ਆਪ ਸਰਕਾਰ ਤੇ ਦੋ ਸਾਲਾਂ ਵਿਚ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਅਤੇ 1500 ਕਰੋੜ ਰੁਪਏ ਤਾਂ ਸਿਰਫ ਇਸ਼ਤਿਹਾਰਬਾਜ਼ੀ ’ਤੇ ਖਰਚ ਕਰਨ ਦਾ ਲਗਾਇਆ ਆਰੋਪ।...
Political Controversy: ਮੀਟਿੰਗ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਂ ’ਤੇ ਵਿਚਾਰ-ਵਟਾਂਦਰਾ ਕੀਤੀ ਜਾ ਰਿਹਾ ਹੈ। ਪਰ ਇਹ ਜਾਣਕਾਰੀ ਵੀ ਮਿਲੀ ਹੈ ਕਿ ਪਾਰਟੀ ਵਲੋਂ ਸੀਨੀਅਰ ਆਗੂ ਨਵਜੋਤ ਸਿੱਧੂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ...
I.N.D.I.A.: ਪੰਜਾਬ 'ਚ ਜਿੱਥੇ 'ਆਪ' ਦੀ ਵੱਡੀ ਬਹੁਮਤ ਨਾਲ ਸਰਕਾਰ ਹੈ। ਉਥੇ 2024 ਦੀਆਂ ਲੋਕ ਸਭਾ ਚੋਣਾਂ ਇਕੱਠੇ ਲੜਨ ਲਈ ਦੋਵਾਂ ਪਾਰਟੀਆਂ ਵਿਚਾਲੇ ਕੋਈ ਸਹਿਮਤੀ ਨਹੀਂ ਹੈ। ਇਸ ਮੁੱਦੇ 'ਤੇ ਦੋਵਾਂ ਧਿਰਾਂ ਦੀਆਂ ਹਾਈਕਮਾਂਡਾਂ ਵਿਚਾਲੇ ਹੁਣ ਗੱਲਬਾਤ...
Incident in Jalandhar: ਜਾਣਕਾਰੀ ਮਿਲੀ ਹੈ ਕਿ ਤਿੰਨੋਂ ਜਣੇ ਰਾਤ ਨੂੰ ਅੰਗੀਠੀ ਜਲਾ ਕੇ ਸੌਂਏ ਸਨ। ਸ਼ਕ ਜਤਾਇਆ ਜਾ ਰਿਹਾ ਹੈ ਕਿ ਜ਼ਹਿਰੀਲੇ ਧੂੰਏਂ ਕਾਰਨ ਪਿਓ-ਪੁੱਤ ਦੀ ਮੌਤ ਹੋਈ ਹੈ। ਮ੍ਰਿਤਕਾਂ ਦੀ ਪਛਾਣ ਰਾਮ ਬਾਲੀ ਮੋਚੀ (50) ਅਤੇ ਪੁੱਤਰ ਨਵੀ...
The Burning Bike: ਹਾਦਸੇ ਵਿੱਚ ਮਰਸਡੀਜ਼ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਬਾਈਕ ਨੂੰ ਘਸੀਟ ਕੇ ਲੈ ਗਿਆ। ਜਿਸ ਕਾਰਨ ਬਾਈਕ ਨੂੰ ਅੱਗ ਲੱਗ ਗਈ। ਬਾਈਕ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਦੀ ਅਜੇ ਪਛਾਣ ਨਹੀਂ ...
Farishte Yojna: ਇਸ ਸਕੀਮ ਦਾ ਵਿਤਸਾਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਫਰਿਸ਼ਤੇ ਸਕੀਮ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ...
Weather Update: । ਪੰਜਾਬ 'ਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਦੇ ਨਾਲ-ਨਾਲ ਦਿਨ ਪਹਿਲਾਂ ਵਾਂਗ ਠੰਡਾ ਰਹੇਗਾ ਅਤੇ ਸੀਤ ਲਹਿਰ ਵੀ ਜਾਰੀ ਰਹੇਗੀ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਬਠਿੰਡਾ ਚਾਰ ਡਿਗਰੀ ਨਾ...
Ludhiana ਦੇ ਮੁੰਡੀਆਂ ਕਲਾਂ ਇਲਾਕੇ ਵਿੱਚ ਦੇਰ ਰਾਤ ਨੂੰ ਸਿਹਤ ਮਹਿਕਮੇ ਦੀ ਟੀਮ ਨੇ ਕਾਰਵਾਈ ਕੀਤੀ। ਇਸ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ। ਜਿਹੜੇ ਹੋਰ ਮਰੀਜ਼ ਸਕੈਨ ਕਰਾਉਣ ਲਈ ਬੈਠੇ ਸੀ ਉਹ ਵੀ ਜਾਂਚ ਦੇ ਘੇਰੇ ਵਿੱਚ ਆ ਗਏ ਹਨ। ...
Chandigarh :ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਫੈਸਲਾ ਲਿਆ ਗਿਆ। 25 ਜਨਵਰੀ ਤੱਕ ਛੁੱਟੀਆਂ 'ਚ ਵਾਧਾ ਕੀਤਾ ਗਿਆ ਹੈ। 26 ਜਨਵਰੀ ਗਣਤੰਤਰ ਦਿਵਸ ਦੀ ਗਜ਼ਟਿਡ ਛੁੱਟੀ ਕਾਰਨ ਸਕੂਲ ਬੰਦ ਰਹਿਣਗੇ। 27 ਜਨਵਰੀ ਨੂੰ ਸਕੂਲ ਖੁੱਲ੍ਹਣਗੇ ਜਾਂ ਨਹੀਂ, ਉਦੋਂ...
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਦਲੀਲ ਦਿੱਤੀ ਕਿ ਇਸ ਕੇਸ ਦੀ ਸੁਣਵਾਈ ਹੁਣ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਹੈ। ਜਿਥੇ ਇਸ ਮਾਮਲੇ ਦੀ ਸੁਣਵਾਈ 24 ਜਨਵਰੀ ਨੂੰ ਹੋਣੀ ਹੈ। ਅਜਿਹੇ 'ਚ ਇਸ ਮਾਮਲੇ ਦੀ ਸੁਣਵਾਈ 25 ਜਨਵਰੀ ਲ...
Transfers: ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹਨਾਂ ਨੂੰ ਨਵੀਂ ਜਿੰਮੇਵਾਰੀ ਸੌਂਪੀ ਗਈ ਹੈ। ਸਾਰੇ ਹੀ ਅਧਿਕਾਰੀ ਸੂਬਾ ਪੱਧਰ ਨਾਲ ਸਬੰਧਤ ਹਨ ਤੇ ਅਹਿਮ ਵਿਭਾਗਾਂ 'ਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ...
ਇਸ ਤੋਂ ਪਹਿਲਾਂ ਸੂਬੇ ਵਿੱਚ 644 ਮੁਹੱਲਾ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਲੋਕ ਇਨ੍ਹਾਂ ਦਾ ਫਾਇਦਾ ਉਠਾ ਰਹੇ ਹਨ। ਇੰਨਾ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਪੰਜਾਬ ਦੇ ਸਿਹਤ ਮਾਡਲ ਦੀ ਚਰਚਾ ਹੋਈ ਹੈ।...
ਗੁਰਦਾਸਪੁਰ ਦਾ ਇੱਕ ਈ ਰਿਕਸ਼ਾ ਚਾਲਕ ਅਜਿਹਾ ਹੈ ਜਿਸ ਨੇ ਅਯੁੱਧਿਆ ਵਿਖੇ ਸ੍ਰੀ ਰਾਮ ਦੀ ਮੂਰਤੀ ਸਥਾਪਨਾ ਨੂੰ ਲੈ ਕੇ ਫ੍ਰੀ ਸੇਵਾ ਸ਼ੁਰੂ ਕਰ ਦਿੱਤੀ ਹੈ। ਰਾਹੁਲ ਨਾਮ ਦਾ ਇਹ ਈ ਰਿਕਸ਼ਾ ਚਾਲਕ ਦੋ ਦਿਨ ਤੋਂ ਸਾਰੇ ਸ਼ਹਿਰ ਵਿੱਚ ਸਵਾਰੀਆਂ ਨੂੰ ਮੁਫਤ ਸਫ...
ਸੁਪਰੀਮ ਕੋਰਟ ਨੇ ਮਜੀਠੀਆ ਦੇ ਚੋਣ ਲੜਨ ਤੱਕ ਦੀ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਸੀ। ਵੋਟਿੰਗ ਤੋਂ ਬਾਅਦ ਮਜੀਠੀਆ ਨੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।...
ਜ਼ਿਲ੍ਹਾ ਪ੍ਰਸ਼ਾਸਨਿਕ ਦਫ਼ਤਰ 2 ਦਿਨ ਦੀ ਹਫ਼ਤਾਵਾਰੀ ਛੁੱਟੀ ਤੋਂ ਬਾਅਦ ਖੁੱਲ੍ਹਿਆ ਸੀ। ਜਦੋਂ ਅਧਿਕਾਰੀ ਦਫਤਰ ਪਹੁੰਚੇ ਤਾਂ ਇਸ ਸਬੰਧੀ ਫੋਟੋਆਂ ਅਤੇ ਵੀਡੀਓ ਅਧਿਕਾਰੀਆਂ ਤੱਕ ਪਹੁੰਚ ਗਈਆਂ, ਜਿਸ ਤੋਂ ਬਾਅਦ ਤੁਰੰਤ ਪੋਸਟਰਾਂ ਨੂੰ ਹਟਾ ਦਿੱਤਾ ਗਿਆ।...