ਇਸ ਮਾਮਲੇ ਦੀ ਕਿਸੇ ਕੇਂਦਰੀ ਏਜੰਸੀ ਕੋਲੋਂ ਜਾਂਚ ਕਰਾਇਣ ਅਤੇ ਸਬੰਧਤ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ। 26 ਜਨਵਰੀ ਮੌਕੇ ਅਪਰਾਧਿਕ ਮਾਮਲਿਆਂ 'ਚ ਘਿਰੇ ਮੰਤਰੀਆਂ ਤੋਂ ਤਿਰੰਗਾ ਨਾ ਲਹਿਰਾਉਣ ਦੀ ਮੰਗ ਵੀ ਕੀਤੀ ਗਈ। ...
ਉਨ੍ਹਾਂ ਦੇ ਯਤਨਾਂ ਕਰਕੇ ਜ਼ਿਲ੍ਹੇ ਵਿੱਚ ਕੁੱਲ 37989 ਨੌਜਵਾਨਾਂ (ਫਸਟ ਟਾਈਮ ਵੋਟਰ) ਦੀਆਂ ਵੋਟਾਂ ਬਣਾਈਆਂ ਗਈਆਂ। ਇਸ ਤੋਂ ਇਲਾਵਾ 397 ਪ੍ਰਵਾਸੀ ਭਾਰਤੀਆਂ ਅਤੇ 30 ਟਰਾਂਸਜੈਂਡਰ ਨੂੰ ਬਤੌਰ ਵੋਟਰ ਰਜਿਸਟਰਡ ਕੀਤਾ ਗਿਆ। ...
Sidhu Moosewala Murder Case: ਕਪਿਲ ਪੰਡਿਤ, ਅਰਸ਼ਦ ਖਾਨ ਅਤੇ ਸਚਿਨ ਭਿਵਾਨੀ ਨੂੰ ਸਰੀਰਕ ਤੌਰ 'ਤੇ ਪੇਸ਼ ਕੀਤਾ ਗਿਆ। ਹੁਣ ਅਦਾਲਤ 'ਚ ਅਗਲੀ ਸੁਣਵਾਈ 8 ਫਰਵਰੀ ਨੂੰ ਹੋਵੇਗੀ। ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।...
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਹਾਈਕੋਰਟ ਵੱਲੋਂ ਸਖ਼ਤ ਟਿੱਪਣੀਆਂ ਕੀਤੀਆਂ ਗਈਆਂ ਸਨ। ਜਸਟਿਸ ਸੁਧੀਰ ਸਿੰਘ ਅਤੇ ਹਰਸ਼ ਬੁੰਗਰ ਦੇ ਬੈਂਚ ਨੇ ਕਿਹਾ, 'ਪ੍ਰਸ਼ਾਸ਼ਨ ਨੂੰ ਚੋਣਾਂ ਕਰਵਾਉਣ ਲਈ 18 ਦਿਨ ਕਿਉਂ ਚਾਹੀਦੇ ਹਨ, ਮੇਅਰ ਦੀ ਚੋ...
ਇਸ ਮੌਕੇ ਸਿੱਧੂ ਨੂੰ ਜਦੋਂ ਸ੍ਰੀ ਕਰਤਾਰਪੁਰ ਸਾਹਿਬ ਦੀ ਮਹਿੰਗੀ ਫੀਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਸਲ ਪੁੰਨ ਉਦੋਂ ਮਿਲੇਗੀ ਜਦੋਂ ਸੂਬੇ ਦੇ ਸਾਰੇ ਬਜ਼ੁਰਗਾਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ...
Ayodhya ke Ram: ਲੁਧਿਆਣਾ ਦੇ ਰੀਅਲ ਅਸਟੇਟ ਕਾਰੋਬਾਰੀ ਜੀਕੇ ਅਸਟੇਟ ਦੇ ਸੰਚਾਲਕ ਗੁਲਸ਼ਨ ਕੁਮਾਰ ਅਤੇ ਰੋਹਿਤ ਪੁਨਿਆਨੀ ਨੇ ਰਾਮ ਭਗਤਾਂ ਲਈ ਲਗਜ਼ਰੀ ਬੱਸ ਤਿਆਰ ਕੀਤੀ ਹੈ। ਇਹ ਬੱਸ ਤੁਹਾਨੂੰ ਅਯੁੱਧਿਆ ਧਾਮ ਤੱਕ ਮੁਫਤ ਲੈ ਜਾਵੇਗੀ। ਇਸ ਵਿੱਚ 13 ਲੋ...
Punjab Cabinet Meeting: ਅਗਲਾ ਬਜਟ ਸੈਸ਼ਨ ਨੇੜੇ ਹੋਣ ਦੇ ਕਾਰਨ ਕੈਬਨਿਟ ਮੀਟਿੰਗ ਕਾਫੀ ਅਹਿਮ ਰਹੀ। ਅਜਿਹੇ 'ਚ ਕਈ ਅਹਿਮ ਫੈਸਲੇ ਵੀ ਲਏ ਗਏ। ਕੱਟੇ ਗਏ ਰਾਸ਼ਨ ਕਾਰਡਾਂ ਨੂੰ ਲੈ ਕੇ ਵੀ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ। ...
ਰਾਮਾਮੰਡੀ ਥਾਣੇ 'ਚ ਤਾਇਨਾਤ ਸਬ ਇੰਸਪੈਕਟਰ ਅਰੁਣ ਕੁਮਾਰ ਨੇ ਦੱਸਿਆ ਕਿ ਕਰਤਾਰਪੁਰ ਇਲਾਕੇ 'ਚ ਔਰਤ ਨਾਲ ਕੁੱਟਮਾਰ ਕੀਤੀ ਗਈ। ਕਿੰਨਰਾਂ ਦੀ ਕੁੱਟਮਾਰ ਕਰਨ ਵਾਲੇ ਨੌਜਵਾਨਾਂ ਨੂੰ ਥਾਣੇ ਬੁਲਾਇਆ ਗਿਆ ਹੈ। ਪੁਲਿਸ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ...
Punjab Politics: ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਮੇਟੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਸ ਦੇਈਏ ਕਿ ਸਿੱਧੂ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਲੈ ਕੇ ਪਾਰਟੀ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਹ ਪਾਰਟੀ ਲਾਈਨ ਤੋਂ ਹੱਟ ਕ...
ਉਮੀਦਵਾਰ ਚੰਡੀਗੜ ਪੁਲਿਸ ਦੀ ਵੈੱਬਸਾਈਟ chandigarhpolice.gov.in 'ਤੇ ਜਾਕਰ ਔਨਲਾਈਨ ਅਪਲਾਈ ਕਰ ਸਕਦੇ ਹਨ।...
I.N.D.I.A. Alliance: ਦੋਵੇਂ ਹੀ ਪਾਰਟੀਆਂ ਹੁਣ ਸਾਰੀਆਂ ਹੀ 13 ਲੋਕ ਸਭਾ ਸੀਟਾਂ 'ਤੇ ਚੰਗੇ ਉਮੀਦਵਾਰ ਖੜ੍ਹੇ ਕਰਨ 'ਤੇ ਵਿਚਾਰ ਕਰ ਰਹੀਆਂ ਹਨ। ਸੂਤਰਾਂ ਦੇ ਮੁਤਾਬਿਕ ਆਪ ਨੇ ਪੰਜਾਬ ਦੀ 13 ਲੋਕ ਸਭਾ ਸੀਟਾਂ ਲਈ 39 ਆਗੂਆਂ ਦੇ ਨਾਂ ਵੀ ਸ਼ਾਰਟਲਿਸਟ...
Loot in Tarntaran: ਇਸ ਵਾਰਦਾਤ ਤੋਂ ਬਾਅਦ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਦੁਕਾਨ ਮਾਲਕ ਅੰਮ੍ਰਿਤ ਪਾਲ ਸਿੰਘ ਵਾਸੀ ਤਰਨਤਾਰਨ ਨੇ ਦੱਸਿਆ ਕਿ ਉਹ ਏ.ਐਮ.ਰਾਇਲ ਕੰਪਨੀ ਦੇ ਨਾਂ ’ਤੇ ਦਫ਼ਤਰ ਚਲਾਉਂਦਾ ਹੈ, ਜ...
Accident: ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੀ ਅਣਪਛਾਤੇ ਵਾਹਨ ਨੇ ਨੌਜਵਾਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਸੀ, ਜਿਸ ਤੋਂ ਬਾਅਦ ਇਹ ਹਾਦਸਾ ਹੋਇਆ ਹੈ। ...
ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਸੂਬੇ ਵਿੱਚ ਖੇਤੀਬਾੜੀ ਤਕਨਾਲੋਜੀ ਨੂੰ ਹੋਰ ਵਿਕਸਤ ਕਰਨ ਲਈ ਆਪਸੀ ਸਹਿਯੋਗ ਦੇ ਮੌਕਿਆਂ ਦੀ ਖੋਜ ਕਰਨ ਲਈ ਇਜ਼ਰਾਈਲ ਦੇ ਇੱਕ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਕੀਤੀ।...
ਆਈਜੀ ਹੈੱਡ ਕੁਆਟਰ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੀ ਚੇਨ ਨੂੰ ਤੋੜਨ ਅਤੇ ਨਸ਼ੇੜੀਆਂ ਨੂੰ ਰਾਹਤ ਦੇਣ ਲਈ ਕੰਮ ਕਰ ਰਹੀ ਹੈ। ਪ੍ਰਾਜੈਕਟ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਇਸ ਨਾਲ ਨਸ਼ਿਆਂ ਦੀ ਮੰਗ ਵੀ ਘਟੇਗੀ।...