‘ਆਪ’ ਮੇਅਰ ਦੇ ਅਹੁਦੇ ਲਈ ਆਪਣਾ ਉਮੀਦਵਾਰ ਖੜ੍ਹਾ ਕਰਨਗੇ, ਜੱਦ ਕੀ ਕਾਂਗਰਸ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਮਿਲਣਗੇ। ਦੋਵੇਂ ਪਾਰਟੀਆਂ ਇੱਕ ਦੂਜੇ ਦਾ ਸਾਥ ਦੇਣਗੀਆਂ।...
24 ਅਕਤੂਬਰ 2020 ਨੂੰ ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ਬਾਹਰ ਪ੍ਰਦਰਸ਼ਨ ਦੌਰਾਨ ਕੇਸ ਦਰਜ ਹੋਇਆ ਸੀ। ਮੰਤਰੀ ਨੂੰ ਆਉਣ ਵਾਲੀ 2 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ...
ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਬੰਧਤ ਮਹਿਕਮੇ ਨੇ ਪੱਤਰ ਜਾਰੀ ਕਰਕੇ ਰਿਪੋਰਟ ਮੰਗ ਲਈ ਹੈ। ਕਦੇ ਵੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ...
ਰਾਹਗੀਰਾਂ ਨੇ ਬੜੀ ਮੁਸ਼ਕਲ ਨਾਲ ਕਾਰ ਵਿਚ ਸਵਾਰ ਤਿੰਨਾਂ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।...
Tricity Metro Project ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਦੇ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਬਹੁਤ ਵੱਡੀ ਰਾਹਤ ਮਿਲ ਸਕਦੀ ਹੈ। ਕੇਂਦਰ ਸਰਕਾਰ ਇਨ੍ਹਾਂ ਸ਼ਹਿਰਾਂ ਵਿੱਚ ਮੈਟਰੋ ਚਲਾਉਣ ਦੀ ਯੋਜਨਾ ਬਣਾ ਰਹੀ ਹੈ। ਜੇਕਰ ਇਹ ਯੋਜਨਾ ਸਿਰੇ ਚੜ੍ਹ ਗ...
ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ ਝਟਕਾ ਇਹ ਕਿ ਬਸਪਾ ਦੀ ਸੁਪਰੀਮੋ ਮਾਇਆਵਤੀ ਨੇ ਲੋਕਸਭਾ ਚੋਣਾਂ ਇੱਕਲਿਆਂ ਹੀ ਲੜਨ ਦਾ ਐਲਾਨ ਕੀਤਾ ਹੈ। ਅਕਾਲੀ ਦਲ ਦਾ ਹਾਲੇ ਤੱਕ ਕਿਸੇ ਹੋਰ ਪਾਰਟੀ ਨਾਲ ਸਮਝੌਤਾ ਨਹੀਂ ਹੋਇਆ। ਬੀਜੇਪੀ ਨਾਲ Sad ਦੀ ਗੱਲ ਨਹੀਂ ...
ਸਾਲ 2015 'ਚ ਦਰਜ ਨਸ਼ਾ ਤਸਕਰੀ ਦੇ ਕੇਸ ਵਿੱਚ ਗ੍ਰਿਫਤਾਰੀ ਮਗਰੋਂ ਖਹਿਰਾ ਨੂੰ ਇੱਕ ਹੋਰ ਕੇਸ 'ਚ ਨਾਮਜ਼ਦ ਕਰਕੇ ਨਾਭਾ ਜੇਲ੍ਹ ਭੇਜਿਆ ਗਿਆ ਸੀ। ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ...
ਕਾਂਗਰਸ ਦੇ ਐੱਮਐੱਲਏ ਸੁਖਪਾਲ ਸਿੰਘ ਖਹਿਰਾ ਕਾਫੀ ਸਮੇਂ ਤੋਂ ਜੇਲ੍ਹ ਵਿੱਚ ਸਨ ਤੇ ਹੁਣ ਉਨ੍ਹਂ ਨੂੰ ਜ਼ਮਾਨਤ ਮਿਲ ਗਈ ਹੈ। ਇਹ ਜਾਣਕਾਰੀ ਖਹਿਰਾ ਦੇ ਵਕੀਲ ਨੇ ਦਿੱਤੀ ਹੈ। ਖਹਿਰਾ ਦੇ ਖਿਲਾਫ ਇੱਕ ਮਹਿਲਾ ਨੇ ਪਰਚ ਦਰਜ ਕਰਵਾਇਆ ਸੀ। ...
ਇਸਤੋਂ ਪਹਿਲਾਂ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿਆਸੀ ਤੌਰ 'ਤੇ ਸਰਕਾਰ ਦਾ ਵਿਰੋਧ ਹੋ ਚੁੱਕਾ ਹੈ। ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇਸਨੂੰ ਸਿੱਧੇ ਤੌਰ 'ਤੇ ਸਿਆਸੀ ਬਦਲਾ ਕਰਾਰ ਦਿੱਤਾ। ...
ਇਨ੍ਹਾਂ ਸਮਝੌਤਿਆਂ ਨਾਲ ਸਬੰਧਤ ਰਿਕਾਰਡ ਪਾਵਰਕਾਮ ਵਲੋਂ Vigilance ਨੂੰ ਸੌਂਪ ਦਿੱਤਾ ਗਿਆ ਹੈ। ਫਿਲਹਾਲ ਵਿਜੀਲੈਂਸ ਦੇ ਤਕਨੀਕੀ ਮਾਹਿਰ ਰਿਕਾਰਡ ਦੀ ਜਾਂਚ ਕਰ ਰਹੇ ਹਨ।...
ਪੰਜਾਬ ਸਰਕਾਰ ਇਸ ਹਫ਼ਤੇ ਥਰਮਲ ਪਲਾਂਟ ਦਾ ਕਬਜ਼ਾ ਲੈ ਕੇ ਪਾਵਰਕੌਮ ਨੂੰ ਸੌਂਪ ਦੇਵੇਗੀ।ਇਹ ਪਲਾਂਟ ਜੀਵੀਕੇ ਗਰੁੱਪ ਵੱਲੋਂ ਚਲਾਇਆ ਜਾਂਦਾ ਸੀ। ਗਰੁੱਪ ਨੇ ਪਲਾਂਟ ਨੂੰ ਸਿਰਫ ਅੱਧੀ ਸਮਰੱਥਾ 'ਤੇ ਚਲਾਇਆ। ਬਾਅਦ ਵਿੱਚ ਜਦੋਂ ਇਹ ਗਰੁੱਪ ਦੀਵਾਲੀਆ ਹੋ ਗਿਆ...
ਦੋਵੇਂ ਪਾਰਟੀਆਂ ਦੇ ਗਠਜੋੜ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਵਿਚਾਲੇ ਵੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਹੁਣ ...
ਨਵੀਂ ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਸ਼ਤਾਬਦੀ ਐਕਸਪ੍ਰੈਸ ਦੀ ਸਹੂਲਤ ਵਧੇਗੀ। ਰੇਲਵੇ ਦਾ ਕਹਿਣਾ ਹੈ ਕਿ ਸ਼ਤਾਬਦੀ ਐਕਸਪ੍ਰੈਸ ਦੀ ਰਫ਼ਤਾਰ ਵਧਾਈ ਜਾਵੇਗੀ ਤਾਂ ਜੋ ਇਹ ਵੰਦੇ ਭਾਰਤ ਦੀ ਰਫ਼ਤਾਰ ਨਾਲ ਚੱਲ ਸਕੇ।...
ਕੈਬਨਿਟ ਮੰਤਰੀ ਵੱਲੋਂ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਵਿਰੁੱਧ ਇਕ ਨੋਟਿਸ ਐਡਵੋਕੇਟ ਡਾ. ਐਚ.ਸੀ. ਅਰੋੜਾ ਵੱਲੋਂ ਸਰਕਾਰ ਨੂੰ ਭੇਜਿਆ ਗਿਆ ਸੀ। ...
ਸਵੇਰੇ 10 ਵਜੇ ਤੱਕ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਸੀ। ਦੁਪਹਿਰ 3 ਵਜੇ ਤੋਂ ਬਾਅਦ 1 ਘੰਟੇ ਲਈ ਹਲਕੀ ਧੁੱਪ ਨਿਕਲੀ, ਪਰ 4 ਵਜੇ ਫਿਰ ਧੁੰਦ ਛਾਈ ਰਹੀ। ਇਸ ਦੌਰਾਨ ਸੀਤ ਲਹਿਰ ਵੀ ਚੱਲ ਰਹੀ ਸੀ। ...