ਜ਼ਖਮੀਆਂ ਨੂੰ ਨਜ਼ਦੀਕੀ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ...
ਤਫ਼ਤੀਸ਼ੀ ਅਫ਼ਸਰ ਚਮਕੌਰ ਸਿੰਘ ਨੇ ਦੱਸਿਆ ਕਿ ਪਿਤਾ ਦੇ ਬਿਆਨਾਂ 'ਤੇ ਪੋਸਟਮਾਰਟਮ ਕਰਵਾਉਣ ਉਪਰੰਤ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਮੌਤ ਦੇ ਅਸਲ ਕਾਰਨਾਂ ਦਾ ਵਿਸਰਾ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ। ...
ਕਰੀਬ 15 ਸਾਲ ਪੁਰਾਣੇ ਪਰਿਵਾਰਕ ਲੜਾਈ-ਝਗੜੇ ਦੇ ਮਾਮਲੇ ਵਿੱਚ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ। ਜਾਣਕਾਰੀ ਮੁਤਾਬਕ ਅਰੋੜਾ ਦੇ ਜੀਜਾ ਰਜਿੰਦਰ ਦੀਪਾ ਨੇ ਘਰ 'ਚ ਦਾਖਲ ਹੋ ਕੇ ਹਮਲਾ ਕਰਨ ਦੀ ਸ਼ਿਕਾਇਤ ਦਿੱਤੀ ਸੀ। ਇਸ ਮਾਮਲੇ ਵਿੱਚ 7 ਹੋਰ ਲੋਕਾਂ ਨੂੰ...
ਸਕਾਰਪਿਓ ਸਵਾਰ ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੌਰਾਨ ਇੱਕ ਨੌਜਵਾਨ ਜਖ਼ਮੀ ਵੀ ਹੋਇਆ। ਘਟਨਾ ਮਗਰੋਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ...
ਪਟੀਸ਼ਨ ਦਾਇਰ ਕਰਦਿਆਂ ਗੁਰਿੰਦਰ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 1317 ਫਾਇਰਮੈਨਾਂ ਦੀ ਭਰਤੀ ਕੀਤੀ ਹੈ। ਪਟੀਸ਼ਨਰ ਅਤੇ ਹੋਰ ਲੋਕਾਂ ਨੇ ਇਸ ਭਰਤੀ ਲਈ ਅਪਲਾਈ ਕੀਤਾ ਅਤੇ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲਿਆ। ਇਸ ਤੋਂ ਬਾਅਦ ਜਦੋ...
ਅਦਾਲਤ ਨੇ ਕਿਹਾ ਕਿ ਡੀਜੀਪੀ ਪ੍ਰਬੋਧ ਕੁਮਾਰ ਦੀ ਪ੍ਰਧਾਨਗੀ ਹੇਠ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਤੋਂ ਇਲਾਵਾ DIG ਐਸ ਰਾਹੁਲ ਕਮੇਟੀ ਵਿੱਚ ਸ਼ਾਮਲ ਹੋਣਗੇ। ਤੀਸਰੇ ਨਾਮ ਤੇ ਵਿਚਾਰ ਚੱਲ ਰਿਹਾ ਹੈ। ...
ਸਰਚ ਅਭਿਆਨ ਦੌਰਾਨ ਲਗਭਗ 8 ਵਜੇ ਜਵਾਨਾਂ ਨੇ ਅੰਮ੍ਰਿਤਸਰ ਦੇ ਪਿੰਡ ਰੋਰਨਵਾਲ ਖੁਰਦ ਦੇ ਨਾਲ ਲੱਗਦੇ ਇੱਕ ਖੇਤ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਹੈ।...
ਪੰਜਾਬ ਵਿੱਚ ਕਾਂਗਰਸ ਦੀ ਸੂਬਾਈ ਲੀਡਰਸ਼ਿਪ ਵੱਲੋਂ I.N.D.I.A ਗਠਜੋੜ ਨੂੰ ਲੈ ਕੇ ਬਾਗੀ ਆਵਾਜ਼ਾਂ ਪਹਿਲੇ ਤੋਂ ਹੀ ਉੱਠ ਰਹਿਆਂ ਹਨ। ਹੁਣ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਵਿਰੋਧ ਸ਼ੁਰੂ ਕਰ ਦਿੱਤਾ ਹੈ। ਆਸ਼ੂ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ...
ਹਾਲ ਹੀ ਵਿੱਚ ਮਾਛੀਵਾੜਾ ਸਾਹਿਬ ਇਲਾਕੇ ਵਿੱਚ ਆਲੂਆਂ ਦੀ ਫ਼ਸਲ ਝੁਲਸ ਰੋਗ ਦੀ ਲਪੇਟ ਵਿੱਚ ਆਈ ਸੀ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਸੀ। ਮਾਛੀਵਾੜਾ ਇਲਾਕੇ ਦੇ ਪਿੰਡ ਕਿਨੂਰਪੁਰ, ਢਾਹਾ, ਸ਼ੇਰੀਆਂ ਬੁਰਜ, ਸਾਹਜੀ ਮਾਜਰਾ, ...
ਮੁਲਜ਼ਮ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਹੈ। ਇਸ ਤੋਂ ਬਾਅਦ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇਸ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ...
ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਦੀ ਅੰਤਿਮ ਅਰਦਾਸ ਦੌਰਾਨ ਢੀਂਡਸਾ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰ...
ਮਹਾਨਗਰਾਂ ਦੀ ਲਾਈਫ ਲਾਈਨ LHB ਮੈਟਰੋ ਟ੍ਰੇਨ ਦੀ ਥਾਂ ਵੰਦੇ ਮੈਟਰੋ ਟ੍ਰੇਨ ਲਵੇਗੀ। ਇਸ ਬਦਲਾਅ 'ਤੇ ਕੰਮ ਸ਼ੁਰੂ ਹੋ ਗਿਆ ਹੈ। ਰੇਲਵੇ ਬੋਰਡ ਨੇ 18 ਦਸੰਬਰ ਨੂੰ RCF ਕਪੂਰਥਲਾ ਦੇ ਜੀਐਮ ਐਸ ਸ੍ਰੀਨਿਵਾਸ ਨੂੰ ਵੰਦੇ ਮੈਟਰੋ ਟਰੇਨ ਦੇ 16 ਕਾਰਾਂ ਦੇ ਰੈ...
ਇਨ੍ਹਾਂ ਵਿਚ ਜਾਅਲੀ ਤਜਰਬਾ ਸਰਟੀਫਿਕੇਟ ਵਾਲੇ 111 ਉਮੀਦਵਾਰ, ਜਾਅਲੀ ਰੂਰਲ ਏਰੀਆ ਸਰਟੀਫਿਕੇਟ ਵਾਲੇ 4 ਉਮੀਦਵਾਰ ਅਤੇ ਮੈਰਿਟ ਵਿੱਚ ਭੰਨ-ਤੋੜ ਕਰਨ ਵਾਲੇ 13 ਉਮੀਦਵਾਰ ਸ਼ਾਮਿਲ ਹਨ। ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਬਾਰੇ ਲੋਕ ਸਭਾ ਵਿੱਚ ਜਵਾਬ ਦਿੱਤਾ।...
ਟਰੂਡੋ ਦਾ ਮੰਨਣਾ ਹੈ ਕਿ ਅਮਰੀਕਾ ਦੇ ਸਖ਼ਤ ਰੁਖ਼ ਕਾਰਨ ਭਾਰਤ ਵਿੱਚ ਇਹ ਤਬਦੀਲੀ ਆਈ ਹੈ। ਟਰੂਡੋ ਨੇ ਕਿਹਾ ਹੈ ਕਿ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਅਚਾਨਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।...