ਅਦਾਲਤ 'ਚ ਕੇਸ ਦੀ ਸੁਣਵਾਈ ਦੌਰਾਨ ਗਵਾਹੀ ਦੇਣ ਤੋਂ ਤਿੰਨ ਦਿਨ ਪਹਿਲਾਂ ਧਮਕੀ ਭਰਿਆ ਫੋਨ ਆਇਆ। ਮੁਲਜ਼ਮਾਂ ਖਿਲਾਫ ਮੂੰਹ ਬੰਦ ਰੱਖਣ ਲਈ ਕਿਹਾ ਗਿਆ ਹੈ। ਪੁਲਿਸ ਨੇ ਜਾਂਚ ਸ਼ੁਰੂ ਕੀਤੀ। ...
ਦੋਸ਼ੀ ਨੇ ਗੁਰੂ ਘਰ ਅੰਦਰ ਜਾ ਕੇ ਚੌਰ ਸਾਹਿਬ ਨੂੰ ਜ਼ਮੀਨ ਉਪਰ ਸੁੱਟਿਆ। ਸੰਗਤ ਦੀ ਚੌਕਸੀ ਰਹੀ ਕਿ ਉਸਨੂੰ ਤੁਰੰਤ ਕਾਬੂ ਕਰ ਲਿਆ। ਨਹੀਂ ਤਾਂ ਮੁਲਜ਼ਮ ਹੋਰ ਵੀ ਬੇਅਦਬੀ ਕਰ ਸਕਦਾ ਸੀ। ...
ਪ੍ਰੋਟੋਕੋਲ ਦੀ ਉਲੰਘਣਾ ਕਰਨ ਅਤੇ ਪੁਲਿਸ ਵਿਭਾਗ ਵਲੋਂ ਨਿਰਧਾਰਿਤ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਕਾਰਵਾਈ ਕੀਤੀ ਗਈ। ...
ਜਗਰਾਉਂ ਪੁਲਿਸ ਹੱਥ ਲੱਗੀ ਸਫਲਤਾ। ਗ੍ਰਿਫਤਾਰ ਕੀਤੇ ਮੁਲਜ਼ਮਾਂ ਕੋਲੋਂ ਪਿਸਤੌਲ ਤੇ ਨਸ਼ੀਲੀਆਂ ਦਵਾਈਆਂ ਬਰਾਮਦ ਹੋਈਆਂ। ਇਹ ਗੈਂਗ ਕਾਰੋਬਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗਦਾ ਸੀ। ...
ਜ਼ਮੀਨਾਂ ਦੀ ਵਿਵਾਦ ਰਹਿਤ ਵੰਡ ਨੂੰ ਯਕੀਨੀ ਬਣਾਉਣ ਲਈ 1 ਜਨਵਰੀ ਤੋਂ 13 ਅਪ੍ਰੈਲ ਤੱਕ ਪਿੰਡਾਂ ਵਿੱਚ ਕੈਂਪ ਲਗਾ ਕੇ ਸਮੱਸਿਆਵਾਂ ਦਾ ਹੱਲ ਲੱਭਿਆ ਜਾਵੇਗਾ।...
ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ ਮੌਕੇ ਗੁਰੂ ਘਰ ਮੱਥਾ ਟੇਕਣ ਪੁੱਜੇ। ਉਹਨਾਂ ਕਿਹਾ ਕਿ ਇਹ ਧਰਤੀ ਦੁਨੀਆਂ ਦੀ ਸਭ ਤੋਂ ਪਵਿੱਤਰ ਧਰਤੀ ਹੈ। ...
ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀਆਂ ਦੇ ਸ਼ੁਭਾਅ ਨੂੰ ਲੈ ਕੇ ਵੱਡੀ ਗੱਲ ਆਖੀ। ਲੋਕਾਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਪੇਂਡੂ ਇਲਾਕੇ ਦੀਆਂ ਮੁਸ਼ਕਲਾਂ ਵੀ ਜਾਣੀਆਂ। ...
ਮੈਡੀਕਲ ਅਫਸਰਾਂ ਦੀ ਭਰਤੀ ਦੌਰਾਨ ਬੇਨਿਯਮੀਆਂ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ। ਇੱਕ ਸਾਬਕਾ ਮੰਤਰੀ ਦੀ ਨੂੰਹ ਤੇ ਭਾਜਪਾ ਬੁਲਾਰੇ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ...
ਸਿੱਧੂ ਨੇ ਕਾਂਗਰਸ ਰਾਜ ਦੇ ਨਾਲ ਨਾਲ ਪਿਛਲੇ 25 ਸਾਲਾਂ ਦੇ ਮੁੱਖ ਮੰਤਰੀਆਂ ਉਪਰ ਨਿਸ਼ਾਨਾ ਸਾਧਿਆ ਤਾਂ ਬਾਜਵਾ ਨੇ ਸਿੱਧੂ ਨੂੰ ਕਹਿ ਦਿੱਤਾ ਕਿ ਉਹ ਆਪਣਾ ਨਵਾਂ ਅਖਾੜਾ ਲਾਉਣਾ ਬੰਦ ਕਰ ਦੇਣ। ...
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ਦੇ ਤਿੱਖੇ ਹਮਲੇ ਕੀਤੇ। ਉਹਨਾਂ ਨੇ ਕਿਹਾ ਕਿ ਸੰਸਦ ਦੀ ਸੁਰੱਖਿਆ 'ਚ ਖਾਮੀਆਂ 'ਤੇ ਸਵਾਲ ਉਠਾਉਣ ਵਾਲੇ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨਾ ਬਿਲਕੁਲ ਗਲਤ ਹੈ। ...
ਪੁਲਿਸ ਨੇ ਗੋਲੀ ਚਲਾਉਣ ਵਾਲੇ ਦੋਵਾਂ ਸਕੇ ਭਰਾਵਾਂ ਦੇ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਆਰੋਪਿਆਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ...
ਰਿੰਕੂ ਨੇ ਕਿਹਾ ਕਿ ਇਸ ਦਾ ਜਵਾਬ ਲੋਕ ਸਭਾ ਦੀਆਂ ਚੋਣਾਂ ਵਿੱਚ ਦਿੱਤਾ ਜਾਵੇਗਾ। ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰ ਕੇਂਦਰ ਸਰਕਾਰ ਨੂੰ ਸਖ਼ਤ ਜਵਾਬ ਦੇਣਗੇ। ਕੇਂਦਰ ਸਰਕਾਰ ਸਾਡੀ ਆਵਾਜ਼ ਨੂੰ ਦਬਾ ਨਹੀਂ ਸਕਦੀ।...
ਹੁਣ ਵਿਸ਼ੇਸ਼ ਜਾਂਚ ਕਮੇਟੀ ਨੇ ਉਹਨਾਂ ਨੂੰ 27 ਦਸੰਬਰ ਨੂੰ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ। ਦਸ ਦੇਈਏ ਕਿ ਸੋਮਵਾਰ ਨੂੰ ਮਜੀਠੀਆ ਪਟਿਆਲਾ ਵਿੱਖੇ ਵਿਸ਼ੇਸ਼ ਜਾਂਚ ਕਮੇਟੀ ਦੇ ਸਾਹਮਣੇ ਪੇਸ਼ ਹੋਏ ਸੀ, ਇਸ ਦੋਰਾਨ ਉਹਨਾਂ ਤੋਂ 7 ਘੰਟੇ ਤੋਂ ਵੀ ਵੱਧ ਦੇਰ ਤ...
ਮੁਲਜ਼ਮ ਸ਼ਰਾਬ ਪੀ ਕੇ ਮੰਦਰ ਆਉਂਦਾ ਸੀ, ਪੁਲਿਸ ਨੇ ਕੇਸ ਦਰਜ ਕਰ ਕੇ ਭਾਲ ਕੀਤੀ ਸ਼ੁਰੂ, ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।...
ਡਰੋਨ ਅਤੇ ਹੈਰੋਇਨ ਦੀ ਘੁਸਪੈਠ ਦੇ ਨਾਲ-ਨਾਲ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪਰੇਸ਼ਨ ਲਗਾਤਾਰ ਜਾਰੀ ਹਨ। ਜਿਸ ਵਿੱਚ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜਿਵੇਂ ਹੀ ਡਰੋਨ ਜਾਂ ਪੈਕਟ ਨਜ਼ਰ ਆਉਂਦੇ ਹਨ, ਉਨ੍ਹਾਂ...