ਅੰਮ੍ਰਿਤਸਰ-ਨਵੀਂ ਦਿੱਲੀ ਵੰਦੇ ਭਾਰਤ ਟ੍ਰੇਨ ਵੀ ਨਵੀਆਂ ਵੰਦੇ ਭਾਰਤ ਟ੍ਰੇਨਾਂ ਵਿੱਚ ਸ਼ਾਮਲ ਰਹੇਗੀ। ਇਸ ਟ੍ਰੇਨ ਦਾ ਸਭ ਤੋਂ ਵੱਧ ਫਾਇਦਾ ਪੰਜਾਬ ਦੇ ਯਾਤਰੀਆਂ ਵਿਸ਼ੇਸ਼ ਤੌਰ ਤੇ ਕਾਰੋਬਾਰੀਆਂ ਨੂੰ ਮਿਲਣ ਜਾ ਰਿਹਾ ਹੈ। ਇਹ ਟ੍ਰੇਨ 550 ਕਿਲੋਮੀਟਰ ਦਾ ਸਫਰ...
ਸਵੇਰੇ ਅਤੇ ਸ਼ਾਮ ਨੂੰ ਧੁੰਦ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਮਹਿਸੂਸ ਕੀਤੀ ਗਈ ਹੈ। ਦੂਜੇ ਪਾਸੇ ਬੇਹੱਦ ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਵਿੱਚ ਜ਼ੀਰੋ ਵਿਜ਼ੀਬਿਲਟੀ, ਪਟਿਆਲਾ 'ਚ ਸਿਰਫ 10 ਮੀਟਰ, ਲੁਧਿਆਣਾ 'ਚ 20 ਮੀਟਰ ਅਤੇ ਆਦਮਪੁਰ, ਬਠਿੰਡਾ, ਪ...
ਹਾਲਾਂਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਅਹੁਦੇ 'ਤੇ ਨਿਯੁਕਤੀ ਦੀ ਸਿਫ਼ਾਰਸ਼ ਵੀ ਕੀਤੀ ਹੈ।...
ਅਦਾਲਤ ਦਾ ਇਹ ਫੈਸਲਾ ਹੋਰ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਲਈ ਵੀ ਉਮੀਦ ਦੀ ਕਿਰਨ ਹੈ। ਹਾਈਕੋਰਟ ਨੇ ਕਿਹਾ ਹੈ ਕਿ ਸ਼ਹੀਦ ਜਵਾਨਾਂ ਨੂੰ ਸ਼ਹੀਦ ਪੁਲਿਸ ਵਾਲਿਆਂ ਤੋਂ ਨੀਵਾਂ ਦਰਜਾ ਦੇਣਾ ਅਸਵੀਕਾਰਨਯੋਗ ਹੈ।...
ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ।...
ਅੱਜ ਸੀਐਮ ਮਾਨ ਵੀ ਵਿਧਾਇਕਾਂ ਤੋਂ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਲੈਣਗੇ। ਮਾਨ ਬੀਤੀ ਦੇਰ ਰਾਤ ਲੁਧਿਆਣਾ ਦੀ ਹਿਆਤ ਰੀਜੈਂਸੀ ਵਿਖੇ ਠਹਿਰੇ ਸਨ।...
ਡੀਐਸਪੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਮੌਕੇ 'ਤੇ ਚਾਰ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ 'ਚੋਂ ਤਿੰਨ ਗੋਲੀਆਂ ਸ਼ੈਲੀ ਨੂੰ ਲੱਗੀਆਂ। ਉਨ੍ਹਾਂ ਕਿਹਾ ਕਿ ਪਿੰਡ ਦੀਨਪੁਰ ਵਿੱਚ ਬੁੱਧਵਾਰ ਰਾਤ ਨੂੰ ਵੀ ਹਵਾਈ ਫਾਇਰਿੰਗ ਹੋਈ ਸੀ ਅਤੇ ਸ਼ਾਇਦ ਇਹ ਘਟਨਾ ਇਸੇ...
ਫੈਕਟਰੀ ਵਿੱਚ ਮੌਜੂਦ ਸਟਾਫ਼ ਨੇ ਅੱਗ ਬੁਝਾਊ ਯੰਤਰ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਕਾਬੂ ਤੋਂ ਬਾਹਰ ਹੋ ਚੁੱਕੀ ਸੀ...
ਇੱਕ ਪ੍ਰੇਮੀ ਜੋੜੇ ਦਾ ਸਰਟੀਫਿਕੇਟ ਜਦੋਂ ਜੱਜ ਨੇ ਦੇਖਿਆ ਤਾਂ ਕਈ ਤਰ੍ਹਾਂ ਦੇ ਸਵਾਲ ਪੈਦਾ ਹੋਏ। ਬਿਨ੍ਹਾਂ ਤਾਰੀਕ ਤੋਂ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ। ਨਾਲ ਹੀ ਗਵਾਹ ਵੀ ਫੋਟੋਆਂ 'ਚ ਨਹੀਂ ਹਨ। ਜਿਸ ਮਗਰੋਂ ਅਦਾਲਤ ਨੂੰ ਸ਼ੱਕ ਹੋਇਆ। ...
ਰਾਤ ਭਰ 76 ਸਾਲਾਂ ਦਾ ਵਿਅਕਤੀ ਘਰ ਨਹੀਂ ਆਇਆ। ਪਰਿਵਾਰ ਵਾਲੇ ਲੱਭਦੇ ਰਹੇ। ਸਵੇਰੇ ਸੜਕ ਕਿਨਾਰੇ ਤੋਂ ਲਾਸ਼ ਬਰਾਮਦ ਹੋਈ। ਕੜਾਕੇ ਦੀ ਸਰਦੀ 'ਚ ਕੰਬਦਾ ਕੰਬਦਾ ਇਹ ਵਿਅਕਤੀ ਜਾਨ ਗੁਆ ਗਿਆ। ...
ਤਿੰਨ ਲੁਟੇਰਿਆਂ ਦਾ ਆਪਸੀ ਝਗੜਾ ਹੋ ਗਿਆ। ਦੋ ਨੇ ਮਿਲ ਕੇ ਤੀਜੇ ਸਾਥੀ ਨੂੰ ਗੋਲੀ ਮਾਰ ਦਿੱਤੀ। ਖੁਦ ਹੀ ਜਖ਼ਮੀ ਨੂੰ ਹਸਪਤਾਲ ਦਾਖਲ ਕਰਵਾ ਕੇ ਭੱਜਣ ਲੱਗੇ ਤਾਂ ਰਸਤੇ ਵਿੱਚ ਪੁਲਿਸ ਨੇ ਕਾਬੂ ਕਰ ਲਏ। ...
ਨਵੇਂ ਸਾਲ ਤੋਂ ਪਹਿਲਾਂ ਇਹ ਧਮਕੀ ਦਿੱਤੀ ਗਈ। ਜਿਸ ਮਗਰੋਂ ਖੁਫੀਆ ਏਜੰਸੀਆਂ ਨੇ ਚੌਕਸੀ ਵਧਾ ਦਿੱਤੀ। ਹਵਾਈ ਅੱਡਿਆਂ ਉਪਰ ਆਉਣ ਜਾਣ ਵਾਲੇ ਲੋਕਾਂ 'ਤੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ। ...
ਲੰਬੇ ਸਮੇਂ ਤੋਂ ਲਟਕਦੇ ਆ ਰਹੇ ਇਸ ਮਸਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਮੀਟਿੰਗ ਹੋਈ। ਪ੍ਰੰਤੂ ਕੋਈ ਨਤੀਜਾ ਨਹੀਂ ਨਿਕਲ ਸਕਿਆ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੱਲੋਂ ਕੀਤੀ ਗਈ। ...
ਸੂਬੇ ਦੇ ਡੀਜੀਪੀ ਨਾਲ ਮੀਟਿੰਗ ਕੀਤੀ। ਅਮਨ ਕਾਨੂੰਨ ਦੀ ਸਥਿਤੀ ਬਾਰੇ ਗੱਲਬਾਤ ਕੀਤੀ ਗਈ। ਸਪੀਕਰ ਨੇ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ।...
ਖ਼ਤਰਨਾਕ ਅਪਰਾਧੀਆਂ ਦੀ ਸ਼੍ਰੇਣੀ ਵਿੱਚ ਸ਼ਾਮਲ ਵਿੱਕੀ ਸਾਲ 2018 ਵਿੱਚ ਰਾਜਸਥਾਨ ਦੇ ਸ੍ਰੀਗੰਗਾਨਗਰ ਵਿੱਚ ਹੋਏ ਇੱਕ ਮੁਕਾਬਲੇ ਵਿੱਚ ਵੀ ਸ਼ੂਟਰ ਵਜੋਂ ਸ਼ਾਮਲ ਸੀ। ਉਸ ਵਿਰੁੱਧ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ 20 ਕੇਸ ਦਰਜ ਹਨ।...