...
ਸੰਯੁਕਤ ਕਿਸਾਨ ਮੋਰਚੇ ਨੇ ਬਾਕੀ ਕਿਸਾਨ ਜਥੇਬੰਦੀਆਂ ਨੂੰ ਵੀ ਇਸ ਭਾਰਤ ਬੰਦ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।...
Punjab Bachao Yatra: ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਗਠਜੋੜ ਤੋੜਨ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਯਾਤਰਾ ਨੂੰ ਇਕ ਹਫਤੇ ਲਈ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਚੰਡੀਗੜ੍ਹ ...
Ferozepur: ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿੱਚ ਚਾਰੋ ਨੌਜਵਾਨਾਂ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ। ਮੌਕੇ ਤੇ ਪਹੁੰਚੀ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਲਾਸਾਂ ਨੂੰ ਕਾਰ ਵਿੱਚੋਂ ਕਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।...
Punjab Agriculture: ਪੰਜਾਬ ਵਿੱਚ ਪਾਣੀ ਦਾ ਲੈਵਲ ਲਗਾਤਾਰ ਡਿਗਦਾ ਜਾ ਰਿਹਾ ਹੈ। ਮਾਹਿਰਾਂ ਦੀ ਮੰਨੀਏ ਤਾਂ ਪੰਜਾਬ ਕੋਲ ਹੁਣ ਸਿਰਫ਼ 20 ਸਾਲ ਦਾ ਪਾਣੀ ਬਚਿਆ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਕੀਟਨਾਸ਼ਕਾਂ ਦੀ ਸਭ ਤੋਂ ਵੱਧ ਖਪਤ ਹੁੰਦੀ ਹੈ। ਇੱਥ...
Relief: ਅੰਮ੍ਰਿਤਸਰ ਜ਼ਿਲ੍ਹਾ ਇਕਾਈ ਨਾਲ ਸਬੰਧਤ ਯੋਗਿੰਦਰ ਪਾਲ ਢੀਂਗਰਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸ਼ਹਿਰੀ ਖੇਤਰਾਂ ਵਿੱਚ ਪੈਟਰੋਲ ਪੰਪਾਂ ’ਤੇ ਸਪਲਾਈ ਆਮ ਵਾਂਗ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨ ਗਰੁੱਪਾਂ ਦੇ ਭਾਰਤ ਬੰਦ ਦੇ ਸੱਦੇ ਕਾਰਨ ਪੇਂ...
Kisan Andolan 2.0: ਅੱਜ ਦਿੱਲੀ ਤੋਂ ਆਉਣ ਵਾਲੀ ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਅਤੇ ਸ਼ਾਨ-ਏ-ਪੰਜਾਬ ਨੂੰ ਲੁਧਿਆਣਾ ਵਿੱਚ ਰੋਕ ਦਿੱਤਾ ਗਿਆ ਸੀ। ਹੁਣ ਇਹ ਦੋਵੇਂ ਟ੍ਰੇਨਾਂ ਲੁਧਿਆਣਾ ਤੋਂ ਹੀ ਰਵਾਨਾ ਹੋ ਗਈਆਂ ਹਨ। ਸ਼ਤਾਬਦੀ ਸ਼ਾਮ 5 ਵਜੇ ਅਤੇ ਸ਼ਾਨ-ਏ...
Kisan Andolan 2.0: ਅਦਾਲਤ ਨੇ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਸਬੰਧੀ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਫਿਲਹਾਲ ਮੰਗਲਵਾਰ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਹੋਣ ਜਾ ਰਹੀ ਮੀਟਿੰਗ ਵਿੱਚ ਹੋਈ ਚਰਚਾ...
Bharat Band: ਕਿਸਾਨਾਂ ਦਾ ਕਹਿਣਾ ਹੈ ਕਿ ਬੰਦ ਦੌਰਾਨ ਐਂਬੂਲੈਂਸ, ਪੇਪਰ ਦੇਣ ਜਾ ਰਹੇ ਵਿਦਿਆਰਥੀਆਂ ਅਤੇ ਵਿਆਹ ਸਮਾਗਮ ਲਈ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।...