ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਖੁਦ ਵੀ ਮੈਦਾਨ 'ਚ ਉਤਰੇ। ਫਤਹਿਗੜ੍ਹ ਸਾਹਿਬ ਵਿਖੇ ਆਪਣੀ ਨਿਗਰਾਨੀ ਹੇਠ ਸਰਚ ਕਰਾਈ। ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ...
ਅੰਮ੍ਰਿਤਸਰ ਵਿੱਚ ਬਦਮਾਸ਼ਾਂ ਅਤੇ ਚੋਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ। ਸ਼ਹਿਰ ਵਿੱਚ ਚੋਰੀ, ਲੁੱਟਾਂ ਖੋਹਾਂ ਤੇ ਕ੍ਰਾਈਮ ਦੀਆਂ ਵਾਰਦਾਤਾਂ ਆਮ ਹੋ ਗਈਆਂ ਹਨ। ਤੇ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸਦੇ ਤਹਿਤ ਸੋਨੇ ਦੇ ਤਿੰਨ ਸ਼ੋਅਰੂਮਾਂ ਤੋਂ ਕਰੋੜ...
ਪਟੀਸ਼ਨ ਤੇ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਨਾਲ ਹੀ ਅਗਲੀ ਸੁਣਵਾਈ ਤੇ ਚੋਣ ਪ੍ਰੋਗਰਾਮ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਮੁੜ ਹੋਵੇਗੀ। ...
ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਨਾਮਜਦ ਹੋਣ ਤੋਂ ਬਾਅਦ ਪਹਿਲੀ ਵਾਰ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਯਾਦਵ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਇਸ ਦੌਰਾਨ ਪ੍ਰਦੇਸ਼ ਕਾਂਗਰਸ ਦੇ ਸਾਰੇ ਸੀਨੀਅਰ ਆਗੂਆਂ ਨੇ ਮੌਜੂਦ ਰਹਿਕੇ ਇਹ ਸੰਦੇਸ਼ ਦਿੱਤਾ ਕਿ ਕ...
ਕੋਟਕਪੂਰਾ ਦੇ ਇਕ ਸਕੂਲ ਵਿੱਚ ਬਣਾਏ ਗਏ ਸੈਂਟਰ ਵਿੱਚ ਮੁੰਨਾ ਭਾਈ ਕੁੜੀ ਬਣ ਕੇ ਉਸਦੀ ਥਾਂ ਤੇ ਪ੍ਰੀਖਿਆ ਦੇਣ ਪਹੁੰਚ ਗਿਆ। ਪਰ ਉਸਦੀ ਇਹ ਚਲਾਕੀ ਕੰਮ ਨਹੀਂ ਆਈ ਅਤੇ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ...
ਮਿਲੀ ਜਾਣਕਾਰੀ ਅਨੁਸਾਰ ਦੇਵੇਂਦਰ ਯਾਦਵ ਪਹਿਲਾਂ ਹਰਿਮੰਦਰ ਸਾਹਿਬ ਫਿਰ ਦੁਰਗਿਆਣਾ ਮੰਦਰ ਅਤੇ ਦੁਪਹਿਰ 1 ਵਜੇ ਰਾਮ-ਤੀਰਥ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਸਿੱਧੇ ਚੰਡੀਗੜ੍ਹ ਲਈ ਰਵਾਨਾ ਹੋਣਗੇ। ਜਿੱਥੇ ਪੰਜਾਬ ਦੇ ਮੁੱਦਿਆਂ 'ਤੇ ਵਿਚਾਰ ਕਰਨ ਲ...
ਅਯੁੱਧਿਆ 'ਚ 22 ਜਨਵਰੀ ਨੂੰ ਹੋਣ ਵਾਲੇ ਵਿਸ਼ਾਲ ਰਾਮ ਮੰਦਰ ਦੇ ਉਦਘਾਟਨ ਮੌਕੇ ਪੰਜਾਬ ਦੇ ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ ਵੱਲੋਂ ਲੰਗਰ ਲਗਾਇਆ ਜਾ ਰਿਹਾ ਹੈ।...
ਮੌਸਮ ਵਿਭਾਗ ਨੇ ਹਿਮਾਚਲ ਦੇ ਕਾਂਗੜਾ, ਮੰਡੀ, ਬਿਲਾਸਪੁਰ, ਸੋਲਨ ਅਤੇ ਸਿਰਮੌਰ ਵਿੱਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਸਾਰੇ ਪੰਜ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ ਅਤੇ ਹਲਕੀ ਧੁੰਦ ਵੀ ਰਹੇਗੀ।...
ਸਰਕਾਰ ਨੇ ਪਹਿਲੀ ਵਾਰ 10 ਮੰਤਰੀਆਂ ਨੂੰ 1-1 ਇਨੋਵਾ ਕ੍ਰਿਸਟਾ ਅਤੇ ਬੋਲੇਰੋ ਟਾਪ ਮਾਡਲ ਕਾਰ ਦਿੱਤੀ ਹੈ। ਇਸ ਨਾਲ ਹੁਣ ਰਸਤੇ ਵਿੱਚ ਗੱਡੀਆਂ ਖ਼ਰਾਬ ਹੋਣ ਦੀ ਸਮੱਸਿਆ ਤੋਂ ਵੀ ਨਿਜ਼ਾਤ ਮਿਲੇਗੀ। ਪੰਜਾਬ ਸਰਕਾਰ ਨੇ ਗੱਡੀਆਂ ਖਰੀਦਣ ਤੇ 3 ਕਰੋੜ ਰੁਪਏ ਖ...
ਜ਼ਿਆਦਾਤਰ ਸੈੱਲਾਂ ਵਿੱਚ ਕਮਾਨ ਨਵੇਂ ਦੇ ਨਾਲ-ਨਾਲ ਪੁਰਾਣੇ ਆਗੂਆਂ ਨੂੰ ਸੌਂਪੀ ਗਈ ਹੈ। ਇਸ ਬਹਾਨੇ ਸਾਰੇ ਆਗੂਆਂ ਨੂੰ ਅਡਜਸਟ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।...
ਟ੍ਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਵਲੋਂ 22 ਜਨਵਰੀ ਨੂੰ ਪੰਜਾਬ ਭਰ ਵਿੱਚ ਗੇਟ ਰੈਲੀਆਂ ਕੀਤੀਆਂ ਜਾਣਗੀਆਂ। 26 ਜਨਵਰੀ ਨੂੰ ਮੁੱਖ ਮੰਤਰੀ ਨੂੰ ਕਾਲੇ ਝੰਡਿਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਭਾਰਤੀ ਸੰਵਿਧਾਨ ਨੂੰ ਲਾਗੂ ਕਰਨ ਦੀ ਮੰਗ ...
ਇੱਕ ਪਾਸੇ ਜਿੱਖੇ 18 ਕਿਸਾਨ ਜਥੇਬੰਦੀਆਂ ਦੀ ਮਹਾਪੰਚਾਇਤ ਨੇ 13 ਫਰਵਰੀ ਨੂੰ ਦਿੱਲੀ ਚੱਲੋ ਦਾ ਨਾਅਰਾ ਦਿੱਤਾ ਹੈ ਉੱਥੇ ਹੀ ਰਾਜੇਵਾਲ ਸਮੇਤ ਪੰਜ ਜਥੇਬੰਦੀਆਂ ਪੰਜਾਬ-ਹਰਿਆਣਾ ਵਿਚਾਲੇ ਪਾਣੀਆਂ ਦੇ ਮੁੱਦੇ 'ਤੇ ਪੱਕਾ ਮੋਰਚਾ ਲਾਉਣ ਦੀ ਤਿਆਰੀ ਕਰ ਰਹੀਆਂ...
ਪਾਕਿਸਤਾਨ ਅਜੇ ਵੀ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਇੱਕ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ। ਇਹ ਇੱਕ DJI Matrice 300 RTK- ਮੇਡ ਇਨ ਚਾਈਨਾ ਡਰੋਨ ਹੈ।...
ਸੀਐਮ ਭਗਵੰਤ ਮਾਨ ਨੇ ਆਸ ਪ੍ਰਗਟਾਈ ਹੈ ਕਿ ਪੰਜਾਬ ਵਾਲੇ ਪਾਸਿਓਂ ਸਾਰੇ ਬਿੱਲ ਵੀ ਜਲਦੀ ਹੀ ਮਨਜ਼ੂਰ ਹੋ ਜਾਣਗੇ। ਹਾਲਾਂਕਿ ਇਹ ਤਿੰਨੇ ਬਿੱਲ 29 ਨਵੰਬਰ ਨੂੰ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸਨ।...
ਚੁੰਗੀ ਨੰਬਰ 8 ਨੇੜੇ ਵਾਪਰੇ ਹਾਦਸੇ ਦੌਰਾਨ ਧੁੰਦ ਵਿੱਚ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ। ...