ਛੁੱਟੀ ਨੂੰ ਲੈ ਕੇ Punjab government ਦਾ ਕੋਈ ਹੁਕਮ ਜਾਰੀ ਨਹੀਂ, ਬਾਅਦ ਪੰਜਾਬ ਦੀਆਂ ਸਮੂਹ ਪ੍ਰਮੁੱਖ ਹਿੰਦੂ ਧਾਰਮਿਕ ਸੰਸਥਾਵਾਂ ਦੀ ਤਰਫੋਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਦਿਨ ਛੁੱਟੀ ਦੀ ਮੰਗ ਕੀਤੀ...
Political Controversy: ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੂਬੇ ਵਿਚ ਆਪਣੀ ਮਰਜ਼ੀ ਨਾਲ ਲਗਾਤਾਰ ਰੈਲੀਆਂ ਕਰ ਰਹੇ ਹਨ। ਜਿਸ ਨੂੰ ਲੈ ਕੇ ਕਾਂਗਰਸ ਵਿੱਚ ਭੜਥੂ ਪਿਆ ਹੋਇਆ ਹੈ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱ...
High Court ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਵਿੱਚ 18 ਦਿਨਾਂ ਦੀ ਦੇਰੀ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਕੋਰਟ ਨੇ ਪ੍ਰਸ਼ਾਸਨ ਨੂੰ ਜਲਦ ਤੋਂ ਜਲਦ ਚੋਣਾਂ ਸਬੰਧੀ ਜਵਾਬ ਦੇਣ ਦੇ ਹੁਕਮ ਦਿੱਤੇ ਹਨ।...
Terrorist Goldy Brar Audio: ਬਰਾੜ ਦਾ ਕਹਿਣਾ ਹੈ ਕਿ ਸਲਮਾਨ ਖਾਨ ਸੂਪਰ ਸਟਾਰ ਜ਼ਰੂਰ ਹੈ, ਪਰ ਉਹ ਹੰਕਾਰੀ ਵੀ ਬਹੁਤ ਹੈ। ਉਸਨੇ ਇੰਡਸਟਰੀ ਵਿੱਚ ਕਈ ਨਵੇਂ ਆਏ ਨੌਜਵਾਨਾਂ ਨਾਲ ਵੀ ਧੱਕਾ ਕੀਤਾ ਹੈ। ਉਸਨੇ ਕਿਹਾ ਕਿ ਸ਼ਿਕਾਰ ਮਾਮਲੇ ਨੂੰ ਲੈ ਕੇ ਸਾਡ...
ਜਦੋਂ ਪੈਕੇਟ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ ਇੱਕ AK-47 assault rifle, ਦੋ AK-47 ਮੈਗਜ਼ੀਨ, 40 ਜਿੰਦਾ ਰੌਂਦ (7.62 MM) ਅਤੇ 40 ਹਜਾਰ ਦੀ ਡਰੱਗ ਮਨੀ ਬਰਾਮਦ ਕੀਤੀ।...
ਮੁਲਜ਼ਮ ਬੀਤੇ ਦਿਨ ਥਾਣੇ ਤੋਂ ਫਰਾਰ ਹੋ ਗਿਆ। Police ਅਧਿਕਾਰੀ ਇਸ ਮਾਮਲੇ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰ ਰਹੇ ਹਨ।...
Weather Update: ਮੌਸਮ ਮਾਹਿਰਾਂ ਦਾ ਮਨਣਾ ਹੈ ਕਿ ਹਿਮਾਚਲ ਵਿੱਚ ਬਰਫ਼ਬਾਰੀ ਨਾ ਹੋਣ ਕਾਰਨ ਪੰਜਾਬ-ਹਰਿਆਣਾ ਵਿੱਚ ਠੰਡ ਜ਼ਿਆਦਾ ਪੈ ਰਹੀ ਹੈ। ਹਿਮਾਚਲ ਵਿੱਚ ਮੀਂਹ ਨਾ ਪੈਣ ਕਾਰਨ ਗਰਮੀਆਂ ਵਿੱਚ ਬਿਜਲੀ-ਪਾਣੀ ਅਤੇ ਖੇਤੀ ਲਈ ਚਿੰਤਾ ਦਾ ਵਿਸ਼ਾ ਬਣ ਸਕ...
Chandigarh ਪ੍ਰਸ਼ਾਸਨ ਨੇ 6 ਫਰਵਰੀ ਨੂੰ Election ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉੱਥੇ ਹੀ ਅੱਜ ਅਦਾਲਤ ਇਸ ਮਾਮਲੇ ਵਿੱਚ ਫੈਸਲਾ ਕਰੇਗੀ ਕਿ ਚੋਣਾਂ 6 ਫਰਵਰੀ ਨੂੰ ਕਰਵਾਈਆਂ ਜਾਣਗੀਆਂ ਜਾਂ ਉਸ ਤੋਂ ਪਹਿਲਾਂ।...
22 ਫਰਵਰੀ 2020 ਨੂੰ NIA ਨੇ ਕੇਸ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ। ਇਸ ਤੋਂ ਬਾਅਦ ਨਵੀਂ FIR ਦਰਜ ਕੀਤੀ ਗਈ।...
ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ 6 ਜਨਵਰੀ 2023 ਨੂੰ ਮੋਹਾਲੀ ਵਿਖੇ ਧਰਨਾ ਸ਼ੁਰੂ ਕੀਤਾ ਸੀ।...
ਸੂਚਨਾ ਤੋਂ ਬਾਅਦ CISF ਅਤੇ ਪੰਜਾਬ ਪੁਲਿਸ ਦੇ ਅਧਿਕਾਰੀ ਮੌਕੇ ’ਤੇ ਪੁੱਜੇ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਗੋਲੀ ਕਿਵੇਂ ਲੱਗੀ ਗਈ ਜਾਂ ਕਿਵੇਂ ਚਲਾਈ ਗਈ। ਅਧਿਕਾਰੀ ਦੇਰ ਰਾਤ ਤੱਕ ਬਿੱਟੂ ਦੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ...
ਪੰਨੂ ਨੇ ਹਾਲ ਹੀ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਦੋ ਵੱਖ-ਵੱਖ ਵੀਡੀਓ ਸੰਦੇਸ਼ ਜਾਰੀ ਕੀਤੇ ਸਨ। ਪੰਜਾਬ ਵਿੱਚ ਜਿੱਥੇ ਉਨ੍ਹਾਂ 26 ਜਨਵਰੀ ਨੂੰ ਮਾਹੌਲ ਖਰਾਬ...
Police ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।...
6 ਭੈਣਾਂ ਦਾ ਇਕਲੌਤਾ ਭਰਾ ਸੀ। ਬਜ਼ੁਰਗ ਮਾਂ-ਬਾਪ ਦਾ ਇੱਕਮਾਤਰ ਸਹਾਰਾ। ਅੱਜ ਰੌਂਦੀਆਂ ਕੁਰਲਾਉਂਦੀਆਂ ਭੈਣਾਂ ਤੇ ਨੈਣਾਂ ਚੋਂ ਨੀਰ ਵਹਾਉਂਦੀ ਮਾਂ ਦਾ ਦਰਦ ਦੇਖ ਕੇ ਹਰ ਅੱਖ ਨਮ ਹੋ ਗਈ। J&K Blast 'ਚ 23 ਸਾਲਾ ਦਾ ਅਗਨੀਵੀਰ ਸ਼ਹੀਦ ਹੋਇਆ। ਜਿਸਦਾ ਅੰ...
ਇਸ ਦੌਰਾਨ ਉਨ੍ਹਾਂ ਨੇ ਸਹਿਕਾਰਤਾ ਵਿਭਾਗ ਦੇ ਵੱਖ-ਵੱਖ ਅਦਾਰਿਆਂ ਸਹਿਕਾਰੀ sugar mill, ਸਹਿਕਾਰੀ ਬੈਂਕ, ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ, ਮਾਰਕਫੈੱਡ, milkfed ਦੀ ਪ੍ਰਗਤੀ ਦਾ ਜਾਇਜ਼ਾ ਲਿਆ।...