ਪਹਿਲੇ ਪੜਾਅ 'ਚ 28 ਅਤੇ 29 ਜੁਲਾਈ ਨੂੰ ਕਈ ਥਾਵਾਂ 'ਤੇ ਭਾਰੀ ਮੀਂਹ, 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਝੱਖੜ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। 30 ਅਤੇ 31 ਜੁਲਾਈ ਨੂੰ ਵੀ ਮੀਂਹ ਦਾ ਦੌਰ ਜਾਰੀ ਰਹੇਗਾ, ਹਾਲਾਂਕਿ ਇਸ ਦੀ ਤੀਬਰਤਾ...
ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਬਲਾਕ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਨਵਾਂ ਬਲਾਕ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਦਾ ਸਾਰਾ ਖਰਚਾ ਵਰਧਮਾਨ ਟੈ...
ਕੰਪਨੀਆਂ ਵੱਲੋਂ ਪੰਜਾਬ ਦੇ ਅਨੁਕੂਲ ਉਦਯੋਗਿਕ ਮਾਹੌਲ ਨੂੰ ਦੇਖਦਿਆਂ ਨਿਵੇਸ਼ ਨੂੰ 500 ਕਰੋੜ ਰੁਪਏ ਦੇ ਸ਼ੁਰੂਆਤੀ ਸਮਝੌਤੇ ਤੋਂ ਵਧਾ ਕੇ 1,116 ਕਰੋੜ ਰੁਪਏ ਕੀਤਾ ਗਿਆ ਹੈ, ਜੋ ਰਾਜ ਦੀਆਂ ਉਦਯੋਗ-ਅਨੁਕੂਲ ਨੀਤੀਆਂ ਵਿੱਚ ਵਧ ਰਹੇ ਵਿਸ਼ਵਵਿਆਪੀ ਭਰੋਸੇ...
ਸਫ਼ਾਈ ਕਰਮਚਾਰੀਆਂ ਦੀ ਅਗਵਾਈ ਵਾਲੇ ਸਮਾਜਿਕ ਸੰਗਠਨ ਨੇ ਸੋਮਵਾਰ ਨੂੰ ਪੰਜਾਬ ਬੰਦ ਦੀ ਸਦਾ ਦਿੱਤੀ ਸੀ, ਜਿਸਦਾ ਸਭ ਤੋਂ ਵੱਧ ਅਸਰ ਜਲੰਧਰ ਸ਼ਹਿਰ ਵਿੱਚ ਵੇਖਿਆ ਗਿਆ। ਇੱਥੇ ਵਪਾਰਕ ਮੰਡੀਆਂ ਬੰਦ ਰਹੀਆਂ ਅਤੇ ਕਈ ਨਾਮੀ ਸਕੂਲਾਂ — ਜਿਵੇਂ ਕਿ ਐੱਮ.ਜੀ.ਐੱ...
ਪਠਾਨਕੋਟ ਵਿਖੇ ਹੋਏ ਪ੍ਰਦਰਸ਼ਨ ਨੂੰ ਸੰਬੋਧਿਤ ਕਰਦਿਆਂ ਯੂਨੀਅਨ ਦੇ ਸੰਯੁਕਤ ਸਕੱਤਰ ਵਿਜੈ ਕੁਮਾਰ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਸਮੇਂ ਠੇਕਾ ਪ੍ਰਥਾ ਖ਼ਤਮ ਕਰਨ ਅਤੇ ਅਸਥਾਈ ਕਰਮਚਾਰੀਆਂ ਨੂੰ ਸਥਾਈ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ। ਉਨ੍ਹਾਂ ਦਾ...
ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਅਧੀਨ ਪੰਜਾਬ ਦੇ ਤਾਜ਼ਾ ਇਲਾਜ ਅੰਕੜੇ ਦੱਸਦੇ ਹਨ ਕਿ ਕ੍ਰੌਨਿਕ ਫੇਫੜਿਆਂ ਦੀਆਂ ਬਿਮਾਰੀਆਂ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਤ ਨਹੀਂ ਹਨ। ਹਸਪਤਾਲ ਵਿੱਚ ਭਰਤੀ ਹੋ ਕੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦਾ ਇੱ...
ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅਸਰ ਜਲੰਧਰ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਸੁਰੱਖਿਆ ਅਤੇ ਆਵਾਜਾਈ ਨੂੰ ਧਿਆਨ ਵਿੱਚ ਰੱਖਦਿਆ...
ਪੰਜਾਬ ਦੇ ਸਰਕਾਰੀ ਸਕੂਲਾਂ ਨੇ ਇਸ ਸਾਲ NEET-2026 ਵਿੱਚ ਨਵਾਂ ਇਤਿਹਾਸ ਰਚ ਦਿੱਤਾ ਹੈ। ਰਿਕਾਰਡ 882 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਜ਼ੀਰਕਪੁਰ ਵਿੱਚ ਹੋਏ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਫਲ ਵਿਦਿਆਰਥੀਆਂ ...
ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਨਸ਼ਾ ਮੁਕਤੀ ਅਭਿਆਨ ਦੀ ਸਭ ਤੋਂ ਵੱਡੀ ਤਾਕਤ ਬਣ ਕੇ ਸਾਹਮਣੇ ਆ ਰਹੀਆਂ ਹਨ। ਸਰਕਾਰ ਦਾ ਕਹਿਣਾ ਹੈ ਕਿ ਜਦੋਂ ਪਰਿਵਾਰ ਇਲਾਜ ਦੀ ਪ੍ਰਕਿਰਿਆ ਦਾ ਹਿੱਸਾ ਬਣਦਾ ਹ...
ਕਾਰਗਿਲ ਵਿਜੇ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੰਪ੍ਰਭੂਤਾ ਦੀ ਰੱਖਿਆ ਕਰਦਿਆਂ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੇ ਬਹਾਦਰ ਸੂਰਮਿਆਂ ਦੀ ਬੇਮ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿੱਚ 120 ਬਿਸਤਰਿਆਂ ਵਾਲੇ, ਅਤਿ-ਆਧੁਨਿਕ 'ਕੈਪੀਟਲ ਹਸਪਤਾਲ' ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਸਨੂੰ ਮੋਗਾ ਜ਼ਿਲ੍ਹੇ ਵਿੱਚ ਪਹਿਲਾ NABH (ਨੈਸ਼ਨਲ ਐਕ੍ਰੀਡੇਸ਼ਨ ਬੋਰਡ ਫਾਰ ਹਾਸਪਿਟਲਜ਼ ਐਂਡ ਹੈਲ...
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੋਗਾ, ਬਰਨਾਲਾ, ਬਠਿੰਡਾ ਤੇ ਮਾਨਸਾ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 28 ਅਤੇ 29 ਜੁਲਾਈ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ ਕਈ ਹਿੱਸਿਆਂ ...
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਇਨ੍ਹਾਂ 100 ਕਲੀਨਿਕਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ...
ਅਸਤੀਫੇ ਤੋਂ ਪਹਿਲਾਂ ਸ਼ਨੀਵਾਰ ਨੂੰ ਆਪ ਨੇ ਕੇਂਦਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖ਼ਿਲਾਫ਼ 'ਥਾਲੀ ਵਜਾਓ, ਤਾਨਾਸ਼ਾਹ ਭਗਾਓ' ਦੇ ਰਾਜ ਵਿਆਪੀ ਧਰਨੇ-ਪ੍ਰਦਰਸ਼ਨ ਕੀਤੇ। ਪਾਰਟੀ ਦੇ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਅਹੁਦੇਦਾਰਾਂ ਅਤੇ ਹਜ਼ਾਰ...
ਸੂਬੇ ਭਰ ਦੀਆਂ ਔਰਤਾਂ ਨੇ ਇਸ ਪਹਿਲ ਦਾ ਸੁਆਗਤ ਕਰਦਿਆਂ ਕਿਹਾ ਕਿ ਰਕਮ ਬਿਨਾਂ ਕਿਸੇ ਵਿਚੋਲੇ ਅਤੇ ਬਿਨਾਂ ਕਿਸੇ ਦੇਰੀ ਦੇ ਸਿੱਧੀ ਲਾਭਪਾਤਰੀਆਂ ਤੱਕ ਪਹੁੰਚੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਲੋੜ ਪੈਣ 'ਤੇ ਇਸ ਰਕਮ ਨੂੰ ਕਦੇ ਵੀ ਕਢਵਾ ਸਕਦੀਆਂ ...