ਚੋਣਾਂ ਨੂੰ ਲੈ ਕੇ ਹੁਣ ਸਿਆਸੀ ਤਾਪਮਾਨ ਗਰਮ ਹੋਣਾ ਸ਼ੁਰੂ ਹੋ ਗਿਆ ਹੈ। ਕਾਂਗਰਸ ਅਤੇ ‘ਆਪ’ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਨੇ ਇਲਜ਼ਾਮਾਂ ਤੇ ਜਵਾਬੀ ਦੋਸ਼ਾਂ ਦੀ ਰਾਜਨੀਤੀ ਸ਼ੁਰੂ ਕਰ ਦਿੱਤੀ ਹੈ।...
ਹਾਈ ਕੋਰਟ ਨੇ 9.59 ਲੱਖ ਰੁਪਏ ਦੀ ਵਸੂਲੀ ਦੇ ਹੁਕਮ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਪਟੀਸ਼ਨਰ ਨੂੰ ਪੈਨਸ਼ਨ ਅਤੇ ਹੋਰ ਲਾਭ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨਕਰਤਾ ਦੇ ਪਤੀ ...
ਹਰਸਿਮਰਤ ਕੌਰ ਬਾਦਲ ਨੇ ਮਾਘੀ ਮੇਲੇ ਦੌਰਾਨ ਮਹਿਲਾ ਵਲੰਟੀਅਰਾਂ ਵੱਲੋਂ ਕਰਵਾਏ ਪ੍ਰੋਗਰਾਮ ਦੌਰਾਨ ਬੋਲਦਿਆਂ ਵਿਵਾਦਤ ਬਿਆਨ ਦਿੱਤਾ ਸੀ। ...
ਸ਼ਿਮਲਾ, ਹਿਮਾਚਲ ਦੇ ਉਪਰਲੇ ਹਿੱਸਿਆਂ 'ਚ ਬਰਫਬਾਰੀ ਤੋਂ ਬਾਅਦ ਉੱਤਰੀ ਭਾਰਤ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਚੰਡੀਗੜ੍ਹ 'ਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਲੱਗਣ ਦੀ ਸੰਭਾਵਨਾ ਹੈ।...
ਮੁਲਜ਼ਮ ਨੂੰ ਭਗੌੜਾ ਐਲਾਨਣ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਦਾਇਰ ਹੋਣ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਨੂੰ ਪੇਸ਼ ਹੋਣ ਲਈ 30 ਦਿਨਾਂ ਦਾ ਸਮਾਂ ਦਿੱਤਾ ਸੀ।...
ਪੁਲਿਸ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਹੈਰੋਇਨ ਸਪਲਾਈ ਕਰਨ ਵਾਲੇ ਨੈੱਟਵਰਕ ਬਾਰੇ ਪੁੱਛਗਿੱਛ ਕੀਤੀ ਜਾਣੀ ਹੈ...
ਈਡੀ ਦੀ ਜਾਂਚ ਵਿੱਚ ਇਹ ਗੱਲ ਸਾਫ਼ ਹੋ ਗਈ ਹੈ ਕਿ ਸਾਧੂ ਸਿੰਘ ਧਰਮਸੋਤ ਜਦੋਂ ਮੰਤਰੀ ਦੇ ਅਹੁਦੇ 'ਤੇ ਸਨ। ਉਸ ਸਮੇਂ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਪੈਸਿਆਂ ਲਈ ਕੀਤੀਆਂ ਜਾਂਦੀਆਂ ਸਨ। ਪੈਸੇ ਪੋਸਟ ਦੇ ਹਿਸਾਬ ਨਾਲ ਸੀ। ਤਾਇਨਾਤੀ ਲਈ 5 ਤੋਂ...
ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਪਹਿਚਾਨ ਕਰ ਲਈ ਹੈ। ਰਾਹੁਲ ਮੱਲੀ, ਸਾਹਿਲ, ਲੱਕੀ, ਹਨੀ ਵਰਮਾ ਅਤੇ ਅਨੁਰਾਗ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪਰਿਵਾਰ ਨੇ ਇਨ੍ਹਾਂ ਪੰਜਾਂ 'ਤੇ ਹੱਤਿਆ ਦਾ ਦੋਸ਼ ਲਗਾਇਆ ਹੈ।...
ਇਹਨੀਂ ਦਿਨੀਂ ਠੰਡ ਕਾਰਨ ਜੰਗਲੀ ਜੀਵ ਮੈਦਾਨੀ ਇਲਾਕਿਆਂ 'ਚ ਆ ਜਾਂਦੇ ਹਨ। ਹਾਦਸਿਆਂ ਦਾ ਸ਼ਿਕਾਰ ਹੋ ਕੇ ਜਾਨਾਂ ਗੁਆ ਰਹੇ ਹਨ। ਸਤੰਬਰ ਤੋਂ ਲੈ ਕੇ ਹੁਣ ਤੱਕ ਖੰਨਾ ਇਲਾਕੇ 'ਚ 35 ਸਾਂਭਰਾਂ ਦੀ ਮੌਤ ਹੋ ਚੁੱਕੀ ਹੈ ਜੋਕਿ ਗੰਭੀਰ ਵਿਸ਼ਾ ਹੈ। ਇਹ ਅਲੋਪ ਹ...
ਮ੍ਰਿਤਕ ਗੁਰਪ੍ਰੀਤ ਸਿੰਘ ਦੇ ਲੜਕੇ ਦਾ ਬੁੱਧਵਾਰ ਨੂੰ ਜਨਮ ਦਿਨ ਸੀ। ਮ੍ਰਿਤਕ ਦੀ ਪਤਨੀ ਕਮਲਜੀਤ ਕੌਰ ਨੇ ਦੱਸਿਆ ਕਿ ਡਿਊਟੀ ’ਤੇ ਜਾਣ ਤੋਂ ਪਹਿਲਾਂ ਗੁਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਉਹ ਜਲਦੀ ਘਰ ਆ ਕੇ ਆਪਣੇ ਲੜਕੇ ਦਾ ਜਨਮ ਦਿਨ ਇਕੱਠੇ ਮਨਾਉਣਗੇ ਪਰ...
ਕਿਸਾਨ ਗੁਰਬਚਨ ਸਿੰਘ ਵੱਲੋਂ ਆਪਣੇ ਖੇਤਾਂ ਵਿੱਚ ਬਰਸਨ ਦੀ ਕਟਾਈ ਦੌਰਾਨ ਦੋ ਪੈਕਟ ਵਿਖੇ ਗਏ ਸਨ ਅਤੇ ਇੱਕ ਪੈਕਟ ਤੇ ਲਾਈਟ ਵਾਲੀ ਚੀਜ਼ ਲੱਗੀ ਹੋਈ ਸੀ ਅਤੇ ਇਸ ਪੈਕਟ ਵਿੱਚ ਧਮਾਕੇ ਵਾਲੀ ਸਮਗਰੀ ਹੋਣ ਦਾ ਸ਼ੱਕ ਜਾਹਿਰ ਕੀਤਾ ਜਾ ਰਿਹਾ ਸੀ ...
South Indian Star ਨੇ ਆਪਣੀ ਪਹਿਲੀ ਹਿੰਦੀ ਫਿਲਮ ਦੀ ਸਫਲਤਾ ਲਈ ਗੁਰੂ ਘਰ ਵਿੱਚ ਅਰਦਾਸ ਵੀ ਕੀਤੀ। ਤੇਜ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2014 ਵਿੱਚ ਫਿਲਮ ਮੁਕੁੰਦ ਨਾਲ ਕੀਤੀ ਸੀ। ...
ਨੀਲੇ ਕਾਰਡ ’ਤੇ ਦਿੱਤੀ ਜਾਣ ਵਾਲੀ ਸੱਤ ਸੌ ਕੁਇੰਟਲ ਕਣਕ ਘੁਟਾਲਾ ਮਾਮਲੇ ’ਚ ਮਾਖਣੀ ਦੇ ਰਿਕਾਰਡ ਵਿੱਚ ਕਈ ਖਾਮੀਆਂ ਸਾਹਮਣੇ ਆਈਆਂ। ਚਾਰਜਸ਼ੀਟ ਨਾਲ ਸਬੰਧਤ ਸਾਰਾ ਰਿਕਾਰਡ 18 ਜਨਵਰੀ ਤੱਕ ਹੈੱਡਕੁਆਟਰ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ। ...
86 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ। 4 ਦਿਨਾਂ ਤੋਂ ਪੀਲੀਆ ਦੀ ਬਿਮਾਰੀ ਨਾਲ ਪੀੜਤ ਸਨ ਤੇ ਲੁਧਿਆਣਾ ਦੇ ਇੱਕ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ। ...
10ਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਰਾਗੀ ਜੱਥਿਆਂ ਨੇ ਕੀਰਤਨ ਕੀਤਾ। ...