Excise policy: ਸ਼ਰਾਬ ਕਾਰੋਬਾਰੀਆਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੀਅਰ ਲਈ ਵੱਧ ਤੋਂ ਵੱਧ ਪ੍ਰਚੂਨ ਮੁੱਲ (MRP) ਦੀ ਪ੍ਰਣਾਲੀ ਨੂੰ ਖਤਮ ਕੀਤਾ ਜਾਵੇ ਤਾਂ ਜੋ ਉਹ ਸਾਲ 2024-25 ਦੌਰਾਨ ਇਸ ਨੂੰ ਵੱਧ ਕੀਮਤ 'ਤੇ ਵੇਚ ਸਕਣ ਅਤੇ ਆਪਣੀ ਕਮੀ...
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗਿੱਲ ਕੋਆਪ੍ਰੇਟਿਵ ਲੇਬਰ ਐਂਡ ਕੰਸਟ੍ਰਕਸ਼ਨ ਸੁਸਾਇਟੀ ਲੁਧਿਆਣਾ ਦੇ ਸਕੱਤਰ ਸੋਨੂੰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।...
Navjot Singh Sidhu Controversy: ਸਿੱਧੂ ਇਸ ਤੋਂ ਪਹਿਲਾਂ ਵੀ ਦੋ ਵਾਰ ਇਸੇ ਤਰ੍ਹਾਂ ਆਪਣੇ ਵਿਚਾਰ ਪ੍ਰਗਟ ਕਰ ਚੁੱਕੇ ਹਨ। ਉਥੇ ਹੀ ਸਿੱਧੂ ਦੇ ਵਿਰੋਧੀ ਥੜੇ ਵਲੋਂ ਉਨ੍ਹਾਂ ਖਿਲਾਫ ਕਾਰਵਾਈ ਲਈ ਪਾਰਟੀ ਹਾਈਕਮਾਂਡ ਨੂੰ ਪੱਤਰ ਲਿਖਿਆ ਗਿਆ ਹੈ। ...
Protest: ਮੁਲਾਜ਼ਮ ਸੰਘਰਸ਼ ਕਮੇਟੀ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਵਿਖੇ 17 ਫਰਵਰੀ ਨੂੰ ਧਰਨਾ ਦੇਣ ਜਾ ਰਹੀ ਹੈ। ਇਸ ਵਿੱਚ ਸਰਕਾਰ ਵਲੋਂ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਨੂੰ ਲੈ ਕੇ ਰੋਸ ਜਤਾਇਆ ਜਾਵੇਗਾ। ...
CBI Special Court Update: ਦਸ ਦੇਈਏ ਕਿ ਨਿਊ ਚੰਡੀਗੜ੍ਹ ਦੇ ਬਿਲਡਰ ਨੇ ਸਾਬਕਾ ਡੀਐਸਪੀ ਖ਼ਿਲਾਫ਼ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦੀ ਸ਼ਿਕਾਇਤ ’ਤੇ ਸੀਬੀਆਈ ਨੇ 2011 ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ। ...
Abohar: ਥਾਣਾ ਸਦਰ ਰੋਡ 'ਤੇ ਕੁਆਰਟਰਾਂ 'ਚ ਰਹਿੰਦੇ ਮੇਜਰ ਸਿੰਘ ਹੋਮਗਾਰਡ ਦੀ ਪੁੱਤਰੀ ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦੇ ਭਰਾ ਗਗਨਦੀਪ ਸਿੰਘ ਨੂੰ ਕੁਝ ਮਹੀਨੇ ਪਹਿਲਾਂ ਉਸ ਦੇ ਪਿਤਾ ਨੇ ਆਪਣਾ ਜੱਦੀ ਘਰ ਵੇਚ ਕੇ ਸਾਰਾ ਪੈਸਾ ਲਗਾ ਕੇ ਇੰਗਲੈਂਡ ਭੇਜ...
NOC Issue: ਮੀਟਿੰਗ ਤੋਂ ਬਾਅਦ ਮਾਨ ਨੇ ਸੋਸ਼ਲ ਮੀਡੀਆ ਖਾਤੇ 'ਤੇ ਪੋਸਟ ਵੀ ਪਾਈ। ਨਾਲ ਹੀ ਲਿਖਿਆ ਕਿ ਰਜਿਸਟਰੀ ਵਿੱਚ NOC ਦੀ ਸ਼ਰਤ ਹਟਾਉਣ ਨਾਲ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਅਸੀਂ ਲੋਕਾਂ ਨੂੰ ਵੱਡੀ ਰਾਹ...
ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚਿਆ, ਕੋਰਟ ਨੇ ਸੀਸੀਟੀਵੀ ਕੈਮਰਿਆਂ ਦੇ ਡਿਜੀਟਲ ਵੀਡੀਓ ਰਿਕਾਰਡ ਕੇਂਦਰੀ ਫੋਰੈਂਸਿਕ ਸਾਇੰਸ ਲੈਬ ਚੰਡੀਗੜ੍ਹ ਵਿੱਚ ਜਮ੍ਹਾਂ ਕਰਵਾਉਣ ਦੀ ਇਜਾਜ਼ਤ ਦਿੱਤੀ ...
ਮ੍ਰਿਤਕ ਔਰਤ ਆਪਣੇ ਪਸ਼ੂਆਂ ਨੂੰ ਚਰਾਉਣ ਲਈ ਲੈ ਕੇ ਗਈ ਹੋਈ ਸੀ, ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਤਹਿਤ ਲਗਾਏ ਗਏ ਹੋਰਡਿੰਗਾਂ ਨੂੰ ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਹਟਾ ਦਿੱਤਾ ਗਿਆ, ਜਿਸ ਕਾਰਨ ਅਕਾਲੀ ਵਰਕਰਾਂ ਨੇ ਆਮ ਆਦਮੀ ਪਾਰਟੀ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਦ...
ਥਾਣਾ ਸਾਹਨੇਵਾਲ ਦੇ ਜਾਂਚ ਅਧਿਕਾਰੀ ਏਐੱਸਆਈ ਰਾਮਾਮੂਰਤੀ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਸਹੁਰਾ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।...
ਦੋਵੇਂ ਮੁਲਜ਼ਮ ਜਲੰਧਰ 'ਚ ਬੈਂਕ ਡਕੈਤੀ ਦੇ ਮਾਮਲੇ 'ਚ ਵੀ ਨਾਮਜ਼ਦ ਹਨ। ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਦੋਵੇਂ ਕਿਸ ਗਰੋਹ ਨਾਲ ਜੁੜੇ ਹੋਏ ਸਨ।...
ਅਯੁੱਧਿਆ ਜਾਣ ਲਈ ਸ਼ਰਧਾਲੂ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਸਨ। ਸ਼ਰਧਾਲੂਆਂ ਨੇ ਕਿਹਾ ਸਾਨੂੰ ਸਾਰਿਆਂ ਨੂੰ ਰਾਮ ਮੰਦਰ ਜਰੂਰ ਜਾਣਾ ਚਾਹੀਦਾ ਹੈ। ...
ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਹ ਵਿਦੇਸ਼ 'ਚ ਬੈਠੇ ਆਪਣੇ ਹੈਂਡਲਰ ਦੇ ਸੰਪਰਕ 'ਚ ਸੀ...
Court ਨੇ ਪ੍ਰਗਤੀ ਰਿਪੋਰਟ ਤਲਬ ਕੀਤੀ ਸੀ। ਜਦੋਂ ਕਿ ਹਾਈਕੋਰਟ ਨੇ ਐਸਆਈਟੀ ਨੂੰ ਲਾਰੈਂਸ ਦੀ ਇੰਟਰਵਿਊ ਨਾਲ ਸਬੰਧਤ ਮਾਮਲੇ ਦੀ ਰਿਪੋਰਟ ਤਿੰਨ ਮਹੀਨਿਆਂ ਵਿੱਚ ਸੌਂਪਣ ਦੇ ਹੁਕਮ ਦਿੱਤੇ ਸਨ।...