ਬਾਗਪਤ ਨੇੜੇ ਮਿੰਨੀ ਬੱਸ ਸੰਘਣੀ ਧੁੰਦ 'ਚ ਟਰੱਕ ਦੇ ਨਾਲ ਟਕਰਾ ਗਈ। 2 ਔਰਤਾਂ ਦੀ ਜਾਨ ਚਲੀ ਗਈ। 10 ਸ਼ਰਧਾਲੂ ਜਖ਼ਮੀ ਹੋਏ। ...
ਨੈਸ਼ਨਲ ਹਾਈਵੇ ਉਪਰ ਸਵਾਰੀਆਂ ਨਾਲ ਭਰੀ ਬੱਸ ਟਰੱਕ ਦੇ ਨਾਲ ਟਕਰਾ ਗਈ। ਧੁੰਦ ਦੇ ਕਾਰਨ ਡਰਾਈਵਰ ਨੇ ਲਾਪਰਵਾਹੀ ਕਰਕੇ ਟਰੱਕ ਨੂੰ ਸੜਕ ਵਿਚਕਾਰ ਹੀ ਰੋਕਿਆ ਹੋਇਆ ਸੀ। ...
ਆਪ ਸਰਕਾਰ ਵੱਲੋਂ ਅਹਿਮ ਜ਼ਿੰਮੇਵਾਰੀ ਸੌਂਪਣ ਦੀ ਸੂਚਨਾ ਸਾਮਣੇ ਆ ਰਹੀ ਹੈ। ਵਿੰਨੀ ਮਹਾਜਨ ਤੋਂ ਬਾਅਦ ਦੂਜੇ ਸੀਨੀਅਰ ਅਧਿਕਾਰੀ ਹਨ ਜੋ ਕੇਂਦਰੀ ਡੈਪੂਟੇਸ਼ਨ 'ਤੇ ਹਨ। ਇਸ ਸਮੇਂ ਸਾਬਕਾ ਫ਼ੌਜੀਆਂ ਦੇ ਵਿਭਾਗ ਦੀ ਨਜ਼ਰਸਾਨੀ ਕਰ ਰਹੇ ਹਨ।...
ਏਸੀਪੀ ਨਾਰਥ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਰਵਿੰਦਰ ਸਿੰਘ ਸਮੇਤ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਭਾਲ ਜਾਰੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਪੁਲਿਸ ਮਾਮਲੇ ਦੀ ਜਾਂਚ ਵਿੱ...
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੂੰ ਉਨ੍ਹਾਂ ਦੇ ਘਰੋਂ ਦਰਵਾਜ਼ੇ ਤੋੜ ਕੇ ਚੁੱਕਿਆ, ਇਲਾਕਾ ਪੂਰੀ ਤਰ੍ਹਾਂ ਪੁਲਿਸ ਛਾਉਣੀ ਵਿੱਚ ਤਬਦੀਲ ...
ਮਹਾਨ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਤਾਂ ਸ਼ਹੀਦਾਂ ਦੇ ਪੈਰਾਂ ਦੀ ਧੂੜ ਦਾ ਤਿਣਕਾ ਵੀ ਨਹੀਂ ਹਾਂ। ਸੀਐਮ ਨੇ ਕਥਾ ਸੁਣੀ ਤੇ ਅਰਦਾਸ ਵਿੱਚ ਵੀ ਹਾਜ਼ਰੀ ਲਗਵਾਈ। ...
ਅੰਮ੍ਰਿਤਸਰ ਦੀ ਇੱਕ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਤਿੰਨ ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਕਿਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਹੱਥਾਂ 'ਚ ਪਿਸਤੌਲ ਹਨ।...
ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਨ੍ਹਾਂ ਦੋਵਾਂ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਹੋਣ ਦਾ ਦਾਅਵਾ ਕੀਤਾ ਸੀ, ਜਿਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਲਈ ਭੜਕਾਊ ਬਿਆਨ ਦਿੱਤੇ ਸਨ।...
ਡਿਲੀਵਰੀ ਆਫ ਪਬਲਿਕ ਸਰਵਿਸਿਜ਼ ਐਕਟ 2018 ਵਿੱਚ ਜਵਾਬਦੇਹੀ ਦੀ ਸਪੱਸ਼ਟ ਉਲੰਘਣਾ ਹੈ। ਜੋਧਾ ਸਿੰਘ ਨੇ 20 ਦਸੰਬਰ 2022 ਨੂੰ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ।...
ਮੌਸਮ ਮਾਹਿਰਾਂ ਮੁਤਾਬਕ ਪੱਛਮੀ ਗੜਬੜੀ ਕਾਰਨ ਨਵੇਂ ਸਾਲ ਦਾ ਸਵਾਗਤ ਸੰਘਣੀ ਧੁੰਦ ਅਤੇ ਮੀਂਹ ਨਾਲ ਹੋ ਸਕਦਾ ਹੈ।...
ਹੁਣ ਤੱਕ ਇਨ੍ਹਾਂ ਦੋਵਾਂ ਤਸਕਰਾਂ ਦੇ ਕਬਜ਼ੇ 'ਚੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਬਰੇਜ਼ਾ ਕਾਰ 'ਚੋਂ 12 ਲੱਖ 30 ਹਜ਼ਾਰ ਰੁਪਏ ਦੀ ਡਰੱਦ ਮਨੀ ਬਰਾਮਦ ਹੋਈ ਹੈ। ਉਸ ਦਾ ਇੱਕ ਸਾਥੀ ਫਰਾਰ ਹੈ। ਉਸ ਦੀ ਭਾਲ ਜਾਰੀ ਹੈ...
6 ਪੰਜਾਬੀ ਨੌਜਵਾਨਾਂ ਉਪਰ ਤਸ਼ੱਦਦ ਕੀਤੇ ਜਾਂਦੇ ਸੀ। ਕਈ ਕਈ ਦਿਨ ਭੁੱਖੇ ਭਾਣੇ ਰਹਿਣਾ ਪਿਆ। ਕੋਈ ਉਮੀਦ ਨਹੀਂ ਸੀ ਕਿ ਜਿਉਂਦੇ ਘਰ ਵਾਪਸ ਜਾਣਗੇ ਕਿ ਨਹੀਂ। ...
ਐਕਟਿਵਾ ਤੇ ਮੋਟਰਸਾਈਕਲ ਦੀ ਸਿੱਧੀ ਟੱਕਰ 'ਚ ਗੰਭੀਰ ਜਖ਼ਮੀ ਹੋ ਗਏ ਸੀ। ਹਸਪਤਾਲ ਲਿਜਾਣ ਤੱਕ ਮੌਤ ਹੋ ਗਈ। ਦੋਵੇਂ ਬਾਜ਼ਾਰ ਸ਼ਾਪਿੰਗ ਕਰਨ ਜਾ ਰਹੇ ਸੀ। ...
ਕਿਸਾਨਾਂ ਨੂੰ 6 ਹਜ਼ਾਰ ਰੁਪਏ ਦੀ ਬਜਾਏ 9 ਹਜ਼ਾਰ ਰੁਪਏ ਸਾਲਾਨਾ ਦਿੱਤੇ ਜਾਣਗੇ। ਇਸਤੋਂ ਇਲਾਵਾ ਫਸਲੀ ਬੀਮੇ ਦਾ ਦਾਇਰਾ ਵੀ ਵਧਾਇਆ ਜਾਵੇਗਾ।...
ਸੀਐਮ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕੀਤੀ। ਸ਼ਹਿਰ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਵੱਡੇ ਪ੍ਰੋਜੈਕਟਾਂ ਉਪਰ ਕੰਮ ਜਾਰੀ ਹੈ। ਇਸਨੂੰ ਲੈ ਕੇ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ...