Powercom ਨੇ ਐਲਾਨ ਕੀਤਾ ਹੈ ਕਿ ਜੇਕਰ ਕੋਈ ਕੱਚਾ ਮੁਲਾਜ਼ਮ ਬਿਜਲੀ ਦਾ ਝਟਕਾ ਲੱਗਣ ਕਾਰਨ ਜ਼ਖ਼ਮੀ ਹੋ ਜਾਂਦਾ ਹੈ ਜਾਂ ਮਰਦਾ ਹੈ ਤਾਂ ਉਸ ਨੂੰ ਪੱਕੇ ਮੁਲਾਜ਼ਮਾਂ ਵਾਂਗ ਹੀ ਮੁਆਵਜ਼ਾ ਮਿਲੇਗਾ। ਇਹ ਹੁਕਮ ਪਾਵਰਕਾਮ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ...
ਬੇਟੇ ਅਜੇਵੀਰ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਇਹ ਸਾਂਝੀ ਕੀਤੀ ਹੈ। ਉਨ੍ਹਾਂ ਇਸ ਪੇਜ ਤੋਂ ਕਿਸੇ ਵੀ ਤਰ੍ਹਾਂ ਦੀ ਅਪਡੇਟ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਸ ਨੇ ਪਿਤਾ ਇਕਬਾਲ ਸਿੰਘ ਲਾਲਪੁਰਾ ਦੀ ਤਸਵੀਰ ਫੇਸਬੁੱਕ ਪੇਜ਼ 'ਤੇ ਸਾਂਝੀ ਕੀਤੀ ਹੈ।...
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਬਣੇ I.N.D.I.A ਗਠਜੋੜ ਦਾ ਹਿੱਸਾ ਬਣਨ ਵਾਲੀ 'ਆਪ' ਨਾਲ ਸੂਬੇ 'ਚ ਗਠਜੋੜ ਬਾਰੇ ਆਗੂਆਂ ਤੇ ਸਮਰਥਕਾਂ ਦੀ ਰਾਏ ਲਈ ਜਾਵੇਗੀ। ਜਨਤਕ ਭਾਵਨਾਵਾਂ ਦਾ ਸਨਮਾਨ ਕੀਤਾ ਜਾ...
ਜੇਕਰ ਗੱਲ ਕਰੀਏ ਵਿਜ਼ੀਬਿਲਟੀ ਦੀ ਤਾਂ ਸੂਬੇ ਦੇ ਜਿਆਦਾਤਰ ਜਿਲਿਆਂ ਵਿੱਚ ਮਾੜਾ ਹਾਲ ਹੈ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਰੀਦਕੋਟ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ। ਜਿਸ ਕਾਰਕੇ ਨੈਸ਼ਨਲ ਹਾਈਵੇ ਤੇ ਵੱਡੀ ਗਿਣਤੀ ਵਿੱਚ ਹਾਦਸੇ ਹ...
8 ਦਿਨ ਪਹਿਲਾਂ ਵਿਦੇਸ਼ੀ ਧਰਤੀ ਉਪਰ ਦੋ ਗੋਰਿਆਂ ਨੇ ਰਮਨਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ। ਸ਼ਰਾਬ ਦੇ ਨਸ਼ੇ ਵਿੱਚ ਟੱਲੀ ਵਿਦੇਸ਼ੀ ਨਾਗਰਿਕਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ...
ਕਿਸੇ ਰਿਸ਼ਤੇਦਾਰ ਨੂੰ ਲੈਣ ਲਈ ਆਪਣੇ ਸਾਥੀ ਸਮੇਤ ਹਵਾਈ ਅੱਡੇ 'ਤੇ ਗਿਆ ਸੀ। ਕਾਰ ਬਾਹਰ ਖੜ੍ਹੀ ਕੀਤੀ ਸੀ। ਇਸੇ ਦੌਰਾਨ ਪੇਸ਼ਾਬ ਕਰਨ ਲਈ ਸੜਕ ਪਾਰ ਕਰਨ ਲੱਗਾ ਤਾਂ ਹਾਦਸੇ ਦਾ ਸ਼ਿਕਾਰ ਹੋ ਗਿਆ। ...
ਅਸ਼ੋਕ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਬਦਮਾਸ਼ਾਂ ਦੀ ਉਸ ਦੇ ਲੜਕੇ ਨਾਲ ਲੜਾਈ ਹੋਈ ਸੀ, ਜਿਸ ਦਾ ਬਦਲਾ ਲੈਣ ਲਈ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।...
2015 'ਚ ਕੁਪਵਾੜਾ ਨੇੜੇ ਇੱਕ ਪਿੰਡ ਵਿੱਚ ਲੁਕੇ ਹੋਏ ਅੱਤਵਾਦੀਆਂ ਵਿਰੁੱਧ ਤਲਾਸ਼ੀ ਮੁਹਿੰਮ ਦੀ ਅਗਵਾਈ ਕੀਤੀ ਸੀ। ਇਸ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ ਹੋ ਗਏ ਸੀ।...
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਉਪਰ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਦਾ ਜਵਾਬ ਦਿੱਤਾ। ਨਾਲ ਹੀ ਕਿਹਾ ਕਿ ਬਿੱਟੂ ਸਿਆਸੀ ਰੋਟੀਆਂ ਸੇਕ ਰਿਹਾ ਹੈ। ...
ਬੱਚੇ ਨੂੰ ਸ਼ਮਸ਼ਾਨਘਾਟ ਵਿੱਚ ਦਫ਼ਨਾਉਣ ਤੋਂ ਅਗਲੇ ਦਿਨ ਜੀਤੂ ਨੇ ਸੰਗੀਤਾ ਨੂੰ ਕਿਹਾ ਕਿ ਲੜਕੇ ਦੀ ਮੌਤ ਹੋ ਗਈ ਹੈ ਅਤੇ ਹੁਣ ਤੂੰ ਵੀ ਮਰਨ ਵਾਲੀ ਹੈ। ਥਾਣਾ ਫਿਲੌਰ 'ਚ ਤਾਇਨਾਤ ਏਐੱਸਆਈ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸੁਨੀਤਾ ਦੇ ਪਤੀ ਖਿਲਾਫ ...
ਕਿਸਾਨ ਜਥੇਬੰਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੰਘਰਸ਼ ਦਾ ਬਿਗੁਲ ਵਜਾ ਸਕਦੀਆਂ ਹਨ। ਇੱਕ ਪਾਸੇ ਰਾਜੇਵਾਲ ਨੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪਹਿਲਾਂ ਹੀ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ ਤਾਂ ਦੂਜੇ ਪਾਸੇ ਉਗਰਾਹਾਂ ਯੂਨੀਅਨ ਨੇ ਵੀ ਤਿਆਰੀ ...
ਜਖਮੀਆਂ ਨੂੰ ਟਰਾਲੀ ਚਾਲਕ ਦੀ ਮਦਦ ਨਾਲ ਐਂਬੂਲੈਂਸ ਚੋਂ ਬਾਹਰ ਕੱਢਿਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ...
ਸਿੱਖ ਪੰਥ ਨੂੰ ਇਕਜੁੱਟ ਕਰਨ ਲਈ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ 'ਤੇ ਮਨਜੀਤ ਸਿੰਘ ਜੀਕੇ ਇਕ ਵਾਰ ਫਿਰ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਿੱਲੀ ਵਿੱਚ ਸੁਖਬੀਰ ਬਾਦਲ ਦੀ ਹਾਜ਼ਰੀ ਵਿੱਚ ਆਪਣੀ ਜਾਗੋ ਪਾਰਟੀ ਨੂੰ ਅਕਾਲੀ ਦਲ ਵਿੱਚ ਰਲੇਵ...
ਫਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਮੱਦੇਨਜ਼ਰ ਫੈਸਲਾ ਲਿਆ ਗਿਆ। ਪਵਿੱਤਰ ਧਰਤੀ ਉਪਰ ਮਾਹੌਲ ਨੂੰ ਪਵਿੱਤਰ ਰੱਖਣ ਲਈ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ...
ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਅਮਰਜੀਤ ਗੋਗਾ ਇੱਥੋਂ ਦੇ ਕਾਲੀ ਮਾਤਾ ਮੰਦਰ ਵਿੱਚ ਬੈਠ ਕੇ ਨਸ਼ਾ ਕਰਦਾ ਸੀ। ਉਸਦਾ ਭਰਾ ਵੀ ਇੱਥੇ ਨਸ਼ਾ ਕਰਦਾ ਸੀ। ਇਸ ਸਬੰਧੀ ਪੁਲਿਸ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ ਪਰ ਪੁਲਿਸ ਵੱਲੋਂ ਕੋਈ ਕ...