ਪੰਜਾਬ ਵਿੱਚ ਅਪਰਾਧ ਇਸ ਕਦਰ ਵੱਧ ਗਿਆ ਹੈ ਕਿ ਹੁਣ ਸੇਵਾ ਕਰਦੇ ਲੋਕਾਂ ਵੀ ਬਦਮਾਸ਼ ਕਤਲ ਕਰ ਰਹੇ ਹਨ। ਗੱਲ ਸ੍ਰੀ ਮੁਕਤਸਰ ਦੇ ਗਿੱਦੜਬਾਹਾ ਦੀ ਕਰੀਏ ਤਾਂ ਇੱਥੇ ਲੰਗਰ ਦੀ ਸੇਵਾ ਕਰ ਰਹੇ ਇੱਕ ਨਿਹੰਗ ਦੀ ਲੋਹੇ ਦੀ ਰਾਡ ਮਾਰਕੇ ਕਤਲ ਕਰ ਦਿੱਤਾ ਗਿਆ। ...
ਭਾਰਤ ਅਤੇ ਅਫਗਾਨਿਸਤਾਨ ਦੇ ਵਿਚਾਲੇ ਮੁਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਵਿੱਚ 11 ਜਨਵਰੀ ਨੂੰ ਮੈਚ ਹੋਣ ਜਾ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਇਹ ਮੈਚ ਮੁਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਦਾ ਆਖਰੀ ਅੰਤਰਰਾਸ਼ਟਰੀ ਮੈਚ ਹੋ ਸਕਦਾ ...
ਹੜਤਾਲ ਖਤਮ ਹੋਣ ਮਗਰੋਂ ਲੁਧਿਆਣਾ ਪਾਸੇ ਤੋਂ ਟੈਂਕਰ ਅੰਬਾਲਾ ਵੱਲ ਜਾ ਰਿਹਾ ਸੀ। ਅਚਾਨਕ ਅੱਗ ਲੱਗੀ। ਪੂਰੇ ਨੈਸ਼ਨਲ ਹਾਈਵੇ ਉਪਰ ਭਾਜੜਾਂ ਪੈ ਗਈਆਂ। ਥੱਲਿਉਂ ਜਾ ਰਹੇ ਲੋਕ ਵੀ ਜਾਨ ਬਚਾਉਣ ਲਈ ਭੱਜੇ। ...
ਕੇਂਦਰ ਸਰਕਾਰ ਵੱਲੋਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਕਿਸਾਨਾਂ ਵਿੱਚ ਮੋਦੀ ਸਰਕਾਰ ਦੇ ਖਿਲਾਫ ਰੋਸ ਪਾਇਆ ਜਾ ਰਿਹਾ ਹੈ। ਤੇ ਹੁਣ ਕਰੀਬ 18 ਕਿਸਾਨ ਸੰਗਠਨ ਭਾਰਤ ਸਰਕਾਰ ਦੇ ਖਿਲਾਫ 13 ਫਰਵਰੀ ਤੋਂ ਵੱਡਾ ਅੰਦੋਲਨ ਸ਼ੁਰੂ ਕਰਨਗੇ। ਕਿਸਾਨਾਂ ਨੇ ਇਲਜ਼ਾਮ ਲ...
ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਵੀ 23 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਠੰਡ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਸੰਘਣੀ ਧੁੰਦ ਅਤੇ ਠੰਡ ਦਾ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ...
ਮ੍ਰਿਤਕ ਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਦੋਵੇਂ ਮੁਲਜ਼ਮ ਫਰਾਰ ਹਨ। ਫਿਲਹਾਲ ਪੁਲਿਸ ਜਾਂਚ 'ਚ ਜੁਟੀ ਹੋਈ ਹੈ।...
ਸੁਖਚੈਨ 'ਤੇ ਕਰੀਬ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨਾ ਅਦਾ ਨਾ ਕਰਨ 'ਤੇ ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ। ਸੁਖਚੈਨ ਦੇ ਪਰਿਵਾਰ ਨੇ ਜਲੰਧਰ ਦੇ ਲੋਕਾਂ ਨੂੰ ਆਰਥਿਕ ਮਦਦ ਦੀ ਅਪੀਲ ਕੀਤੀ ਹੈ। ...
ਗਣਿਤ ਅਤੇ ਵਿਗਿਆਨ ਵਿਸ਼ਿਆਂ ਦੇ ਅਧਿਆਪਕਾਂ 'ਤੇ ਹੁਣ ਕਿਸੇ ਹੋਰ ਕੰਮ ਦਾ ਬੋਝ ਨਹੀਂ ਪਵੇਗਾ। ਨਾ ਹੀ ਉਸ ਨੂੰ ਸਕੂਲਾਂ ਵਿੱਚ ਆਉਣ ਵਾਲੇ ਵੱਖ-ਵੱਖ ਫੰਡਾਂ ਦਾ ਇੰਚਾਰਜ ਬਣਾਇਆ ਜਾਵੇਗਾ।...
ਪੰਜਾਬ ਦੇ ਜਲੰਧਰ ਵਿੱਚ ਨਵੇਂ ਸਾਲ ਦੀ ਰਾਤ ਨੂੰ ਪੰਜਾਬ ਪੁਲਿਸ ਦੇ ਡੀਐੱਸਪੀ ਦਲਬੀਰ ਸਿੰਘ ਦੀ ਬਸਤੀ ਬਾਵਾ ਖੇਲ ਨਹਿਰ ਨੇੜੇ ਲੁਟੇਰਿਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰਨ ਅਤੇ ਉਸ ਦੀ ਪਿਸਤੌਲ ਲੁੱਟਣ ਦੇ ਮਾਮਲੇ ਵਿੱਚ ਹੁਣ ਸਿਆਸਤ ਤੇਜ਼ ਹੋ ਗਈ ਹੈ।...
ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿੱਚ ਬਣਨ ਵਾਲੀ ਮੈਟਰੋ ਲਾਈਨਾਂ ਵਿੱਚ ਵੱਧ ਤੋਂ ਵੱਧ ਖੇਤਰ ਕਵਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਵਿਕਲਪਕ ਮੁਲਾਂਕਣ ਰਿਪੋਰਟ ਤਿੰਨ ਮਹੀਨੇ ਪਹਿਲਾਂ ਪੇਸ਼ ਕੀਤੀ ਗਈ ਸੀ।...
ਇਹ ਆਪ੍ਰੇਸ਼ਨ (ਕਾਸੋ) ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਲਗਭਗ 500 ਪੁਲਿਸ ਟੀਮਾਂ, ਜਿਨ੍ਹਾਂ ਵਿੱਚ 4000 ਤੋਂ ਵੱਧ ਪੁਲਿਸ ਕਰਮੀ ਸ਼ਾਮਲ ਸਨ। ...
ਮਿੰਨੀ ਬੱਸ ਤੇ ਐਸਯੂਵੀ ਡਰਾਈਵਰਾਂ ਵਿਚਕਾਰ ਲੜਾਈ ਹੋਈ। ਗੱਡੀ ਨੂੰ ਓਵਰਟੇਕ ਕਰਦੇ ਸਮੇਂ ਮਾਮੂਲੀ ਬਹਿਸ ਨੇ ਹਿੰਸਕ ਰੂਪ ਧਾਰਨ ਕਰ ਲਿਆ। ਹਾਲੇ ਤੱਕ ਲਾਪਤਾ ਡਰਾਈਵਰਾਂ ਦਾ ਪਤਾ ਨਹੀਂ ਲੱਗਿਆ ਹੈ। ...
ਪ੍ਰਸ਼ਾਸਨ ਨੇ ਤੇਲ ਕੰਪਨੀਆਂ ਦੇ ਅਧਿਕਾਰੀਆਂ ਤੇ ਟੈਂਕਰ ਆਪ੍ਰੇਟਰਾਂ ਨਾਲ ਗੱਲਬਾਤ ਕਰਕੇ ਹੱਲ ਕੱਢਿਆ। ਡਿਪੂਆਂ ਚੋਂ ਸਪਲਾਈ ਸ਼ੁਰੂ ਕਰਵਾਈ ਗਈ ਹੈ ਤੇ ਛੇਤੀ ਹੀ ਪੰਪਾਂ ਉਪਰ ਪਹੁੰਚ ਜਾਵੇਗੀ। ...
ਪੰਜਾਬ ਅੰਦਰ ਬੋਰਡ ਪ੍ਰੀਖਿਆਵਾਂ 7 ਮਾਰਚ ਤੋਂ ਸ਼ੁਰੂ ਹੋ ਰਹੀਆਂ ਹਨ। ਇਹਨਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ। ਜਾਣੋ ਕਿਹੜੀ ਕਲਾਸ ਦੀ ਪ੍ਰੀਖਿਆ ਕਦੋਂ ਹੋਣ ਜਾ ਰਹੀ ਹੈ.... ...
ਖੰਨਾ ਪੁਲਿਸ ਨੇ ਨਾਕੇ 'ਤੇ 3 ਤਸਕਰਾਂ ਨੂੰ ਗ੍ਰਿਫਤਾਰ ਕੀਤਾ। ਇਹ ਹੈਰੋਇਨ ਲੁਧਿਆਣਾ ਲੈ ਕੇ ਜਾ ਰਹੇ ਸੀ। ਇਸ ਤਰੀਕੇ ਨਾਲ ਹੈਰੋਇਨ ਲੁਕਾ ਕੇ ਰੱਖੀ ਸੀ ਕਿ ਕੋਈ ਅੰਦਾਜ਼ਾ ਵੀ ਨਹੀਂ ਲਗਾ ਸਕਦਾ ਸੀ ਕਿ ਇਹਨਾਂ ਕੋਲ ਕੋਈ ਨਸ਼ੀਲੀ ਚੀਜ਼ ਹੈ। ...