ਕੈਦੀਆਂ ਦੀ ਅਜਿਹੀ ਨਿਗਰਾਨੀ ਕਰਨ ਵਾਲਾ ਪੰਜਾਬ ਦੇਸ਼ ਦਾ ਦੂਜਾ ਸੂਬਾ ਹੋਵੇਗਾ। ਇਸ ਤੋਂ ਪਹਿਲਾਂ ਗੁਜਰਾਤ ਦੀ ਵਡੋਦਰਾ ਜੇਲ੍ਹ ਵਿੱਚ ਕੈਦੀਆਂ ਦੀ ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰਨ ਲਈ ਅਜਿਹੀ ਤਕਨੀਕ ਦੀ ਵਰਤੋਂ ਕੀਤੀ ਜਾ ਚੁੱਕੀ ਹੈ।...
ਪਹਿਲਾਂ ਇਹ ਲੁੱਟ ਦੀ ਨੀਅਤ ਨਾਲ ਕਤਲ ਦਾ ਮਾਮਲਾ ਦੱਸਿਆ ਜਾ ਰਿਹਾ ਸੀ ਪਰ ਪੁਲਿਸ ਨੂੰ ਲੁੱਟ ਦਾ ਕੋਈ ਸੁਰਾਗ ਨਹੀਂ ਲੱਗਾ ਹੈ।...
ਇਸ ਦੇ ਨਾਲ ਹੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਫਰਵਰੀ 'ਚ ਹੋਣ ਵਾਲੇ ਸੰਮੇਲਨ ਲਈ ਜਗ੍ਹਾ ਦੀ ਤਲਾਸ਼ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਲਈ ਪਾਰਟੀ ਇੰਚਾਰਜ ਦਵਿੰਦਰ ਯਾਦਵ ਅੱਜ ਸਮਰਾਲਾ (ਲੁਧਿਆਣਾ) ਦਾ ਦੌਰਾ ਕਰਨਗੇ। ਉਨ੍ਹਾਂ ...
ਦੋਵਾਂ ਮੁਲਜ਼ਮਾਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਪਟਿਆਲਾ ਜੇਲ੍ਹ ਭੇਜਿਆ ਜਾ ਸਕਦਾ ਹੈ। ਜੇਲ੍ਹ ਅਧਿਕਾਰੀਆਂ ਅਨੁਸਾਰ ਮੁਲਜ਼ਮ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਰਹਿੰਦਿਆਂ ਕਈ ਵਾਰ ਕੈਦੀਆਂ ਖ਼ਿਲਾਫ਼ ਕਾਰਵਾਈ ਕਰ ਚੁੱਕੇ ਹਨ। ਅਜਿਹੇ 'ਚ ਉਨ੍ਹਾਂ...
ਹਰਿਆਣਾ ਦੇ 7 ਜ਼ਿਲ੍ਹਿਆਂ ਯਮੁਨਾਨਗਰ, ਅੰਬਾਲਾ, ਕੈਥਲ, ਕੁਰੂਕਸ਼ੇਤਰ, ਕਰਨਾਲ, ਪਾਣੀਪਤ ਅਤੇ ਸੋਨੀਪਤ 'ਚ ਮੌਸਮ ਵਿਭਾਗ ਦੇ ਵੱਲੋਂ ਸਮੋਗ ਅਲਰਟ ਕੀਤਾ ਗਿਆ ਹੈ। ਦਿਨ ਵੇਲੇ ਵੀ ਧੁੱਪ ਨਿਕਲਣ ਦੀ ਸੰਭਾਵਨਾ ਹੈ।...
ਉਨ੍ਹਾਂ ਕਿਹਾ ਕਿ ਇਸ ਬੁਰਾਈ ਨੂੰ ਖਤਮ ਕਰਨ ਲਈ ਹੁਣ ਹਰ ਨਾਗਰਿਕ ਨੂੰ ਅੱਗੇ ਆਉਣਾ ਪਵੇਗਾ। ਇਸ ਵਿਚ ਸਰਕਾਰ ਨੂੰ ਵੀ ਅਹਿਮ ਜ਼ਿੰਮੇਵਾਰੀ ਨਿਭਾਉਣੀ ਪਵੇਗੀ ਤਾਂ ਹੀ ਅਸੀਂ ਇਸ ਚੀਜ਼ ਤੋਂ ਛੁਟਕਾਰਾ ਪਾ ਸਕਦੇ ਹਾਂ।...
ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏਐਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।...
ਹਰਮੋਹਨ ਧਵਨ ਨੇ 1977 ਵਿੱਚ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਸੀ। ਉਹ 1981 ਵਿੱਚ ਜਨਤਾ ਪਾਰਟੀ ਦੇ ਪ੍ਰਧਾਨ ਬਣੇ। ਉਹ ਆਮ ਲੋਕਾਂ ਨਾਲ ਸਿੱਧੇ ਜੁੜੇ ਹੋਏ ਸਨ। 1989 ਵਿੱਚ ਉਹ ਚੰਡੀਗੜ੍ਹ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਅਤੇ ਚੰਦਰ ਸ਼ੇਖਰ ਦੀ ਸਰਕਾ...
ਮ੍ਰਿਤਕ ਦੀ ਮਾਂ ਰੋਂਦੀ ਹੋਈ ਬੇਹੋਸ਼ ਹੋ ਗਈ, ਜਦਕਿ ਭੈਣ ਨੇ ਮ੍ਰਿਤਕ ਭਰਾ ਦੇ ਸਿਰ ਤੇ ਸੇਹਰਾ ਸਜਾਇਆ ਅਤੇ ਪਰਿਵਾਰ ਨੇ ਉਸ ਦਾ ਅੰਤਿਮ ਸੰਸਕਾਰ ਕੀਤਾ। ਮ੍ਰਿਤਕ ਤਲਵਿੰਦਰ ਸਿੰਘ 2009 ਵਿੱਚ ਇੰਗਲੈਂਡ ਗਿਆ ਸੀ। ...
ਸੁਲਤਾਨਪੁਰ ਲੋਧੀ ਦੇ ਡੀਐੱਸਪੀ ਬਬਨਦੀਪ ਸਿੰਘ ਨੇ ਦੱਸਿਆ ਕਿ ਰਾਜਦੀਪ ਕੌਰ ਦਾ ਉਸ ਦੀ ਸੱਸ ਅਤੇ ਸਹੁਰੇ ਵੱਲੋਂ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਦੋਵਾਂ ਨੂੰ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਕਤਲ ਦੇ ਕਾਰਨਾਂ ਦਾ ...
ਸ਼ਰਾਬ ਦੀਆਂ ਪੇਟਿਆਂ ਨਾਲ ਫੜਿਆ ਗਿਆ ਅਪਰਾਧੀ ਕਾਰ ਦੀ ਡਿੱਗੀ ਵਿੱਚ ਸ਼ਰਾਬ ਦੀ ਤਸਕਰੀ ਨੂੰ ਅੰਜਾਮ ਦਿੰਦਾ ਸੀ। ਉਸ ਕੋਲੋਂ 180 ਬੋਤਲਾਂ ਹਿਮਾਚਲ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਤਸਕਰੀ ਕੀਤੀ ਸ਼ਰਾਬ ਦੀਆਂ ਬਰਾਮਦ ਹੋਈਆਂ ਹਨ। ...
ਕਸਟਮ ਅਧਿਕਾਰੀਆਂ ਨੂੰ ਇਕ ਯਾਤਰੀ 'ਤੇ ਸ਼ੱਕ ਹੋਣ 'ਤੇ ਉਸ ਦੀ ਚੰਗੀ ਤਰ੍ਹਾਂ ਨਾਲ ਜਾਂਚ ਕੀਤੀ। ਚੈਕਿੰਗ ਦੌਰਾਨ ਯਾਤਰੀ ਕੋਲੋਂ ਕੁਝ ਸਾਮਾਨ ਬਰਾਮਦ ਹੋਇਆ।...
Sidhu V/s Warring: ਸਿੱਧੂ ਨੇ ਬਿਨ੍ਹਾਂ ਨਾਂ ਲਏ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹਮਲਾ ਬੋਲਿਆ ਹੈ। ਦਸ ਦੇਈਏ ਕਿ ਰਾਜਾ ਵੜਿੰਗ ਨੇ ਨਵਜੋਤ ਸਿੰਘ ਸਿੱਧੂ ਦੀ ਮੋਗਾ ਰੈਲੀ ਦਾ ਪ੍ਰਬੰਧ ਕਰਨ ਵਾਲੇ 2 ਆਗੂਆਂ ਨੂੰ ਮੁਅੱਤਲ ਕਰ ਦਿੱਤਾ...
ਵਿਭਾਗ ਵੱਲੋਂ 3 ਫਰਵਰੀ ਤੱਕ ਲੋਕਾਂ ਦੇ ਇਤਰਾਜ਼ ਲਏ ਜਾਣਗੇ। ਇਸ ਤੋਂ ਬਾਅਦ ਇਸ ਨੂੰ ਅੰਤਿਮ ਰੂਪ ਦੇਣ ਦੀ ਤਿਆਰੀ ਕੀਤੀ ਜਾਵੇਗੀ।...
Horrific Road Accident :ਪਠਾਨਕੋਟ ਵਿੱਚ ਵਿਆਹ ਸਮਾਗਮ ਤੋਂ ਵਾਪਸ ਜਲੰਧਰ ਜਾ ਰਹੇ ਸਨ ਤਾਂ ਟਰੱਕ ਨਾਲ ਟਕਰਾਉਣ ਤੋਂ ਬਾਅਦ ਉਨ੍ਹਾਂ ਦੀ ਕਾਰ ਵਿੱਚ ਜ਼ਬਰਦਸਤ ਧਮਾਕਾ ਹੋਇਆ ਅਤੇ 5 ਦੋਸਤਾਂ ਦੀ ਮੌਤ ਹੋ ਗਈ। ਇਥੋਂ ਤੱਕ ਕਿ ਉਨ੍ਹਾਂ ਦੀਆਂ ਲਾਸ਼ਾਂ ਦੇ...