ਗੁਆਂਢੀ ਵੀ ਸਾਬਕਾ ਫੌਜੀ ਸੀ। ਜਿਸਨੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ। ਬਜ਼ੁਰਗ ਦੀ ਮੌਤ ਹੋ ਗਈ। ਪਾਣੀ ਦੀ ਨਿਕਾਸੀ ਪਿੱਛੇ ਦੋਵੇਂ ਧਿਰਾਂ ਦਰਮਿਆਨ ਕਾਫੀ ਸਮੇਂ ਤੋਂ ਝਗੜਾ ਹੁੰਦਾ ਆ ਰਿਹਾ ਸੀ। ...
ਵਿਜੀਲੈਂਸ ਬਿਊਰੋ ਨੇ ਕੀਤੀ ਵੱਡੀ ਕਾਰਵਾਈ। ਪੀੜਤ ਵਿਅਕਤੀ ਨੇ ਸੀਐਮ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਕੀਤੀ ਸੀ ਸ਼ਿਕਾਇਤ। ਜਾਂਚ ਮਗਰੋਂ ਦੋਸ਼ੀ ਪਾਇਆ ਗਿਆ ਵਕੀਲ। ...
ਪਿਛਲੇ ਦਿਨੀਂ ਕਾਂਗਰਸੀ ਆਗੂ ਦੇ ਘਰ ਗੋਲੀਆਂ ਚਲਾਈਆਂ ਸੀ। ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਪੁਲਿਸ ਨੇ ਪਿੱਛਾ ਕਰਕੇ ਇਹਨਾਂ ਦਾ ਐਨਕਾਊਂਟਰ ਕੀਤਾ। ...
ਜ਼ਖਮੀਆਂ ਨੂੰ ਨਜ਼ਦੀਕੀ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ...
ਤਫ਼ਤੀਸ਼ੀ ਅਫ਼ਸਰ ਚਮਕੌਰ ਸਿੰਘ ਨੇ ਦੱਸਿਆ ਕਿ ਪਿਤਾ ਦੇ ਬਿਆਨਾਂ 'ਤੇ ਪੋਸਟਮਾਰਟਮ ਕਰਵਾਉਣ ਉਪਰੰਤ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਮੌਤ ਦੇ ਅਸਲ ਕਾਰਨਾਂ ਦਾ ਵਿਸਰਾ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ। ...
ਕਰੀਬ 15 ਸਾਲ ਪੁਰਾਣੇ ਪਰਿਵਾਰਕ ਲੜਾਈ-ਝਗੜੇ ਦੇ ਮਾਮਲੇ ਵਿੱਚ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ। ਜਾਣਕਾਰੀ ਮੁਤਾਬਕ ਅਰੋੜਾ ਦੇ ਜੀਜਾ ਰਜਿੰਦਰ ਦੀਪਾ ਨੇ ਘਰ 'ਚ ਦਾਖਲ ਹੋ ਕੇ ਹਮਲਾ ਕਰਨ ਦੀ ਸ਼ਿਕਾਇਤ ਦਿੱਤੀ ਸੀ। ਇਸ ਮਾਮਲੇ ਵਿੱਚ 7 ਹੋਰ ਲੋਕਾਂ ਨੂੰ...
ਸਕਾਰਪਿਓ ਸਵਾਰ ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੌਰਾਨ ਇੱਕ ਨੌਜਵਾਨ ਜਖ਼ਮੀ ਵੀ ਹੋਇਆ। ਘਟਨਾ ਮਗਰੋਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ...
ਪਟੀਸ਼ਨ ਦਾਇਰ ਕਰਦਿਆਂ ਗੁਰਿੰਦਰ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 1317 ਫਾਇਰਮੈਨਾਂ ਦੀ ਭਰਤੀ ਕੀਤੀ ਹੈ। ਪਟੀਸ਼ਨਰ ਅਤੇ ਹੋਰ ਲੋਕਾਂ ਨੇ ਇਸ ਭਰਤੀ ਲਈ ਅਪਲਾਈ ਕੀਤਾ ਅਤੇ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲਿਆ। ਇਸ ਤੋਂ ਬਾਅਦ ਜਦੋ...
ਅਦਾਲਤ ਨੇ ਕਿਹਾ ਕਿ ਡੀਜੀਪੀ ਪ੍ਰਬੋਧ ਕੁਮਾਰ ਦੀ ਪ੍ਰਧਾਨਗੀ ਹੇਠ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਤੋਂ ਇਲਾਵਾ DIG ਐਸ ਰਾਹੁਲ ਕਮੇਟੀ ਵਿੱਚ ਸ਼ਾਮਲ ਹੋਣਗੇ। ਤੀਸਰੇ ਨਾਮ ਤੇ ਵਿਚਾਰ ਚੱਲ ਰਿਹਾ ਹੈ। ...
ਸਰਚ ਅਭਿਆਨ ਦੌਰਾਨ ਲਗਭਗ 8 ਵਜੇ ਜਵਾਨਾਂ ਨੇ ਅੰਮ੍ਰਿਤਸਰ ਦੇ ਪਿੰਡ ਰੋਰਨਵਾਲ ਖੁਰਦ ਦੇ ਨਾਲ ਲੱਗਦੇ ਇੱਕ ਖੇਤ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਹੈ।...
ਪੰਜਾਬ ਵਿੱਚ ਕਾਂਗਰਸ ਦੀ ਸੂਬਾਈ ਲੀਡਰਸ਼ਿਪ ਵੱਲੋਂ I.N.D.I.A ਗਠਜੋੜ ਨੂੰ ਲੈ ਕੇ ਬਾਗੀ ਆਵਾਜ਼ਾਂ ਪਹਿਲੇ ਤੋਂ ਹੀ ਉੱਠ ਰਹਿਆਂ ਹਨ। ਹੁਣ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਵਿਰੋਧ ਸ਼ੁਰੂ ਕਰ ਦਿੱਤਾ ਹੈ। ਆਸ਼ੂ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ...
ਹਾਲ ਹੀ ਵਿੱਚ ਮਾਛੀਵਾੜਾ ਸਾਹਿਬ ਇਲਾਕੇ ਵਿੱਚ ਆਲੂਆਂ ਦੀ ਫ਼ਸਲ ਝੁਲਸ ਰੋਗ ਦੀ ਲਪੇਟ ਵਿੱਚ ਆਈ ਸੀ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਸੀ। ਮਾਛੀਵਾੜਾ ਇਲਾਕੇ ਦੇ ਪਿੰਡ ਕਿਨੂਰਪੁਰ, ਢਾਹਾ, ਸ਼ੇਰੀਆਂ ਬੁਰਜ, ਸਾਹਜੀ ਮਾਜਰਾ, ...
ਮੁਲਜ਼ਮ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਹੈ। ਇਸ ਤੋਂ ਬਾਅਦ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇਸ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ...
ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਦੀ ਅੰਤਿਮ ਅਰਦਾਸ ਦੌਰਾਨ ਢੀਂਡਸਾ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰ...
ਮਹਾਨਗਰਾਂ ਦੀ ਲਾਈਫ ਲਾਈਨ LHB ਮੈਟਰੋ ਟ੍ਰੇਨ ਦੀ ਥਾਂ ਵੰਦੇ ਮੈਟਰੋ ਟ੍ਰੇਨ ਲਵੇਗੀ। ਇਸ ਬਦਲਾਅ 'ਤੇ ਕੰਮ ਸ਼ੁਰੂ ਹੋ ਗਿਆ ਹੈ। ਰੇਲਵੇ ਬੋਰਡ ਨੇ 18 ਦਸੰਬਰ ਨੂੰ RCF ਕਪੂਰਥਲਾ ਦੇ ਜੀਐਮ ਐਸ ਸ੍ਰੀਨਿਵਾਸ ਨੂੰ ਵੰਦੇ ਮੈਟਰੋ ਟਰੇਨ ਦੇ 16 ਕਾਰਾਂ ਦੇ ਰੈ...