ਪੰਜਾਬ ਅੰਦਰ ਨਜਾਇਜ ਮਾਈਨਿੰਗ ਨੂੰ ਲੈ ਕੇ ਸਿਆਸਤ ਭਖੀ ਰਹਿੰਦੀ ਹੈ। ਇਸ ਮੁੱਦੇ ਉਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਈ ਨੁਮਾਇੰਦੇ ਵੀ ਅਫ਼ਸਰਸ਼ਾਹੀ ਨਾਲ ਪੇਚਾ ਪਾ ਚੁੱਕੇ ਹਨ। ਹੁਣ ਇਹ ਮਸਲਾ ਵਿਰੋਧੀ ਧਿਰ ਕਾਂਗਰਸ ਦੇ ਸੀਨੀਅਰ ਆਗੂ ਨੇ ਐਨਜੀਟੀ ਕੋਲ ...
ਫ਼ਿਰੋਜ਼ਪੁਰ ਰੋਡ, ਕੋਟਕਪੂਰਾ, ਬਠਿੰਡਾ, ਜਲਾਲਾਬਾਦ, ਗੁਰੂ ਹਰਸਹਾਏ ਰੋਡ ਵੱਲੋਂ ਆਉਣ ਵਾਲੇ ਭਾਰੀ ਵਾਹਨਾਂ ਦੇ ਸ਼ਹਿਰ ਅੰਦਰ ਦਾਖ਼ਲ ਹੋਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਨ੍ਹਾਂ ਲਈ ਵੱਖਰੇ ਪ੍ਰਬੰਧ ਕੀਤੇ ਗਏ ਹਨ। ...
ਕਪੂਰਥਲਾ ਜ਼ਿਲ੍ਹੇ ਦੇ ਪਿੰਡ ਸੰਗੋਵਾਲ ਦਾ ਰਹਿਣ ਵਾਲਾ ਕਬੱਡੀ ਖਿਡਾਰੀ ਕਰੀਬ 5 ਮਹੀਨੇ ਪਹਿਲਾਂ ਸਪਾਂਸਰ ਵੀਜ਼ੇ 'ਤੇ ਕੈਨੇਡਾ ਗਿਆ ਸੀ। ਅਚਾਨਕ ਹੀ ਉਸਦੀ ਮੌਤ ਦੀ ਖ਼ਬਰ ਸਾਮਣੇ ਆਈ। ...
ਗੁਰਦਾਸਪੁਰ ਸ਼ਹਿਰ ਦੀ ਰਾਮ ਸ਼ਰਨ ਕਲੋਨੀ ਵਿੱਚ ਸਥਿਤ ‘ਸੁਰਭੀ ਨਿਵਾਸ’ ਉਹ ਨਿਵਾਸ ਹੈ ਜਿਸ ਘਰ ਵਿੱਚ ਧੀ ਅਤੇ ਪੁੱਤਰ ਵਿੱਚ ਕੋਈ ਫ਼ਰਕ ਨਹੀਂ ਸਮਝਿਆ ਜਾਂਦਾ। ...
ਇਸ ਸਾਲ ਲੋਹੜੀ ਦਾ ਤਿਉਹਾਰ 14 ਜਨਵਰੀ ਨੂੰ ਮਨਾਇਆ ਜਾਵੇਗਾ। ਲੋਹੜੀ ਦੇ ਪਵਿੱਤਰ ਮੌਕੇ 'ਤੇ ਲੋਕ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਚੰਗੀ ਫ਼ਸਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।...
ਟੀਮ ਕੰਪਨੀ ਦੇ ਕਰੀਬ 13 ਥਾਵਾਂ 'ਤੇ ਦਬਿਸ਼ ਦੇ ਚੁੱਕੀ ਹੈ। ਜਿਸ ਵਿੱਚ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਕਈ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਜਾਇਦਾਦਾਂ ਵੀ ਸ਼ਾਮਲ ਹਨ। ਇਹ ਕਾਰਵਾਈ ਕੰਪਨੀ ਦੇ ਖਿਲਾਫ ਬੈਂਕ ਧੋਖਾਧੜੀ ਦੇ ਮਾਮਲੇ ਦੀ ਜਾਂ...
ਅੱਗ ਲੱਗਣ ਸਮੇਂ ਮੌਕੇ 'ਤੇ 20 ਗੱਡੀਆਂ ਖੜ੍ਹੀਆਂ ਸਨ, ਜੇਕਰ ਸਮੇਂ ਸਿਰ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ, ਕਾਰ ਬਾਜ਼ਾਰ ਦੇ ਮਾਲਕ ਨੇ ਦ ਦੱਸਿਆ ਕਿ 5 ਗੱਡੀਆਂ ਸੜ ਜਾਣ ਕਾਰਨ ਉਸ ਦਾ ਲਗਭਗ 50 ਲੱਖ ਰੁਪਏ ਦਾ ਨੁਕਸਾਨ...
ਗੈਂਗਸਟਰ ਪੰਜਾਬ ਦੇ ਨਾਲ ਰਾਜਸਥਾਨ ਵਿੱਚ ਵੀ ਸਰਗਰਮ ਸੀ। ਦੋਵਾਂ ਰਾਜਾਂ ਦੀ ਪੁਲਿਸ ਉਸ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਸੀ। ਹੁਣ ਟਾਸਕ ਫੋਰਸ ਨੇ ਇਹ ਆਪ੍ਰੇਸ਼ਨ ਕੇਂਦਰੀ ਸੁਰੱਖਿਆ ਏਜੰਸੀਆਂ ਦੀ ਮਦਦ ਨਾਲ ਅੰਜ਼ਾਮ ਦਿੱਤਾ। ...
ਲੁਧਿਆਣਾ ਤੋਂ ਇੱਕ ਵੱਖਰੇ ਕਿਸਮ ਦੀ ਖਬਰ ਸਾਹਮਣੇ ਆਈ ਹੈ। ਇੱਥੇ ਆਗਰਾ ਤੋਂ ਪਾਕਿਸਤਾਨ ਜਾ ਰਹੀ ਮੇਹਿਵਿਸ਼ ਨੇ ਲੁਧਿਆਣਾ ਵਿਖੇ ਇੱਕ ਧੀ ਨੂੰ ਜਨਮ ਦਿੱਤਾ। ਜਦਕਿ ਉਸਦਾ ਪਤੀ ਸ਼ੋਏਬ ਰੈਣ ਪਾਕਿਸਤਾਨ ਦੀ ਸਰਹੱਦ ਪਾਰ ਉਸਦਾ ਇੰਤਜਾਰ ਕਰ ਕਰਦਾ ਰਿਹਾ। ...
ਪੰਜਾਬ ਇੰਚਾਰਜ ਦਵਿੰਦਰ ਯਾਦਵ ਦੀ ਅਗਵਾਈ 'ਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਖਹਿਰਾ ਨਾਲ ਜੇਲ 'ਚ ਮੁਲਾਕਾਤ ਕਰਨਗੇ...
ਟ੍ਰਾਂਸਪੋਰਟ ਮੰਤਰੀ ਭੁੱਲਰ ਨੇ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਨੂੰ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਕਾਰਵਾਈ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਇਹ ਵੀ ਹੁਕਮ ਦਿੱਤੇ ਕਿ ਪੰਜਾਬ ਰੋਡਵੇਜ਼-ਪਨਬੱਸ ਵਿੱਚ ਤਰਸ ਦੇ ਆਧਾਰ ’ਤੇ ਨਿਯੁ...
ਜੇਕਰ ਪਾਵਰਕੌਮ ਦੇ ਅੰਕੜਿਆਂ ਤੇ ਨਜ਼ਰ ਮਾਰੀਏ ਤਾਂ ਪਤਾ ਚਲਦਾ ਹੈ ਕਿ 1 ਸਾਲ ਵਿੱਚ ਮੁਫਤ ਬਿਜਲੀ ਸੁਵਿਧਾ ਦਾ ਲਾਭ ਲੈਣ ਵਾਲੇ 2.89 ਲੱਖ ਉਪਭੋਗਤਾ ਵਧੇ ਹਨ। ਦਸੰਬਰ 2023 ਤੱਕ 36.65 ਲੱਖ ਲੋਕਾਂ ਨੇ ਜ਼ੀਰੋ ਬਿੱਲ ਪ੍ਰਾਪਤ ਕੀਤੇ ਸਨ। ਦਸੰਬਰ-2022 ਵ...
ਪਿੰਡ ਬੂਹ ਨੇੜੇ 12 ਟਾਇਰ ਟਰਾਲੀ ਨਾਲ ਕਾਰ ਦੀ ਟੱਕਰ ਹੋ ਗਈ। ਉਸ ਦੇ ਪਿੱਛੇ ਆ ਰਹੀ ਸਵਿਫਟ ਕਾਰ ਵੀ ਟਕਰਾ ਗਈ। ਹਾਦਸੇ ਦੌਰਾਨ ਕਾਰ 'ਚ ਸਵਾਰ ਸਾਰੇ ਯਾਤਰੀ ਹਾਦਸੇ ਦਾ ਸ਼ਿਕਾਰ ਹੋ ਗਏ। ਰਾਹਗੀਰਾਂ ਨੇ ਮੌਕੇ 'ਤੇ ਹੀ ਸਾਰਿਆਂ ਨੂੰ ਕਾਰ 'ਚੋਂ ਬਾਹਰ ਕੱ...
ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਰਾਏ ਲੈਣ ਤੋਂ ਬਾਅਦ ਦੇਵੇਂਦਰ ਯਾਦਵ ਨੇ ਕਿਹਾ ਕਿ ਉਹ ਇਸ ਦੀ ਪੂਰੀ ਰਿਪੋਰਟ ਕਾਂਗਰਸ ਹਾਈਕਮਾਂਡ ਨੂੰ ਸੌਂਪਣਗੇ। ਸਾਰੇ ਮੁੱਦਿਆਂ 'ਤੇ ਅੰਤਿਮ ਫੈਸਲਾ ਹਾਈਕਮਾਂਡ ਹੀ ਲਵੇਗੀ।...
ਕਤਲ ਕਿਸ ਨੇ ਅਤੇ ਕਿਉ ਕੀਤਾ ਇਸ ਦਾ ਖੁਲਾਸਾ ਨਹੀਂ ਹੋਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਲਾਸ਼ਾਂ ਦਾ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾਇਆ ਜਾਵੇਗਾ।...