Dress Code in Gurudwara ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਅਹਿਮ ਫੈਸਲਾ ਲਿਆ ਹੈ ਜਿਸਦੇ ਤਹਿਤ ਹੁਣ ਗੁਰਦੁਆਰਿਆਂ ਵਿੱਚ ਫੈਸ਼ਨ ਨਹੀਂ ਚਲੇਗਾ। ਨਵੇਂ ਹੁਕਮਾਂ ਮੁਤਾਬਿਕ ਹੁਣ ਗੁਰਦੁਆਰਿਆਂ ਵਿੱਚ ਫੈਸ਼ਨਬੇਲ ਪਜਾਮਾ ਕੁਰਤਾ ਨਹੀਂ ...
ਫੜਿਆ ਗਿਆ ਮੁਲਜ਼ਮ ਸੋਹਨ ਪ੍ਰਾਪਰਟੀ ਡੀਲਰ ਅਤੇ ਮਨਦੀਪ ਫੋਟੋਗ੍ਰਾਫੀ ਦਾ ਕੰਮ ਕਰਦਾ ਹੈ। ਇੱਕ ਮੁਲਜ਼ਮ ਬਖਤੌਰ ਸਿੰਘ ਅਜੇ ਫੜਿਆ ਨਹੀਂ ਗਿਆ ਹੈ। ਪੁਲਿਸ ਉਸਦੀ ਤਲਾਸ਼ ਵਿੱਚ ਛਾਪੇਮਾਰੀ ਕਰ ਰਹੀ ਹੈ। ...
ਹਾਈਕੋਰਟ ਨੇ ਇੱਕ ਅਹਿਮ ਸੁਣਵਾਈ ਦੀ ਨਿਪਟਾਰਾ ਕਰ ਦਿੱਤਾ ਹੈ। ਦਰਅਸਲ ਪਟੀਸ਼ਨਕਰਤਾ ਨੇ ਟੋਡਰਮੱਲ ਦੀ ਹਵੇਲੀ ਦੀ ਸੰਭਾਲ ਲਈ ਹਾਈਕੋਰਟ ਵਿੱਚ ਪਟੀਸ਼ਨ ਪਾਈ ਸੀ ਜਿਸਦਾ ਹੁਣ ਹਾਈਕੋਰਟ ਨੇ ਹੱਲ ਕਰ ਦਿੱਤਾ ਹੈ। ਕੋਰਟ ਦੇ ਆਦੇਸ਼ ਅਨੂਸਾਰ ਇਸ ਮਾਮਲੇ ਦੇ ਹੱਲ ਲ...
ਬੀਤੀ 24 ਦਸੰਬਰ ਨੂੰ ਜੀਤੂ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ ਸੰਗੀਤਾ ਅਤੇ ਚਾਰ ਦਿਨ ਦੇ ਬੱਚੇ ਨੂੰ ਘਰੋਂ ਕੱਢ ਦਿੱਤਾ ਸੀ। ਬੱਚੇ ਦੀ ਮੌਤ ਠੰਡ ਕਾਰਨ ਹੋ ਗਈ ਹੈ। ਜਦੋਂ ਤੱਕ ਮਾਮਲਾ ਪੁਲਿਸ ਕੋਲ ਪਹੁੰਚਿਆ, ਪਰਿਵਾਰ ਵਾਲੇ ਬੱਚੇ ਨੂੰ ਦਫ਼ਨਾ ਚੁੱਕੇ ਸਨ...
ਵਿਭਆਗ ਵੱਲ਼ੋ ਨਵੇਂ ਹੁਕਮਾਂ ਦੇ ਤਹਿਤ ਹੁਣ ਸਕੂਲਾਂ ਵਿੱਚ ਹਰ ਬੁੱਧਵਾਰ ਨੂੰ ਕਾਲੇ ਛੋਲਿਆਂ ਦੇ ਨਾਲ ਗਰਮ ਪੂਰੀਆਂ ਪਰੋਸਿਆ ਜਾਣਗੀਆਂ। ਇਹ ਹੁਕਮ ਲਾਗੂ ਕਰ ਦਿੱਤੇ ਗਏ ਹਨ। ਅਧਿਆਪਰ ਯੂਨੀਅਨ ਨੇ ਇਸ ਹੁਕਮ ਨੂੰ ਲਾਗੂ ਕਰਨ ਅਤੇ ਸਰਦੀਆਂ ਦੇ ਮੌਸਮ ਦੌਰਾਨ ...
ਪੁਲਿਸ ਨੇ ਬੇਅਦਬੀ ਦੇ ਦੋਸ਼ੀਆਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਗੁਰੂ ਗੋਬਿੰਦ ਸਿੰਘ ਜੀ ਦੀ ਫੋਟੋ ਕਾਫੀ ਦੇਰ ਤੱਕ ਜ਼ਮੀਨ 'ਤੇ ਪਈ ਰਹੀ। ਪਰ ਜਦੋਂ ਪੁਲਿਸ ਨੇ ਕੁਝ ਹੋਰ ਸੀਸੀਟੀਵ...
ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕੱਲ੍ਹ ਕਪੂਰਥਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।...
ਜੇਕਰ ਕੋਈ ਕਰਮਚਾਰੀ ਜਾਂ ਅਧਿਕਾਰੀ ਲੋਕਾਂ ਦੀ ਗੱਲ ਨਹੀਂ ਸੁਣਦਾ ਤਾਂ ਲੋਕ ਵਟਸਐਪ 'ਤੇ ਵਿਭਾਗ ਨੂੰ ਸ਼ਿਕਾਇਤ ਕਰ ਸਕਣਗੇ। ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।...
2024 ਦੀਆਂ ਲੋਕ ਸਭਾ ਚੋਣਾਂ ਲੜਨ ਲਈ ਚੋਣ ਰਣਨੀਤੀ ਬਨਾਉਣ ਤੇ ਚਰਚਾ ਕਰਨ ਲਈ ਕਾਂਗਰਸ ਹਾਈਕਮਾਂਡ ਨੇ ਮੁੜ ਮੀਟਿੰਗ ਸਦੀ, ਜਿਸ ਵਿੱਚ ਸਾਰੇ ਸੂਬਿਆਂ ਦੇ ਪ੍ਰਧਾਨ ਅਤੇ ਵਿਧਾਇਕ ਦਲ ਦੇ ਆਗੂਆਂ ਨੂੰ ਬੁਲਾਇਆ ਗਿਆ ਸੀ। ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਸ...
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਜੇਲ੍ਹ ਦੀ ਵੀਡੀਓ ਦੇ ਬਹਾਨੇ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ...
ਅੰਮ੍ਰਿਤਸਰ ਦੇ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੇ ਵੱਲੋਂ ਇਕ ਕਿਲੋ 499 ਗ੍ਰਾਮ ਸੋਨਾ ਜ਼ਬਤ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫਲਾਈਟ ਨੰਬਰ 6E1428 ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰ...
ਮੌਸਮ ਵਿਭਾਗ ਨੇ 6 ਜਨਵਰੀ ਨੂੰ ਧੁੰਦ ਦਾ ਅਲਰਟ ਐਲਾਨਿਆ ਹੈ। 7 ਜਨਵਰੀ ਤੋਂ ਬਾਅਦ ਬੱਦਲਵਾਈ ਅਤੇ 9 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।...
ਸੂਬੇ ਦੇ ਮੁੱਖ ਮੰਤਰੀ ਵੱਲੋਂ ਬਾਦਲਾਂ ਉਪਰ ਨਿਸ਼ਾਨਾ ਸਾਧਦੇ ਹੋਏ ਅਕਾਲੀ ਸਰਕਾਰ ਵੇਲੇ ਹੋਈਆਂ ਘਟਨਾਵਾਂ ਨੂੰ ਲੈ ਕੇ ਗੰਭੀਰ ਦੋਸ਼ ਲਾਏ ਗਏ। ਆਪਣੇ ਐਕਸ ਹੈਂਡਲ ਉਪਰ ਵੀ ਪੋਸਟ ਕਰਕੇ ਤੰਜ ਕਸਿਆ ਗਿਆ। ...
ਪੁਲਿਸ ਦੀ ਟੀਮ ਨੇ 100 ਅਤੇ 200 ਰੁਪਏ ਦੇ ਕੁੱਲ 5.10 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ ਕੀਤੇ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਕਿੰਨੇ ਲੋਕਾਂ ਨੂੰ ਨਕਲੀ ਨੋਟ ਸਪਲਾਈ ਕੀਤੇ ਹਨ।...
ਡਰਾਈਵਰਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਡੀਸੀ ਰੇਟ 25,000 ਰੁਪਏ ਪ੍ਰਤੀ ਮਹੀਨਾ ਦੇਣ ਲਈ ਕਿਹਾ ਗਿਆ ਸੀ, ਹੁਣ ਉਨ੍ਹਾਂ ਨੂੰ 16,000 ਰੁਪਏ ਪ੍ਰਤੀ ਮਹੀਨਾ ਮਿਲ ਰਿਹਾ ਹੈ।...