ਪੰਜਾਬ ਪੁਲਿਸ ਦੇ ਤਿੰਨ ਪੀਪੀਐਸ ਅਧਿਕਾਰੀਆਂ ਅਤੇ 14 ਹੋਰ ਜਵਾਨਾਂ ਨੂੰ ਅੱਜ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ।...
ਗੰਭੀਰ ਇਲਜ਼ਾਮਾਂ ਤੇ ਵੀਡੀਓ ਸਮੇਤ ਰਾਜਪਾਲ ਨੂੰ ਸ਼ਿਕਾਇਤ ਦਰਜ ਕਰਾਉਣ ਮਗਰੋਂ ਇਹ ਮੁੱਦਾ ਸਿਆਸਤ ਦਾ ਭਖਵਾਂ ਮੁੱਦਾ ਬਣਦਾ ਜਾ ਰਿਹਾ ਹੈ।...
ਜੇਲ੍ਹਾਂ ਅੰਦਰ ਲੈਂਡਲਾਈਨ ਨਾ ਹੋਣ ਦੇ ਮੁੱਦੇ ਉਪਰ ਵੀ ਸਰਕਾਰ ਨੂੰ ਝਾੜ ਪਾਈ। ਅਗਲੀ ਸੁਣਵਾਈ 'ਤੇ ਹਾਈਕੋਰਟ ਨੇ ਇਸ ਮਿਆਦ ਨੂੰ ਘੱਟ ਕਰਕੇ ਅਦਾਲਤ ਨੂੰ ਸੂਚਿਤ ਕਰਨ ਦੇ ਹੁਕਮ ਦਿੱਤੇ।...
ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਵਿੱਚ ਲਾਭਪਾਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਸਤੂਆਂ ਮਾਰਕਫੈੱਡ ਵੱਲੋਂ ਸਪਲਾਈ ਕੀਤੀਆਂ ਜਾ ਰਹੀਆਂ ਹਨ।...
ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀਈਉ ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ।...
ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਦੌਰਾਨ ਅਕਾਲੀ ਦਲ ਨੇ ਭਾਜਪਾ ਨਾਲੋਂ 25 ਸਾਲ ਪੁਰਾਣਾ ਗਠਜੋੜ ਤੋੜ ਦਿੱਤਾ ਸੀ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਸ਼ਪੱਸ਼ਟ ਕਰ ਦਿੱਤਾ ਹੈ। ...
ਸੂਬੇ ਭਰ ਅੰਦਰ ਪੰਜਾਬ ਪੁਲਿਸ ਦੇ ਅਧਿਕਾਰੀ ਇੱਧਰੋਂ ਉੱਧਰ ਕੀਤੇ ਗਏ ਹਨ। ਇੱਕ ਘੰਟੇ ਦੌਰਾਨ ਹੀ ਡੀਐਸਪੀ ਤੋਂ ਲੈ ਕੇ ਡੀਜੀਪੀ ਰੈਂਕ ਤੱਕ ਦੇ 250 ਤੋਂ ਵੱਧ ਅਧਿਕਾਰੀ ਬਦਲੇ ਗਏ। ...
ਅੰਦਰਖਾਤੇ ਇੱਕ ਦੂਜੇ ਨੂੰ ਨੀਵਾਂ ਦਿਖਾਉਣ ਤੇ ਪਾਰਟੀ ਨੂੰ ਨੁਕਸਾਨ ਕਰਨ ਦੇ ਮੁੱਦੇ ਨੂੰ ਲੈ ਕੇ ਦੋ ਧੜੇ ਆਮਣੇ ਸਾਮਣੇ ਹੋਏ। ਇਸ ਮੀਟਿੰਗ ਦੌਰਾਨ ਸਭ ਤੋਂ ਵੱਡੀ ਮੰਗ ਇਹ ਕੀਤੀ ਗਈ ਕਿ ਮਨੀਸ਼ ਤਿਵਾੜੀ ਨੂੰ ਦੁਬਾਰਾ ਟਿਕਟ ਨਾ ਦਿੱਤੀ ਜਾਵੇ। ...
ਉਹਨਾਂ ਕਿਹਾ ਕਿ ਡੇਰਾ ਬਾਬਾ ਨਾਨਕ ਨੂੰ ਅੰਮ੍ਰਿਤਕਸਰ ਸਾਹਿਬ ਨਾਲ ਜੋੜਨ ਵਾਲੀ ਇਸ ਸੜਕ ਦਾ ਕੰਮ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਵਾਰ-ਵਾਰ ਮੁੱਦਾ ਵਿਧਾਨ ਸਭਾ ਵਿੱਚ ਚੁੱਕਣ ਮਗਰੋਂ ਸ਼ੁਰੂ ਹੋਇਆ ਸੀ। ...
ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੜਾਕੇ ਦੀ ਠੰਢ ਤੇ ਧੁੰਦ ਦੌਰਾਨ ਬੀਐੱਸਐੱਫ ਜਵਾਨ ਸਰਹੱਦ ਤੇ ਪੂਰੀ ਤਰ੍ਹਾਂ ਚੌਕਸ ਹੋ ਕੇ ਦੇਸ਼ ਵਿਰੋਧੀ ਅਨਸਰਾਂ ਦੇ ਮਨਸੂਬਿਆਂ ਨੂੰ ਫੇਲ੍ਹ ਕਰ ਰਹੇ ਹਨ।...
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਯੁੱਧਿਆ 'ਚ ਸ਼੍ਰੀ ਰਾਮ ਲੱਲਾ ਪ੍ਰਾਣ-ਪ੍ਰਤੀਸ਼ਥਾ ਪ੍ਰੋਗਰਾਮ ਮੌਕੇ ਛੁੱਟੀ ਦਾ ਐਲਾਨ ਨਾ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਸੀ। ਦਰਅਸਲ ਹਰਿਆਣਾ, ਚੰਡੀਗੜ੍ਹ ਤੋਂ ਇਲਾਵਾ ਹਿਮਾਚਲ ਵਿਚ...
Punjab Police Transfers: ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਪੁਲਿਸ ਵਿਭਾਗ ਵਿੱਚ ਇੱਕ ਵਾਰ ਫਿਰ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਇੱਕੋ ਸਮੇਂ 91 ਆਈਪੀਐਸ-ਪੀਪੀਐਸ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।...
ਪਰਿਵਾਰ ਦੇ ਹੋਰ ਮੈਂਬਰ ਵੀ ਬਿਮਾਰ ਦੱਸੇ ਜਾ ਰਹੇ ਹਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।...
ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਸ਼ਹੀਦ ਦੀ ਭੈਣ ਦੀ ਬੀਏ ਦੀ ਪੜ੍ਹਾਈ ਪੂਰੀ ਕਰਾ ਕੇ ਨੌਕਰੀ ਵੀ ਦੇਵਾਂਗੇ। ਨੌਕਰੀ ਰਿਜ਼ਰਵ ਕਰ ਲਈ ਹੈ। ਮਾਨ ਨੇ ਕਿਹਾ ਕਿ ਸ਼ਹੀਦ ਦੇ ਨਾਂ ਤੇ ਸਕੂਲ ਵੀ ਬਣਾਇਆ ਜਾਵੇਗਾ ਅਤੇ ਪਿੰਡ 'ਚ ਬੁੱਤ ਲਗੇਗਾ।...
Sultanpur Lodhi : ਐਡਵੋਕੇਟ ਧਾਮੀ ਨੇ ਕਿਹਾ ਕਿ ਮੁੱਖ ਮੰਦਰੀ ਮਾਨ ਕੋਲ ਗ੍ਰਹਿ ਮੰਤਰਾਲਾ ਹੈ, ਇਸ ਲਈ ਉਹ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਇਸ ਮਾਮਲੇ ’ਤੇ ਸਰਕਾਰ ਅਤੇ ਪ੍ਰਸ਼ਾਸਨ ਦੀ ਚੁੱਪੀ ਸਵਾਲ ਖੜ੍ਹੇ ਕਰਦੀ ਹੈ, ਜਦੋਂਕਿ ਸ੍ਰੀ ਅਕਾਲ ਤਖ਼ਤ ਸ...