ਲਵਪ੍ਰੀਤ ਸਿੰਘ ਅਤੇ ਉਸ ਦੀ ਪ੍ਰੇਮਿਕਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਹ ਇਕ ਦੂਜੇ ਨੂੰ ਪਿਆਰ ਕਰਦੇ ਹਨ ਅਤੇ 10 ਦਸੰਬਰ 2023 ਤੋਂ ਸਹਿਮਤੀ ਨਾਲ ਰਿਸ਼ਤੇ ਵਿਚ ਰਹਿ ਰਹੇ ਹਨ। ...
ਫ਼ਿਰੋਜ਼ਪੁਰ ਬੀਐੱਸਐੱਫ ਰੇਂਜ ਅਧੀਨ ਸਾਲ 2024 ਵਿੱਚ ਹੈਰੋਇਨ ਦੀ ਤਸਕਰੀ ਦੀ ਇਹ ਪਹਿਲੀ ਘਟਨਾ ਹੈ, ਜਿਸ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ ਹੈ। ਪਿਛਲੇ ਕੁਝ ਸਮੇਂ ਤੋਂ ਦੇਖਿਆ ਜਾ ਰਿਹਾ ਹੈ ਕਿ ਵੱਡੀਆਂ ਖੇਪਾਂ ਦੀ ਥਾਂ ਸਮੱਗਲਰਾਂ ਵੱਲੋਂ ਛੋਟੀਆ...
ਸੂਬੇ ਅੰਦਰ ਐਮਰਜੈਂਸੀ ਮੀਟਿੰਗ ਬੁਲਾਈ ਗਈ। ਰਾਜ ਅੰਦਰ ਪੈਟਰੋਲ ਅਤੇ ਡੀਜ਼ਲ ਦੇ ਸਟਾਕ ਨੂੰ ਲੈ ਕੇ ਵੱਡੀ ਗੱਲ ਆਖੀ ਗਈ। ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਗਈ। ...
ਇਸ ਮਾਮਲੇ ਸਬੰਧੀ ਕੋਈ ਵੀ ਅਧਿਕਾਰੀ ਕੁਝ ਵੀ ਕਹਿਣ ਤੋਂ ਝਿਜਕ ਰਿਹਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਲੁਟੇਰਿਆਂ ਨੇ ਡੀਐਸਪੀ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਸੀ। ਜਦੋਂ ਉਨ੍ਹਾਂ ਨਾਲ ਝਗੜਾ ਹੋਇਆ ਤਾਂ ਉਨ੍ਹਾਂ ਨੇ ਡੀਐਸਪੀ ਦੀ ਪਿਸਤੌਲ ਖੋਹ ਲਈ ਅ...
ਜਲੰਧਰ 'ਚ ਆਪਣੀ ਪਤਨੀ, ਦੋ ਧੀਆਂ ਅਤੇ ਪੋਤੀ ਦਾ ਕਤਲ ਕਰਕੇ ਖੁਦਕੁਸ਼ੀ ਕਰਨ ਵਾਲੇ ਪੋਸਟ ਮਾਸਟਰ ਨੇ ਇੱਕ ਪੰਨੇ ਦਾ ਸੁਸਾਈਡ ਨੋਟ ਛੱਡਿਆ ਹੈ। ਉਸਨੇ ਲਿਖਿਆ ਹੈ ਕਿ ਵੈਸੇ ਵੀ ਜੇ ਮੈਂ ਨਾ ਮਰਿਆ ਤਾਂ ਕਰਜ਼ਾ ਲੈਣ ਵਾਲੇ ਮੈਨੂੰ ਨਹੀਂ ਛੱਡਣਗੇ।...
ਕੇਂਦਰ ਸਰਕਾਰ ਨੇ ਜਨਰੇਟਰਾਂ ਦੀ ਕਮੀ ਦੱਸਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਟ੍ਰੇਨਾਂ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਇਹ ਸਫਲ ਹੋਣ ਵਿੱਚ ਬੇਸ਼ੱਕ ਰੁਕਾਵਟ ਪਾਈ ਸੀ ਪਰ ਹੁਣ ਸੀਐੱਮ ਭਗਵੰਤ ਮਾਨ ਨੇ ਦੂਜਾ ਤਰੀਕਾ ਕੱਢ ਲਿਆ ਹੈ। ਪੰਜਾਬ ਸਰਕ...
ਕਾਂਗਰਸ ਦੀ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਆਪ ਨਾਲ ਗਠਜੋੜ ਕਰਨ ਲਈ ਤਿਆਰ ਨਹੀਂ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਪ੍ਰਤਾਪ ਬਾਜਵਾ ਸਣੇ ਕਈ ਨੇਤਾ ਗਠਜੋੜ ਦਾ ਖੁੱਲ ਕੇ ਵਿਰੋਧ ਕਰ ਚੁੱਕੇ ਹਨ। ਇਸ ਤੋਂ ਬਾਅਦ ਹੁਣ ਕਾਂਗਰਸ ਲਈ ਸੀਟਾਂ ਦੀ ਵੰਡ ਦਾ ਫ...
ਸਰਹੱਦੀ ਨੌਜਵਾਨਾਂ ਦੇ ਵਿਦੇਸ਼ ਜਾਣ ਕਾਰਨ ਚਿੰਤਾ ਹੋਰ ਵੀ ਵੱਧ ਰਹੀ ਹੈ, ਪਰ ਇਸ ਮਾਮਲੇ ਵਿੱਚ ਬੀਐਸਐਫ ਵਲੋਂ ਪਹਿਲ ਕੀਤੀ ਗਈ ਹੈ। ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਦੀ ਲੜਾਈ ਵਿੱਚ ਬੀਐਸਐਫ ਵੱਲੋਂ ਰੋਜ਼ ਵੱਖ-ਵੱਖ ਸਰਹੱਦੀ ਪਿੰਡਾਂ ਦੇ ਕਰੀਬ 2...
ਪੰਜਾਬ ਰੋਡਵੇਜ਼ ਪੀਆਰਟੀਸੀ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਵੀ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਨੇ 3 ਜਨਵਰੀ ਨੂੰ ਸੂਬੇ ਭਰ ਵਿੱਚ 2 ਘੰਟੇ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਹੈ ਅਤੇ ਹੋਰ ਯੂਨੀਅਨਾਂ ਨੇ 3 ਜਨਵਰੀ ਨੂੰ ਮੀਟਿੰਗ ਕ...
ਪੰਜਾਬ ਵਿੱਚ ਕਾਂਗਰਸ ਵਿਚਾਲੇ ਚੱਲ ਰਹੀ ਖਿੱਚੋਤਾਣ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਇੱਕ ਮਾਂ ਆਪਣੇ ਬੱਚੇ ਨੂੰ ਦੁਨੀਆ ਦੀ ਸਭ ਤੋ...
ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (SIT) ਮਾਮਲੇ ਦੀ ਜਾਂਚ ਕਰੇਗੀ। SIT ਵਿੱਚ ਮੈਂਬਰ ਵਜੋਂ ਪਟਿਆਲਾ ਦੇ SSP ਵਰੁਣ ਸ਼ਰਮਾ ਅਤੇ ਧੂਰੀ ਦੇ SP ਯੋਗੇਸ਼ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ...
ਜੇਕਰ ਅੱਜ ਸ਼ਾਮ ਤੱਕ ਹੜਤਾਲ ਖਤਮ ਨਾ ਹੋਈ ਤਾਂ ਪੈਟਰੋਲ ਪੰਪ ਮਾਲਕਾਂ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਸੂਬੇ ਦੇ 45 ਫੀਸਦੀ ਪੈਟਰੋਲ ਪੰਪ ਸੁੱਕੇ ਹੋਣ ਦੀ ਸੰਭਾਵਨਾ ਹੈ, ਯਾਨੀ ਕਿ ਉਨ੍ਹਾਂ 'ਚ ਤੇਲ ਖਤਮ ਹੋ ਜ...
ਕੁਝ ਜ਼ਿਲ੍ਹਿਆਂ ਵਿੱਚ ਠੰਡ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਇਸ ਕਾਰਨ ਕਈ ਥਾਵਾਂ ’ਤੇ ਮੀਂਹ ਵਾਂਗ ਤ੍ਰੇਲ ਪੈ ਰਹੀ ਹੈ ਅਤੇ ਲੋਕ ਠੰਡ ਮਹਿਸੂਸ ਕਰ ਰਹੇ ਹਨ।...
ਲੁਧਿਆਣਾ ਤੋਂ ਸੰਸਦ ਮੈਂਬਰ ਨੇ ਪੰਜਾਬ 'ਚ ਚਿੱਟਾ ਲਿਆਉਣ ਲਈ ਸਿੱਧੇ ਤੌਰ 'ਤੇ ਮਜੀਠੀਆ ਨੂੰ ਜ਼ਿੰਮੇਵਾਰ ਠਹਿਰਾਇਆ। ਬਾਦਲ ਪਰਿਵਾਰ ਉਪਰ ਵੀ ਖੂਬ ਨਿਸ਼ਾਨਾ ਸਾਧਿਆ। ਸ਼੍ਰੋਮਣੀ ਕਮੇਟੀ ਦੀ ਦੁਰਵਰਤੋਂ ਦੇ ਇਲਜ਼ਾਮ ਲਗਾਏ। ...
ਹਰਦੀਪ ਸਿੰਘ ਦੁਕਾਨ ਦੇ ਬਾਹਰ ਬੈਠਾ ਅੱਗ ਸੇਕ ਰਿਹਾ ਸੀ ਕਿ ਇਸ ਦੌਰਾਨ ਮੋਟਰਸਾਸਾਈਕਲ ’ਤੇ ਆਏ ਨੌਜਵਾਨਾਂ ਨੇ ਉਸ ਤੇ ਹਮਲਾ ਕਰ ਦਿੱਤਾ।...