ਪੰਜਾਬ ਸਰਕਾਰ ਨੇ ਐਤਵਾਰ ਨੂੰ 1994 ਬੈਚ ਦੇ ਪੰਜ ਆਈਏਐਸ ਅਧਿਕਾਰੀਆਂ ਦੀਆਂ ਤਰੱਕੀਆਂ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ 1999 ਬੈਚ ਦੇ ਤਿੰਨ ਹੋਰ ਆਈਏਐਸ ਅਧਿਕਾਰੀਆਂ ਦੀਆਂ ਤਰੱਕੀਆਂ ਦੇ ਹੁਕਮ ਵੀ ਜਾਰੀ ਕੀਤੇ ਹਨ।...
ਨਵੇਂ ਸਾਲ ਤੇ ਜਲੰਧਰ ਦੇ ਕਸਬਾ ਆਦਮਪੁਰ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਪੰਜਾਂ ਨੇ ਆਤਮ ਹਤਿਆ ਕੀਤੀ ਹੈ। ਪਰਿਵਾਰ ਕਾਫੀ ਸਮੇਂ ਤੋਂ ਕਰਜ਼ੇ ਤੋਂ ਪਰ...
ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਭੇਜਿਆ ਗਿਆ 87 ਮੈਂਬਰੀ ਸੰਗਤ ਦਾ 26ਵਾਂ ਜੱਥਾ ਦੇਰ ਰਾਤ ਵਾਪਸ ਪਰਤਿਆ।...
ਜਾਣਕਾਰੀ ਦਿੰਦੇ ਹੋਏ ਪੁਲਿਸ ਮੁਲਾਜ਼ਮ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਨਾਕੇ 'ਤੇ ਡਿਊਟੀ ਕਰ ਰਹੇ ਸਨ। ਸ਼ਰਾਬ ਪੀ ਕੇ ਦੋ ਆਟੋ ਚਾਲਕ ਆਪਸ ਵਿੱਚ ਲੜ ਰਹੇ ਸਨ। ਜਦੋਂ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨਾਲ ਵੀ ਗਾਲੀ-...
ਪੰਜਾਬ ਸਰਕਾਰ ਨੇ 2013 ਤੋਂ 1 ਅਪ੍ਰੈਲ 2023 ਤੱਕ ਟੈਕਸ ਅਦਾ ਨਾ ਕਰਨ ਵਾਲੇ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ (ਓਟੀਐਸ) ਜਾਰੀ ਕੀਤੀ ਸੀ। ਇਸ ਤਹਿਤ ਪੁਰਾਣੇ ਪ੍ਰਾਪਰਟੀ ਟੈਕਸ 'ਤੇ ਬਿਨਾਂ ਜੁਰਮਾਨੇ ਅਤੇ ਵਿਆਜ ਦੇ ਪ੍ਰਾਪਰਟੀ ਟੈਕਸ ਜਮ੍ਹਾ ਕ...
ਕੈਨੇਡਾ ਦੀ ਤਰਜ਼ 'ਤੇ ਲੋਕਾਂ ਨੂੰ ਸੜਕ ਸੁਰੱਖਿਆ ਬਲ ਦਾ ਤੋਹਫਾ ਮਿਲੇਗਾ। ਸੇਵਾ ਕੇਂਦਰਾਂ ਅਤੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ...
ਹਰ ਪਾਸੇ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।...
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1 ਜਨਵਰੀ 2024 ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 3 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਸਬੰਧੀ ਇਹ ਹੁਕਮ 14...
ਕਿਸਾਨ ਸੰਗਠਨਾਂ ਨੇ ਫੈਸਲਾ ਲਿਆ ਹੈ ਕਿ 2 ਜਨਵਰੀ ਨੂੰ ਜੰਡਿਆਲਾ ਗੁਰੂ ਅਤੇ 6 ਜਨਵਰੀ ਨੂੰ ਬਰਨਾਲਾ ਵਿੱਚ ਹੋਣ ਵਾਲੀਆਂ ਕਿਸਾਨ ਮਹਾਂਪੰਚਾਇਤਾਂ ਵਿੱਚ ਦਿੱਲੀ ਵੱਲ ਮਾਰਚ ਕਰਨ ਦੀ ਤਰੀਕ ਸਪਸ਼ਟ ਕੀਤੀ ਜਾਵੇਗੀ। ...
ਅੰਮ੍ਰਿਤਸਰ 'ਚ ਜਨਮ ਦਿਨ ਦੀ ਪਾਰਟੀ ਦੌਰਾਨ ਹੋਈ ਲੜਾਈ ਤੋਂ ਬਾਅਦ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰ...
ਬਲੈਕ ਸਪੌਟਾਂ ਦੀ ਸਮੱਸਿਆ ਨਾਲ ਨਿਪਟਣ ਲਈ ਪੰਜਾਬ ਪੁਲਿਸ ਵਲੋਂ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ। ਇਸ ਦੇ ਤਹਿਤ ਹੁਣ ਇਕ ਐਪ ਤਿਆਰ ਕੀਤੀ ਗਈ ਹੈ, ਜਿਹੜੀ ਕਿ ਤੁਹਾਨੂੰ ਦਸ ਦੇਵੇਗੀ ਕਿ ਸੜਕ 'ਤੇ ਬਲੈਕ ਸਪੌਟ ਕਿੱਥੇ ਹੈ। ਖਾਸ ਗੱਲ ਇਹ ਹੈ ਕਿ ਐਪ ਦੀ ਵਰਤੋ...
ਯਾਤਰੀ ਇਹ ਸੋਨਾ ਆਪਣੇ ਗੁਪਤ ਅੰਗ 'ਚ ਛੁਪਾ ਕੇ ਲਿਆਇਆ ਸੀ। ਜਾਣਕਾਰੀ ਦੇ ਮੁਤਾਬਕ ਸ਼ਾਰਜਾਹ ਤੋਂ 6ਈ 1428 ਵਿੱਚ ਯਾਤਰੀ ਜਦੋਂ ਏਅਰਪੋਰਟ 'ਤੇ ਉਤਰੇ ਤਾਂ ਕਸਟਮ ਵਿਭਾਗ ਵਲੋਂ ਉਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਯਾਤਰੀ ਕੋਲੋਂ 2 ਅੰਡਾਕਾਰ ...
ਝੁਲਸੀ ਬੱਚੀ ਘਰ 'ਚ ਭਾਂਡੇ ਕਰ ਰਹੀ ਸੀ ਸਾਫ, ਬਿਜਲੀ ਦੀ ਮੋਟਰ ਕਿਸ ਨੇ ਚਲਾਈ ਪੁੱਛਣ ਤੇ ਗੁੱਸੇ ਹੋਏ ਮੁਲਜ਼ਮ ਮਹਿਲਾ ਨੇ ਪਹਿਲੇ ਸਿਰ ਤੇ ਮਾਰਿਆ ਡੰਡਾ, ਫਿਰ ਉਬਲਦੇ ਪਾਣੀ ਦਾ ਫਤੀਲਾ ਫਾਤਿਮਾ 'ਤੇ ਪਲਟਾ ਦਿੱਤਾ...
ਪਰੇਡ 'ਚ ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਂਕੀ ਨੂੰ ਸ਼ਾਮਲ ਨਹੀਂ ਕਰਨ ਤੋਂ ਬਾਅਦ ਵਿਰੋਧੀ ਧਿਰ ਸਰਕਾਰ 'ਤੇ ਹਮਲੇ ਕਰ ਰਹੀ ਹੈ। ਪਰ ਹੁਣ ਇਸ ਮਾਮਲੇ ਵਿੱਚ ਭਾਰਤ ਦੇ ਰੱਖਿਆ ਮੰਤਰਾਲੇ ਵਲੋਂ ਬਿਆਨ ਜਾਰੀ ਕਰਕੇ ਪਰੇਡ ਵਿੱਚੋਂ ਪੰਜਾਬ ਦੀ ਝਾਂਕੀ ਹਟਾਉਣ ...
ਬੀਐਸਐਫ ਪੰਜਾਬ ਫਰੰਟੀਅਰ ਨੇ ਜਾਣਕਾਰੀ ਦਿੱਤੀ ਕਿ ਸ਼ਨੀਵਾਰ ਸ਼ਾਮ ਨੂੰ ਬੀਐਸਐਫ ਜਵਾਨਾਂ ਨੇ ਪਾਕਿਸਤਾਨ ਤੋਂ ਆਉਣ ਵਾਲੀ ਸ਼ੱਕੀ ਉੱਡਣ ਵਾਲੀ ਵਸਤੂ ਦੀ ਗੂੰਜ ਸੁਣੀ। ਇਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਰਹੱਦ 'ਤੇ ਸਾਂਝੀ ਤਲਾਸ਼ੀ ਮੁਹਿੰਮ ਸ਼...