ਭਾਜਪਾ ਵਰਕਰਾਂ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਉਨ੍ਹਾਂ ਦੇ ਕੌਂਸਲਰਾਂ ਨੂੰ ਅਗਵਾ ਕਰ ਲਿਆ ਹੈ। ਇਨ੍ਹਾਂ ਦੀ ਪਹਿਰੇਦਾਰੀ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਰਾਹੀਂ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।...
ਪਿਛਲੇ ਸਾਲ 20 ਦਸੰਬਰ ਨੂੰ ਤਰੱਕੀ ਦੇ ਕੇ ਤਹਿਸੀਲਦਾਰ ਬਣਾਇਆ ਗਿਆ ਸੀ। ਸੂਬੇ ਅੰਦਰ ਜਿੱਥੇ ਖਾਲੀ ਸੀਟਾਂ ਸਨ ਤੇ ਵਾਧੂ ਚਾਰਜ ਦਾ ਬੋਝ ਸੀ, ਉੱਥੇ ਤਾਇਨਾਤੀ ਕੀਤੀ ਗਈ ਹੈ। ...
ਪੰਜਾਬ ਅੰਦਰ ਨਜਾਇਜ ਮਾਈਨਿੰਗ ਦਾ ਮੁੱਦਾ ਕਾਫੀ ਭਖਿਆ ਹੋਇਆ ਹੈ। ਇਸਨੂੰ ਲੈ ਕੇ ਸੱਤਾ ਧਿਰ ਉਪਰ ਸਵਾਲ ਚੁੱਕੇ ਜਾ ਰਹੇ ਹਨ। ਇਸੇ ਦੌਰਾਨ ਡੈਮੇਜ ਕੰਟਰੋਲ ਲਈ ਪੁਲਿਸ ਤੇ ਮਾਈਨਿੰਗ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ...
ਸ਼ੋਸ਼ਲ ਮੀਡੀਆ ਪਲੇਟਫਾਰਮ ਐਕਸ ਉਪਰ ਫਰਜ਼ੀ ਖਾਤਾ ਚਲਾ ਕੇ ਸਿੱਖਾਂ ਖਿਲਾਫ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਸਦਾ ਸ਼੍ਰੋਮਣੀ ਕਮੇਟੀ ਨੇ ਸਖਤ ਨੋਟਿਸ ਲਿਆ। ਖਾਤਾ ਬੰਦ ਕਰਵਾ ਦਿੱਤਾ ਹੈ ਤੇ ਅਜਿਹਾ ਕਰਨ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ। ...
ਈਡੀ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਇਦਾਦ ਦਾ ਵੇਰਵਾ ਮੰਗਿਆ ਜਾ ਰਿਹਾ ਹੈ। ਈਡੀ ਦੇ ਸਵਾਲਾਂ ਦੇ ਜਵਾਬ ਧਰਮਸੋਤ ਨਹੀਂ ਦੇ ਪਾ ਰਹੇ ਹਨ। ਰਿਮਾਂਡ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾ...
ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਪਰਿਵਾਰਾਂ ਨੇ ਵੀ ਇਸ ਸਬੰਧੀ ਇਤਰਾਜ਼ ਜਤਾਇਆ ਹੈ। ਹਾਲਾਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਜਾਂ ਕਾਰਵਾਈ ਨਹੀਂ ਹੋਈ ਹੈ।...
ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖ ਕੇ ਵਿਰੋਧੀ ਪੂਰੀ ਤਰ੍ਹਾਂ ਬੁਖਲਾਹਟ ਵਿੱਚ ਆ ਗਏ ਹਨ। ਲੋਕਾਂ ਦੀ ਇਹ ਮੰਗਾਂ ਪਹਿਲੀਆਂ ਸਰਕਾਰਾਂ ਦੇ ਨੁਮਾਇੰਦੇ ਵੀ ਪੂਰੀਆਂ ਕਰ ਸਕਦੇ ਸਨ ਪਰ ਉਨ੍ਹਾਂ ਦਾ ...
ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐੱਸਐੱਚਓ ਨਿਰਮਲ ਸਿੰਘ ਨੇ ਦੱਸਿਆ ਕਿ ਧਾਰਮਿਕ ਮੂਰਤੀਆਂ ਨੂੰ ਪੂਰੇ ਸਤਿਕਾਰ ਨਾਲ ਰੱਖਿਆ ਗਿਆ ਹੈ ਅਤੇ ਮਾਹਰ ਪੰਡਿਤਾਂ ਤੋਂ ਇਨ੍ਹਾਂ ਦੀ ਜਾਂਚ ਕਰਵਾਈ ਜਾਵੇਗੀ।...
ਦੋਵੇਂ ਮੋਗਾ ਤੋਂ ਵਧਾਈਆਂ ਮੰਗ ਕੇ ਜਗਰਾਉਂ ਆ ਰਹੇ ਸਨ ਤਾਂ ਗੁਰੂਸਰ ਕਾਉਂਕੇ ਰੋਡ ’ਤੇ ਸੰਘਣੀ ਧੁੰਦ ਕਾਰਨ ਉਹ ਸੜਕ ’ਤੇ ਖੜ੍ਹੀ ਟਰਾਲੀ ਨਹੀਂ ਦੇਖ ਸਕੇ। ਇਸ ਦੌਰਾਨ ਉਨ੍ਹਾਂ ਦਾ ਮੋਟਰਸਾਇਕਲ ਟਰਾਲੀ ਨਾਲ ਜਾ ਵੱਜਾ। ...
ਨਵੀਂ SIT ਦੇ ਗਠਨ ਤੋਂ ਬਾਅਦ ਬਿਕਰਮ ਮਜੀਠੀਆ ਦੀ ਇਹ ਪਹਿਲੀ ਪੇਸ਼ੀ ਹੈ। ਅੰਦਰ ਜਾਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ SIT...
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੈਸ਼ਨਲ-ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ 3385 ਕਰੋੜ ਰੁਪਏ ਦੇ ਨਕਦ ਇਨਾਮ ਵੰਡੇ। ਉਨ੍ਹਾਂ ਨੇ ਕਿਹਾ ਕਿ ਖਿਡਾਰੀਆਂ ਨੂੰ ਮਿਲਣ ਵਾਲੀ ਇਨਾਮੀ ਰਾਸ਼ੀ ਦਾ 40 ਫੀਸਦੀ ਕੋਚਾਂ ਨੂੰ ਦਿੱਤਾ ਜਾਵੇਗਾ।...
Raghav Chadha On Chandigarh Mayor Election: ਚੰਡੀਗੜ੍ਹ ਦੇ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਕੱਠੇ ਲੜਨ ਜਾ ਰਹੇ ਹਨ। ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇਸ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕ...
ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। NHAI ਨੇ ਫਾਸਟੈਗ ਗਾਹਕਾਂ ਨੂੰ ਭਾਰਤੀ ਰਿਜ਼ਰਵ ਬੈਂਕ ਦੇ ਨਿਯਮਾਂ ਅਨੁਸਾਰ ਫਾਸਟੈਗ ਲਈ ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਕਿਹਾ ਹੈ, ਤਾਂ ਜੋ ਫਾਸਟੈਗ ਦੀ ਸਹੂ...
ਮਜੀਠੀਆ ਪੁਰਾਣੀ SIT ਦੇ ਸਾਹਮਣੇ 3 ਵਾਰ ਪੇਸ਼ ਹੋ ਚੁੱਕੇ ਹਨ। ਨਵੀਂ SIT ਦੇ ਗਠਨ ਤੋਂ ਬਾਅਦ ਹੁਣ ਇਹ ਮਜੀਠੀਆ ਦੀ ਪਹਿਲੀ ਪੇਸ਼ੀ ਹੈ। ਪਹਿਲੇ SIT ਦੀ ਜ਼ਿੰਮੇਵਾਰੀ ADGP ਐਮਐਸ ਛੀਨਾ ਕੋਲ ਸੀ ਅਤੇ ਉਹ 31 ਦਸੰਬਰ ਨੂੰ ਸੇਵਾਮੁਕਤ ਹੋਏ ਸਨ। ...
ਨਵਾਂਸ਼ਹਿਰ -0.2 ਡਿਗਰੀ ਦੇ ਨਾਲ ਸੂਬੇ ਦਾ ਸਭ ਤੋਂ ਠੰਡਾ ਰਿਹਾ। ਪੰਜਾਬ 'ਚ ਰਾਤ ਦੇ ਤਾਪਮਾਨ 'ਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਹੁਣ ਇਹ ਆਮ ਨਾਲੋਂ 1.9 ਡਿਗਰੀ ਘੱਟ ਹੋ ਗਿਆ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਵੀ ਧੁੰਦ ਦਾ ਰ...