ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕੀਤਾ ਉਦਘਾਟਨ। ਮੰਤਰੀ ਨੇ ਕਿਹਾ ਕਿ ਰੰਗਲੇ ਪੰਜਾਬ ਦਾ ਸੁਪਨਾ ਸੱਚ ਹੋਣ ਵਿੱਚ ਹੁਣ ਬਹੁਤੀ ਦੇਰ ਨਹੀਂ ਹੈ।...
ਇਸ ਕੈਲੰਡਰ ਅਨੁਸਾਰ ਸਰਕਾਰੀ ਦਫ਼ਤਰਾਂ 'ਚ ਕੰਮਕਾਜ ਨੂੰ ਲਾਗੂ ਕੀਤਾ ਜਾਂਦਾ ਹੈ। ਇਸ ਵਿੱਚ ਸਰਕਾਰੀ ਛੁੱਟੀਆਂ ਤੋਂ ਇਲਾਵਾ ਸਰਕਾਰੀ ਅਦਾਰਿਆਂ ਸਬੰਧੀ ਹੋਰ ਜਾਣਕਾਰੀ ਹੁੰਦੀ ਹੈ। ...
ਸੂਚਨਾ ਮਿਲਣ ’ਤੇ ਥਾਣਾ ਥਰਮਲ ਦੇ ਐਸਐਚਓ ਹਰਜੋਤ ਸਿੰਘ ਟੀਮ ਸਮੇਤ ਮੌਕੇ ’ਤੇ ਪੁੱਜੇ। ਇਸ ਦੌਰਾਨ ਮ੍ਰਿਤਕ ਦੀ ਪਛਾਣ ਤੇਜਾ ਸਿੰਘ (35 ਸਾਲ) ਵਾਸੀ ਬੀਕਾਨੇਰ, ਰਾਜਸਥਾਨ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹ...
ਇਸ ਸਬੰਧੀ ਜਾਣਕਾਰੀ ਕੇਂਦਰ ਸਰਕਾਰ ਅਤੇ ਕੇਂਦਰੀ ਏਜੰਸੀਆਂ ਨਾਲ ਸਾਂਝੀ ਕੀਤੀ ਗਈ ਹੈ। ਇਸ ਤੋਂ ਬਾਅਦ ਬੀਐਸਐਫ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਵੀ ਅਲਰਟ ਜਾਰੀ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਇਸ ਵਾਰ ਅਫਗਾਨਿਸਤਾਨ ਵਿੱਚ ਅਫੀਮ ਦੀ ਚੰਗੀ ਖੇਤੀ ਹੋ...
ਟਰੱਕ ਯੂਨੀਅਨਾਂ ਵੱਲੋਂ ਨਕੋਦਰ-ਮੋਗਾ ਹਾਈਵੇਅ ਨੂੰ ਬੰਦ ਕਰਨ ਦੇ ਕਾਰਨ ਜਲੰਧਰ, ਨਕੋਦਰ, ਮੋਗਾ ਅਤੇ ਫਰੀਦਕੋਟ ਜਾਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।...
ਕਮਿਸ਼ਨ ਵਲੋਂ ਏਟੀਪੀ ਸੁਨੀਲ ਕੁਮਾਰ 'ਤੇ 25 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸੁਨੀਲ ਪਹਿਲਾਂ ਹੀ ਆਰਟੀਆਈ ਵਿੱਚ ਬਿਨੈਕਾਰ ਨੂੰ ਜਾਅਲੀ ਜਾਣਕਾਰੀ ਦੇਣ ਦੇ ਮਾਮਲੇ ਵਿੱਚ ਮੁਅੱਤਲ ਹੈ। ...
ਪੀੜਤ ਨੇ ਦੋਸ਼ੀ 'ਤੇ ਉਸ ਨਾਲ 7 ਸਾਲ ਤੱਕ ਜਬਰ-ਜ਼ਨਾਹ ਕਰਨ ਦਾ ਦੋਸ਼ ਲਗਾਇਆ ਹੈ। ਪੀੜਤ ਨੇ ਇਹ ਸ਼ਿਕਾਇਤ 26 ਅਕਤੂਬਰ ਨੂੰ ਮੁਹਾਲੀ ਦੇ ਐਸਐਸਪੀ ਨੂੰ ਦਿੱਤੀ ਸੀ। ਹੁਣ ਜਾਂਚ ਤੋਂ ਬਾਅਦ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।...
ਸਭ ਤੋਂ ਅਹਿਮ ਦਿੱਲੀ-ਅੰਮ੍ਰਿਤਸਰ-ਕਟੜਾ ਹਾਈਵੇਅ ਹੈ, ਜੋ 2024 'ਚ ਹੀ ਬਣ ਕੇ ਤਿਆਰ ਹੋ ਜਾਵੇਗਾ। ਇਸ ਤੋਂ ਇਲਾਵਾ ਅੰਮ੍ਰਿਤਸਰ-ਬਠਿੰਡਾ-ਜਾਮਨਗਰ (ਗੁਜਰਾਤ), ਲੁਧਿਆਣਾ-ਰੂਪਨਗਰ ਹਾਈਵੇਅ, ਲੁਧਿਆਣਾ-ਬਠਿੰਡਾ ਗ੍ਰੀਨ ਫੀਲਡ ਹਾਈਵੇਅ ਅਤੇ ਅਖੀਰ ਵਿੱਚ ਚੰਡ...
ਉਮੀਦ ਕੀਤੀ ਜਾ ਰਹੀ ਹੈ ਕਿ ਹਲਵਾਰਾ ਹਵਾਈ ਅੱਡੇ ਤੋਂ ਜਲਦ ਹੀ ਉਡਾਨਾਂ ਸ਼ੁਰੂ ਹੋਣਗੀਆਂ। ਇਸ ਏਅਰਪੋਰਟ ਦਾ ਫਾਇਦਾ ਲੁਧਿਆਣੇ ਦੇ ਲੋਕਾਂ ਨੂੰ ਤਾਂ ਮਿਲੇਗਾ ਹੀ ਨਾਲ ਪੁਰੇ ਪੰਜਾਬ ਦੇ ਲੋਕ ਵੀ ਫਲਾਈਟਾਂ ਲੈ ਸਕਣਗੇ। ਕਰੀਬ 17 ਸਾਲਾਂ ਬਾਅਦ ਹਵਾਈ ਅੱਡੇ ਦ...
ਲਾਸ਼ ਬਸਤੀ ਬਾਵਾ ਖੇਲ ਨਹਿਰ ਕੋਲ ਪਈ ਸੀ। ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਜਿਸ ਤੋਂ ਬਾਅਦ ਥਾਣਾ-2 ਦੀ ਪੁਲਿਸ ਮੌਕੇ 'ਤੇ ਪਹੁੰਚੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਵਾਰਦਾਤ ਵਾਲੀ ਥਾਂ ਤੋਂ ਮਿਲੇ ਪਰ...
ਪੰਜਾਬ ਸਰਕਾਰ ਵੱਲੋਂ 27 ਨਵੰਬਰ 2023 ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ। ਉਦੋਂ ਤੋਂ ਹੁਣ ਤੱਕ ਸਿਰਫ਼ ਇੱਕ ਰੇਲਗੱਡੀ ਹੀ ਸ਼ਰਧਾਲੂਆਂ ਨੂੰ ਲਿਜਾ ਸਕੀ ...
14 ਸਾਲ ਦੇ ਛੋਟੇ ਭਰਾ ਨੇ ਭੈਣ ਨਾਲ ਹੋਏ ਜੁਰਮ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਉਹ ਆਪਣੀ ਭੈਣ ਨਾਲ ਆਪਣੀ ਦਾਦੀ ਦੇ ਘਰ ਰਹਿੰਦਾ ਹੈ। ਜਦੋਂ ਦੋਵੇਂ ਭੈਣ-ਭਰਾ ਗੁਰਦੁਆਰੇ ਤੋਂ ਵਾਪਸ ਆ ਰਹੇ ਸਨ ਤਾਂ ਮੁਲਜ਼ਮਾਂ ਨੇ ਉਸ ਦੇ ਥੱਪੜ ਮਾਰਿਆ ਅਤੇ ਉਸ ਦੀ ਭੈ...
ਅਹੁਦਾ ਸੰਭਾਲਣ ਬਾਅਦ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਇਕ, ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣ ਉਤੇ ਜ਼ੋਰ ਦਿੱਤਾ ਜਾਵੇਗਾ...
ਪਰਿਵਾਰਕ ਮੈਂਬਰਾਂ ਨੇ ਨਸ਼ਾ ਛੁਡਾਊ ਕੇਂਦਰ ਦੇ ਮੁਲਾਜ਼ਮਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਅਤੇ ਕਤਲ ਕਰਨ ਦਾ ਦੋਸ਼ ਲਗਾਇਆ ਹੈ...
ਪੰਜਾਬ ਸਰਕਾਰ ਨੇ 540 ਮੈਗਾਵਾਟ ਦਾ ਗੋਇੰਦਵਾਲ ਥਰਮਲ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦਿਆ ਹੈ। ਇਸ ਨੂੰ ਹੈਦਰਾਬਾਦ ਦੇ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਨੇ 22 ਦਸੰਬਰ ਨੂੰ ਮਨਜ਼ੂਰੀ ਦਿੱਤੀ ਹੈ।...