Labour Union Protest: ਪੰਜਾਬ ਵਿੱਚ ਲੈਂਡ ਸੀਲਿੰਗ ਐਕਟ 1972 ਅਨੁਸਾਰ ਕੋਈ ਵੀ ਪਰਿਵਾਰ 17.5 ਏਕੜ ਤੋਂ ਵੱਧ ਜ਼ਮੀਨ ਦਾ ਮਾਲਕ ਨਹੀਂ ਹੋ ਸਕਦਾ। ਪਰ ਇਸ ਕਾਨੂੰਨ ਨੂੰ ਛਿੱਕੇ ਟੰਗ ਕੇ ਵੱਡੇ ਜ਼ਮੀਨ ਮਾਲਕਾਂ ਕੋਲ ਸੈਂਕੜੇ ਏਕੜ ਜ਼ਮੀਨ ਹੈ। ਦੂਜੇ ਪਾ...
Good News: ਇੰਡੀਗੋ ਏਅਰਲਾਈਨ ਦੀ ਲਖਨਊ-ਅੰਮ੍ਰਿਤਸਰ-ਸ਼੍ਰੀਨਗਰ ਦੀ ਸਿੱਧੀ ਉਡਾਣ ਫਿਰ ਤੋਂ ਸ਼ੁਰੂ ਹੋ ਗਈ ਹੈ। ਲਖਨਊ-ਅੰਮ੍ਰਿਤਸਰ ਵਿਚਕਾਰ ਇਹ ਉਡਾਣ 31 ਦਸੰਬਰ ਤੋਂ ਮੁਅੱਤਲ ਕਰ ਦਿੱਤੀ ਗਈ ਸੀ।...
ਕਾਬਿਲੇ ਗੌਰ ਹੈ ਕਿ 5 ਜਨਵਰੀ, 2022 ਨੂੰ ਪ੍ਰਧਾਨ ਮੰਤਰੀ ਉਕਤ ਕੇਂਦਰ ਦਾ ਨੀਂਹ ਪੱਥਰ ਰੱਖਣ ਲਈ ਦਿੱਲੀ ਤੋਂ ਫ਼ਿਰੋਜ਼ਪੁਰ ਆ ਰਹੇ ਸਨ ਪਰ ਕੇਂਦਰ ਤੋਂ ਅੱਠ ਕਿਲੋਮੀਟਰ ਪਹਿਲਾਂ ਪਿੰਡ ਪਿਆਰੇਆਣਾ ਨੇੜੇ ਕੁਝ ਕਿਸਾਨ ਜਥੇਬੰਦੀਆਂ ਸੜਕ 'ਤੇ ਆ ਗਈਆਂ ਸਨ, ...
ਚੰਡੀਗੜ੍ਹ ਵਿੱਚ ਓਬੀਸੀ ਰਾਖਵਾਂਕਰਨ ਲਾਗੂ ਹੋਣ ਨਾਲ ਜੀਐਮਸੀਐਚ-32 ਤੋਂ ਐਮਬੀਬੀਐਸ ਦਾ ਸੁਪਨਾ ਲੈਣ ਵਾਲੇ ਵਿਦਿਆਰਥੀਆਂ ਦਾ ਰਾਹ ਹੋਰ ਵੀ ਔਖਾ ਹੋ ਜਾਵੇਗਾ। ਇੰਨਾ ਹੀ ਨਹੀਂ ਇਸ ਦਾ ਅਸਰ ਪੰਜਾਬ ਇੰਜੀਨੀਅਰਿੰਗ ਕਾਲਜ 'ਤੇ ਵੀ ਪਵੇਗਾ। ...
ਮਾਲ ਗੱਡੀ ਦੇ ਡਰਾਈਵਰ ਕਠੂਆ ਰੇਲਵੇ ਸਟੇਸ਼ਨ 'ਤੇ ਬਿਨਾਂ ਹੈਂਡ ਬ੍ਰੇਕ ਲਗਾਏ ਇੰਜਣ ਚਾਲੂ ਕਰ ਦਿੱਤਾ ਅਤੇ ਹੇਠਾਂ ਉਤਰ ਗਿਆ। ਪਠਾਨਕੋਟ ਵੱਲ ਢਲਾਨ ਹੋਣ ਕਾਰਨ ਮਾਲ ਗੱਡੀ ਚੱਲਣ ਲੱਗੀ।...
ਪੰਜਾਬ ਪੁਲਿਸ ਅਨੁਸਾਰ 33 ਸਾਲਾ ਲਖਬੀਰ ਸਿੰਘ ਉਰਫ਼ ਲੰਡਾ ਇੱਕ ਗੈਂਗਸਟਰ ਹੈ, ਜੋ ਮੂਲ ਰੂਪ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਦਾ ਰਹਿਣ ਵਾਲਾ ਹੈ। ਫਿਲਹਾਲ ਲਖਬੀਰ ਸਿੰਘ ਐਡਮਿੰਟਨ, ਅਲਬਰਟਾ, ਕੈਨੇਡਾ ਵਿੱਚ ਲੁਕਿਆ ਹੋਇਆ ਹੈ। ਉਸ ਖ਼ਿਲਾਫ਼ ਪੰਜਾਬ...
ਸਿੱਧੂ ਮੂਸੇਵਾਲਾ ਕਤਲ ਕੇਸ 'ਚ ਮੁਲਜ਼ਮ ਲਗਾਤਾਰ ਆਪਣੇ ਬੇਕਸੂਰ ਹੋਣ ਦੇ ਦਾਅਵੇ ਪੇਸ਼ ਕਰ ਰਹੇ ਹਨ। ਹੁਣ ਇਸ ਮੁਲਜ਼ਮ ਨੇ ਅਦਾਲਤ ਵਿੱਚ ਇਸ ਕੇਸ ਵਿੱਚੋਂ ਰਿਹਾਈ ਲਈ ਅਪੀਲ ਦਾਇਰ ਕੀਤੀ ਹੈ...
ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਜੇਕਰ ਅਗਲੀ ਸੁਣਵਾਈ ਤੱਕ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਆਈਟੀਬੀਪੀ ਦੇ ਡਾਇਰੈਕਟਰ ਜਨਰਲ ਨੂੰ ਖੁਦ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।...
ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਫਿਲਹਾਲ ਇਸ ਸਬੰਧੀ ਹਾਈਵੇਅ ਅਥਾਰਟੀ ਦੇ ਕਿਸੇ ਅਧਿਕਾਰੀ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਆਸ-ਪਾਸ ਦੇ ਲੋਕਾਂ ਮੁਤਾਬਕ ਘਟਨਾ 'ਚ 6 ਮਜ਼ਦੂਰ ਜ਼ਖਮੀ ਹੋ ਗਏ।...
ਗਤਕਾ ਖੇਡਣ ਲਈ ਸਿੱਖ ਨੌਜਵਾਨ ਬੋਤਲ ਵਿੱਚ ਪੈਟਰੋਲ ਭਰ ਕੇ ਸਰਕਲ ਬਣਾ ਰਿਹਾ ਸੀ। ਜਿਸ ਵਿੱਚ ਸਿੱਖ ਨੌਜਵਾਨਾਂ ਨੂੰ ਸਰਕਲ ਵਿੱਚ ਗੱਤਕਾ ਖੇਡਣਾ ਸੀ। ...
ਦੋਆਬਾ ਏਅਰਪੋਰਟ ਵੈਲਫੇਅਰ ਐਸੋਸੀਏਸ਼ਨ (ਦਾਵਾ) ਦੇ ਸੀਨੀਅਰ ਮੀਤ ਪ੍ਰਧਾਨ ਬਲਰਾਮ ਕਪੂਰ ਨੇ ਉਡਾਣ ਸ਼ੁਰੂ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਲੰਬੇ ਸਮੇਂ ਤੋਂ ਮੰਤਰਾਲੇ ਨਾਲ ਸੰਪਰਕ ਕਰਕੇ ਉਡਾਣ ਨੂੰ ਮੁੜ ਚਾਲੂ ਕਰਨ ਦ...
ਡੱਲੇਵਾਲ ਨੇ ਕਿਹਾ ਕਿ ਗੁਰਜੰਟ ਸਿੰਘ ਨੂੰ ਵੀ ਸ਼ਹੀਦ ਦਾ ਦਰਜਾ ਦਿਵਾਇਆ ਜਾਵੇਗਾ ਅਤੇ ਸਰਕਾਰ ਤੋਂ ਉਸ ਦੇ ਪਰਿਵਾਰ ਦੀ ਆਰਥਿਕ ਮਦਦ ਅਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਜਾਵੇਗੀ।...
ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਤੋਂ ਪਾਬੰਦੀ ਹਟਾ ਲਈ ਗਈ ਹੈ। 11 ਫਰਵਰੀ ਨੂੰ ਸਵੇਰੇ 6 ਵਜੇ ਤੋਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ।...
Farmers Protest ਪੰਜਾਬ ਦੇ ਕਿਸਾਨਾਂ ਦਾ ਅੰਦੋਲਨ ਅਜੇ ਵੀ ਜਾਰੀ ਹੈ। ਸਰਕਾਰ ਨੇ ਕਿਸਾਨਾਂ ਨੂੰ ਤਿੰਨ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦਿੱਤੀ ਹੈ ਪਰ ਕਿਸਾਨਾਂ ਨੇ ਕੇਂਦਰ ਦੇ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨ 23 ਫਸਲਾ...
School Of Eminence in Punjab ਸਕੂਲ ਆਫ਼ ਐਮੀਨੈਂਸ ਪੰਜਾਬ ਵਿੱਚ ਸ਼ੁਰੂ ਹੋ ਗਿਆ ਹੈ। ਸਰਕਾਰ ਨੇ 9ਵੀਂ ਤੋਂ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਅਪੀਲ ਕੀਤੀ ਹੈ। ਸਰਕਾਰ ਨੇ ਕਿਹਾ ਕਿ ਦਾਖਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਜੋ 1...