ਫ਼ਿਰੋਜ਼ਪੁਰ ਛਾਉਣੀ ਦੇ ਐਸਐਚਓ ਰਮਨ ਕੁਮਾਰ ਨੇ ਦੱਸਿਆ ਕਿ ਡਾਕ ਵਿਭਾਗ ਦੀ ਸ਼ਿਕਾਇਤ ਦੇ ਆਧਾਰ ’ਤੇ ਚਾਰ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ, ਹਾਲਾਂਕਿ ਹਾਲੇ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ...
ਕ੍ਰਿਸਮਿਸ ਮੌਕੇ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਜਲੰਧਰ-ਨਕੋਦਰ ਹਾਈਵੇਅ, ਟੀਵੀ ਟਾਵਰ, ਖਾਂਬਰਾ ਕਲੋਨੀ, ਵਡਾਲਾ ਚੌਕ ਨੇੜੇ, ਸ੍ਰੀ ਗੁਰੂ ਰਵਿਦਾਸ ਚੌਕ ਅਤੇ ਭਗਵਾਨ ਸ੍ਰੀ ਵਾਲਮੀਕੀ ਚੌਕ ਤੋਂ ਹੁੰਦੇ ਹੋਏ ਜਾਵੇਗੀ।...
ਇਸ ਮਾਮਲੇ ਨੂੰ ਲੈ ਕੇ ਸੰਧਵਾਂ ਗੰਭੀਰ ਹਨ। ਉਨ੍ਹਾਂ ਨੇ ਪੰਜਾਬ ਪੁਲਿਸ ਅਤੇ ਸਟਾਫ਼ ਨੂੰ ਵਿਧਾਨ ਸਭਾ ਦੀ ਸੁਰੱਖਿਆ ਨੂੰ ਪੁਖ਼ਤਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ, ਕਿਉਂਕਿ ਲੋਕ ਸਭਾ ਵਿੱਚ ਇਹ ਘਟਨਾ ਵਿਜ਼ਟਰ ਪਾਸਾਂ ਰਾਹੀਂ ਦਾਖਲ ਹੋਣ ਵਾਲੇ ਲੋਕਾਂ ਕਾ...
ਭਾਰਤ ਦਾ ਸੰਵਿਧਾਨ ਵੀ ਜਾਤੀ ਰਹਿਤ ਅਤੇ ਵਰਗ ਰਹਿਤ ਸਮਾਜ ਦੀ ਗਰੰਟੀ ਦਿੰਦਾ ਹੈ। ਸਮਾਜ ਦੀ ਸਮੂਹਾਂ ਵਿੱਚ ਵੰਡ ਜਨਮ ਦੁਆਰਾ ਨਿਰਧਾਰਤ ਨਹੀਂ ਕੀਤੀ ਜਾ ਸਕਦੀ। ਇਹ ਗੰਭੀਰ ਟਿੱਪਣੀ ਹਾਈ ਕੋਰਟ ਨੇ ਕੀਤੀ ਹੈ।...
ਜਲੰਧਰ ਦੇ ਸਿਮਰਨਜੀਤ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਲਾਲ-ਨੀਲੀ ਬੱਤੀ ਨੂੰ ਵੀਆਈਪੀ ਕਲਚਰ ਦਾ ਹਿੱਸਾ ਮੰਨਦਿਆਂ ਕੇਂਦਰ ਸਰਕਾਰ ਨੇ 2017 ਵਿੱਚ ਇਸ ਦੀ ਵਰਤੋਂ ਹਰ ਕਿਸੇ ਲਈ ਬੰਦ ਕਰ ਦਿੱਤੀ ਸੀ। ਇਨ੍ਹਾਂ ਦੀ ਵਰਤੋਂ ਰਾਸ਼ਟਰਪਤੀ ਅਤੇ ਪ੍ਰਧਾਨ ਮੰਤ...
ਜਲੰਧਰ ਦੇ ਨੌਜਵਾਨ ਗੁਰਸ਼ਮਨ ਸਿੰਘ ਭਾਟੀਆ 15 ਦਸੰਬਰ ਤੋਂ ਲੰਡਨ ਤੋਂ ਲਾਪਤਾ ਸੀ। ਉਸਦੀ ਲਾਸ਼ ਦੇਰ ਰਾਤ ਨੂੰ ਬਰਾਮਦ ਹੋਈ ਸੀ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਬੀਤੀ ਦੇਰ ਰਾਤ ਮ੍ਰਿਤਕ ਦੇ ਪਿਤਾ ਨੂੰ ਲੰਡਨ ਪੁਲਿਸ ਨੇ ਸੂਚਿਤ ਕੀਤਾ ਕਿ ਉਸਦੀ ਲਾਸ਼ ਇ...
ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਲਾਟਰੀ ਤੋਂ ਮੁਨਾਫ਼ਾ ਘੱਟਦਾ ਜਾ ਰਿਹਾ ਸੀ। ਇਸ ਕਾਰਕੇ ਹੀ ਪੰਜਾਬ ਸਰਕਾਰ ਨੂੰ ਇਹ ਫੈਸਲਾ ਲੈਣਾ ਪਿਆ। ਪੰਜਾਬ ਸਰਕਾਰ ਨੇ ਅੰਕੜੇ ਪੇਸ਼ ਕਰਦਿਆਂ ਕਿਹਾ ਕਿ 2007 ਤੋਂ ਲਗਾਤਾਰ ਮੁਨਾਫ਼ਾ ਘਟਦਾ ਜਾ ਰਿਹਾ ਹੈ, ਜੋ ਪਿ...
ਨਵਾਂਸ਼ਹਿਰ ਪੁਲਿਸ ਨੇ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਨਾਲ ਹੀ ਪੁਲਿਸ ਨੇ ਟ੍ਰੈਕਟਰ 'ਤੇ ਸਟੰਟ ਕਰਨ ਵਾਲੇ ਸਟੰਟਮੈਨ ਹੈਪੀ ਮਹਿਲਾਂ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ। ...
ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਨੇੜੇ 'ਦਰਸ਼ਨ ਰਿਜ਼ੋਰਟ' ਬਣਾਇਆ ਜਾ ਰਿਹਾ ਹੈ। ਜਿਸ ਰਾਹੀਂ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸਿੱਖ ਸ਼ਰਧਾਲੂ ਇੱਥੇ ਆ ਕੇ ਠਹਿਰ ਸਕਣਗੇ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰ ਸਕਣਗੇ। ...
ਲੁਟੇਰੇ ਡਾਕਟਰ ਅਤੇ ਉਸ ਦੇ ਸਹਾਇਕ ਨੂੰ ਕੈਬਿਨ ਵਿੱਚ ਬੰਦ ਕਰਕੇ ਫਰਾਰ ਹੋ ਗਏ। ਇੱਕ ਮਰੀਜ਼ ਨੇ ਆ ਕੇ ਡਾਕਟਰ ਦਾ ਕੈਬਿਨ ਖੋਲ੍ਹਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਡਾਕਟਰ ਦੇ ਕਲੀਨਿਕ ਤੋਂ ਪੈਦਲ ਹੀ ਫਰਾਰ ਹੋ ਗਏ। ...
10 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨਾਲ ਸੀਤ ਲਹਿਰ ਰਹੇਗੀ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਸਿਰਫ਼ ਸੰਘਣੀ ਧੁੰਦ ਹੀ ਰਹੇਗੀ। ਇਨ੍ਹਾਂ 10 ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ ...
ਸਾਬਕਾ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਉਹ ਡਰਨ ਵਾਲੇ ਨਹੀਂ। ਜ਼ੁਬਾਨ ਬੰਦ ਕਰਨੀ ਹੈ ਤਾਂ ਉਹਨਾਂ ਨੂੰ ਹੀ ਜੇਲ੍ਹ ਵਿੱਚ ਬੰਦ ਕਰਨਾ ਪਵੇਗਾ। ...
ਦੁਕਾਨ 'ਤੇ ਨੌਜਵਾਨ ਮੋਟਰਸਾਈਕਲ ਰਿਪੇਅਰ ਕਰਾਉਣ ਗਿਆ ਸੀ ਤਾਂ ਉੱਥੇ ਆਏ ਦੋ ਨੌਜਵਾਨਾਂ ਨਾਲ ਤਕਰਾਰ ਹੋ ਗਿਆ। ਪੁਲਿਸ ਨੇ ਇਰਾਦਾ ਕਤਲ ਦਾ ਕੇਸ ਦਰਜ ਕੀਤਾ। ...
ਲਗਾਤਾਰ ਗੋਲੀਬਾਰੀ ਕਾਰਨ ਪੰਜਾਬੀਆਂ ਅੰਦਰ ਡਰ ਦਾ ਮਾਹੌਸ ਬਣਿਆ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਗੈਂਗਸਟਰ ਫਿਰੌਤੀ ਲਈ ਅਜਿਹਾ ਕਰ ਰਹੇ ਹਨ। ...
18 ਸਾਲ ਦੀ ਉਮਰ 'ਚ ਵੱਡਾ ਖ਼ਿਤਾਬ ਜਿੱਤ ਕੇ ਵਿਦੇਸ਼ੀ ਧਰਤੀ ਉਪਰ ਨਾਂਅ ਰੌਸ਼ਨ ਕੀਤਾ ਸੀ। ਦੇਸ਼ ਦੀਆਂ ਔਰਤਾਂ ਦੇ ਹੱਕ ਵਿਸ਼ੇ 'ਤੇ ਬੋਲਣ ਵਾਲੀ ਸਭ ਤੋਂ ਘੱਟ ਉਮਰ ਦੀ ਪਹਿਲੀ ਭਾਰਤੀ ਹੋਣ ਦਾ ਮਾਣ ਹਾਸਿਲ ਕੀਤਾ। ...