ਬਹਾਦੁਰਕੇ ਰੋਡ ’ਤੇ ਰਹਿਣ ਵਾਲੇ ਜ਼ਖ਼ਮੀ ਕੁਲਵਿੰਦਰ ਨੇ ਦੱਸਿਆ ਕਿ ਉਹ ਡਰਾਈਵਰ ਹੈ ਅਤੇ ਉਸ ਖ਼ਿਲਾਫ਼ 2014 ’ਚ ਇਰਾਦਾ ਕਤਲ ਦਾ ਕੇਸ ਦਰਜ ਹੋਇਆ ਸੀ। ਬਾਅਦ ਵਿਚ ਉਸ ਨੇ ਦੂਜੀ ਧਿਰ ਨਾਲ ਸਮਝੌਤਾ ਕਰ ਲਿਆ ਸੀ।...
ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਪਿਛਲੀ ਕੰਧ ’ਤੇ ਚੜ੍ਹ ਕੇ ਅੰਦਰ ਆਇਆ ਅਤੇ ਉਸਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ। ਦਰਗਾਹ ਦੇ ਪਿਛਲੇ ਦਰਵਾਜ਼ੇ ਤੋਂ ਭੱਜ ਗਿਆ। ...
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਵੀਰਵਾਰ ਤੋਂ ਅਗਲੇ 4 ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਕਈ ਥਾਵਾਂ 'ਤੇ ਧੁੰਦ ਵੀ ਰਹੇਗੀ। ਜਿਸ ਕਾਰਨ ਆਲੂ ਦੀ ਫਸਲ ਨੂੰ ਵੱਡੇ ਪੱਧਰ 'ਤੇ ਨੁਕਸਾਨ ਹੋ ਸਕਦਾ ਹੈ।...
ਰਿਹਰਸਲ ਅੱਜ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਇਸ ਦੌਰਾਨ ਰਾਜਿੰਦਰ ਪਾਰਕ ਸੈਕਟਰ 2 ਅਤੇ 3 ਦੇ ਛੋਟੋ ਚੌਂਕ ਤੋਂ ਲੈ ਕੇ ਸੁਖਨਾ ਝੀਲ ਵਰਗੇ ਪੁਆਇੰਟ ਤੱਕ ਉੱਤਰੀ ਸੜਕ ਦਾ ਰਸਤਾ ਬੰਦ ਰਹੇਗਾ।...
ਕੇਜਰੀਵਾਲ ਬੁੱਧਵਾਰ ਸ਼ਾਮ ਨੂੰ ਆਦਮਪੁਰ ਹਵਾਈ ਅੱਡੇ 'ਤੇ ਉਤਰੇ। ਜਿਸ ਤੋਂ ਬਾਅਦ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੈਲੀਕਾਪਟਰ ਰਾਹੀਂ ਹੁਸ਼ਿਆਰਪੁਰ ਲਈ ਰਵਾਨਾ ਹੋਏ। ਜਿੱਥੇ ਉਹ ਧਰਮਸ਼ਾਲਾ ਰੋਡ 'ਤੇ ਜੇਸੀਟੀ ਚੋਹਾਲ ਪਹੁੰਚੇ।...
ਗਾਇਕ ਸਿੰਗਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੰਨਸਾਫ਼ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨੇ ਕਿਹਾ ਹੈ ਕਿ ਮਾਮਲੇ ਦੀ ਪੜਤਾਲ ਕੀਤੀ ਜਾਵੇਗੀ।...
ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਬੋਲੈਰੋ ਚਾਲਕ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁੱਛਗਿੱਛ ਦੌਰਾਨ ਬੋਲੈਰੋ ਚਾਲਕ ਨੇ ਆਪਣਾ ਨਾਂ ਜਸਵਿੰਦਰ ਸਿੰਘ ਦੱਸਿਆ।...
ਡੰਗਰਾਂ ਵਾਲੇ ਘਰ ਸ਼ਰਾਬ ਕੱਢ ਰਿਹਾ ਸੀ ਵਿਅਕਤੀ। ਪੁਲਿਸ ਨੇ ਛਾਪਾ ਮਾਰ ਕੇ ਕੀਤਾ ਗ੍ਰਿਫਤਾਰ। ਮੌਕੇ ਤੋਂ ਲਾਹਣ, ਤਿਆਰ ਸ਼ਰਾਬ ਤੇ ਹੋਰ ਸਾਮਾਨ ਮਿਲਿਆ। ...
ਅਦਾਲਤ ਨੇ ਜਾਂਚ ਲਈ ਪੰਜਾਬ ਸਰਕਾਰ ਤੋਂ ਐਸਪੀ ਰੈਂਕ ਜਾਂ ਇਸ ਤੋਂ ਉਪਰ ਦੇ ਅਧਿਕਾਰੀਆਂ ਦੇ ਨਾਂ ਮੰਗੇ ਹਨ। ਅਦਾਲਤ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਕਈ ਸ਼ਾਨਦਾਰ ਅਧਿਕਾਰੀ ਹਨ, ਜੋ ਜਾਂਚ ਕਰਨ ਦੇ ਸਮਰੱਥ ਹਨ। ...
ਥਾਣਾ ਸਿਟੀ ਰਾਜਪੁਰਾ ਦੇ ਐੱਸਐੱਚਓ ਪ੍ਰਿੰਸ ਪ੍ਰੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਲੜਕੇ ਬਾਰੇ ਸੁਰਾਗ ਮਿਲਿਆ ਸੀ, ਪਰ ਅਜੇ ਤੱਕ ਲੜਕੀ ਬਰਾਮਦ ਨਹੀਂ ਹੋਈ। ਜਿਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ, ਉਹ ਸਾਰੇ ਫਰਾਰ ਹਨ।...
ਤਿੰਨੋਂ ਮੁਲਜ਼ਮ ਲੰਬੇ ਸਮੇਂ ਤੋਂ ਹੈਰੋਇਨ ਦੀ ਤਸਕਰੀ ਵਿੱਚ ਲੱਗੇ ਹੋਏ ਹਨ। ਮੁਲਜ਼ਮਾਂ ਨੇ ਨਸ਼ਾ ਸਪਲਾਈ ਕਰਨ ਲਈ ਕਾਰ ਰੱਖੀ ਹੋਈ ਸੀ, ਜਿਸ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ...
ਪੰਜਾਬ ਦੀਆਂ ਜੇਲ੍ਹਾਂ ਕੜੀ ਸੁਰੱਖਿਆ ਦੇ ਬਾਵਜੂਦ ਵੀ ਮੋਬਾਇਲਾਂ ਦੀ ਵਰਤੋਂ ਤੇ ਨਸ਼ਾ ਤਸਕਰੀ ਪੂਰੀ ਤਰ੍ਹਾਂ ਨਾਲ ਨਹੀਂ ਰੋਕ ਸਕੀਆਂ। ਨਿਗਰਾਨੀ ਕਰਨ ਵਾਲੇ ਹੀ ਕਾਨੂੰਨ ਦੀਆਂ ਸ਼ਰੇਆਮ ਧੱਜੀਆਂ ਉਡਾ ਰਹੇ ਹਨ। ...
ਸੰਸਦ ਮੈਂਬਰ ਨੇ ਐਕਸ ਹੈਂਡਲ ਰਾਹੀਂ ਪੋਸਟ ਸਾਂਝੀ ਕਰਕੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੂੰ ਸ਼ਾਬਾਸ਼ ਦਿੱਤੀ। ਸ਼ੋਸ਼ਲ ਮੀਡੀਆ ਉਪਰ ਇਸ ਪੋਸਟ ਨੇ ਵਿਰੋਧੀ ਧਿਰਾਂ ਨੂੰ ਨਵਾਂ ਮੁੱਦਾ ਦੇ ਦਿੱਤਾ। ...
ਅਧਿਆਪਕਾਂ ਤੇ ਵਿਦਿਆਰਥੀਆਂ ਦੇ ਹੱਕ 'ਚ ਵੱਡਾ ਐਲਾਨ ਕੀਤਾ ਗਿਆ। ਜਿਸਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲਿਆਂ ਦਾ ਮਾਣ ਵਧਾਇਆ ਗਿਆ ਹੈ। ...
ਭਾਸ਼ਾ ਵਿਭਾਗ ਵੱਲੋਂ ਨਵੇਂ ਸਾਲ ਤੋਂ ਉਰਦੂ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਦਾਖ਼ਲਾ ਫਾਰਮ 27 ਦਸੰਬਰ ਤੱਕ ਭਰੇ ਜਾ ਸਕਦੇ ਹਨ। ...