ਸ਼ੁਰੂਆਤ 'ਚ ਮਾਲ ਮਹਿਕਮੇ ਨਾਲ ਸਬੰਧਤ ਕੰਮਾਂ ਦੇ ਨਿਪਟਾਰੇ ਲਈ ਪੰਜਾਬ ਭਰ ਅੰਦਰ 6 ਜਨਵਰੀ ਨੂੰ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ। ਇਹਨਾਂ ਕੈਂਪਾਂ ਦੌਰਾਨ ਜ਼ਮੀਨ ਦੇ ਇੰਤਕਾਲ ਦੇ ਸਾਰੇ ਕੇਸ ਨਿਪਟਾਏ ਜਾਣਗੇ। ...
ਫੈਕਟਰੀ ਮਾਲਕ ਸੁਰਿੰਦਰਪਾਲ ਅਨੁਸਾਰ ਫੈਕਟਰੀ ਵਿੱਚ ਡੇਢ ਲੱਖ ਰੁਪਏ ਦਾ ਤੇਲ ਸੀ ਜੋ ਸੜ ਗਿਆ। ਪਰ ਫੈਕਟਰੀ 'ਚ ਕਿੰਨਾ ਨੁਕਸਾਨ ਹੋਇਆ ਇਹ ਬਾਅਦ 'ਚ ਦੇਖਿਆ ਜਾਵੇਗਾ ਕਿਉਂਕਿ ਧੂੰਆਂ ਅਜੇ ਨਿਕਲ ਰਿਹਾ ਸੀ।...
ਵਿਜੀਲੈਂਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਉਸ ਕੋਲੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਬਰਾਮਦ ਕੀਤੇ ਗਏ। ਇਸਦੀ ਸ਼ਿਕਾਇਤ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਾਈ ਗਈ ਸੀ।...
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜਿਆ ਗਿਆ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਪਠਾਨ ਅਤੇ ਆਮੇਰ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਉਸ ਨੂੰ ਡਰੋਨ ਰਾਹੀਂ ਸਰਹੱਦ ਪਾਰੋਂ ਆਈਸ ਡਰੱਗਜ਼ ਅਤੇ ਹਥਿਆਰ ਸਪਲਾਈ ਕਰ ਰਹੇ ਸਨ। ਮੁਲਜ਼ਮ ਸੂਬੇ ਭਰ ਵਿੱਚ ਆਈਸ ਡ...
ਬ੍ਰਾਂਚ ਮੈਨੇਜਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਵੀਰਵਾਰ ਸਵੇਰੇ ਜਦੋਂ ਉਨ੍ਹਾਂ ਬੈਂਕ ਖੋਲ੍ਹਿਆ ਤਾਂ ਸਾਰਾ ਸਾਮਾਨ ਖਿਲਰਿਆ ਪਿਆ ਸੀ।...
ਨੈਸ਼ਨਲ ਹਾਈਵੇ ਉਪਰ ਵੱਖਰੇ ਹੀ ਤਰੀਕੇ ਨਾਲ ਨਸ਼ਾ ਤਸਕਰੀ ਹੋ ਰਹੀ ਸੀ। ਇਸਦਾ ਪਰਦਾਫਾਸ਼ ਜਲੰਧਰ ਪੁਲਿਸ ਨੇ ਕੀਤਾ। 2 ਟਰੱਕ, ਟਰੈਕਟਰ ਟਰਾਲੀ ਸਮੇਤ 4 ਮੁਲਜ਼ਮ ਕਾਬੂ ਕੀਤੇ ਗਏ। ...
ਜਿਲ੍ਹਾ ਸੰਗਰੂਰ ਅੰਦਰ ਲੱਖਾਂ ਰੁਪਏ ਦੇ ਗਬਨ ਦੇ 2 ਵੱਖ ਵੱਖ ਮਾਮਲੇ ਸਾਮਣੇ ਆਏ। ਵਿਜੀਲੈਂਸ ਨੇ ਸਰਪੰਚਾਂ ਦੇ ਨਾਲ ਨਾਲ ਪੰਚਾਇਤ ਸਕੱਤਰਾਂ ਖਿਲਾਫ ਵੀ ਬਣਦੀ ਕਾਰਵਾਈ ਕੀਤੀ। ...
ਮੌਕੇ 'ਤੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਅਜਿਹਾ ਕਰਦੇ ਦੇਖਿਆ ਅਤੇ ਉਸ ਨੂੰ ਰੋਕਿਆ, ਇਸ ਦੌਰਾਨ ਉਸ ਤੋਂ ਸ਼ਰਾਬ ਦੀ ਬਦਬੂ ਆ ਰਹੀ ਸੀ।...
ਮੌਕੇ 'ਤੇ ਮੌਜੂਦ ਲੋਕਾਂ ਨੇ ਮਾਮਲੇ ਦੀ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪਿੜਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।...
ਜੈਜ਼ੀ ਬੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਦੂਜੇ ਪ੍ਰਤੀ ਪਿਆਰ ਅਤੇ ਸਤਿਕਾਰ ਦਿਖਾਉਣ। ਸਾਰੇ ਧਰਮਾਂ ਵਿੱਚ ਵਿਸ਼ਵਾਸ ਰੱਖੋ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਸਿੱਖੋ। ਆਪਣੇ ਬੱਚਿਆਂ ਨੂੰ ਆਪਣੇ ਧਰਮ ਨਾਲ ਜੋੜੋ। ਉਨ੍ਹਾਂ ਪੰਜਾਬ ਦੇ ਲੋਕਾਂ ...
ਸੇਫ਼ ਸਿਟੀ ਪ੍ਰੋਜੈਕਟ ਦੇ ਤਹਿਤ ਪੰਜਾਬ ਜਲੰਧਰ ਵਿੱਚ ਕਈ ਵੱਡੇ ਬਦਲਾਅ ਕੀਤੇ ਗਏ ਹਨ। ਇਸ ਦੇ ਤਹਿਤ ਹੁਣ 21 ਸੜਕਾਂ 'ਤੇ ਵਾਹਨ ਨਹੀਂ ਦੋੜ ਸਕਣਗੇ। ਇਥੇ ਲੋਕ ਸਿਰਫ਼ ਪੈਦਲ ਹੀ ਚੱਲ ਪਾਉਣਗੇ। 17 ਥਾਵਾਂ ਨੂੰ ਨੋ ਟਾਲਰੈਂਸ ਜ਼ੋਨ ਬਣਾਇਆ ਗਿਆ ਹੈ। 4 ਸੜ...
Amritsar News ਅੰਮ੍ਰਿਤਸਰ ਤੋਂ ਇੱਕ ਚੰਗੀ ਖਬਰ ਸਾਹਮਣੇ ਆਈ ਹੈ। ਪੰਜਾਬੀ ਖਾਣਿਆਂ ਨੂੰ ਹੋਰ ਆਕਰਸ਼ਿਤ ਬਣਾਉਣ ਲਈ ਸ਼ਹਿਰ ਵਿੱਚ ਫੂਡ ਸਟਰੀਟ ਹਬ ਬਣਨ ਜਾ ਰਿਹਾ ਹੈ। ਗੋਲਡਨ ਟੈਂਪਲ ਨੇੜੇ ਇਹ ਸਟਰੀਟ ਹੱਬ ਬਣਾਇਆ ਜਾ ਰਿਹਾ ਹੈ। ਦਰਅਸਲ ਜਿਹੜੇ ਸੈਲਾਨੀ ਅ...
ਨਵੀਂ FIR ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਧਾਰਾ 195ਏ ਅਤੇ 506 ਆਈਪੀਸੀ ਤਹਿਤ ਦਰਜ ਕੀਤੀ ਗਈ ਹੈ। ਇਸਦੀ ਪੁਸ਼ਟੀ ਵਧੀਕ ਐਸਐਚਓ ਬਲਜੀਤ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਖਹਿਰਾ ਖ਼ਿਲਾਫ਼ FIR ਨੰਬਰ 3/24 ਦਰਜ ਕੀਤੀ ਗਈ ਹੈ। ਅਜ...
ਮੁਲਾਜ਼ਮ ਨੂੰ ਜ਼ਬਰਦਸਤੀ ਫੜ ਕੇ ਕਾਰ ਤੋਂ ਹੇਠਾਂ ਉਤਾਰਿਆ ਤਾਂ ਪਤਾ ਲੱਗਾ ਕਿ ਉਹ ਪੂਰੀ ਤਰ੍ਹਾਂ ਸ਼ਰਾਬੀ ਸੀ। ਲੋਕਾਂ ਨੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਜਿਸ ਕਾਰਨ ਗੁੱਸੇ 'ਚ ਆਏ ਮੁਲਾਜ਼ਮ ਨੇ ਹੰਗਾਮਾ ਸ਼ੁਰੂ ਕਰ ਦਿੱਤਾ...
ਖੁਸ਼ਕਿਸਮਤੀ ਇਹ ਰਹੀ ਕਿ ਹਾਦਸੇ ਸਮੇਂ ਧਾਗੇ ਦੇ ਗੋਦਾਮ ਵਿੱਚ ਕੋਈ ਨਹੀਂ ਸੀ। ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਹਨ। ਲੋਕਾਂ ਨੇ ਖੁਦ ਹੀ ਅੱਗ ਬੁਝਾਉਣ ਲਈ ਪਾਣੀ ਦਾ ਛਿੜਕਾਅ ਕੀਤਾ।...