ਰਮਨਦੀਪ ਸਿੰਘ ਨਾਮ ਦੇ ਇਸ ਨਿਹੰਗ ਨੇ ਵੀਡੀਓ ਸ਼ੇਅਰ ਕਰਕੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਮੁਲਜ਼ਮ ਨੇ ਆਪਣੇ ਆਪ ਨੂੰ ਚੌਰਾ ਖੂਹ ਗੁਰਦੁਆਰਾ ਕੰਪਲੈਕਸ ਅੰਦਰ ਬੰਦ ਕਰ ਲਿਆ। ਮੌਕੇ '...
ਕਾਂਗਰਸ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਧਰਨਾ ਰੱਖਿਆ ਗਿਆ ਹੈ। ਇਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਰਨਗੇ। ਇਸ ਵਿੱਚ ਸਾਰੇ ਕਾਂਗਰਸੀ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।...
ਪੁਲਿਸ ਨੇ ਮਾਨਵ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਪੁਲਿਸ ਨੇ ਦੋਵਾਂ ਭਰਾਵਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।...
ਕਿਸਾਨ ਯੂਨੀਅਨਾਂ ਨੇ ਪਹਿਲਾਂ ਪੈਨਲ ਦਾ ਹਿੱਸਾ ਬਣਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸੱਦੇ ਨੂੰ ਰੱਦ ਕਰ ਦਿੱਤਾ ਸੀ ਕਿਉਂਕਿ........
ਐਤਵਾਰ ਰਾਤ ਨੂੰ ਸਿਗਰੇਟ ਖਰੀਦਦੇ ਸਮੇਂ ਪਵਨ ਦੀ ਕਿਸੇ ਗੱਲ ਨੂੰ ਲੈ ਕੇ ਉਸ ਨਾਲ ਬਹਿਸ ਹੋ ਗਈ ਜਿਸ ਤੋਂ ਬਾਅਦ.......
ਹਾਈਕੋਰਟ ਨੇ ਪਿਛਲੀ ਸੁਣਵਾਈ 'ਤੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਸੀ ਨਾਲ ਹੀ ਅਗਲੀ ਸੁਣਵਾਈ 'ਤੇ ਚੋਣ ਪ੍ਰੋਗਰਾਮ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।...
ਪਰਿਵਾਰ ਨੇ ਸਿਵਲ ਹਸਪਤਾਲ ਦੇ ਸਟਾਫ ਉਪਰ ਗੰਭੀਰ ਇਲਜ਼ਾਮ ਲਗਾਏ। ਇਸ ਘਟਨਾ ਦੀ ਜਾਂਚ ਦੀ ਮੰਗ ਕੀਤੀ ਗਈ। ਦੋ ਬੱਚਿਆਂ ਦੀ ਮੌਤ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ...
ਇੱਕ ਔਰਤ ਨੂੰ ਪਿੱਛੇ ਜਾ ਕੇ ਰੋਕਿਆ ਗਿਆ। ਇਸ ਪੂਰੇ ਘਟਨਾਕ੍ਰਮ ਦੀ ਵੀਡੀਓ ਸ਼ੋਸ਼ਲ ਮੀਡੀਆ ਉਪਰ ਵਾਇਰਲ ਹੋ ਗਈ। ਪੁਲਿਸ ਵੀ ਜਾਂਚ ਕਰ ਰਹੀ ਹੈ। ...
ਪੰਜਾਬ ਦੇ ਇਸ ਬਹੁਚਰਚਿਤ ਘੁਟਾਲੇ 'ਚ ਹੁਣ ਤੱਕ 17 ਮੁਲਜ਼ਮ ਫੜੇ ਜਾ ਚੁੱਕੇ ਹਨ। ਤਾਜ਼ਾ ਗ੍ਰਿਫ਼ਤਾਰੀਆਂ ਦੇ ਨਾਲ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ 'ਚ ਕਈ ਹੋਰ ਵੱਡੇ ਚਿਹਰੇ ਵੀ ਬੇਨਕਾਬ ਹੋ ਸਕਦੇ ਹਨ। ...
ਪੰਜਾਬ ਦੇ ਪਟਿਆਲਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇੱਥੋਂ ਦੀ ਭਾਖੜਾ ਨਹਿਰ ਵਿੱਚ ਹਰਿਆਣਾ ਦੇ ਮਾਂ-ਬੇਟਾ ਡੁੱਬ ਗਏ। ਮਹਿਲਾ ਨੇ ਆਪਣਾ ਬੱਚਾ ਗੋਦ ਵਿੱਚ ਲਿਆ ਸੀ ਤੇ ਉਹ ਨਾਰੀਅਲ ਪਾਣੀ ਵਿੱਚ ਪ੍ਰਵਾਹ ਕਰਨ ਗਈ ਤੇ ਇਸ ਦੌਰਾਨ ਉਸਦਾ ਪੈਰ ਤਿਲਕ ਗ...
ਪੰਜਾਬ ਮੰਡੀ ਬੋਰਡ ਨੇ ਇਸਦੇ ਲਈ ਆਪਣਾ ਸਾਫਟਵੇਅਰ ਤਿਆਰ ਕੀਤਾ ਹੈ। ਇਸ ਦੇ ਨਾਲ ਹੀ ਬੋਰਡ ਕੋਲ ਦੂਜੇ ਰਾਜਾਂ ਤੋਂ ਆਉਣ ਵਾਲੇ ਮਾਲ ਅਤੇ ਵਪਾਰੀਆਂ ਦਾ ਡਾਟਾ ਵੀ ਹੋਵੇਗਾ।...
ਸੂਬੇ ਅੰਦਰ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਪਟੀਸ਼ਨ ਦਾਇਰ ਕੀਤੀ ਹੈ। ਸਰਕਾਰ ਉਪਰ ਗੰਭੀਰ ਦੋਸ਼ ਲਗਾਏ ਗਏ ਹਨ। ਐਨਜੀਟੀ ਨੇ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਵੀ ਨੋਟਿਸ ਜਾਰੀ ਕਰਕੇ ਰਿਪੋਰਟ ਤਲਬ ਕੀਤੀ ਹੈ। ...
ਮ੍ਰਿਤਕ ਨੌਜਵਾਨ ਦੇ ਪਿਤਾ ਸੁਰਜਨ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਨਿਰਮਲ ਸਿੰਘ (27) ਪੰਜ ਸਾਲ ਪਹਿਲਾਂ ਰੋਜੀ ਰੋਟੀ ਕਮਾਉਣ ਲਈ ਹਾਂਗਕਾਂਗ ਗਿਆ ਸੀ। ਇਸ ਸਮੇਂ ਪਰਿਵਾਰ ਉਸ ਦੇ ਵਿਆਹ ਕਰਨ ਦੇ ਸੁਪਨੇ ਦੇਖ ਰਿਹਾ ਸੀ।...
ਔਰਤ ਮੁਤਾਬਕ ਮੁਲਜ਼ਮ ਪਹਿਲਾਂ ਉਨ੍ਹਾਂ ਨੂੰ ਬੱਸ ਸਟੈਂਡ ਨੇੜੇ ਲੈ ਗਿਆ। ਫਿਰ ਉਸ ਨੇ ਤਾਰਾਂਵਾਲਾ ਪੁਲ ’ਤੇ ਕਾਰ ਰੋਕ ਕੇ ਚਾਬੀਆਂ ਮੰਗੀਆਂ। ਫਿਰ ਪੈਸੇ ਦੀ ਮੰਗ ਕਰਨ ਲੱਗਾ। ਉਹ ਜ਼ਬਰਦਸਤੀ ਕਾਰ ਤੋਂ ਬਾਹਰ ਆਈਆਂ। ਜਿਸ ਤੋਂ ਬਾਅਦ ਉਹ ਕਾਰ ਸਮੇਤ ਫਰਾਰ ...
ਪੁਲਿਸ ਵਲੋ ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਅੱਗ ਦੇ ਕਾਰਣ ਸ਼ੈੱਡ ਵਿੱਚ ਖੜੀ ਕਾਰ, ਟ੍ਰੈਕਟਰ ਅਤੇ ਹੋਰ ਸਮਾਨ ਵੀ ਸੜ ਗਿਆ। ...