ਰਾਹਗੀਰਾਂ ਦੀ ਮਦਦ ਨਾਲ ਕਰੀਬ ਅੱਧੇ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਕਿਸੇ ਤਰ੍ਹਾਂ ਦੋਵਾਂ ਨੂੰ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਘਟਨਾ 'ਚ ਜ਼ਖਮੀ ਡਰਾਈਵਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।...
ਪੁਲਿਸ ਹੁਣ ਸੰਦੀਪ ਦੇ ਸੋਸ਼ਲ ਮੀਡੀਆ ਅਕਾਊਂਟ ਅਤੇ ਮੋਬਾਈਲ ਡਿਟੇਲ ਦੀ ਵੀ ਜਾਂਚ ਕਰ ਰਹੀ ਹੈ। ਸਿਆਸੀ ਆਗੂਆਂ ਦੇ ਨਜ਼ਦੀਕੀ ਹੋਣ ਕਾਰਨ ਦੇਰ ਰਾਤ ਤੱਕ ਪੁਲਿਸ ’ਤੇ ਕਾਫੀ ਦਬਾਅ ਬਣਿਆ ਹੋਇਆ ਸੀ।...
ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਇਸ ਮੌਕੇ ਦਾ ਭਰਪੂਰ ਲਾਭ ਉਠਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੇ ਵਿਦੇਸ਼ ਜਾਣ ...
ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ ਅਤੇ ਚਰਖੀ ਦਾਦਰੀ ਵਿੱਚ ਮੀਂਹ ਪੈ ਸਕਦਾ ਹੈ। ਹਰਿਆਣਾ ਦਾ ਔਸਤ ਤਾਪਮਾਨ 6.1 ਡਿਗਰੀ ਘੱਟ ਦਰਜ ਕੀਤਾ...
ਬਠਿੰਡਾ ਆਇਲ ਡਿਪੂ ਤੋਂ ਕੋਈ ਵੀ ਟੈਂਕਰ ਨਹੀਂ ਜਾਵੇਗਾ। ਜਿਸ ਕਾਰਨ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਸੰਕਟ ਹੋਰ ਡੂੰਘਾ ਹੋਣ ਦੀ ਸੰਭਾਵਨਾ ਹੈ।...
ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਇਸ ਨਾਲ 60 ਫੀਸਦੀ ਖਰਚ ਬਚੇਗਾ। ਨਾਲ ਹੀ ਉਹਨਾਂ ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਚਿਤਾਵਨੀ ਦਿੱਤੀ ਕਿ ਘੱਟ ਰਿਐਲਟੀ ਭਰਾਉਣ ਵਾਲੇ ਅਧਿਕਾਰੀ ਵੀ ਬਖਸ਼ੇ ਨਹੀਂ ਜਾਣਗੇ। ...
ਬੀਤੇ ਦਿਨੀਂ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਅਸਾਮੀਆਂ ਲਈ ਪ੍ਰੀਖਿਆ ਦੇਣ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਉਮੀਦਵਾਰ ਆਏ ਸੀ। ਇਸਦੀ Answer Key ਸਾਮਣੇ ਆਉਣ ਮਗਰੋਂ ਨਵਾਂ ਵਿਵਾਦ ਖੜ੍ਹਾ ਹੋਇਆ ਹੈ। ...
ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਬੁੱਧਵਾਰ 10 ਜਨਵਰੀ ਨੂੰ ਫਗਵਾੜਾ-ਹੁਸ਼ਿਆਰਪੁਰ ਸੜਕ ਨੂੰ ਚਾਰ ਮਾਰਗੀ ਕਰਨ ਦਾ ਨੀਂਹ ਪੱਥਰ ਰੱਖਣਗੇ। ਸਮਾਗਮ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਵਿਖੇ ਵਿਸ਼ਾਲ ਰੈਲੀ ਕੀਤੀ ਜ...
ਜਲੰਧਰ ਦੀ ਇੱਕ ਸੰਸਥਾ ਦੀ ਮੁਖੀ ਨਾਲ ਅਜਿਹਾ ਵਤੀਰਾ ਕੀਤਾ ਗਿਆ। ਇਹ ਔਰਤ ਜ਼ਬਰ ਜਨਾਹ ਮਗਰੋਂ ਕਤਲ ਕੀਤੀ ਗਈ ਬੱਚੀ ਦਾ ਇਨਸਾਫ ਮੰਗਣ ਥਾਣੇ ਆਈ ਸੀ। ...
ਭਾਰਤ ਸਰਕਾਰ ਨੇ ਇੱਕ ਪੱਤਰ ਜਾਰੀ ਕਰਕੇ ਸੂਚਨਾ ਦਿੱਤੀ ਹੈ। ਨਵੇਂ ਕਾਨੂੰਨ ਸਬੰਧੀ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਨੁਮਾਇੰਦਿਆਂ ਨਾਲ ਗੱਲਬਾਤ ਹੋਵੇਗੀ। ਇਸ ਦੌਰਾਨ ਸਹਿਮਤੀ ਮਗਰੋਂ ਹੀ ਕਾਨੂੰਨ ਲਾਗੂ ਕਰਨ ਨੂੰ ਲੈ ਕੇ ਅਗਲਾ ਫੈਸਲਾ ਲਿਆ ਜਾਵ...
ਪੀੜਤ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਪਰਮਜੀਤ ਸਿੰਘ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ, ਤਾਂ ਜੋ ਉਸ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ।...
ਜ਼ੀਰਾ-ਤਲਵੰਡੀ ਰੋਡ ਉਪਰ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਗੋਲੀਆਂ ਚੱਲੀਆਂ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜਖ਼ਮੀ ਹੋ ਗਿਆ। ...
ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਤੇ ਉਹਨਾਂ ਦੇ ਪਰਿਵਾਰ ਦੀ ਸੁਰੱਖਿਆ ਸਰਕਾਰ ਨੇ ਵਾਪਸ ਲੈ ਲਈ ਸੀ। ਜਿਸ ਕਾਰਨ ਉਹ ਹਾਈ ਕੋਰਟ ਗਏ ਸੀ। ਪ੍ਰੰਤੂ, ਅਦਾਲਤ ਨੇ ਸਰਕਾਰ ਦੇ ਜਵਾਬ ਮਗਰੋਂ ਪਟੀਸ਼ਨਰ ਨੂੰ ਸੁਰੱਖਿਆ ਦੇ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ...
ਹਾਲ ਇਹ ਹੈ ਕਿ ਪਾਰਟੀ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਲਾਵਾ ਸੀਨੀਅਰ ਨੇਤਾ ਨਵਜੋਤ ਸਿੰਘ ਸਿੱਧੂ ਵੀ ਗਠਜੋੜ ਦੇ ਹੱਕ ਵਿੱਚ ਨਹੀਂ ਹਨ। ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਨੂੰ ਪੰਜਾਬ 'ਚ 'ਆਪ' ਨਾਲ ਗਠਜੋ...
ਘਰੇਲੂ ਹਿੰਸਾ ਦੇ ਮਾਮਲੇ 'ਚ ਆਪ ਸਰਕਾਰ ਦੇ ਮੰਤਰੀ ਨੂੰ ਸਜ਼ਾ ਸੁਣਾਈ ਗਈ ਹੈ। ਇਸਦੇ ਵਿਰੋਧ 'ਚ 15 ਦਿਨਾਂ ਤੱਕ ਕੋਈ ਅਪੀਲ ਨਹੀਂ ਪਾਈ ਗਈ ਤਾਂ ਰਾਜਪਾਲ ਨੇ ਪੱਤਰ ਲਿਖ ਕੇ ਮੁੱਖ ਮੰਤਰੀ ਤੋਂ ਰਿਪੋਰਟ ਮੰਗ ਲਈ। ਰਾਜਪਾਲ ਨੂੰ ਜਵਾਬ ਦੇਣ ਲਈ ਸਰਕਾਰ ਏਜੀ...