ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਇਹ ਸੰਭਾਵਨਾਵਾਂ ਕਾਫੀ ਘੱਟ ਹਨ।...
ਇਸ ਦੌਰਾਨ ਉਸ ਨੂੰ ਦੇਖਣ ਲਈ ਬੰਡਾਲਾ 'ਚ ਲੋਕਾਂ ਦੀ ਭੀੜ ਇਕੱਠੀ ਹੋ ਗਈ, ਜੋ ਉਸ ਨੂੰ ਦੇਖ ਕੇ ਹੈਰਾਨ ਰਹਿ ਗਏ। ਉਸ ਨੇ ਪੂਰੀ ਕੁਸ਼ਲਤਾ ਨਾਲ ਸਕੂਟਰੀ ਨੂੰ ਨਾ ਸਿਰਫ਼ ਉਡਾਣ ਭਰੀ ਸਗੋਂ ਲੈਂਡ ਵੀ ਕੀਤਾ।...
ਇਹ ਹਦਾਇਤਾਂ ਵਿਆਹ-ਸ਼ਾਦੀਆਂ ਅਤੇ ਸਮਾਗਮਾਂ ਦੌਰਾਨ ਦਿਖਾਵੇ ਦੇ ਵੱਧ ਰਹੇ ਵਰਤਾਰੇ ਦੇ ਮੱਦੇਨਜ਼ਰ ਦਿੱਤੀਆਂ ਗਈਆਂ ਹਨ।...
ਸੂਤਰਾਂ ਮੁਤਾਬਕ ਉਕਤ ਵਿਅਕਤੀ ਔਰਤ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਜਦੋਂ ਔਰਤ ਨੇ ਵਿਰੋਧ ਕੀਤਾ ਤਾਂ ਉਸ ਨੇ ਆਪਣੇ ਮੂੰਹ ਨਾਲ ਉਸ ਦੀਆਂ ਉਂਗਲਾਂ ਕੱਟ ਦਿੱਤੀਆਂ। ਜਦੋਂ ਔਰਤ ਨੇ ਆਦਮੀ ਨੂੰ ਧੱਕਾ ਦਿੱਤਾ ਤਾਂ ਉਸ ਨੇ ਗੋਲੀ ਚਲਾ ਦਿੱਤੀ।...
ਇਸ ਦੌਰਾਨ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਸਾਂਝਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰੀਰਕ, ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਵਿਕਾਸ ਬਾਰੇ ਚਰਚਾ ਕੀਤੀ ਜਾਵੇਗੀ। ...
ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਤੋਂ ਬਾਅਦ ਅਕਾਲੀ ਦਲ ਵਿੱਚ ਫੁੱਟ ਸ਼ੁਰੂ ਹੋ ਗਈ ਸੀ। ਰਣਜੀਤ ਸਿੰਘ ਬ੍ਰਹਮਪੁਰਾ ਪਾਰਟੀ ਛੱਡਣ ਵਾਲੇ ਸਭ ਤੋਂ ਪਹਿਲਾਂ ਸਨ। ਇਸ ਤੋਂ ਬਾਅਦ 2019 ਵਿਚ ਸੀਨੀਅਰ ਆਗੂਆਂ ਦੀ ਅਣਦੇਖੀ ਤੋਂ ਬਾਅਦ ਢੀਂਡਸਾ ਨੇ ਵੀ 19 ...
ਮਾਮਲੇ ਦੀ ਪੁਸ਼ਟੀ ਕਰਦਿਆਂ ਫਰੀਦਕੋਟ ਦੇ ਐਸਐਸਪੀ ਨੇ ਦੱਸਿਆ ਕਿ 4 ਦਸੰਬਰ ਨੂੰ ਕੈਦੀ ਰਾਹੁਲ ਦਾਨਾ ਨੇ ਜੇਲ੍ਹ ਅੰਦਰੋਂ ਇੱਕ ਵੀਡੀਓ ਅਪਲੋਡ ਕੀਤੀ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਈ ਲੋਕ ਜੇਲ੍ਹ ਦੇ ਅੰਦਰ ਹੋਰ ਗਤੀਵਿਧੀਆਂ ਵਿੱਚ ਸ਼ਾਮ...
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਨੇਰਾ ਜ਼ਿਆਦਾ ਹੋਣ ਕਾਰਨ ਪੁਲਿਸ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਜਲਦੀ ਹੀ ਮੁਲਜ਼ਮਾਂ ਨੂੰ ਫੜ ਕੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।...
14 ਦਸੰਬਰ ਨੂੰ ਘਰੋਂ ਗਿਆ ਸੀ। ਰਾਤ ਭਰ ਘਰ ਨਹੀਂ ਆਇਆ। ਪਰਿਵਾਰ ਵਾਲੇ ਭਾਲ ਕਰ ਰਹੇ ਸੀ ਤਾਂ ਬੱਸ ਸਟੈਂਡ ਕੋਲੋਂ ਸਕੂਟਰੀ ਤੇ ਲਾਸ਼ ਮਿਲੀ। ਲਾਸ਼ ਕੋਲ ਕੁੱਝ ਨਸ਼ੇੜੀ ਵੀ ਘੁੰਮ ਰਹੇ ਸੀ ਜੋ ਪਰਿਵਾਰ ਨੂੰ ਦੇਖ ਕੇ ਭੱਜ ਗਏ। ...
ਜਲੰਧਰ ਵਿਖੇ ਦਿਨਦਿਹਾੜੇ ਕੀਤੀ ਫਾਇਰਿੰਗ। ਟ੍ਰੈਵਲ ਏਜੰਟ ਦੀ ਕਾਰ ਉਪਰ ਮਾਰੀਆਂ ਗੋਲੀਆਂ। ਮੋਟਰਸਾਈਕਲ 'ਤੇ ਸਵਾਰ ਸਨ ਹਮਲਾਵਰ। ...
ਜ਼ੇਕਰ ਸਰਕਾਰ ਇਸ ਮਾਮਲੇ ਵਿੱਚ ਆਪਣਾ ਕੋਈ ਵੀ ਜ਼ਵਾਬ ਨਹੀਂ ਦਿੰਦੀ ਤਾਂ ਦੇਸ਼ ਦੇ ਲੋਕਾਂ ਦੇ ਮਨਾਂ ਵਿੱਚ ਸਵਾਲ ਖੜੇ ਹੋ ਸਕਦੇ ਹਨ। ਸੰਸਦ ਦੀ ਸੁਰੱਖਿਆ ਵਿੱਚ ਲਾਪਰਵਾਹੀ ਨੂੰ ਲੈ ਕੇ ਉਹਨਾਂ ਕਿਹਾ ਕਿ ਇਹ ਮਾਮਲਾ ਬੜਾ ਹੀ ਗੰਭੀਰ ਹੈ। ਇਸ ਮਾਮਲੇ ਦੀ ਗੰ...
ਸੀਐਮ ਸਕਿਉਰਿਟੀ ਨੂੰ ਠਹਿਰਾਉਣ ਲਈ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਸੀ। ਇਸਦਾ ਪੱਤਰ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਤਾਂ ਵਿਰੋਧੀਆਂ ਨੇ ਸਵਾਲ ਚੁੱਕੇ। ਹੁਣ ਡੀਸੀ ਨੇ ਸਖਤ ਐਕਸ਼ਨ ਲਿਆ ...
ਅਜਨਾਲਾ ਥਾਣਾ ਹਮਲੇ ਕੇਸ 'ਚ ਹੁਣ ਤੱਕ 30 ਮੁਲਜ਼ਮ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਤਾਜ਼ਾ ਗ੍ਰਿਫ਼ਤਾਰੀ ਫਰੀਦਕੋਟ ਦੇ ਗੁਰਬੇਜ ਸਿੰਘ ਦੀ ਹੋਈ ਹੈ। ...
ਕੰਪਨੀ ਵਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਇਸ਼ਤਿਹਾਰ ਦੇ ਮੁਤਾਬਿਕ ਕੁੱਲ 2500 ਅਸਾਮੀਆਂ ਦੀ ਭਰਤੀ ਲਈ ਬਿਨੈ-ਪੱਤਰ ਅਤੇ ਚੋਣ ਪ੍ਰਕਿਰਿਆ ਕੀਤੀ ਜਾਣੀ ਹੈ। ਇਸ਼ਤਿਹਾਰ ਦੇ ਮੁਤਾਬਿਕ ਅਰਜ਼ੀ ਦੀ ਪ੍ਰਕਿਰਿਆ 26 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ।...
ਬਠਿੰਡਾ ਜੇਲ੍ਹ ਚੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ ਗੈਂਗਸਟਰ ਕੋਲੋਂ ਇੱਕ ਹਫ਼ਤਾ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਰਾਜਪੁਰਾ ਵਿਖੇ ਪੁੱਛਗਿੱਛ ਕੀਤੀ। ਅਦਾਲਤ ਨੇ ਮੁੜ ਉਸਨੂੰ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ। ...