ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਖੂਬ ਹੰਗਾਮਾ ਕੀਤਾ ਗਿਆ। ਇਸਦੀ ਵੀਡੀਓ ਸ਼ੋਸ਼ਲ ਮੀਡੀਆ ਉਪਰ ਵਾਇਰਲ ਹੋ ਗਈ ਹੈ। ਸਬੰਧਤ ਏਐਸਆਈ ਖਿਲਾਫ ਕਾਰਵਾਈ ਦਾ ਦਾਅਵਾ ਕੀਤਾ ਗਿਆ। ...
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹੁਸ਼ਿਆਰਪੁਰ ਭੇਜ ਦਿੱਤਾ ਹੈ। ਬਦਮਾਸ਼ਾਂ ਵੱਲੋਂ ਚਾਰ ਗੋਲੀਆਂ ਚਲਾਈਆਂ ਗਈਆਂ ਜਿਸ ਵਿੱਚੋਂ ਦੋ ਗੋਲੀਆਂ ਸਰਪੰਚ ਦੇ ਛਾਤੀ 'ਚ ਲੱਗੀਆਂ ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ।...
ਅਜਿਹੇ 'ਚ ਹੁਣ ਉਸ ਦੇ ਜੇਲ ਤੋਂ ਬਾਹਰ ਆਉਣ ਦਾ ਰਸਤਾ ਸਾਫ ਹੋ ਗਿਆ ਹੈ। 28 ਸਤੰਬਰ ਨੂੰ ਪੁਲੀਸ ਨੇ ਉਸ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ।...
ਅੱਤਵਾਦੀ ਦੇ ਸੋਸ਼ਲ ਮੀਡੀਆ ਖਾਤੇ ਤੇ ਖੁਫੀਆ ਏਜੰਸੀਆਂ ਨਜ਼ਰ ਰੱਖ ਰਹੀਆਂ ਹਨ। ਇਸ ਸਬੰਧ ਵਿੱਚ ਫੇਸਬੁਕ ਨੇ ਵੀ ਕਦਮ ਪੁੱਟੇ ਹਨ। ਫੇਸਬੁੱਕ ਤੋਂ ਗੋਲਡੀ ਬਰਾੜ ਦੇ ਪੇਜ ਵੀ ਹਟਾਏ ਜਾ ਰਹੇ ਹਨ। ਜੇਕਰ ਕੋਈ ਵੀ ਵਿਅਕਤੀ ਹੁਣ ਫੇਸਬੁੱਕ 'ਤੇ ਅੱਤਵਾਦੀ ਗੋਲਡ...
ਮੌਸਮ ਵਿਭਾਗ ਨੇ ਪੰਜਾਬ ਵਿੱਚ 8 ਜਨਵਰੀ ਤੱਕ ਯੈਲੋ ਅਲਰਟ ਅਤੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਲਈ ਆਰੈਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ 6 ਦਿਨਾਂ ਤੋਂ ਧੁੱਪ ਨਹੀਂ ਨਿਕਲੀ। ਦਿਨ ਅਤੇ ਰਾਤ ਦੇ ਤਾਪਮਾਨ ਵਿਚ ਸਿਰਫ 5 ਡਿਗਰੀ ਦਾ ਅੰਤਰ ...
ਭਾਜਪਾ ਨਾਲ ਮੁਕਾਬਲਾ ਕਰਨ ਲਈ ਬਣਾਈ ਗਈ ਆਈ.ਐਨ.ਡੀ.ਆਈ.ਏ. ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਸ਼ਾਮਲ ਹਨ। ਪਰ ਜਦੋਂ ਪੰਜਾਬ ਦੀ ਗੱਲ ਆਉਂਦੀ ਹੈ ਤਾਂ ਦੋਵਾਂ ਪਾਰਟੀਆਂ ਦੇ ਆਗੂਆਂ ਦੇ ਸੁਰ ਵੱਖਰੇ ਹੁੰਦੇ ਹਨ।...
ਟਰੇਨ ਨੰਬਰ 22478 ਕਟੜਾ ਤੋਂ ਸਵੇਰੇ 6 ਵਜੇ ਰਵਾਨਾ ਹੋਵੇਗੀ ਅਤੇ 11.44 ਵਜੇ ਅੰਬਾਲਾ ਕੈਂਟ ਅਤੇ ਦੁਪਹਿਰ 2 ਵਜੇ ਨਵੀਂ ਦਿੱਲੀ ਪਹੁੰਚੇਗੀ। ...
ਪੁਲਿਸ ਨੇ ਘਟਨਾ ਵਾਲੀ ਥਾਂ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਲੜਕੀ ਨੂੰ ਅਸਲ ਵਿੱਚ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਸੀ ਜਾਂ ਕਿਸੇ ਵਿਅਕਤੀ ਨੇ ਹਮਲਾ ਕੀਤਾ ਸੀ।...
ਚੈਕਿੰਗ ਟੀਮਾਂ ਦੀ ਰਿਪੋਰਟ ਆਉਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀ ਸਹੂਲਤ ਲਈ ਸਰਕਾਰ ਨੇ 3 ਨਵੀਆਂ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ...
ਲੁਟੇਰੇ ਕਿੰਨੀ ਨਕਦੀ ਲੁੱਟ ਕੇ ਲੈ ਗਏ, ਇਸ ਸਬੰਧੀ ਮਾਲਕ ਦੇ ਬਿਆਨ ਦੀ ਉਡੀਕ ਹੈ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੁਟੇਰਿਆਂ ਦੀ ਪਛਾਣ ਕਰਨ ਲਈ ਪੰਪ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।...
ਵਿਧਾਇਕਾ ਬਲਜਿੰਦਰ ਕੌਰ ਆਪਣੇ ਪਤੀ ਸੁਖਰਾਜ ਸਿੰਘ ਬੱਲ ਨਾਲ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਹੋਏ ਸੀ। ਇਸ ਸਮੇਂ ਦੌਰਾਨ ਉਨ੍ਹਾਂ ਦੇ ਸਰਕਾਰੀ ਗੰਨਮੈਨ ਵਰਦੀ ਵਿੱਚ ਹਰਿਮੰਦਰ ਸਾਹਿਬ ਗਏ ਅਤੇ ਸੱਚਖੰਡ ਅੰਦਰ ਪਹੁੰਚ ਕੇ ਵਰਦੀ ਵਿੱਚ ਮੱਥਾ ਟੇਕਿਆ।...
ਸੀਐਮ ਮਾਨ ਵੱਲੋਂ ਇੱਕ ਸੀ ਕਾਂਗਰਸ ਦੇ ਬਿਆਨ ਦਾ ਜਵਾਬ ਦਿੰਦੇ ਹੋਏ ਕਾਂਗਰਸ ਦਾ ਸਾਬਕਾ ਪ੍ਰਧਾਨ ਗਰਜੇ। ਸਿੱਧੂ ਨੇ ਇਹ ਚੈਲੇਂਜ ਵੀ ਕਰ ਦਿੱਤਾ ਕਿ ਜੇਕਰ ਰੋਕ ਹੁੰਦਾ ਤਾਂ ਰੋਕ ਲਿਓ। ...
ਜੇਕਰ ਕਿਸੇ ਕਾਰਨ ਨਵਜੰਮੇ ਬੱਚਿਆਂ ਨੂੰ ਮਾਂ ਦਾ ਦੁੱਧ ਨਹੀਂ ਮਿਲਦਾ, ਅਜਿਹੇ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਲਈ ਬੈਂਕਾਂ ਰਾਹੀਂ ਪ੍ਰਬੰਧ ਕੀਤੇ ਜਾਣਗੇ। ਇਸਨੂੰ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਜਾ ਰਿਹਾ ਹੈ।...
ਥੋੜ੍ਹੇ ਦਿਨ ਪਹਿਲਾਂ ਹੀ ਚਾਰਜ ਸੰਭਾਲਣ ਵਾਲੇ ਸਿਵਲ ਸਰਜਨ ਦੀ ਇਹ ਦੂਜੀ ਵੱਡੀ ਕਾਰਵਾਈ ਹੈ। ਇਸਤੋਂ ਪਹਿਲਾਂ ਓਵਰਚਾਰਜਿੰਗ 'ਤੇ ਠੇਕੇਦਾਰ ਨੂੰ 5 ਲੱਖ ਰੁਪਏ ਜੁਰਮਾਨਾ ਕਰਕੇ ਸੁਰਖੀਆਂ 'ਚ ਆਏ ਸੀ। ...
ਪੰਜਾਬ ਦੇ ਰਾਜਪਾਲ ਵੱਲੋਂ ਪਟਿਆਲਾ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਬਾਕੀ ਦੇ ਕੈਬਨਿਟ ਮੰਤਰੀ ਵੱਖ-ਵੱਖ ਜ਼ਿਲ੍ਹਿਆਂ ਅੰਦਰ ਤਿਰੰਗਾ ਲਹਿਰਾਉਣਗੇ। ...