ਸਵੇਰੇ ਕਰੀਬ 9.15 ਵਜੇ ਕਿਸੇ ਰਾਹਗੀਰ ਨੇ ਪੁਲਿਸ ਕੰਟਰੋਲ ਰੂਮ ਨੂੰ ਲਾਸ਼ ਪਏ ਹੋਣ ਦੀ ਸੂਚਨਾ ਦਿੱਤੀ ਸੀ। ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਮ੍ਰਿਤਕ ਦੇ ...
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਅਤੇ ਸਮਾਜ ਸ਼ਾਸਤਰ ਵਿਭਾਗ ਦੇ ਤਾਜ਼ਾ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਸੂਬੇ ਦੇ 13.34 ਫੀਸਦੀ ਪੇਂਡੂ ਪਰਿਵਾਰਾਂ ਵਿੱਚੋਂ ਘੱਟੋ-ਘੱਟ ਇੱਕ ਮੈਂਬਰ ਵਿਦੇਸ਼ ਪ੍ਰਵਾਸ ਕਰ ਗਿਆ ਹੈ।...
ਸੁਖਪਾਲ ਸਿੰਘ ਖਹਿਰਾ ਮਾਮਲੇ ਦੀ ਸੁਣਵਾਈ 15 ਜਨਵਰੀ ਨੂੰ ਕਪੂਰਥਲਾ ਅਦਾਲਤ ਵਿੱਚ ਹੋਵੇਗੀ। ਜਿਸ ਕਾਰਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਪਣਾ ਜਨਮ ਦਿਨ ਜੇਲ੍ਹ ਵਿੱਚ ਹੀ ਮਨਾਉਣਾ ਪਵੇਗਾ...
ਸ਼ੁੱਕਰਵਾਰ ਨੂੰ ਇੱਕ ਪਾਕਿਸਤਾਨੀ ਡਰੋਨ ਪੰਜਾਬ ਦੇ ਅੰਮ੍ਰਿਤਸਰ ਵਿੱਚ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਅਤੇ ਹੈਰੋਇਨ ਦੀ ਇੱਕ ਖੇਪ ਛੱਡ ਕੇ ਵਾਪਸ ਪਰਤਿਆ। ਬੀਐਸਐਫ ਦੇ ਜਵਾਨਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ।...
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਨੇ ਦੱਸਿਆ ਕਿ ਕਾਂਸਟੇਬਲ ਗੁਰਪ੍ਰੀਤ ਸਿੰਘ 6 ਸਾਲ ਪਹਿਲਾਂ 73 ਫੀਲਡ ਰੈਜੀਮੈਂਟ ਵਿੱਚ ਭਰਤੀ ਹੋਇਆ ਸੀ ਅਤੇ ਇਸ ਦੌਰਾਨ ਉਹ ...
ਲੋਹੜੀ ਦਾ ਤਿਉਹਾਰ ਪੰਜਾਬ ਵਿੱਚ ਬੜੇ ਉਤਸ਼ਾਹ ਅਤੇ ਧੂਮ-ਧਾਮ ਦੇ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਸ਼ਹਿਰਾਂ ਵਿਚ ਵੱਖ-ਵੱਖ ਥਾਵਾਂ 'ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਂਦੇ ਹਨ।...
ਪੰਜਾਬ ਦੇ 'ਆਪ' ਮੰਤਰੀ ਅਮਨ ਅਰੋੜਾ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਵਿਧਾਇਕ ਵਜੋਂ ਅਯੋਗ ਠਹਿਰਾਉਂਦੇ ਹੋਏ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਉਣ ਤੋਂ ਰੋਕਣ ਲਈ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ।...
ਸਿਹਤ ਵਿਭਾਗ ਦੇ ਐਸਐਮਓ ਡਾ. ਰਜਿੰਦਰ ਰਾਏ ਨੇ ਦੱਸਿਆ ਕਿ ਪਿੰਡ ਖਤੌਲੀ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਕੋਲ ਆਰਜ਼ੀ ਲਾਇਸੈਂਸ ਸੀ, ਪਰ ਇਸ ਵਿੱਚ ਮਰੀਜ਼ ਰੱਖਣ ਦੀ ਇਜਾਜ਼ਤ ਨਹੀਂ ਸੀ ਅਤੇ ਪਿੰਡ ਗਰਨਾਲਾ ਵਿੱਚ ਚੱਲ ਰਿਹਾ ਨਸ਼ਾ ਛੁਡਾਊ ਕੇਂਦਰ ਪੂਰ...
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਦੇ ਨਾਲ ਠੰਢ ਅਤੇ ਸ਼ੀਤ ਲਹਿਰ ਨੇ ਲੋਕਾਂ ਨੂੰ ਕੰਬਣ ਤੇ ਮਜ਼ਬੂਰ ਕਰ ਦਿੱਤਾ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਲੋਹੜੀ ਮੌਕੇ ਸੰਘਣੀ ਧੁੰਦ ਅਤੇ ਅਤਿ ਸ਼ੀਤ ਲਹਿਰ ਦਾ ਰੈੱਡ ਅਲਰਟ ਵੀ ਜਾਰੀ ...
ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨਾਲ ਗਠਜੋੜ ਕਾਂਗਰਸ ਲਈ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਭਾਵੇਂ ਕਿ ਇਸ ਉਪਰ ਹਾਲੇ ਕੋਈ ਫੈਸਲਾ ਨਹੀਂ ਲਿਆ ਗਿਆ। ਇਸਦੇ ਬਾਵਜੂਦ ਸਿਆਸੀ ਮਾਹੌਲ ਇੰਨਾ ਭਖ ਗਿਆ ਹੈ ਕਿ ਕਾਂਗਰਸ ਨੂੰ ਅੰਦਰੂਨੀ ਹਾਲਾਤ ...
ਪਰਿਵਾਰ ਨੇ ਕਰਜ਼ਾ ਲੈ ਕੇ ਅਜੈ ਨੂੰ ਏਜੰਟਾਂ ਰਾਹੀ ਅਰਮੇਨੀਆ ਭੇਜਿਆ ਸੀ ਪਰ ਏਜੰਟਾਂ ਨੇ ਉਸ ਨੂੰ ਉੱਥੇ ਨਾ ਤਾਂ ਕੋਈ ਕੰਮ ਦਵਾਇਆ ਅਤੇ ਨਾ ਹੀ ਉਸ ਦੇ ਰਹਿਣ ਦਾ ਕੋਈ ਪ੍ਰਬੰਧ ਕੀਤਾ।...
ਨਵੇਂ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ਹੇਠ ਸੀਨੀਅਰ ਆਗੂ ਨਾਭਾ ਜੇਲ੍ਹ ਪੁੱਜੇ। ਖਹਿਰਾ ਨਾਲ ਮੁਲਾਕਾਤ ਮਗਰੋਂ ਯਾਦਵ ਨੇ ਕਿਹਾ ਕਿ ਸਰਕਾਰ ਬਹੁਤ ਧੱਕਾ ਕਰ ਰਹੀ ਹੈ। ...
ਕੇਂਦਰ ਸਰਕਾਰ ਨੇ 4 ਅਗਸਤ 2011 ਨੂੰ ਬੋਰਡ ਮੈਂਬਰਾਂ ਦੀਆਂ ਚੋਣਾਂ ਦਾ ਐਲਾਨ ਕਰਦਿਆਂ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੋਟੀਫਿਕੇਸ਼ਨ ਤਹਿਤ 18 ਸਤੰਬਰ 2011 ਨੂੰ ਬੋਰਡ ਦੇ ਮੈਂਬਰਾਂ ਦੀਆਂ ਚੋਣਾਂ ਹੋਈਆਂ ਸਨ।...
ਸਕੂਲ ਖੁੱਲ੍ਹਦੇ ਹੀ ਪਹਿਲੇ ਦਿਨ ਤੋਂ ਹੀ ਵਿਦਿਆਰਥੀਆਂ ਲਈ ਪ੍ਰੀ-ਬੋਰਡ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਜਾਣਗੀਆਂ, ਤਾਂ ਜੋ ਫਾਈਨਲ ਪ੍ਰੀਖਿਆ ਲਈ ਵਿਦਿਆਰਥੀਆਂ ਦੀ ਤਿਆਰੀ ਸਬੰਧੀ ਅੰਤਿਮ ਮੁਲਾਂਕਣ ਵੀ ਕੀਤਾ ਜਾ ਸਕੇ। ...
2 ਸਾਲ ਪਹਿਲਾਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ 3 ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਰਿਸ਼ਤਿਆਂ ਵਿੱਚ ਖਟਾਸ ਆਉਣ ਤੋਂ ਬਾਅਦ ਅਕਾਲੀ ਦਲ-ਬਸਪਾ ਵਿਚਾਲੇ ਗਠਜੋੜ ਬਣਾਇਆ ਗਿਆ ਸੀ। ...