ਪਾਕਿਸਤਾਨ ਅਜੇ ਵੀ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਇੱਕ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ। ਇਹ ਇੱਕ DJI Matrice 300 RTK- ਮੇਡ ਇਨ ਚਾਈਨਾ ਡਰੋਨ ਹੈ।...
ਸੀਐਮ ਭਗਵੰਤ ਮਾਨ ਨੇ ਆਸ ਪ੍ਰਗਟਾਈ ਹੈ ਕਿ ਪੰਜਾਬ ਵਾਲੇ ਪਾਸਿਓਂ ਸਾਰੇ ਬਿੱਲ ਵੀ ਜਲਦੀ ਹੀ ਮਨਜ਼ੂਰ ਹੋ ਜਾਣਗੇ। ਹਾਲਾਂਕਿ ਇਹ ਤਿੰਨੇ ਬਿੱਲ 29 ਨਵੰਬਰ ਨੂੰ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸਨ।...
ਚੁੰਗੀ ਨੰਬਰ 8 ਨੇੜੇ ਵਾਪਰੇ ਹਾਦਸੇ ਦੌਰਾਨ ਧੁੰਦ ਵਿੱਚ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ। ...
26 ਸਾਲਾਂ ਦਾ ਹਰਵਿੰਦਰ ਸਿੰਘ ਵਿਦੇਸ਼ੀ ਧਰਤੀ 'ਤੇ ਦਿਨ ਰਾਤ ਮਿਹਨਤ ਕਰਦਾ ਸੀ। ਪੀਆਰ ਹਾਸਿਲ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸੀ। ਇਸੇ ਦੌਰਾਨ ਪਰਿਵਾਰ ਨੂੰ ਦੁੱਖ ਭਰੀ ਖ਼ਬਰ ਮਿਲੀ। ...
ਮ੍ਰਿਤਕ ਔਰਤ ਦੇ ਪਤੀ ਦਾ ਇਲਾਕੇ ਦੇ ਹੀ ਇੱਕ ਵਿਅਕਤੀ ਨਾਲ ਝਗੜਾ ਹੋਇਆ ਸੀ। ਇਸੇ ਰੰਜਿਸ਼ ਕਾਰਨ ਹਮਲਾਵਰ ਨੇ ਘਰ ਆ ਕੇ ਗੋਲੀਆਂ ਮਾਰ ਦਿੱਤੀਆਂ। ...
ਦੂਜੇ ਪਾਸੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਰਦੀਆਂ ਕਾਰਨ ਛੁੱਟੀਆਂ ਵਧਾਉਣ ਤੋਂ ਅਸਮਰੱਥਾ ਪ੍ਰਗਟਾਈ ਹੈ। ਅਜਨਾਲਾ ਦੇ 7 ਸਾਲਾ ਪ੍ਰਦੀਪ ਕੁਮਾਰ ਨੂੰ 31 ਦਸੰਬਰ ਤੋਂ ਬੁਖਾਰ ਸੀ। ਤਿੰਨ ਦਿਨ ਵੱਖ-ਵੱਖ ਹਸਪਤਾਲਾਂ ਵਿੱਚ ਭਟਕਣ ਤੋਂ ਬਾਅਦ ਪਰਿਵਾਰ ਵਾਲੇ...
ਯੋਕੋਬੋ ਦੇ ਦੋਸਤਾਂ ਦਾ ਕਹਿਣਾ ਹੈ ਕਿ ਜਦੋਂ ਉਹ ਦੇਰ ਰਾਤ ਉਸ ਦੇ ਕਮਰੇ ਵਿਚ ਗਏ ਤਾਂ ਉਹ ਬੈੱਡ 'ਤੇ ਪਿਆ ਹੋਇਆ ਸੀ। ਉਸ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਉਸਦੇ ਦੋਸਤ ਪਹਿਲਾਂ ਉਸਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੋਂ ਉਸਨੂੰ ਸਿਵਲ ਹਸਪਤਾਲ ਰੈਫਰ ਕਰ...
ਪੰਜਾਬ ਪੁਲਿਸ ਦਾ ਮੁਲਾਜ਼ਮ ਸੀ ਹਰਮਨਜੀਤ ਸਿੰਘ। ਹਾਲੇ 5 ਮਹੀਨੇ ਪਹਿਲਾਂ ਹੀ ਪਿਤਾ ਦੀ ਥਾਂ ਪੰਜਾਬ ਪੁਲਿਸ ਦੀ ਨੌਕਰੀ ਮਿਲੀ ਸੀ। ਲੁਧਿਆਣਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ...
ਕਪੂਰਥਲਾ ਜੇਲ੍ਹ 'ਚ ਬੰਦ ਖ਼ਤਰਨਾਕ ਗੈਂਗਸਟਰ ਨੇ ਬੈਰਕ ਵਿੱਚ ਲੱਗੀ ਐਲਸੀਡੀ ਨੂੰ ਫ਼ਿਲਮੀ ਸਟਾਇਲ 'ਚ ਗੁੰਡਿਆਂ ਵਾਂਗ ਕੰਧ ਤੋਂ ਉਤਾਰਿਆ ਤੇ ਜ਼ਮੀਨ ਉਪਰ ਸੁੱਟ ਕੇ ਪੈਰ ਨਾਲ ਤੋੜ ਦਿੱਤਾ। ...
ਕੈਂਪਾਂ ਦੀ ਸਫਲਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇਕ ਹੋਰ ਵੱਡਾ ਫੈਸਲਾ ਲਿਆ ਹੈ। ਇਸ ਦੇ ਤਹਿਤ ਹੁਣ 15 ਜਨਵਰੀ ਨੂੰ ਫਿਰ ਤੋਂ ਪੂਰੇ ਪੰਜਾਬ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤਾ ਗਿਆ ਹੈ। ...
ਜਥੇਬੰਦੀਆਂ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਵਿਖੇ ਧਰਨਾ ਦਿੱਲੀ ਧਰਨੇ ਦੀ ਤਰਜ਼ 'ਤੇ ਹੋਵੇਗਾ। ਪੰਜ ਕਿਸਾਨ ਜਥੇਬੰਦੀਆਂ ਬੀਕੇਯੂ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰ...
ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਿਸ ਨੇ ਦੇਰ ਰਾਤ ਹੈਬੋਵਾਲ ਤੋਂ ਇੱਕ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੌਰਵ ਮਹਿੰਦਰੂ, ਮਨੀ ਮਹਿੰਦਰੂ ਅਤੇ ਸਚਿਨ ਵਜੋਂ ਹੋਈ ਹੈ।...
ਪੰਜਾਬ ਵਾਈਲਡ ਲਾਈਫ ਇਸ ਪ੍ਰੋਜੈਕਟ 'ਤੇ ਕੰਮ ਕਰੇਗੀ। ਇਸ ਪਲਾਨ ਦੇ ਤਹਿਤ ਹੁਣ ਪੰਜਾਬ ਵਿੱਚ ਚੀਤਿਆਂ ਦੀ ਗਿਣਤੀ ਤੋਂ ਲੈ ਕੇ ਉਨ੍ਹਾਂ ਦੇ ਰਸਤਿਆਂ ਤੱਕ ਪਛਾਣ ਕੀਤੀ ਜਾਵੇਗੀ। ਇਸ ਨੂੰ ਚੰਗੀ ਪਹਿਲ ਮੰਨਿਆ ਜਾ ਰਿਹਾ ਹੈ। ...
ਨਵਜੋਤ ਸਿੱਧੂ ਦੇ ਹਮਾਇਤੀ ਹਰਬਿੰਦਰ ਲਾਡੀ ਹਲਕਾ ਇੰਚਾਰਜ ਕਾਂਗਰਸੀ ਵਰਕਰਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦੇ ਰਹੇ ਹਨ ਜਦਕਿ ਕਾਂਗਰਸ ਦੇ ਦਿਹਾਤੀ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਕਾਂਗਰਸੀ ਵਰਕਰਾਂ ਨੂੰ ਰੈਲੀ ਵਿੱਚ ਨਾ ਆਉਣ ਲਈ ਕਹਿ ਰਹੇ ...
ਬੋਰਡ ਨੇ ਫੈਸਲਾ ਕੀਤਾ ਹੈ ਕਿ ਜੇਕਰ ਸਕੂਲਾਂ ਨੇ ਦਿੱਤੇ ਗਏ ਸਮੇਂ ਵਿੱਚ ਅਧੂਰੇ ਦਸਤਾਵੇਜ਼ਾਂ ਨੂੰ ਪੂਰਾ ਨਾ ਕੀਤਾ ਤਾਂ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕੀਤੇ ਜਾਣਗੇ। ਜਿਸਦੀ ਜਿੰਮੇਵਾਰੀ ਸਕੂਲ ਮੁਖੀਆਂ ਦੀ ਹੋਵੇਗੀ।...