ਨਵਜੋਤ ਸਿੱਧੂ ਦੀ ਪਟੀਸ਼ਨ ਉਪਰ ਸੁਣਵਾਈ ਮਗਰੋਂ ਦੂਜੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਹੁਣ ਰੇਤ ਮਾਫ਼ੀਆ ਦੇ ਨਾਲ ਨਾਲ ਇਹਨਾਂ ਦਾ ਸਾਥ ਦੇਣ ਵਾਲੇ ਤੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀ ਤੇ ਕਰਮਚਾਰੀ ਵੀ ਨਿਸ਼ਾਨੇ 'ਤੇ ਹਨ। ...
ਅਦਾਲਤ ਨੇ ਹਰਿਆਣਾ ਅਤੇ ਪੰਜਾਬ ਦੀ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਹੈ। ਇਸ ਦੇ ਨਾਲ ਹੀ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਤੋਂ ਪੁੱਛਿਆ ਗਿਆ ਹੈ ਕਿ ਹਰਿਆਣਾ ਅਤੇ ਪੰਜਾਬ ਵਿੱਚ ਨਸ਼ੇੜੀਆਂ ਦੀ ਗਿਣਤੀ ਕਿੰਨੀ ਹੈ।...
ਕੈਨੇਡਾ ਸਟਡੀ ਵੀਜ਼ਾ ਤੇ ਪੜਨ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਹੈ। ਹਰ ਸਾਲ ਭਾਰਤੀ ਖਾਸ ਤੌਰ ਤੇ ਪੰਜਾਬੀ ਵਿਦਿਆਰਥੀ ਵੱਡੀ ਗਿਣਤੀ ਵਿੱਚ ਕੈਨੇਡਾ ਪੜਨ ਜਾਉਂਦੇ ਹਨ, ਪਰ ਹੁਣ ਇਹ ਰੁਝਾਨ ਘੱਟ ਗਿਆ ਹੈ।...
ਖੂਨ ਨਾਲ ਲੱਥਪੱਥ ਨੌਜਵਾਨ ਸੜਕ 'ਤੇ ਦਰਦ ਨਾਲ ਚੀਕਦਾ ਰਿਹਾ। ਬਾਅਦ ਵਿੱਚ ਉਸਨੇ ਲੋਕਾਂ ਨੂੰ ਆਪਣੇ ਪਿਤਾ ਦਾ ਮੋਬਾਈਲ ਨੰਬਰ ਦੱਸਿਆ ਅਤੇ ਪਰਿਵਾਰ ਨੂੰ ਸੂਚਿਤ ਕੀਤਾ...
ਉਪਰਾਲਾ ਗੁਰੂ ਨਗਰੀ ਦੀ ਨਯਨ ਗਲੋਬਲ ਫਾਊਂਡੇਸ਼ਨ ਵਲੋਂ ਕੀਤਾ ਜਾ ਰਿਹਾ ਹੈ। ਫਾਉਂਡੇਸ਼ਨ ਵਲੋਂ ਹਰ ਘਰ ਵਿੱਚ ਦੀਵੇ ਭੇਜਣ ਦਾ ਪ੍ਰਬੰਧ ਕੀਤਾ ਹੈ। ਫਾਊਂਡੇਸ਼ਨ ਦੇ ਸਾਰੇ ਅਧਿਕਾਰੀ ਇਹ ਕੰਮ ਕਰਨ ਲਈ ਉਤਾਵਲੇ ਹਨ। ...
ਲੋਕਾਂ ਨੂੰ ਸਹੂਲਤਾਂ ਦੇਣ ਲਈ ਮਾਨ ਸਰਕਾਰ ਨੇ ਪੰਜਾਬ ਪੁਲਿਸ ਵਿੱਚ 461 ਨਵੇਂ ਮੁਲਾਜ਼ਮਾਂ ਦੀ ਭਰਤੀ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਚੰਡੀਗੜ੍ਹ ਦੇ ਸੈਕਟਰ-35 ਵਿੱਚ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ। ਸੀਐਮ ਮਾਨ ਨੇ ਕਿਹਾ ਕਿ 26 ਜਨਵਰੀ ਨੂ...
SGPC ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੈਂਕਾਂ ਵਿੱਚ ਸਰਕਾਰੀ ਛੁੱਟੀ ਐਲਾਨਣ ਲਈ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ। ਜਦੋਂ ਵੱਖ-ਵੱਖ ਬੈਂਕ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਨੇ ਸ਼੍ਰੋਮਣੀ ਕਮੇਟੀ ਅੱਗੇ ਮਾਮਲਾ ਉਠਾਇਆ ਤਾਂ...
ਏਡੀਜੀਪੀ ਨੇ ਕਿਹਾ ਕਿ ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ ਕਤਲ ਦੀ ਧਾਰਾ ਵੀ ਜੋੜੀ ਜਾ ਸਕਦੀ ਹੈ। ਡੀਜੀਪੀ ਗੌਰਵ ਯਾਦਵ ਖੁਦ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਪੁਲਿਸ ਮੈਰਿਟ ਦੇ ਆਧਾਰ 'ਤੇ ਜਾਂਚ ਕਰਕੇ ਕਾਰਵਾਈ ਕਰੇਗੀ। ...
ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵਾਂ ਦੀ ਮੌਤ ਦਮ ਘੁੱਟਣ ਨਾਲ ਹੋਈ ਹੈ। ਕਮਰੇ ਵਿੱਚ ਭਾਂਡੇ ਵਿੱਚ ਸੜਿਆ ਕੋਲਾ ਬਰਾਮਦ ਹੋਇਆ ਹੈ। ...
ਜਲੰਧਰ ਤੋਂ ਗੁਰਦਾਸਪੁਰ ਜਾ ਰਹੀ ਪੀਏਪੀ ਮੁਲਾਜ਼ਮਾਂ ਦੀ ਬੱਸ ਟਰਾਲੇ ਨਾਲ ਟਕਰਾ ਗਈ, ਜਿਸ 'ਚ ਬੱਸ 'ਚ ਸਵਾਰ ਕਰੀਬ 3 ਮੁਲਾਜ਼ਮਾਂ ਦੀ ਮੌਤ ਹੋ ਗਈ।...
ਸੂਬੇ ਦਾ ਪਹਿਲਾ ਸੜਕ ਹਾਦਸਾ ਜਾਂਚ ਵਾਹਨ ਨੂੰ ਪੁਲਿਸ ਬੇੜੇ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਨੂੰ ਪਹਿਲਾਂ ਰੂਪਨਗਰ ਰੇਂਜ ਵਿੱਚ ਤਾਇਨਾਤ ਕੀਤਾ ਗਿਆ ਹੈ। ਬਾਅਦ ਵਿੱਚ.........
ਅਜਿਹੇ 'ਚ ਅਗਲੀ ਸੁਣਵਾਈ 'ਤੇ ਹਰਿਆਣਾ ਅਤੇ ਪੰਜਾਬ ਸਰਕਾਰ ਦੱਸੇ ਕਿ ਜੇਲ੍ਹਾਂ 'ਚ ਮੈਡੀਕਲ ਸਟਾਫ ਦੀਆਂ ਕਿੰਨੀਆਂ ਮਨਜ਼ੂਰ ਅਸਾਮੀਆਂ ਹਨ, ਇਨ੍ਹਾਂ 'ਚੋਂ ਕਿੰਨੀਆਂ ਅਸਾਮੀਆਂ ਖਾਲੀ ਹਨ ਅਤੇ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਸਰਕਾਰ ਦੀ ਕੀ ਯੋਜਨਾ ...
ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।...
ਜਲੰਧਰ ਵਿਖੇ ਕਿਸਾਨ ਜਥੇਬੰਦੀਆਂ ਦੀ ਕੌਮੀ ਕਨਵੈਨਸ਼ਨ ਹੋਈ। ਇਸ ਵਿੱਚ ਅਹਿਮ ਫੈਸਲੇ ਲਏ ਗਏ। 300 ਤੋਂ ਵੱਧ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਰਹੇ। ...
ਕੈਪਟਨ ਦੇ ਮੀਡੀਆ ਸਲਾਹਕਾਰ ਰਹਿ ਚੁੱਕੇ ਭਰਤ ਇੰਦਰ ਨੇ ਪਟੀਸ਼ਨ ਦਾਇਰ ਕੀਤੀ ਹੋਈ ਹੈ। ਵਿਜੀਲੈਂਸ ਵੱਲੋਂ ਦਰਜ ਮੁਕੱਦਮੇ ਚ ਅੰਤਰਿਮ ਜ਼ਮਾਨਤ ਮਿਲ ਗਈ ਹੈ।...