ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਅਰਬਾਂ-ਖਰਬਾਂ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਹੁਣ ਇਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਾਰੇ ਲੋਕਾਂ ਨੂੰ ਇੱਕਜੁੱਟ ਹੋ ਕੇ ਲੜਨਾ ਪਵੇਗਾ।...
ਆਮ ਆਦਮੀ ਪਾਰਟੀ ਨੇ ਸਰਕਾਰ ਬਣਦੇ ਹੀ ਇਹ ਗੱਲ ਕਹੀ ਸੀ ਕਿ ਅਧਿਆਪਕਾਂ ਤੋਂ ਪੜਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ ਤੇ ਹੁਣ ਉਸ ਵਾਅਦੇ ਨੂੰ ਪੰਜਾਬ ਸਰਕਾਰ ਨੇ ਅਮਲੀ ਜਾਮਾ ਪਹਿਨਾਉਣਾ ਸ਼ੁਰੂ ਕਰ ਦਿੱਤਾ ਹੈ। ਜਿਸਦੇ ਤਹਿਤਆਦੇਸ਼ ਦਿੱਤਾ ਗਿ...
ਪੰਜਾਬ ਸਰਕਾਰ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ ਨਹੀਂ ਰਹੀ। ਚਾਹੇ ਉਹ ਕੇਡਾ ਵੀ ਵੱਡਾ ਅਧਿਕਾਰੀ ਨਾ ਹੋਵੇ। ਵਿਜੀਲੈਂਸ ਨੇ ਹੁਣ ਤੱਕ ਕਈ ਵੱਡੇ ਅਧਿਕਾਰੀਆਂ ਅਤੇ ਸਾਬਕਾ ਮੰਤਰੀਆਂ ਦੇ ਖਿਲਾਫ ਕਾਰਵਾਈ ਕੀਤੀ ਹੈ। ਤੇ ਹੁਣ ਪੰਜਾਬ ਸਰਕਾਰ ਅੜਿੱਕੇ ਇੱਕ ਅ...
ਉਥੇ ਡਿਵੀਜ਼ਨ ਨੰਬਰ ਪੰਜ ਥਾਣੇ ਵਿੱਚ 44 ਸ਼ੱਕੀ ਲੋਕਾਂ ਅਤੇ ਅੱਠ ਕਰਮਚਾਰੀਆਂ ਖਿਲਾਫ਼ ਮੁਕੱਦਮਾ ਦਰਜ ਕਰਨ ਲਈ ਨਿਗਮ ਨੇ ਪੁਲਿਸ ਨੂੰ ਪੱਤਰ ਲਿਖਿਆ ਹੈ। ...
11 ਜਨਵਰੀ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ ਫੁੱਟਬਾਲ ਅੰਡਰ-19 ਲੜਕੀਆਂ, ਜੂਡੋ ਅੰਡਰ-17 ਲੜਕੇ-ਲੜਕੀਆਂ ਅਤੇ ਕਰਾਟੇ ਅੰਡਰ-19 ਲੜਕੇ-ਲੜਕੀਆਂ ਦੇ ਮੁਕਾਬਲੇ ਹੋਣਗੇ।...
ਰਾਜਪਾਲ ਨੇ ਕਿਹਾ ਗਿਆ ਹੈ ਕਿ 26 ਜਨਵਰੀ ਨੂੰ ਅਮਨ ਅਰੋੜਾ ਇੱਕ ਮੰਤਰੀ ਦੀ ਹੈਸੀਅਤ ਵਿੱਚ ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਜਾ ਰਹੇ ਹਨ, ਜੋ ਕਿ ਬਿਲਕੁਲ ਵੀ ਉਚਿਤ ਨਹੀਂ ਹੈ।...
ਔਰਤ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਔਰਤ ਦੀ ਪਹਿਚਾਣ ਖੁਸ਼ੀ ਵਜੋਂ ਹੋਈ ਹੈ।...
ਮੌਸਮ ਵਿਭਾਗ ਦੇ ਅਨੁਸਾਰ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ 9 ਜਨਵਰੀ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਜਾਰੀ ਕੀਤੀ ਹੈ।...
ਪੀੜਤ ਨਿਖਿਲ ਸਿੰਗਲਾ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਗਰਿੱਡ ਕਲੋਨੀ ਸਨੌਰ ਦੇ ਰਹਿਣ ਵਾਲੇ ਤੇਜਵੀਰ ਨੇ ਤਿੰਨ ਅਣਪਛਾਤੇ ਵਿਅਕਤੀਆਂ ਨੂੰ ਪੈਸੇ ਦੇ ਕੇ ਇਹ ਕੰਮ ਕਰਵਾਇਆ ਸੀ। ...
ਪੰਜਾਬ ਸਰਕਾਰ ਨੇ 14 ਜਨਵਰੀ ਤੱਕ ਆਂਗਨਵਾੜੀ ਸੈਂਟਰ ਬੰਦ ਰੱਖਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਹੁਕਮ ਜਾਰੀ ਕੀਤੇ। ਨਾਲ ਹੀ ਹੋਰ ਹਦਾਇਤਾਂ ਵੀ ਕੀਤੀਆਂ ਗਈਆਂ।...
ਅਮਰੀਕਾ ਰਹਿੰਦੀ ਮਹਿਲਾ ਨੇ 6 ਏਕੜ ਜ਼ਮੀਨ ਦਾ ਸੌਦਾ ਕਰਕੇ ਸਾਢੇ 35 ਲੱਖ ਰੁਪਏ ਬਿਆਨਾ ਦਿੱਤਾ ਸੀ। ਜਿਸਦੀ ਰਜਿਸਟਰੀ ਨਹੀਂ ਕਰਾਈ ਗਈ। ਸਿਆਸੀ ਆਗੂ ਨੇ ਆਪਣੀ ਪਹੁੰਚ ਦੀ ਗੱਲ ਆਖ ਕੇ ਮਹਿਲਾ ਨਾਲ ਠੱਗੀ ਮਾਰ ਲਈ। ...
ਐਨਆਰਆਈ ਸਭਾ ਪੰਜਾਬ 1996 ਵਿੱਚ ਚਰਚਾ 'ਚ ਆਈ। 1998 ਵਿੱਚ ਰਜਿਸਟਰਡ ਹੋਈ। ਜਦੋਂ 1997 ਵਿੱਚ ਪਹਿਲੀ ਵਾਰ ਸਭਾ ਦੀ ਚੋਣ ਹੋਈ ਤਾਂ ਐਡਵੋਕੇਟ ਪ੍ਰੇਮ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਬਣੇ ਤਾਂ ਮੈਂਬਰਾਂ ਦੀ ਗਿਣਤੀ 300 ਦੇ ਕਰੀਬ ਸੀ। ਹੁਣ ਇਨ੍ਹਾਂ ਦੀ ...
10ਵੀਂ ਜਮਾਤ ਦੇ ਪੇਪਰ ਚੈੱਕ ਕਰਨ ਲਈ 6.25 ਰੁਪਏ ਪ੍ਰਤੀ ਪੇਪਰ ਮਿਲਦਾ ਸੀ, ਹੁਣ ਅਧਿਆਪਕਾਂ ਨੂੰ 8.25 ਰੁਪਏ ਦਿੱਤੇ ਜਾਣਗੇ | ਇਸੇ ਤਰ੍ਹਾਂ 10ਵੀਂ ਜਮਾਤ ਦੇ ਪੇਪਰ ਚੈੱਕ ਕਰਨ 'ਤੇ ਹੁਣ ਉਨ੍ਹਾਂ ਨੂੰ ਸਿੱਧੇ 10 ਰੁਪਏ ਮਿਲਣਗੇ, ਜਦੋਂ ਕਿ ਪਹਿਲਾਂ ਉਹ...
ਪੰਜਾਬ ਵਿਜੀਲੈਂਸ ਬਿਊਰੋ ਦੇ ਥਾਣਿਆਂ ਵਿੱਚ ਕੈਮਰੇ ਲਗਾਉਣ ਦਾ ਪ੍ਰਾਜੈਕਟ ਕਿਸੇ ਪ੍ਰਾਈਵੇਟ ਕੰਪਨੀ ਨੂੰ ਦਿੱਤਾ ਜਾਣਾ ਹੈ। ਪ੍ਰਾਜੈਕਟ ਤੇ ਕੰਮ ਕਰਨ ਵਾਲੀ ਕੰਪਨੀ ਕੈਮਰੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਪੂਰੀ ਤਰ੍ਹਾਂ ਜਿੰਮੇਵਾਰ ਹੋਵੇਗੀ। ...
ਗੁਰਪ੍ਰੀਤ ਸਿੰਘ ਦੀ ਇਹ ਗ੍ਰਿਫ਼ਤਾਰੀ ਪਿਛਲੇ ਸਾਲ ਫਰਵਰੀ ਮਹੀਨੇ ਵਿੱਚ ਅਜਨਾਲਾ ਥਾਣੇ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਦਰਜ ਐਫਆਈਆਰ ਨੰਬਰ 29 ਵਿੱਚ ਕੀਤੀ ਗਈ ਹੈ। ਇਹ ਉਹੀ ਮਾਮਲਾ ਹੈ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਾਥੀ...