ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਜਲੰਧਰ ਕੈਂਟ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਟੀਮ ਨੇ ਮੌਕੇ ’ਤੇ ਪਈ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਮਰਨ ਵਾਲਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।...
ਭਗਵੰਤ ਮਾਨ ਸਰਕਾਰ ਨੇ ਕੀਤੀ ਵੱਡੀ ਕਾਰਵਾਈ। ਸਾਬਕਾ ਵਿਧਾਇਕ ਦੀ ਪਤਨੀ ਦੇ ਨਾਂਅ ਜ਼ਮੀਨ ਚੋਂ ਮਸ਼ੀਨਰੀ ਵੀ ਬਰਾਮਦ ਕਰਕੇ ਜ਼ਬਤ ਕੀਤੀ ਗਈ। ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਕੈਬਨਿਟ ਮੰਤਰੀ ਅਰੋੜਾ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਗਈ। ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਵੀ ਦਿੱਤਾ ਗਿਆ। ...
ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਡੀਐਸਪੀ ਸਿਟੀ 2 ਨੇ ਮਾਮਲੇ ਦੀ ਜਾਂਚ ਦਾ ਭਰੋਸਾ ਦਿੱਤਾ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।...
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜਿਹੇ ਕਿਸੇ ਵੀ ਸਿੱਖ ਵਿਰੋਧੀ ਪ੍ਰੋਗਰਾਮ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਨੇ ਇਸ ਨੂੰ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਵਿਰੁੱਧ ਕਰਾਰ ਦਿੱਤਾ...
ਦੱਸ ਦਈਏ ਕਿ ਰਾਤ ਨੂੰ ਇਕ ਘਰ 'ਚ ਰੱਖੇ ਬੈੱਡ ਬਾਕਸ 'ਚੋਂ 4 ਸਾਲ ਦੀ ਬੱਚੀ ਦੀ ਲਾਸ਼ ਬਰਾਮਦ ਹੋਈ ਸੀ। ਡਾਬਾ ਇਲਾਕੇ ਦਾ ਰਹਿਣ ਵਾਲਾ ਨੌਜਵਾਨ ਕਿਸੇ ਬਹਾਨੇ ਲੜਕੀ ਨੂੰ ਕਮਰੇ ਵਿੱਚ ਲੈ ਗਿਆ ਸੀ। ਦੁਪਹਿਰ 2 ਵਜੇ ਤੋਂ ਬਾਅਦ ਤੱਕ ਲੜਕੀ ਦਾ ਕੋਈ ਸੁਰਾਗ ...
ਫਿਰੋਜ਼ਪੁਰ ਵਿੱਚ ਆਪਸੀ ਦੁਸ਼ਮਣੀ ਨੇ ਇੱਕ ਹੋਰ ਜਾਨ ਲੈ ਲਈ। ਦੋ ਵਿਅਕਤੀਆਂ ਵਿੱਚ ਹੋਈ ਲੜਾਈ ਵਿੱਚ ਇੱਕ ਵਿਅਕਤੀ ਦਾ ਕੁਹਾੜੀ ਨਾਲ ਬੁਰੀ ਤਰ੍ਹਾਂ ਵੱਢਿਆ ਗਿਆ। ਉਸ ਨੂੰ ਬਚਾਉਣ ਆਏ ਪਰਿਵਾਰ ਦੇ ਦੋ ਮੈਂਬਰ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀ ਨੂ...
ਪਟਿਆਲਾ ਦੇ ਪਿੰਡ ਕੁਰਾਲੀ ਵਿੱਚ ਇੱਕ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦੇ ਘਰ ਫਾਹਾ ਲੈ ਲਿਆ। ਖੁਦਕੁਸ਼ੀ ਕਰਨ ਤੋਂ ਪਹਿਲਾਂ ਲੜਕੇ ਨੇ ਕੰਧ 'ਤੇ ਸੁਸਾਈਡ ਨੋਟ ਵੀ ਲਿਖਿਆ। ਪੁਲਿਸ ਨੇ ਸੁਸਾਈਡ ਨੋਟ ਦੇ ਆਧਾਰ ’ਤੇ ਮਨਦੀਪ ਕੌਰ ਅਤੇ ਰਵੀ ਨਾਮਕ ਵਿਅਕਤੀ ਖ਼ਿ...
ਮੁੱਖ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਸ ਵੈਬਸਾਈਟ ਲਾਂਚ ਕੀਤੀ। ਹੁਣ NRI ਭਾਈਚਾਰਾ ਇਸ ਵੈਬਸਾਈਟ ਦੇ ਜਰੀਏ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕੇਗਾ। ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੇਕਰ ਵਿਦੇਸ਼ ਵਿੱਚ ਬੈਠ...
ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਦੋਸ਼ੀ ਕਾਰੋਬਾਰੀ ਚੈਤਨਿਆ ਅਗਰਵਾਲ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਕਿਹਾ ਸੀ ਕਿ ਮੁਲਜ਼ਮਾਂ ਨੇ ਕਾਰੋਬਾਰ ਵਿੱਚ ਨਿਵੇਸ਼ ਕਰਨ ਲਈ 8 ਕਰੋੜ ਰੁਪਏ ਲਏ ਸਨ। ਜਿਸ ਨੂੰ ਉਸ ਨੇ ਦਸੰਬਰ ਮਹੀਨੇ ਵਿੱਚ ਵਾ...
ਦਸਿਆ ਜਾ ਰਿਹਾ ਹੈ ਕਿ ਮਹਾਰਾਣੀ ਨੂੰ ਦਿਲ ਵਿੱਚ ਤਕਲੀਫ ਮਹਿਸੂਸ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲੈ ਜਾਇਆ ਗਿਆ। ਮਹਾਰਾਣੀ ਗੀਤਾ ਦੇਵੀ ਘਰ ਵਿੱਚ ਹੀ ਰਹਿਣਾ ਚਾਹੁੰਦੇ ਸਨ, ਇਸ ਕਰਕੇ ਉਹਨਾਂ ਨੂੰ ਫਿਰ ਤੋਂ ਘਰ ਲੈ ਕੇ ਆਉਂਦਾ ਗਿਆ, ਜਿ...
15 ਦਸੰਬਰ ਨੂੰ ਐਨਆਈਏ ਨੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਚੋਹਲਾ ਸਾਹਿਬ ਦੇ ਪਿੰਡ ਕਰਮੂਵਾਲਾ ਵਿੱਚ ਆਈਲੈਟਸ ਸੈਂਟਰ ਦੇ ਸੰਚਾਲਕ ਅੰਮ੍ਰਿਤਪਾਲ ਸਿੰਘ ਤੋਂ ਪੁੱਛਗਿੱਛ ਸ਼ੁਰੂ ਕੀਤੀ ਸੀ।ਐੱਨਆਈਏ ਪਹਿਲਾਂ ਹੀ ਉਸਦੇ ਘਰ ਦੀ ਤਲਾਸ਼ੀ ਲੈ ਚੁੱਕੀ ਹ...
ਹਵਾਈ ਅੱਡੇ ਤੇ ਤੈਨਾਤ ਟੀਮ ਵਲੋਂ ਇਹ ਸੋਨਾ ਜ਼ਬਤ ਕਰ ਲਿਆ ਗਿਆ ਹੈ। ਸੋਨੇ ਦੀ ਕੀਮਤ ਬਜ਼ਾਰ ਵਿੱਚ 65 ਲੱਖ ਰੁਪਏ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਦੀ ਟੀਮ ਯਾਤਰੀ ਕੋਲੋਂ ਪੁੱਛਗਿੱਛ ਕਰ ਰਹੀ ਹੈ। ਫਿਲਹਾਲ ਉਸ ਤੋਂ ਪਤਾ ਕੀਤਾ ਜਾ ਰਿਹਾ ਹੈ ਕਿ ਉਹ ਸੋ...
ਜਾਣਕਾਰੀ ਮਿਲੀ ਹੈ ਕਿ ਉਸਦੀ ਹਾਲਤ ਠੀਕ ਹੋਣ ਤੋਂ ਬਾਅਦ ਹੀ ਹਿਮਾਚਲ ਪੁਲਿਸ ਅਦਾਲਤ ਉਸਦੇ ਬਿਆਨ ਦਰਜ ਕਰੇਗੀ। ਅਜੇ ਮਾਡਲ ਦੇ ਕੁਝ ਟੈਸਟ ਹੋਣੇ ਵੀ ਬਾਕੀ ਹਨ। ਜ਼ਬਰ ਜਿਨਾਹ ਦੇ ਆਰੋਪੀ ਜਗਤਾਰ ਸਿੰਘ ਸੰਧੂ ਦੀ ਗ੍ਰਿਫ਼ਤਾਰੀ ਲਈ ਵੀ ਹਿਮਾਚਲ ਪੁਲਿਸ ਨੇ ਕ...
ਜੇਕਰ ਪੰਜਾਬ ਸਰਕਾਰ ਚੇਅਰਪਰਸਰਨ ਦੀ ਨਿਯੁਕਤੀ ਪ੍ਰਕਿਰਿਆ ਜਾਰੀ ਰੱਖਣਾ ਚਾਹੁੰਦੀ ਹੈ ਤਾਂ ਉਹ ਅਜਿਹਾ ਕਰ ਸਕਦੀ ਹੈ ਪਰ ਅਦਾਲਤ ਦੇ ਹੁਕਮਾਂ ਤੋਂ ਬਿਨਾਂ ਨਿਯੁਕਤੀ ਨਹੀਂ ਹੋਵੇਗੀ। ਅਦਾਲਤ ਵਲੋਂ ਮਨੀਸ਼ਾ ਗੁਲਾਟੀ ਦੇ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕ...